Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    4:44:53 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ ! ਓਮਾਨੀ ਪਾਇਲਟ ਦਾ ਬ੍ਰਿਟਿਸ਼ ਕੁਨੈਕਸ਼ਨ ਸਾਹਮਣੇ ਆਉਣ ਮਗਰੋਂ...

INTERNATIONAL News Punjabi(ਵਿਦੇਸ਼)

ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ ! ਓਮਾਨੀ ਪਾਇਲਟ ਦਾ ਬ੍ਰਿਟਿਸ਼ ਕੁਨੈਕਸ਼ਨ ਸਾਹਮਣੇ ਆਉਣ ਮਗਰੋਂ...

  • Edited By Harpreet Singh,
  • Updated: 07 Oct, 2026 01:15 PM
England
british visa rules
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੁਬਈ ਤੋਂ ਤੇਲ ਅਵੀਵ ਜਾ ਰਹੀ ਫਲਾਈਦੁਬਈ ਫਲਾਈਟ 'ਚ ਭਾਰਤੀ ਪਾਇਲਟ 'ਤੇ ਕੁਹਾੜੀ ਨਾਲ ਹਮਲਾ ਕਰ ਕੇ ਜ਼ਖ਼ਮੀ ਕਰਨ ਅਤੇ ਫਲਾਈਟ ਨੂੰ ਕ੍ਰੈਸ਼ ਕਰਵਾਉਣ ਦੀ ਕੋਸ਼ਿਸ਼ ਕਰਨ ਵਾਲਾ ਓਮਾਨੀ ਕੋ-ਪਾਇਲਟ ਹਮਾਮ ਅਲ ਹਮਾਮੀ ਇਕ ਬ੍ਰਿਟਿਸ਼ ਯੂਨੀਵਰਸਿਟੀ ਦਾ ਵਿਦਿਆਰਥੀ ਰਹਿ ਚੁੱਕਾ ਹੈ। ਬ੍ਰਿਟਿਸ਼ ਯੂਨੀਵਰਸਿਟੀ ਨਾਲ ਉਸ ਦਾ ਕੁਨੈਕਸ਼ਨ ਸਾਹਮਣੇ ਆਉਣ ਤੋਂ ਬਾਅਦ ਯੂ.ਕੇ. ਸਰਕਾਰ ਨੇ ਵੀਜ਼ਾ ਨਿਯਮਾਂ 'ਚ ਸਖ਼ਤੀ ਹੋਰ ਵਧਾ ਦਿੱਤੀ ਹੈ।

ਬ੍ਰਿਟਿਸ਼ ਯੂਨੀਵਰਸਿਟੀਆਂ ਅਤੇ ਯੂ.ਕੇ. ਵੀਜ਼ਾ ਐਂਡ ਇਮੀਗ੍ਰੇਸ਼ਨ (UKVI) ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਤੋਂ ਪਹਿਲਾਂ ਉਨ੍ਹਾਂ ਦੀ ਸਖ਼ਤ ਜਾਂਚ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਫੈਸਲੇ ਦਾ ਸਿੱਧਾ ਅਸਰ ਬ੍ਰਿਟੇਨ ਪੜ੍ਹਨ ਜਾਣ ਵਾਲੇ ਲਗਭਗ ਡੇਢ ਲੱਖ ਭਾਰਤੀ ਵਿਦਿਆਰਥੀਆਂ 'ਤੇ ਪਵੇਗਾ। 

ਵੀਜ਼ਾ ਜਾਰੀ ਕਰਨ ਤੋਂ ਪਹਿਲਾਂ ਬਿਨੈਕਾਰਾਂ ਦੇ ਸੋਸ਼ਲ ਮੀਡੀਆ ਅਕਾਊਂਟਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਵਿਦਿਆਰਥੀ ਦੀ ਪੋਸਟ 'ਚ ਬ੍ਰਿਟੇਨ ਜਾਂ ਗਲੋਬਲ ਅਮਨ-ਸ਼ਾਂਤੀ ਦੇ ਖ਼ਿਲਾਫ਼ ਕੋਈ ਵੀ ਪੋਸਟ ਜਾਂ ਮੈਟਰ ਮਿਲਦਾ ਹੈ, ਤਾਂ ਅਧਿਕਾਰੀਆਂ ਕੋਲ ਉਸ ਦਾ ਵੀਜ਼ਾ ਰੱਦ ਕਰ ਕੇ ਵਾਪਸ ਭੇਜਣ ਦਾ ਅਧਿਕਾਰ ਹੋਵੇਗਾ। ਜੇਕਰ ਪੜ੍ਹਾਈ ਦੌਰਾਨ ਵੀ ਕੋਈ ਵਿਦਿਆਰਥੀ ਕੱਟੜਪੰਥੀ ਜਾਂ ਸ਼ੱਕੀ ਗਤੀਵਿਧੀਆਂ 'ਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਦਾ ਵੀਜ਼ਾ ਵੀ ਤੁਰੰਤ ਰੱਦ ਕੀਤਾ ਜਾ ਸਕਦਾ ਹੈ। 

ਇਹ ਵੀ ਪੜ੍ਹੋ- ਮੱਛੀਆਂ ਫੜਨ ਵਾਲੇ 'ਜਾਲ' ਨਾਲ ਡਰੋਨ ਫੜੇਗਾ ਪਾਕਿਸਤਾਨ ! ਕਈ ਮੀਟਰ ਦੀ ਉਚਾਈ 'ਤੇ ਕੀਤੇ ਫਿੱਟ

ਸੂਤਰਾਂ ਅਨੁਸਾਰ, ਬ੍ਰਿਟੇਨ ਦੀ ਲੇਬਰ ਸਰਕਾਰ ਕੱਟੜਪੰਥੀ ਧਿਰਾਂ ਨੂੰ ਜਵਾਬ ਦੇਣ ਲਈ ਇਮੀਗ੍ਰੇਸ਼ਨ ਨਿਯਮਾਂ ਨੂੰ ਹੋਰ ਸਖ਼ਤ ਕਰ ਰਹੀ ਹੈ, ਜਿਸ 'ਚ ਪੜ੍ਹਾਈ ਤੋਂ ਬਾਅਦ ਨੌਕਰੀ ਕਰਨ ਵਾਲਿਆਂ ਦੀ ਘੱਟੋ-ਘੱਟ ਸੈਲਰੀ ਲਿਮਿਟ ਵਧਾਉਣਾ ਵੀ ਸ਼ਾਮਲ ਹੈ। 

ਸਰਕਾਰ ਦੀ ਇਸ ਸਖ਼ਤੀ ਦਾ ਅਸਰ ਭਾਰਤੀ ਵਿਦਿਆਰਥੀਆਂ 'ਤੇ ਵੀ ਪਵੇਗਾ। ਪਿਛੋਕੜ ਦੀ ਜਾਂਚ ਕਾਰਨ ਕਾਰਨ ਯੂ.ਕੇ. ਪੜ੍ਹਨ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਦੇ ਸਟੱਡੀ ਵੀਜ਼ਾ ਪ੍ਰੋਸੈਸਿੰਗ 'ਚ ਪਹਿਲਾਂ ਨਾਲੋਂ ਵੱਧ ਸਮਾਂ ਲੱਗ ਸਕਦਾ ਹੈ। ਬ੍ਰਿਟੇਨ 'ਚ ਵੀਜ਼ਾ ਨਿਯਮ ਸਖ਼ਤ ਹੋਣ ਕਾਰਨ ਭਾਰਤੀ ਵਿਦਿਆਰਥੀ ਹੁਣ ਜਰਮਨੀ, ਫਰਾਂਸ ਅਤੇ ਹੋਰ ਯੂਰਪੀ ਦੇਸ਼ਾਂ ਦਾ ਰੁਖ਼ ਕਰ ਸਕਦੇ ਹਨ, ਜਿੱਥੇ ਵੀਜ਼ਾ ਪ੍ਰਕਿਰਿਆ 'ਚ ਅਜੇ ਇੰਨੀ ਸਖ਼ਤੀ ਨਹੀਂ ਹੈ।

ਇਹ ਵੀ ਪੜ੍ਹੋ- ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Britain
  • UK
  • British University
  • Omani Co Pilot

ਚੀਨ 'ਚ 'ਅਰਲੀ ਰੇਨ ਚਰਚ' ਦੇ ਬਜ਼ੁਰਗ ਮੈਂਬਰਾਂ 'ਤੇ ਪੁਲਸ ਦੀ ਵੱਡੀ ਕਾਰਵਾਈ

NEXT STORY

Stories You May Like

  • ndian restaurant in uk
    ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ ਸੁਣਾਈ ਗਈ ਸਜ਼ਾ
  • israel to honor indian pilot
    180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'
  • indian pilot  sumit machhar  president murmu
    ਭਾਰਤੀ ਪਾਇਲਟ ਸਮਿਤ ਮਾਛਰ ਨੇ ਬਚਾਈ 174 ਲੋਕਾਂ ਦੀ ਜਾਨ, ਰਾਸ਼ਟਰਪਤੀ ਮੁਰਮੂ ਬੋਲੇ-ਦੇਸ਼ ਨੂੰ ਕੈਪਟਨ 'ਤੇ ਮਾਣ
  • indian pilot smit machchhar  pm modi  hero
    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ ਜਾਨ ! PM ਮੋਦੀ ਨੇ ਕਿਹਾ- 'Hero'
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • indian pilot honored in us congress
    ਅਮਰੀਕੀ ਸੰਸਦ 'ਚ ਗੂੰਜਿਆ ਭਾਰਤੀ ਪਾਇਲਟ ਦਾ ਨਾਂ, ਕੈਪਟਨ ਸਮਿਤ ਮੱਛਾਰ ਨੂੰ ਮਿਲਿਆ ਖਾਸ ਸਨਮਾਨ
  • massive fire breaks out in slums
    ਗ਼ਰੀਬਾਂ ਦੇ ਸੜੇ ਆਸ਼ਿਆਨੇ, ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੁਆਹ
  • pilot  smit machchhar  health update  hospital  indian embassy
    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਦੀ ਹੁਣ ਕਿਵੇਂ ਹੈ ਸਿਹਤ ? ਦੂਤਘਰ ਨੇ ਦਿੱਤੀ ਜਾਣਕਾਰੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • population supports students   protests
      ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ
    • india  saudi arabia  airports  ministry of external affairs
      ਸਾਊਦੀ ਅਰਬ ਦੇ ਹਵਾਈ ਅੱਡਿਆਂ 'ਤੇ ਹਮਲਿਆਂ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ
    • china network
      ਇੰਟਰਨੈੱਟ 'ਤੇ ਚੀਨ ਦਾ ਵਧਦਾ ਜਾ ਰਿਹਾ ਪ੍ਰਭਾਵ ! ਪੂਰੀ ਦੁਨੀਆ ਦੇ ਨੈੱਟਵਰਕ ਲਈ...
    • police personnel
      ਪਾਕਿਸਤਾਨ 'ਚ ਪੁਲਸ ਟੀਮ 'ਤੇ ਹਮਲਾ, ਦੋ ਹਲਾਕ
    • incident in military base
      ਇਸਲਾਮਿਕ ਸਟੇਟ ਨਾਲ ਜੁੜੇ ਅੱਤਵਾਦੀਆਂ ਨੇ ਫੌਜੀ ਅੱਡੇ 'ਤੇ ਕਰ'ਤਾ ਹਮਲਾ , ਮਾਰੇ...
    • ghana joins the india led   alliance
      ਭਾਰਤ ਦੀ ਅਗਵਾਈ ਵਾਲੇ ਅੰਤਰਰਾਸ਼ਟਰੀ ਬਿਗ ਕੈਟ ਅਲਾਇੰਸ 'ਚ ਸ਼ਾਮਲ ਹੋਇਆ ਘਾਨਾ
    • astrologer k p singh awarded
      ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
    • russia ukraine conflit
      ਰੂਸ ਦੇ ਵਿਨਾਸ਼ਕਾਰੀ ਮਿਜ਼ਾਈਲ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, ਮਾਰੇ ਗਏ 36...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • seven story building collapses
      ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +