Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:52:02 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ 'ਚ 600 ਕਰੋੜ ਰੁਪਏ ਦੀ ਕੋਕੀਨ ਦੀ ਤਸਕਰੀ ਦੇ ਮਾਮਲੇ 'ਚ UK 'ਚ ਭਾਰਤੀ ਜੋੜਾ ਦੋਸ਼ੀ ਕਰਾਰ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ 'ਚ 600 ਕਰੋੜ ਰੁਪਏ ਦੀ ਕੋਕੀਨ ਦੀ ਤਸਕਰੀ ਦੇ ਮਾਮਲੇ 'ਚ UK 'ਚ ਭਾਰਤੀ ਜੋੜਾ ਦੋਸ਼ੀ ਕਰਾਰ

  • Edited By Cherry,
  • Updated: 30 Jan, 2024 03:14 PM
Australia
british indian couple convicted of exporting gbp57 mn cocaine to australia
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਏਜੰਸੀ)- ਬ੍ਰਿਟੇਨ ਵਿੱਚ ਭਾਰਤੀ ਮੂਲ ਦੇ ਇੱਕ ਜੋੜੇ, ਜਿਸ ਦੀ ਭਾਰਤ ਵੱਲੋਂ ਹਵਾਲਗੀ ਦੀ ਮੰਗ ਕੀਤੀ ਗਈ ਸੀ, ਨੂੰ ਆਸਟਰੇਲੀਆ ਵਿਚ ਅੱਧਾ ਟਨ ਤੋਂ ਵੱਧ ਯਾਨੀ 57 ਮਿਲੀਅਨ ਪੌਂਡ (600 ਕਰੋੜ ਰੁਪਏ) ਦੀ ਕੋਕੀਨ ਦੀ ਤਸਕਰੀ ਦੇ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਉਹ ਇਕ ਕੰਪਨੀ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਕੰਪਨੀ ਦੇ ਨਾਂ 'ਤੇ ਇਕ ਮੈਟਲ ਟੂਲਬਾਕਸ ਵਿਚ ਲੁਕਾ ਕੇ ਕੋਕੀਨ ਨੂੰ ਜਹਾਜ਼ ਰਾਹੀਂ ਆਸਟ੍ਰੇਲੀਆ ਭੇਜਿਆ ਸੀ। ਇੱਥੇ ਦੱਸ ਦੇਈਏ ਕਿ ਇਹ ਜੋੜਾ ਗੁਜਰਾਤ ਵਿੱਚ ਦੋਹਰੇ ਕਤਲ ਦਾ ਦੋਸ਼ੀ ਹੈ। ਭਾਰਤ ਦੀਆਂ ਬੇਨਤੀਆਂ ਦੇ ਬਾਵਜੂਦ ਬ੍ਰਿਟਿਸ਼ ਅਦਾਲਤਾਂ ਨੇ ਉਨ੍ਹਾਂ ਦੀ ਹਵਾਲਗੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਾਂਚ ਏਜੰਸੀ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਮਈ 2021 ਵਿੱਚ ਸਿਡਨੀ ਪਹੁੰਚਣ 'ਤੇ ਆਸਟਰੇਲੀਆਈ ਬਾਰਡਰ ਫੋਰਸ ਵੱਲੋਂ 57 ਮਿਲੀਅਨ ਡਾਲਰ ਦੀ ਕੋਕੀਨ ਫੜੇ ਜਾਣ ਤੋਂ ਬਾਅਦ ਨੈਸ਼ਨਲ ਕ੍ਰਾਈਮ ਏਜੰਸੀ (ਐੱਨ.ਸੀ.ਏ.) ਦੇ ਜਾਂਚਕਰਤਾਵਾਂ ਨੇ ਇਸ ਨੂੰ ਭੇਜਣ ਵਾਲਿਆਂ ਦੀ ਪਛਾਣ ਈਲਿੰਗ ਦੇ ਹੈਨਵੇਲ ਦੀ ਆਰਤੀ ਧੀਰ (ਉਮਰ 59 ਸਾਲ) ਅਤੇ ਕਵਲਜੀਤ ਸਿੰਘ ਰਾਏਜ਼ਾਦਾ (ਉਮਰ 35 ਸਾਲ) ਵਜੋਂ ਕੀਤੀ ਸੀ। 

ਇਹ ਵੀ ਪੜ੍ਹੋ: US 'ਚ ਭਾਰਤੀ ਵਿਦਿਆਰਥੀ ਦਾ ਹਥੌੜੇ ਨਾਲ ਕਤਲ, ਦੂਤਘਰ ਨੇ ਸੈਣੀ ਦੀ ਲਾਸ਼ India ਭੇਜਣ ਦਾ ਦਿੱਤਾ ਭਰੋਸਾ

ਇਹ ਨਸ਼ੀਲੇ ਪਦਾਰਥ ਯੂਕੇ ਤੋਂ ਇੱਕ ਵਪਾਰਕ ਉਡਾਣ ਰਾਹੀਂ ਭੇਜੇ ਗਏ ਸਨ ਅਤੇ ਇਸ ਵਿੱਚ 6 ਮੈਟਲ ਟੂਲਬਾਕਸ ਸਨ, ਜਿਨ੍ਹਾਂ ਨੂੰ ਖੋਲ੍ਹਣ 'ਤੇ 514 ਕਿਲੋ ਕੋਕੀਨ ਪਾਈ ਗਈ ਸੀ। ਅਧਿਕਾਰੀਆਂ ਨੂੰ ਪਤਾ ਲੱਗਾ ਕਿ ਇਹ ਖੇਪ ਆਰਤੀ ਧੀਰ ਅਤੇ ਰਾਏਜ਼ਾਦਾ ਤੋਂ ਆਈ ਸੀ। ਉਨ੍ਹਾਂ ਨੇ ਨਸ਼ਿਆਂ ਦੀ ਤਸਕਰੀ ਦੇ ਇਕੋ-ਇਕ ਮਕਸਦ ਲਈ ਵਾਈਫਲਾਈ ਫਰੇਟ ਸਰਵਿਸਿਜ਼ ਨਾਂ ਦੀ ਫਰੰਟ ਕੰਪਨੀ ਬਣਾਈ ਸੀ। ਨੈਰੋਬੀ ਵਿੱਚ ਜਨਮੀ 59 ਸਾਲਾ ਬ੍ਰਿਟਿਸ਼ ਭਾਰਤੀ ਆਰਤੀ ਧੀਰ ਦਾ ਪਰਿਵਾਰ ਪੰਜਾਬ ਦੇ ਗੁਰਦਾਸਪੁਰ ਤੋਂ ਹੈ। ਔਰਤ ਦਾ 35 ਸਾਲਾ ਪਤੀ ਕਵਲਜੀਤ ਸਿੰਘ ਰਾਏਜ਼ਾਦਾ ਗੁਜਰਾਤ ਦੇ ਕੇਸ਼ੋਦ ਦਾ ਰਹਿਣ ਵਾਲਾ ਹੈ। ਸੋਮਵਾਰ ਨੂੰ ਸਾਊਥਵਾਰਕ ਕਰਾਊਨ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਜੱਜਾਂ ਦੀ ਇੱਕ ਜਿਊਰੀ ਨੇ ਉਨ੍ਹਾਂ ਨੂੰ ਨਿਰਯਾਤ ਦੇ 12 ਮਾਮਲਿਆਂ ਅਤੇ ਮਨੀ ਲਾਂਡਰਿੰਗ ਦੇ 18 ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ। ਹਾਲਾਂਕਿ ਧੀਰ ਅਤੇ ਰਾਏਜ਼ਾਦਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਹੁਣ NCA ਉਨ੍ਹਾਂ ਖਿਲਾਫ਼ ਗੈਰ-ਕਾਨੂੰਨੀ ਤੌਰ 'ਤੇ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਕਾਰਵਾਈ ਸ਼ੁਰੂ ਕਰੇਗਾ। 

ਇਹ ਵੀ ਪੜ੍ਹੋ : ਦੁਖ਼ਭਰੀ ਖ਼ਬਰ; ਅਮਰੀਕਾ 'ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ, ਯੂਨੀਵਰਸਿਟੀ ਦੇ ਕੈਂਪਸ 'ਚੋਂ ਮਿਲੀ ਲਾਸ਼

NCA ਨੇ ਜਾਰੀ ਬਿਆਨ 'ਚ ਕਿਹਾ ਕਿ ਦੋਵੇਂ ਦੋਸ਼ੀ ਜੂਨ 2015 'ਚ ਕੰਪਨੀ ਦੀ ਸਥਾਪਨਾ ਤੋਂ ਬਾਅਦ ਵੱਖ-ਵੱਖ ਸਮੇਂ 'ਤੇ ਇਸ ਦੇ ਡਾਇਰੈਕਟਰ ਰਹੇ ਹਨ। ਰਾਏਜ਼ਾਦਾ ਦੀਆਂ ਉਂਗਲਾਂ ਦੇ ਨਿਸ਼ਾਨ ਪਲਾਸਟਿਕ ਰੈਪਿੰਗ 'ਤੇ ਪਾਏ ਗਏ। ਉਥੇ ਹੀ ਇਸ ਜੋੜੇ ਦੇ ਘਰੋਂ ਜਿਨ੍ਹਾਂ ਟੂਲਬਾਕਸ ਵਿਚ ਨਸ਼ੀਲੇ ਪਦਾਰਥਾਂ ਲੁਕਾਏ ਗਏ ਸਨ, ਦੀਆਂ ਰਸੀਦਾਂ ਮਿਲੀਆਂ ਹਨ। NCA ਨੇ ਦਾਅਵਾ ਕੀਤਾ ਕਿ ਜੂਨ 2019 ਤੋਂ ਹੁਣ ਤੱਕ ਆਸਟਰੇਲੀਆ ਨੂੰ 37 ਖੇਪ ਭੇਜੀਆਂ ਗਈਆਂ ਹਨ। ਧੀਰ ਅਤੇ ਰਾਏਜ਼ਾਦਾ ਦੋਵੇਂ ਲੰਡਨ ਦੇ ਹੀਥਰੋ ਵਿੱਚ ਇੱਕ ਫਲਾਈਟ ਸਰਵਿਸ ਕੰਪਨੀ ਵਿੱਚ ਕੰਮ ਕਰਦੇ ਸਨ। ਇਸ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ। ਧੀਰ ਅਤੇ ਰਾਏਜਾਦਾ ਨੂੰ 21 ਜੂਨ, 2021 ਨੂੰ ਹੈਨਵੇਲ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: ਕੈਨੇਡਾ ਨੇ ਪੰਜਾਬ ਦੇ ਵਸਨੀਕ ਬਿਪਿਨਜੋਤ ਗਿੱਲ ਨੂੰ ਭਾਰਤ ਕੀਤਾ ਡਿਪੋਰਟ, ਜਾਣੋ ਕੀ ਲੱਗੇ ਹਨ ਦੋਸ਼

ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈਣ 'ਤੇ 5000 ਪੌਂਡ ਦੀਆਂ ਸੋਨੇ ਦੀ ਪਰਤ ਚੜੀਆਂ ਚਾਂਦੀ ਦੀਆਂ ਛੜਾਂ ਅਤੇ 13,000 ਪੌਂਡ ਅਤੇ ਇਕ ਸੁਰੱਖਿਆ ਡਿਪਾਜ਼ਿਟ ਬਾਕਸ ਵਿੱਚ 60,000 ਪੌਂਡ ਨਕਦ ਮਿਲੇ। ਹੋਰ ਜਾਂਚਾਂ ਤੋਂ ਬਾਅਦ ਅਫਸਰਾਂ ਨੇ ਹੈਨਵੇਲ ਵਿੱਚ ਇੱਕ ਸਟੋਰੇਜ ਯੂਨਿਟ ਵਿੱਚ ਬਕਸੇ ਅਤੇ ਸੂਟਕੇਸਾਂ ਵਿੱਚ ਲੁਕਾ ਕੇ ਰੱਖੀ ਗਈ 3 ਮਿਲੀਅਨ ਪੌਂਡ ਦੀ ਨਕਦੀ ਦਾ ਪਤਾ ਲਗਾਇਆ, ਜੋ ਰਾਏਜ਼ਾਦਾ ਨੇ ਆਪਣੀ ਮਾਂ ਦੇ ਨਾਮ 'ਤੇ ਕਿਰਾਏ 'ਤੇ ਲਿਆ ਸੀ। ਵਿੱਤੀ ਪੁੱਛਗਿੱਛ ਵਿੱਚ ਪਾਇਆ ਗਿਆ ਕਿ ਉਹਨਾਂ ਨੇ 800,000 ਪੌਂਡ ਵਿੱਚ ਈਲਿੰਗ ਵਿੱਚ ਇੱਕ ਫਲੈਟ ਅਤੇ 62,000 ਪੌਂਡ ਵਿੱਚ ਇੱਕ ਲੈਂਡ ਰੋਵਰ ਵੀ ਖਰੀਦੀ ਸੀ, ਜਦੋਂ ਐੱਚ.ਐੱਮ.ਆਰ.ਸੀ. (ਹਿਜ਼ ਮੈਜੇਸਟੀਜ਼ ਰੈਵੇਨਿਊ ਐਂਡ ਕਸਟਮਜ਼) ਨੂੰ ਸਿਰਫ਼ ਕੁਝ ਹਜ਼ਾਰ ਪੌਂਡ ਦੇ ਮੁਨਾਫ਼ੇ ਬਾਰੇ ਦੱਸਿਆ ਗਿਆ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮਾਂ ਨੇ ਬੈਂਕ ਖਾਤਿਆਂ ਵਿੱਚ ਨਕਦੀ ਰੱਖੀ ਹੋਈ ਸੀ ਜੋ ਉਨ੍ਹਾਂ ਦੀ ਘੋਸ਼ਿਤ ਆਮਦਨ ਤੋਂ ਕਿਤੇ ਵੱਧ ਸੀ। ਉਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ 22 ਵੱਖ-ਵੱਖ ਬੈਂਕ ਖਾਤਿਆਂ ਵਿੱਚ ਲਗਭਗ 740,000 ਪੌਂਡ ਨਕਦ ਜਮ੍ਹਾ ਕਰਵਾਏ ਸਨ ਅਤੇ ਉਨ੍ਹਾਂ 'ਤੇ ਮਨੀ ਲਾਂਡਰਿੰਗ ਦੇ ਹੋਰ ਦੋਸ਼ ਲਗਾਏ ਗਏ ਸਨ।

ਇਹ ਵੀ ਪੜ੍ਹੋ: ਭਾਰਤੀ ਵਿਦਿਆਰਥੀ ਦਾ ਅਮਰੀਕਾ 'ਚ ਬੇਰਹਿਮੀ ਨਾਲ ਕਤਲ, ਹਥੌੜੇ ਨਾਲ ਕੀਤੇ ਗਏ 50 ਵਾਰ

ਦੱਸਣਯੋਗ ਹੈ ਕਿ ਭਾਰਤ ਨੇ ਗੁਜਰਾਤ ਵਿੱਚ ਦੋਹਰੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ 2019 ਵਿੱਚ ਜੋੜੇ ਦੀ ਹਵਾਲਗੀ ਦੀ ਕੋਸ਼ਿਸ਼ ਕੀਤੀ ਸੀ। ਇਸ ਜੋੜੇ 'ਤੇ ਨਿਤੀਸ਼ ਮੁੰਡ ਨਾਲ ਗੁਜਰਾਤ 'ਚ 12 ਸਾਲਾ ਅਨਾਥ ਗੋਪਾਲ ਸੇਜਾਨੀ ਅਤੇ ਆਪਣੇ ਜੀਜਾ ਹਰਸੁਖਭਾਈ ਛਗਨਭਾਈ ਕਰਦਾਨੀ ਦੇ ਕਤਲ ਲਈ ਸਾਜ਼ਿਸ਼ ਰਚਣ ਦਾ ਦੋਸ਼ ਹੈ। ਗੋਪਾਲ ਸੇਜਾਨੀ ਨੂੰ ਧੀਰ ਨੇ 2015 ਵਿੱਚ ਗੋਦ ਲਿਆ ਸੀ। ਆਰਤੀ ਧੀਰ ਨੇ ਗੋਪਾਲ ਲਈ 1.3 ਕਰੋੜ ਰੁਪਏ ਦੀ ਬੀਮਾ ਪਾਲਿਸੀ ਲਈ ਸੀ। ਇਨ੍ਹਾਂ ਪੈਸਿਆਂ ਦਾ ਦਾਅਵਾ ਕਰਨ ਲਈ ਦੋਵਾਂ ਨੇ ਕਥਿਤ ਤੌਰ 'ਤੇ ਲੜਕੇ ਦਾ ਕਤਲ ਕਰ ਦਿੱਤਾ ਸੀ। 8 ਫਰਵਰੀ 2017 ਨੂੰ ਗੋਪਾਲ ਅਤੇ ਕਰਾਦਾਨੀ 'ਤੇ ਦੋ ਨਕਾਬਪੋਸ਼ ਕਾਤਲਾਂ ਨੇ ਜੂਨਾਗੜ੍ਹ ਦੇ ਕੇਸ਼ੋਦ 'ਚ ਹਮਲਾ ਕੀਤਾ ਸੀ। ਬਾਅਦ ਵਿੱਚ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਧੀਰ ਅਤੇ ਰਾਏਜ਼ਾਦਾ 'ਤੇ ਦੋਸ਼ ਹੈ ਕਿ ਉਨ੍ਹਾਂ ਕਾਤਲਾਂ ਨੂੰ ਹਾਇਰ ਕਰਨ ਲਈ ਮੁੰਡ ਨੂੰ 5 ਲੱਖ ਰੁਪਏ ਦਿੱਤੇ ਸਨ। 2 ਜੁਲਾਈ 2019 ਨੂੰ ਲੰਡਨ ਦੀ ਅਦਾਲਤ ਨੇ ਉਨ੍ਹਾਂ ਦੀ ਹਵਾਲਗੀ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਟੈਕਸਾਸ ਨੂੰ ਮਿਲਿਆ 25 ਸੂਬਿਆਂ ਦਾ ਸਮਰਥਨ, ਬਾਈਡੇਨ ਸਰਕਾਰ ਨਾਲ ਵਧਿਆ ਵਿਵਾਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Indian origin couple
  • convicted
  • UK
  • exporting cocaine
  • Australia

ਚੀਨੀ ਵਿਗਿਆਨੀਆਂ ਨੇ ਬਣਾਇਆ ‘ਸੁਪਰ ਗਾਂ’ ਦਾ ਕਲੋਨ, ਹਰ ਸਾਲ 18,000 ਲਿਟਰ ਦੇਵੇਗੀ ਦੁੱਧ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • penthouse sold for 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ: ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • good news for indian students going to australia
    ਆਸਟ੍ਰੇਲੀਆ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਦਾਖ਼ਲੇ ਤੋਂ ਪਹਿਲਾਂ Online ਚੈੱਕ ਹੋਣਗੇ ਦਸਤਾਵੇਜ਼
  • woman  account  10th installment  lado laxmi yojana
    50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +