Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    7:04:39 PM

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ...

  • kewal dhillon in jalandhar

    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ...

  • big warning of rain and thunderstorm in punjab

    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5...

  • strange case

    ਭੱਖ਼ਦੀ ਗਰਮੀ 'ਚ ਰਜਾਈਆਂ-ਕੰਬਲ ਲੈ ਕੇ ਫ਼ਿਰਦੈ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਨੀਦਰਲੈਂਡ 'ਚ ਬ੍ਰਿਟਿਸ਼-ਪਾਕਿਸਤਾਨੀ ਵਿਅਕਤੀ 'ਤੇ ਕਤਲ ਦੀ ਸਾਜਿਸ਼ ਦਾ ਦੋਸ਼

INTERNATIONAL News Punjabi(ਵਿਦੇਸ਼)

ਨੀਦਰਲੈਂਡ 'ਚ ਬ੍ਰਿਟਿਸ਼-ਪਾਕਿਸਤਾਨੀ ਵਿਅਕਤੀ 'ਤੇ ਕਤਲ ਦੀ ਸਾਜਿਸ਼ ਦਾ ਦੋਸ਼

  • Edited By Vandana,
  • Updated: 19 Jul, 2021 01:15 PM
England
british pakistani man charged with murder conspiracy in netherlands
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਏ.ਐੱਨ.ਆਈ.): ਬ੍ਰਿਟੇਨ ਦੀ ਕ੍ਰਾਊਨ ਪ੍ਰੌਸੀਕਿਊਸ਼ਨ ਸਰਵਿਸ (ਸੀ.ਪੀ.ਐੱਸ.) ਨੇ ਸਕਾਟਲੈਂਡ ਯਾਰਡ ਦੀ ਅੱਤਵਾਦ ਵਿਰੋਧੀ ਕਮਾਂਡ ਅਤੇ ਡਚ ਅਧਿਕਾਰੀਆਂ ਵੱਲੋਂ ਜਾਂਚ ਵਿਚ ਇਕ ਬ੍ਰਿਟਿਸ਼-ਪਾਕਿਸਤਾਨੀ ਵਿਅਕਤੀ 'ਤੇ ਨੀਦਰਲੈਂਡ ਵਿਚ ਪਾਕਿਸਤਾਨੀ ਨਾਗਰਿਕ ਦੇ ਕਤਲ ਅਤੇ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਦੀ ਪਛਾਣ ਸੋਸ਼ਲ ਮੀਡੀਆ ਕਾਰਕੁਨ ਅਹਿਮਦ ਵਕਾਸ ਗੋਰਾਇਆ ਦੇ ਰੂਪ ਵਿਚ ਕੀਤੀ ਗਈ ਹੈ। 

ਸੀ.ਪੀ.ਐੱਸ. ਨੇ ਵਕਾਸ ਦੇ ਕਤਲ ਦੇ ਮਾਮਲੇ ਵਿਚ ਮੁਹੰਮਦ ਗੋਹਿਰ ਖਾਨ ਨੂੰ 24 ਜੂਨ ਨੂੰ ਗ੍ਰਿਫ਼ਤਾਰ ਕਰਨ ਮਗਰੋਂ 29 ਜੂਨ ਨੂੰ  ਵੈਸਟਮਿੰਸਟਰ ਮਜਿਸਟ੍ਰੇਟ ਕੋਰਟ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਗੋਹਿਰ ਨੂੰ 19 ਜੁਲਾਈ ਨੂੰ ਓਲਡ ਬੇਲੀ ਵਿਚ ਪੇਸ਼ ਕੀਤਾ ਜਾਵੇਗਾ। ਸੀ.ਪੀ.ਐੱਸ. ਨੇ ਪੁਸ਼ਟੀ ਕੀਤੀ ਕਿ ਪੂਰਬੀ ਲੰਡਨ ਦੇ ਸਪ੍ਰੋਸਟਨ ਰੋਡ, ਫੋਰੈਸਟ ਗੇਟ ਦੇ ਮੁਹੰਮਦ ਗੋਹਿਰ ਖਾਨ (16-2-1990) 'ਤੇ 28 ਜੂਨ ਨੂੰ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਸੀ।

ਪੜ੍ਹੋ ਇਹ ਅਹਿਮ ਖਬਰ- ਡ੍ਰੈਗਨ ਦਾ ਨਵਾਂ ਮਿਸ਼ਨ, ਆਸਟ੍ਰੇਲੀਆਈ ਸਮੁੰਦਰ 'ਤੇ ਚੀਨੀ ਜਾਸੂਸੀ ਜਹਾਜ਼ ਦੀ ਨਜ਼ਰ

ਸੀ.ਪੀ.ਐੱਸ. ਨੇ ਕਿਹਾ ਕਿ ਗੋਹਿਰ ਖ਼ਾਨ 'ਤੇ ਅਣਜਾਣ ਵਿਅਕਤੀਆਂ 'ਦੇ ਨਾਲ ਮਿਲ ਕੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ।ਪੁਲਸ ਮੁਤਾਬਕ ਦੋਸ਼ੀ 29 ਜੂਨ ਨੂੰ ਵੈਸਟਮਿੰਸਟਰ ਮਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਹੋਇਆ ਸੀ, ਜਿੱਥੇ ਉਸ ਨੂੰ 19 ਜੁਲਾਈ ਨੂੰ ਓਲਡ ਬੈਲੀ ਵਿਖੇ ਪੇਸ਼ ਹੋਣ ਲਈ ਹਿਰਾਸਤ ਵਿਚ ਭੇਜ ਦਿੱਤਾ ਗਿਆ।ਸੀ.ਪੀ.ਐੱਸ. ਨੇ ਕਿਹਾ,"ਸਹੀ ਦੋਸ਼ ਇਹ ਹੈ ਕਿ ਫਰਵਰੀ 2021 ਦੇ 16ਵੇਂ ਦਿਨ ਅਤੇ ਜੂਨ 2021 ਦੇ 24 ਵੇਂ ਦਿਨ ਦਰਮਿਆਨ ਅਪਰਾਧਿਕ ਕਾਨੂੰਨ ਐਕਟ 1977 ਦੀ ਧਾਰਾ 1 (1) ਦੇ ਉਲਟ, ਅਹਿਮਦ ਵਕਾਸ ਗੋਰਾਇਆ ਦੇ ਕਤਲ ਲਈ ਅਣਜਾਣ ਵਿਅਕਤੀਆਂ ਨਾਲ ਮਿਲ ਕੇ ਸਾਜ਼ਿਸ਼ ਰਚੀ।" ਮੁਹੰਮਦ ਗੋਹਿਰ ਖਾਨ ਨੇ ਇਸ ਸਾਲ ਫਰਵਰੀ ਦੇ ਦੂਜੇ ਹਫ਼ਤੇ ਲੰਡਨ ਤੋਂ ਨੀਦਰਲੈਂਡ ਦੀ ਰਾਜਧਾਨੀ ਐਮਸਟਰਡਮ ਦੀ ਯਾਤਰਾ ਕਰ ਕੀਤੀ ਸੀ। ਨਿਊਜ਼ ਇੰਟਰਨੈਸ਼ਨਲ ਦੀ ਖ਼ਬਰ ਅਨੁਸਾਰ ਖਾਨ ਤਿੰਨ ਦਿਨ ਉੱਥੇ ਰਿਹਾ, ਇਕ ਕਾਰ ਕਿਰਾਏ 'ਤੇ ਲਈ ਅਤੇ ਉਸ ਸਥਾਨ ਦਾ ਦੌਰਾ ਕੀਤਾ ਜਿੱਥੇ ਗੋਰਾਇਆ ਰਹਿੰਦਾ ਸੀ।

  • British-Pakistani man
  • murder
  • conspiracy
  • guilt
  • Netherlands
  • ਬ੍ਰਿਟਿਸ਼-ਪਾਕਿਸਤਾਨੀ ਵਿਅਕਤੀ
  • ਕਤਲ
  • ਸਾਜਿਸ਼
  • ਦੋਸ਼
  • ਨੀਦਰਲੈਂਡ

ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈ ਕੇ ਚੁੱਕੇ ਲੋਕਾਂ ਨੂੰ ਹੁਣ ਜਰਮਨੀ ਦੀ ਬੂਸਟਰ ਡੋਜ਼ ਦੇਣ ਦੀ ਤਿਆਰੀ ’ਚ ਚੀਨ

NEXT STORY

Stories You May Like

  • man murder with sharp weapons in dasuya
    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • women s t20 wc 2026
    T20 WC 2026: ਆਖਰੀ ਮੈਚ ਵੀ ਹਾਰ ਜਾਂਦੀ ਪਾਕਿਸਤਾਨੀ ਟੀਮ, ਨੀਦਰਲੈਂਡ ਨੂੰ ਹਰਾਉਣ ਲਈ ਛੁੱਟੇ ਪਸੀਨੇ
  • body of a person  death in an accident
    ਸੜਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • birthday  murder of a young man
    ਜਨਮ ਦਿਨ ਦੀ ਪਾਰਟੀ 'ਤੇ ਨੌਜਵਾਨ ਦਾ ਕਤਲ, 6 ਖ਼ਿਲਾਫ਼ ਮਾਮਲਾ ਦਰਜ
  • jammu and kashmir  loc  pakistani national  infiltration
    ਜੰਮੂ ਕਸ਼ਮੀਰ ਦੇ ਪੁੰਛ 'ਚ LoC ’ਤੇ ਪਾਕਿਸਤਾਨੀ ਨਾਗਰਿਕ ਫੜਿਆ
  • road accident  accident in punjab  person dies
    ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਈ
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
Trending
Ek Nazar
tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi girl in italiy
      ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
    • h 1b visa renewals
      2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ ਮਿਲੀ ਹਰੀ ਝੰਡੀ ! ਟਰੰਪ ਦੀਆਂ...
    • poet threat trump
      'ਟਰੰਪ ਨੂੰ ਮਾਰ ਦਿਓ..!' ਖਮੇਨੀ ਦੇ ਅੰਤਿਮ ਸੰਸਕਾਰ 'ਚ ਪੇਸ਼ਕਾਰੀ ਦੇ ਰਹੇ ਕਵੀ ਨੇ...
    • us iran talks
      ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11 ਜੁਲਾਈ ਨੂੰ
    • indian student in canada
      ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ ਪਰਿਵਾਰ
    • big announcement for pok
      PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ
    • venezuela earthquake
      ਹੁਣ ਤੱਕ ਭੂਚਾਲ ਦੇ 942 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ ! ਮੌਤਾਂ ਦੀ ਗਿਣਤੀ...
    • trump independence day speech
      US ਪੂਰੀ ਦੁਨੀਆ ਲਈ ਉਮੀਦ, ਵਿਸ਼ਵਾਸ ਤੇ ਮਾਣ ਦਾ ਪ੍ਰਤੀਕ, ਆਜ਼ਾਦੀ ਦਿਹਾੜੇ ਦੇ ਜਸ਼ਨ...
    • paksitan bla
      ਗਵਾਦਰ 'ਚ BLA ਨੇ ਕੀਤਾ ਆਤਮਘਾਤੀ ਹਮਲਾ ! 30 ਪਾਕਿਸਤਾਨੀ ਸੁਰੱਖਿਆ ਕਰਮਚਾਰੀ ਢੇਰ
    • usa 250 years
      ਅਮਰੀਕਾ ਨੇ ਮਨਾਇਆ 250ਵਾਂ ਆਜ਼ਾਦੀ ਦਿਹਾੜਾ ! ਪੂਰੇ ਦੇਸ਼ 'ਚ ਜਸ਼ਨ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +