Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    1:17:47 PM

  • ashwani sharma s big statement after the attack on bjp office

    ਭਾਜਪਾ ਦਫ਼ਤਰ ਬਾਹਰ ਧਮਾਕੇ ਮਗਰੋਂ ਅਸ਼ਵਨੀ ਸ਼ਰਮਾ ਦਾ...

  • war has ruined the kitchen budget of punjabis

    ਜੰਗ ਨੇ ਤਣਾਅ ਨੇ ਵਿਗਾੜਿਆ ਪੰਜਾਬੀਆਂ ਦੀ ਰਸੋਈ ਦਾ...

  • major disaster possible in punjab on april 3 and 4

    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ...

  • it will not be easy to bring jewelry from abroad  rules changed

    ਹੁਣ ਵਿਦੇਸ਼ਾਂ ਤੋਂ ਗਹਿਣੇ ਲਿਆਉਣਾ ਨਹੀਂ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟਿਸ਼ PM ਸੁਨਕ ਦੀ ਵਧੀ ਮੁਸ਼ਕਲ, ਆਮ ਚੋਣਾਂ ਤੋਂ ਪਹਿਲਾਂ ਅਸਤੀਫ਼ਾ ਦੇ ਸਕਦੇ ਹਨ 100 ਸੰਸਦ ਮੈਂਬਰ

INTERNATIONAL News Punjabi(ਵਿਦੇਸ਼)

ਬ੍ਰਿਟਿਸ਼ PM ਸੁਨਕ ਦੀ ਵਧੀ ਮੁਸ਼ਕਲ, ਆਮ ਚੋਣਾਂ ਤੋਂ ਪਹਿਲਾਂ ਅਸਤੀਫ਼ਾ ਦੇ ਸਕਦੇ ਹਨ 100 ਸੰਸਦ ਮੈਂਬਰ

  • Edited By Vandana,
  • Updated: 20 Feb, 2024 12:19 PM
England
british pm sunk 100 mps may resign before general election
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬ੍ਰਿਟੇਨ ਵਿੱਚ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਕੰਜ਼ਰਵੇਟਿਵ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਸਰਕਾਰੀ ਨੀਤੀਆਂ ਦੇ ਵਿਰੋਧ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਕਾਰਨ ਕੰਜ਼ਰਵੇਟਿਵ ਪਾਰਟੀ ਉਪ ਚੋਣਾਂ ਵਿੱਚ ਲਗਾਤਾਰ ਹਾਰ ਦੀ ਰਵਾਇਤ ਨੂੰ ਤੋੜਨ ਵਿੱਚ ਕਾਮਯਾਬ ਨਹੀਂ ਹੋ ਰਹੀ। ਹਾਰ ਕਾਰਨ ਕੰਜ਼ਰਵੇਟਿਵ ਪਾਰਟੀ ਵਿੱਚ ਲੀਡਰਸ਼ਿਪ ਬਦਲਣ ਦੀ ਮੰਗ ਸ਼ੁਰੂ ਹੋ ਗਈ ਹੈ। ਪਾਰਟੀ ਦੇ 100 ਸੰਸਦ ਮੈਂਬਰਾਂ ਨੇ ਚੋਣਾਂ ਤੋਂ ਪਹਿਲਾਂ ਅਸਤੀਫਾ ਦੇਣ ਦਾ ਫ਼ੈਸਲਾ ਕੀਤਾ ਹੈ।

ਰਿਪੋਰਟ ਮੁਤਾਬਕ ਸੰਸਦ ਮੈਂਬਰਾਂ ਨੂੰ ਲੱਗਦਾ ਹੈ ਕਿ ਆਉਣ ਵਾਲੀਆਂ ਚੋਣਾਂ 'ਚ ਉਹ ਆਪਣੀਆਂ ਸੀਟਾਂ ਗੁਆ ਦੇਣਗੇ। ਨਾਲ ਹੀ ਇਨ੍ਹਾਂ ਵਿੱਚੋਂ ਕਈ ਸੰਸਦ ਮੈਂਬਰਾਂ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਨਿੱਜੀ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮਹੀਨੇ ਹਾਊਸ ਆਫ ਕਾਮਨਜ਼ ਜਸਟਿਸ ਕਮੇਟੀ ਦੇ ਮੁਖੀ ਸਰ ਬੌਬ ਨੀਲ ਅਤੇ ਸਾਬਕਾ ਚਾਂਸਲਰ ਕਵਾਸੀ ਕਵਾਰਟੇਂਗ ਅਤੇ ਡਿਪਟੀ ਪ੍ਰੀਮੀਅਰ ਨਿੱਕੀ ਏਕੇਨ ਨੇ ਐਲਾਨ ਕੀਤਾ ਕਿ ਉਹ ਸੰਸਦ ਛੱਡ ਰਹੇ ਹਨ ਅਤੇ ਇਸ ਸਾਲ ਦੀਆਂ ਚੋਣਾਂ ਨਹੀਂ ਲੜਨਗੇ।

2019 ਤੋਂ ਬਾਅਦ 10 ਉਪ ਚੋਣਾਂ ਹਾਰ ਚੁੱਕੀ ਹੈ ਕੰਜ਼ਰਵੇਟਿਵ ਪਾਰਟੀ

ਬ੍ਰਿਟੇਨ 'ਚ 2019 ਦੀਆਂ ਆਮ ਚੋਣਾਂ 'ਚ ਤਤਕਾਲੀ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਪਾਰਟੀ ਨੂੰ ਬਹੁਮਤ ਦਿਵਾਇਆ ਸੀ ਪਰ ਉਸ ਤੋਂ ਬਾਅਦ ਪਾਰਟੀ ਉਸੇ ਕਾਰਜਕਾਲ 'ਚ 10 ਤੋਂ ਵੱਧ ਉਪ ਚੋਣਾਂ ਹਾਰ ਚੁੱਕੀ ਹੈ। ਹਾਲ ਹੀ ਵਿੱਚ ਦੋ ਸੀਟਾਂ ਵੇਲਿੰਗਬਰਗ ਅਤੇ ਕਿੰਗਸਵੁੱਡ ਵਿੱਚ ਹਾਰ ਨੇ ਕੰਜ਼ਰਵੇਟਿਵ ਸੰਸਦ ਮੈਂਬਰਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਕੰਜ਼ਰਵੇਟਿਵ ਐਮ.ਪੀ ਪੀਟਰ ਬੋਨ ਨੂੰ ਹਟਾਏ ਜਾਣ ਤੋਂ ਬਾਅਦ ਵਾਲਿੰਗਬਰਗ ਵਿੱਚ ਚੋਣ ਕਰਵਾਈ ਗਈ ਸੀ। ਇੱਥੇ ਲੇਬਰ ਪਾਰਟੀ ਦੀ ਸੰਸਦ ਮੈਂਬਰ ਜੇਨ ਕਿਚਨ ਨੂੰ 45.8% ਵੋਟਾਂ ਮਿਲੀਆਂ, ਜੋ ਪਿਛਲੀ ਵਾਰ ਨਾਲੋਂ 28.5% ਵੱਧ ਸਨ। ਇਹ ਸੀਟ 2005 ਤੋਂ ਕੰਜ਼ਰਵੇਟਿਵ ਪਾਰਟੀ ਕੋਲ ਸੀ। ਇਹੀ ਹਾਲ ਕਿੰਗਸਵੁੱਡ ਦਾ ਸੀ, ਜਿੱਥੇ ਲੇਬਰ ਪਾਰਟੀ ਨੂੰ 44.9% ਵੋਟਾਂ ਮਿਲੀਆਂ, ਜੋ ਪਿਛਲੀ ਵਾਰ ਨਾਲੋਂ 16.4% ਵੱਧ ਹਨ। ਇਹ ਸੀਟ 2010 ਤੋਂ ਕੰਜ਼ਰਵੇਟਿਵ ਪਾਰਟੀ ਕੋਲ ਸੀ।

ਚਿੰਤਾ: ਸੁਨਕ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਿੱਚ ਰਹੇ ਅਸਫਲ 

ਸੁਨਕ ਬ੍ਰਿਟੇਨ ਦੀ ਅਰਥਵਿਵਸਥਾ ਨੂੰ ਲੀਹ 'ਤੇ ਲਿਆਉਣ 'ਚ ਸਫਲ ਨਹੀਂ ਹੋ ਸਕਿਆ ਹੈ। ਇਸ ਹਫ਼ਤੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਨੇ ਦਿਖਾਇਆ ਹੈ ਕਿ ਯੂ.ਕੇ ਦੀ ਆਰਥਿਕਤਾ 2023 ਦੇ ਦੂਜੇ ਅੱਧ ਵਿੱਚ ਮੰਦੀ ਦੀ ਚਪੇਟ ਵਿਚ ਆ ਗਈ ਅਤੇ ਸਿਰਫ 0.1% ਦੀ ਵਾਧਾ ਦਰ ਨਾਲ ਵਧੇਗੀ। You-Gov ਦੇ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਸੁਨਕ ਦੀ ਲੋਕਪ੍ਰਿਅਤਾ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈ ਹੈ। 70% ਬ੍ਰਿਟਿਸ਼ ਉੱਤਰਦਾਤਾ ਉਸ ਦੇ ਕੰਮ ਤੋਂ ਸੰਤੁਸ਼ਟ ਨਹੀਂ ਹਨ।

ਪੜ੍ਹੋ ਇਹ ਅਹਿਮ ਖ਼ਬਰ-UK ਇੰਗਲਿਸ਼ ਟੈਸਟ ਸਕੈਂਡਲ: ਭਾਰਤੀ ਤੇ ਵਿਦੇਸ਼ੀ ਵਿਦਿਆਰਥੀਆਂ ਨੇ ਕਾਨੂੰਨੀ ਕਾਰਵਾਈ ਕੀਤੀ ਸ਼ੁਰੂ 

ਵਿਰੋਧੀ ਧਿਰ ਦੇ ਹਮਲੇ: ਲੇਬਰ ਪਾਰਟੀ ਨੇ ਕਿਹਾ- ਦੇਸ਼ ਬਦਲਾਅ ਚਾਹੁੰਦਾ ਹੈ

ਲੇਬਰ ਪਾਰਟੀ ਵੀ ਕੰਜ਼ਰਵੇਟਿਵ ਪਾਰਟੀ 'ਤੇ ਹਮਲੇ ਕਰ ਰਹੀ ਹੈ। ਉਪ ਚੋਣ ਦੇ ਨਤੀਜਿਆਂ ਤੋਂ ਬਾਅਦ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਨੇ ਕਿਹਾ ਕਿ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਬਦਲਾਅ ਚਾਹੁੰਦਾ ਹੈ। ਸਟਾਰਮਰ ਦਾ ਕਹਿਣਾ ਹੈ ਕਿ ਇਹ ਦੇਖ ਕੇ ਬਹੁਤ ਵਧੀਆ ਲੱਗਾ ਕਿ ਸਾਡੀ ਪਾਰਟੀ ਨੂੰ ਟੋਰੀ ਸਵਿੱਚਰ ਮਿਲ ਰਹੇ ਹਨ। ਦੂਜੇ ਸ਼ਬਦਾਂ ਵਿਚ ਜਿਨ੍ਹਾਂ ਲੋਕਾਂ ਨੇ ਪਹਿਲਾਂ ਲੇਬਰ ਪਾਰਟੀ ਨੂੰ ਵੋਟ ਨਹੀਂ ਪਾਈ ਸੀ, ਉਨ੍ਹਾਂ ਨੇ ਉਪ ਚੋਣ ਵਿਚ ਲੇਬਰ ਪਾਰਟੀ ਨੂੰ ਵੋਟ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Rishi Sunak
  • Parliament Member
  • Resigned
  • Britain
  • ਰਿਸ਼ੀ ਸੁਨਕ
  • ਸੰਸਦ ਮੈਂਬਰ
  • ਅਸਤੀਫ਼ਾ
  • ਬ੍ਰਿਟੇਨ

ਜਬਰੀ ਵਸੂਲੀ ਮਾਮਲਾ: ਅਰੁਣਦੀਪ ਥਿੰਦ ਨੇ ਖੁਦ ਨੂੰ ਦੱਸਿਆ ਬੇਕਸੂਰ, ਕਿਹਾ- ਗੈਂਗਸਟਰ ਦੱਸ ਮੈਨੂੰ ਫਸਾ ਰਹੀ ਕੈਨੇਡਾ ਪੁਲਸ

NEXT STORY

Stories You May Like

  • big news  the country will get 100 new airports
    ਵੱਡੀ ਖ਼ਬਰ : ਦੇਸ਼ ਨੂੰ ਮਿਲਣਗੇ 100 ਨਵੇਂ ਏਅਰਪੋਰਟ, ਕੇਂਦਰ ਸਰਕਾਰ ਨੇ ਕੀਤਾ ਐਲਾਨ
  • assembly elections illegal material seized
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਖ਼ਤੀ: 400 ਕਰੋੜ ਤੋਂ ਜ਼ਿਆਦਾ ਦੀ ਗੈਰ-ਕਾਨੂੰਨੀ ਸਮੱਗਰੀ ਬਰਾਮਦ
  • a big shock to the general public before summer
    ਗਰਮੀਆਂ ਤੋਂ ਪਹਿਲਾਂ ਆਮ ਜਨਤਾ ਨੂੰ ਵੱਡਾ ਝਟਕਾ, 1 ਅਪ੍ਰੈਲ ਤੋਂ ਮਹਿੰਗੇ ਹੋ ਜਾਣਗੇ AC!
  • member of parliament dr  amar singh
    ਅਸਤੀਫ਼ਾ ਲਾਲਜੀਤ ਭੁੱਲਰ ਦਾ ਨਹੀਂ ਸਗੋਂ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਦਾ ਬਣਦਾ ਹੈ ਅਸਤੀਫ਼ਾ: ਡਾ. ਅਮਰ ਸਿੰਘ
  • zelenskyy in london
    ਇਰਾਨ ਜੰਗ ਵਿਚਾਲੇ ਜ਼ੈਲੇਂਸਕੀ ਨੇ ਲੰਡਨ 'ਚ ਬ੍ਰਿਟਿਸ਼ PM ਸਟਾਰਮਰ ਤੇ NATO ਮੁਖੀ ਨਾਲ ਕੀਤੀ ਮੁਲਾਕਾਤ
  • spicejet operates more than 100 flights from uae to india
    SpiceJet ਨੇ UAE ਤੋਂ ਭਾਰਤ ਲਈ ਚਲਾਈਆਂ 100 ਤੋਂ ਵੱਧ ਉਡਾਣਾਂ, ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
  • pm narendra modi navratri
    PM ਨਰਿੰਦਰ ਮੋਦੀ ਨੇ ਚੇਤ ਦੇ ਨਰਾਤਿਆਂ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • pm modi in assam
    ਅਸਾਮ ਪਹੁੰਚੇ PM ਮੋਦੀ ! ਚਾਹ ਦੇ ਬਾਗ 'ਚ ਮਹਿਲਾ ਕਾਮਿਆਂ ਨਾਲ ਤੋੜੀਆਂ ਪੱਤੀਆਂ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
Trending
Ek Nazar
dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • trump big claim
      ਅਸੀਂ ਆਪਣੇ ਟੀਚੇ ਹਾਸਲ ਕਰਨ ਦੇ ਬਹੁਤ ਨੇੜੇ! ਜੰਗ ਵਿਚਾਲੇ Trump ਦਾ ਵੱਡਾ ਦਾਅਵਾ
    • oil prices rise after trump  s warlike statement
      ਟਰੰਪ ਦੇ ਜੰਗ ਵਾਲੇ ਬਿਆਨ ਤੋਂ ਬਾਅਦ ਤੇਲ ਕੀਮਤਾਂ ਨੂੰ ਲੱਗੀ ਅੱਗ, ਏਸ਼ੀਆਈ ਸ਼ੇਅਰ...
    • indian share market
      ਟਰੰਪ ਦੇ ਬਿਆਨ ਮਗਰੋਂ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1500 ਅੰਕ ਦਾ ਗੋਤਾ ਲਾ ਗਿਆ...
    • the war with iran will not end yet
      ਈਰਾਨ ਨਾਲ ਹਾਲੇ ਖ਼ਤਮ ਨਹੀਂ ਹੋਵੇਗੀ ਜੰਗ, 2-3 ਹਫ਼ਤਿਆਂ 'ਚ ਹੋਣਗੇ ਵੱਡੇ ਹਮਲੇ;...
    • nasa s artemis 2 mission launched
      NASA ਦਾ ਆਰਟੇਮਿਸ 2 ਮਿਸ਼ਨ ਲਾਂਚ, 53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ...
    • trump  s warning created a stir in the gold market
      ਟਰੰਪ ਦੀ ਚਿਤਾਵਨੀ ਨੇ ਸੋਨੇ ਦੇ ਬਾਜ਼ਾਰ 'ਚ ਮਚਾਈ ਹਲਚਲ, ਕੀਮਤਾਂ 'ਚ 2.3% ਦੀ...
    • strong earthquake in indonesia
      ਇੰਡੋਨੇਸ਼ੀਆ 'ਚ 7.8 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ, ਸੁਨਾਮੀ ਦੀ...
    • sls rocket is taller than the statue of liberty
      54 ਸਾਲਾਂ ਬਾਅਦ ਫਿਰ ਚੰਦ ਵੱਲ ਚੱਲਿਆ ਇਨਸਾਨ, ਸਟੈਚੂ ਆਫ ਲਿਬਰਟੀ ਤੋਂ ਵੀ ਉੱਚਾ ਹੈ...
    • 6 0 magnitude earthquake hits peru
      ਪੇਰੂ 'ਚ ਆਇਆ 6.0 ਤੀਬਰਤਾ ਦਾ ਭੂਚਾਲ: ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਦਹਿਸ਼ਤ...
    • president trump reached the supreme court at 10 am
      ਅਮਰੀਕੀ ਇਤਿਹਾਸ 'ਚ ਪਹਿਲੀ ਵਾਰ, ਸਵੇਰੇ 10 ਵਜੇ ਸੁਪਰੀਮ ਕੋਰਟ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +