helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JAN 12, 2025
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ 'ਤੇ ਵੈਣ,...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ...
ਦਰਦਨਾਕ ਹਾਦਸਾ : ਡੂੰਘੀ ਖੱਡ 'ਚ ਡਿੱਗੀ ਬੱਸ, ਪੰਜ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ...
ਪੰਜਾਬ
ਮਨੋਰੰਜਨ
Photos
Videos
ਲੰਡਨ (ਭਾਸ਼ਾ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਉਨ੍ਹਾਂ ਦੀ ਕੰਜ਼ਰਵੇਟਿਵ ਪਾਰਟੀ ਦੇ ਸਹਿਯੋਗੀ ਅਤੇ ਵਿਰੋਧੀ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਨੇ ਵੀਰਵਾਰ ਨੂੰ ਆਮ ਚੋਣਾਂ ਲਈ ਜੋਸ਼ ਨਾਲ ਪ੍ਰਚਾਰ ਸ਼ੁਰੂ ਕਰ ਦਿੱਤਾ। ਸੁਨਕ ਨੇ ਸਿਰਫ਼ ਛੇ ਹਫ਼ਤਿਆਂ ਬਾਅਦ 4 ਜੁਲਾਈ ਨੂੰ ਦੇਸ਼ ਵਿੱਚ ਆਮ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ, ਜਿਸ ਤੋਂ ਇੱਕ ਦਿਨ ਪਹਿਲਾਂ ਭਾਰਤੀ ਮੂਲ ਦੇ ਨੇਤਾ ਸੁਨਕ (44) ਨੇ ਬੁੱਧਵਾਰ ਸ਼ਾਮ ਬਾਰਿਸ਼ ਦੌਰਾਨ 10 ਡਾਊਨਿੰਗ ਸਟ੍ਰੀਟ ਦੀਆਂ ਪੌੜੀਆਂ ਤੋਂ ਆਪਣੇ ਭਾਸ਼ਣ ਨਾਲ ਦੇਸ਼ ਦੇ ਸਿਆਸੀ ਹਲਕਿਆਂ ਵਿਚ ਹਲਚਲ ਪੈਦਾ ਕਰ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਦੇ ਵਿਰੋਧ ਤੋਂ ਡਰੇ PM ਸੁਨਕ, ਗ੍ਰੈਜੂਏਟ ਰੂਟ ਵੀਜ਼ਾ ਨਹੀਂ ਹੋਵੇਗਾ ਰੱਦ
ਪ੍ਰਧਾਨ ਮੰਤਰੀ ਨੇ ਚੋਣਾਂ ਲਈ “ਸਪੱਸ਼ਟ ਯੋਜਨਾ, ਦਲੇਰ ਕਦਮ, ਸੁਰੱਖਿਅਤ ਭਵਿੱਖ” ਦਾ ਨਾਅਰਾ ਦਿੱਤਾ ਹੈ:। ਉਸਨੇ ਪੂਰਬੀ ਲੰਡਨ ਵਿੱਚ ਇੱਕ ਮੁਹਿੰਮ ਦਾ ਆਗਾਜ਼ ਕੀਤਾ। ਉਸ ਨੇ ਕਿਹਾ,"ਮੈਂ ਅਗਲੇ ਕੁਝ ਹਫ਼ਤਿਆਂ ਵਿੱਚ ਹਰ ਵੋਟ ਲਈ ਸੰਘਰਸ਼ ਕਰਾਂਗਾ।" ਬਾਰਿਸ਼ ਵਿੱਚ ਭਿੱਜਦੇ ਹੋਏ ਚੋਣਾਂ ਦੀ ਘੋਸ਼ਣਾ ਕਰਨ ਦਾ ਕਾਰਨ ਪੁੱਛੇ ਜਾਣ 'ਤੇ ਸੁਨਕ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਉਹ ਪ੍ਰਤੀਕੂਲ ਸਮੇਂ ਵਿਚ ਪਿੱਛੇ ਹਟਣ ਵਾਲਾ ਨਹੀਂ ਹੈ। ਉਸ ਨੇ ਕਿਹਾ," ਮੈਂ ਆਪਣੇ ਦੇਸ਼ ਦੀਆਂ ਪਰੰਪਰਾਵਾਂ ਵਿੱਚ ਬਹੁਤ ਵਿਸ਼ਵਾਸ ਰੱਖਦਾਂ ਹਾਂ ਅਤੇ ਜਦੋਂ ਪ੍ਰਧਾਨ ਮੰਤਰੀ ਅਜਿਹੇ ਮਹੱਤਵਪੂਰਨ ਬਿਆਨ ਦਿੰਦੇ ਹਨ, ਤਾਂ ਉਹ ਡਾਊਨਿੰਗ ਸਟ੍ਰੀਟ ਦੀਆਂ ਪੌੜੀਆਂ ਤੋਂ ਅਜਿਹਾ ਕਰਦੇ ਹਨ, ਭਾਵੇਂ ਮੀਂਹ ਹੋਵੇ ਜਾਂ ਤੇਜ਼ ਧੁੱਪ। ਮੈਂ ਉਨ੍ਹਾਂ ਪਰੰਪਰਾਵਾਂ 'ਚ ਵਿਸ਼ਵਾਸ ਕਰਦਾ ਹਾਂ ਅਤੇ ਇਸ ਲਈ ਮੈਂ ਅਜਿਹਾ ਕੀਤਾ।'' ਵਿਰੋਧੀ ਲੇਬਰ ਪਾਰਟੀ ਦੇ ਨੇਤਾ ਸਟਾਰਮਰ ਨੇ 'ਤਬਦੀਲੀ' ਸ਼ਬਦ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਸਨੇ ਕਿਹਾ, “4 ਜੁਲਾਈ ਨੂੰ, ਤੁਹਾਡੇ ਕੋਲ ਇੱਕ ਵਿਕਲਪ ਹੈ। ਅਸੀਂ ਮਿਲ ਕੇ ਹਫੜਾ-ਦਫੜੀ ਨੂੰ ਰੋਕ ਸਕਦੇ ਹਾਂ। "ਅਸੀਂ ਬ੍ਰਿਟੇਨ ਨੂੰ ਦੁਬਾਰਾ ਬਣਾਉਣਾ ਸ਼ੁਰੂ ਕਰ ਸਕਦੇ ਹਾਂ ਅਤੇ ਆਪਣੇ ਦੇਸ਼ ਨੂੰ ਬਦਲ ਸਕਦੇ ਹਾਂ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ For Android:- https://play.google.com/store/apps/details?id=com.jagbani&hl=en For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਇਲੀ ਰਾਸ਼ਟਰਪਤੀ ਨੇ ਕੀਤੀ PM ਮੋਦੀ ਦੀ ਤਾਰੀਫ਼, ਕਿਹਾ-ਉਹ ਇਤਿਹਾਸ ਦੇ ਸਹੀ ਪੱਖ 'ਤੇ ਖੜ੍ਹੇ ਰਹੇ
Stories You May Like
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ 'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ...
ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ...
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ ਕਿਸਾਨ ਦੀ ਮੌਤ
ਪੰਜਾਬ 'ਚ ਸ਼ਰਾਬ ਦਾ ਜਖੀਰਾ ਬਰਾਮਦ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਚਿਤਾਵਨੀ
ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
LA 'ਚ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰਾ ਦੀ ਨਨਾਣ ਦਾ ਘਰ ਹੋਇਆ ਤਬਾਹ
ਟੀਕੂ ਤਲਸਾਨੀਆ ਦੀ ਸਿਹਤ ਬਾਰੇ ਧੀ ਨੇ ਦਿੱਤੀ ਅਪਡੇਟ, ਕਿਹਾ...
ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਅੱਤਿਆਚਾਰ: 6 ਮੰਦਰਾਂ 'ਤੇ ਹਮਲਾ ਕਰਕੇ ਲੁੱਟ...
ਰੈਸਟੋਰੈਂਟ 'ਚ ਲੱਗੀ ਅੱਗ, ਜ਼ਿੰਦਾ ਸੜੇ 6 ਲੋਕ
ਅੰਗੋਲਾ 'ਚ ਹੈਜ਼ਾ ਦੇ 170 ਮਾਮਲੇ, ਹੁਣ ਤੱਕ 15 ਮੌਤਾਂ
ਸਰ੍ਹੋਂ ਦੇ ਤੇਲ ਨੇ ਪੁਆਇਆ ਪੁਆੜਾ, ਤਲਾਕ ਤੱਕ ਪੁੱਜੀ ਪਤੀ- ਪਤਨੀ ਵਿਚਾਲੇ ਗੱਲ
ਨੀਦਰਲੈਂਡ 'ਚ 700 ਤੋਂ ਵੱਧ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
ਸ਼ਖ਼ਸ ਨੇ ਬਣਾਈ 12 ਫੁੱਟ ਲੰਬੀ 'ਚਾਦਰ ਦੇ ਆਕਾਰ ਦੀ' ਰੋਟੀ, ਵੀਡੀਓ ਵਾਇਰਲ
ਰਸ਼ਮੀਕਾ ਮੰਡਾਨਾ ਦੇ ਪੈਰ 'ਤੇ ਲੱਗੀ ਸੱਟ, ਦਰਦ 'ਚ ਵੀ ਚਿਹਰੇ 'ਤੇ ਦਿਸੀ ਮੁਸਕਰਾਹਟ
Subscribe Now!