Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:04:35 PM

  • punjab student news

    ਪੰਜਾਬ 'ਚ 10ਵੀਂ ਦੇ ਵਿਦਿਆਰਥੀ ਦਾ ਕਤਲ! ਭਰਾ ਦੇ...

  • plane collides with truck and pole

    ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold silver has become cheaper know the price of 24 22k gold

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟੈਕਸਾਸ ਸਕੂਲ 'ਚ ਗੋਲੀਬਾਰੀ 'ਚ ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

INTERNATIONAL News Punjabi(ਵਿਦੇਸ਼)

ਟੈਕਸਾਸ ਸਕੂਲ 'ਚ ਗੋਲੀਬਾਰੀ 'ਚ ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

  • Edited By Cherry,
  • Updated: 27 May, 2022 05:06 PM
United States of America
brokenhearted husband dies after wife slain in texas rampage
  • Share
    • Facebook
    • Tumblr
    • Linkedin
    • Twitter
  • Comment

ਟੈਕਸਾਸ/ਅਮਰੀਕਾ (ਏਜੰਸੀ)- ਅਮਰੀਕਾ ਦੇ ਟੈਕਸਾਸ ਸੂਬੇ 'ਚ ਇਕ ਐਲੀਮੈਂਟਰੀ ਸਕੂਲ 'ਚ ਬੀਤੇ ਦਿਨੀਂ ਇਕ 18 ਸਾਲਾ ਬੰਦੂਕਧਾਰੀ ਨੇ ਕਲਾਸਰੂਮ 'ਚ ਗੋਲੀਬਾਰੀ ਕਰਕੇ 19 ਬੱਚਿਆਂ ਸਮੇਤ 21 ਲੋਕਾਂ ਦਾ ਕਤਲ ਕਰ ਦਿੱਤਾ ਸੀ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਸ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ ਸੀ। ਇਨ੍ਹਾਂ 21 ਵਿਅਕਤੀਆਂ ਵਿੱਚੋਂ ਇੱਕ ਚੌਥੀ ਜਮਾਤ ਦੀ ਅਧਿਆਪਕਾ ਇਰਮਾ ਗਾਰਸੀਆ ਵੀ ਸੀ। ਇਰਮਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਤੀ ਦਾ ਦਿਲ ਟੁੱਟ ਗਿਆ ਸੀ ਅਤੇ ਉਹ ਇਸ ਦੁੱਖ ਨੂੰ ਬਰਦਾਸ਼ਤ ਨਹੀਂ ਕਰ ਸਕੇ। ਦੋ ਦਿਨ ਬਾਅਦ ਵੀਰਵਾਰ ਨੂੰ ਇਰਮਾ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜੋਅ ਅਤੇ ਇਰਮਾ ਹਾਈ ਸਕੂਲ ਦੇ ਦਿਨਾਂ ਤੋਂ ਪਿਆਰ ਵਿਚ ਸਨ ਅਤੇ ਦੋਵਾਂ ਦੇ ਵਿਆਹ ਨੂੰ 24 ਸਾਲ ਹੋ ਚੁੱਕੇ ਸਨ। ਉਹ ਆਪਣੇ ਪਿੱਛੇ 4 ਬੱਚੇ ਛੱਡ ਗਏ ਹਨ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ, 'ਟੌਂਬ ਆਫ਼ ਸੈਂਡ' ਅੰਤਰਰਾਸ਼ਟਰੀ ਬੁਕਰ ਪੁਰਸਕਾਰ ਜਿੱਤਣ ਵਾਲਾ ਪਹਿਲਾ ਹਿੰਦੀ ਨਾਵਲ ਬਣਿਆ

ਇਰਮਾ ਰੋਬ ਐਲੀਮੈਂਟਰੀ ਸਕੂਲ ਵਿੱਚ ਪਿਛਲੇ ਪੰਜ ਸਾਲਾਂ ਤੋਂ ਪੜ੍ਹਾ ਰਹੀ ਸੀ। ਇਰਮਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਤੀ ਜੋਅ ਗਾਰਸੀਆ ਸਦਮੇ ਵਿੱਚ ਸਨ। 2 ਦਿਨ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰ ਸਕੇ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਜੋਅ ਦਿਲ ਟੁੱਟਣਾ ਬਰਦਾਸ਼ਤ ਨਹੀਂ ਕਰ ਸਕੇ। ਇਰਮਾ ਗਾਰਸੀਆ ਦੀ ਚਚੇਰੀ ਭੈਣ ਡੇਬਰਾ ਔਸਟਿਨ ਨੇ ਇਰਮਾ ਦੇ ਬੱਚਿਆਂ ਲਈ ਫੰਡਰੇਜ਼ਰ ਦਾ ਆਯੋਜਨ ਕੀਤਾ ਹੈ। ਇਰਮਾ ਦੀ ਭੈਣ ਨੇ ਗੋ ਫੰਡ ਮੀ 'ਤੇ ਲਿਖਿਆ ਕਿ ਜੋਅ ਗਾਰਸੀਆ ਦੀ ਵੀਰਵਾਰ ਸਵੇਰੇ ਮੈਡੀਕਲ ਐਮਰਜੈਂਸੀ ਕਾਰਨ ਮੌਤ ਹੋ ਗਈ। ਉਨ੍ਹਾਂ ਨੇ ਸਾਰਿਆਂ ਨੂੰ ਉਨ੍ਹਾਂ ਦੇ ਪਰਿਵਾਰ ਲਈ ਪ੍ਰਾਰਥਨਾ ਕਰਨ ਲਈ ਕਿਹਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਮੈਨੂੰ ਪੂਰਾ ਯਕੀਨ ਹੈ ਕਿ ਜੋਅ ਦੀ ਮੌਤ ਦਿਲ ਟੁੱਟਣ ਨਾਲ ਹੋਈ ਹੈ। ਇਰਮਾ ਦੇ ਭਤੀਜੇ ਨੇ ਗੋਫੰਡ ਮੀ 'ਤੇ ਲਿਖਿਆ ਕਿ ਕਈ ਲੋਕਾਂ ਨੇ ਇਨ੍ਹਾਂ ਨੂੰ ਪਸੰਦ ਵੀ ਕੀਤਾ। ਉਸ ਨੇ ਅੱਗੇ ਲਿਖਿਆ ਕਿ ਫੰਡ ਵਿੱਚੋਂ ਇਕੱਠੀ ਹੋਈ ਰਕਮ ਨੂੰ ਉਨ੍ਹਾਂ ਦੇ ਬੱਚਿਆਂ ਦੀ ਭਵਿੱਖ ਦੀ ਪੜ੍ਹਾਈ ਵਿਚ ਵਰਤਿਆ ਜਾਵੇਗਾ। ਇਰਮਾ ਦੀ ਮੌਤ ਤੋਂ ਬਾਅਦ ਹੀ ਉਨ੍ਹਾਂ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਬੱਚਿਆਂ ਨੂੰ ਬਚਾਉਂਦੇ ਹੋਏ ਆਪਣੀ ਜਾਨ ਗੁਆ ​​ਦਿੱਤੀ।

ਇਹ ਵੀ ਪੜ੍ਹੋ: 'How To Murder Your Husband’ ਦੀ ਲੇਖਿਕਾ ਨੇ ਕੀਤਾ ਆਪਣੇ ਪਤੀ ਦਾ ਕਤਲ, ਦੋਸ਼ੀ ਕਰਾਰ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Texas school
  • shooting
  • wife
  • death
  • trauma
  • heart attack
  • husband
  • ਟੈਕਸਾਸ ਸਕੂਲ
  • ਗੋਲੀਬਾਰੀ
  • ਪਤਨੀ
  • ਮੌਤ
  • ਸਦਮਾ
  • ਦਿਲ ਦਾ ਦੌਰਾ
  • ਪਤੀ

ਸਕਾਟਲੈਂਡ : ਪਾਰਲੀਮੈਂਟ ’ਚ ਵਿਸਾਖੀ ਸਬੰਧੀ ਸਮਾਗਮ ’ਚ ਲੱਗੀਆਂ ਰੌਣਕਾਂ, ਸਿੱਖ ਭਾਈਚਾਰੇ ਵੱਲੋਂ ਪੈਮ ਗੋਸਲ ਦੀ ਸ਼ਲਾਘਾ

NEXT STORY

Stories You May Like

  • security guard suffers heart attack while returning home from duty
    ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
  • air india pilot dies of heart attack in bali
    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
  • unable to bear the shock of failing in 12th
    12ਵੀਂ 'ਚ ਫੇਲ ਹੋਣ ਦਾ ਸਦਮਾ ਨਾ ਸਹਾਰ ਸਕੀ ਵਿਦਿਆਰਥਣ, ਚੁੱਕ ਲਿਆ ਵੱਡਾ ਕਦਮ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ
  • himachal pradesh  bus driver  heart attack  passenger  injured
    ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ ! ਪਲਟ ਗਈ ਸਵਾਰੀਆਂ ਨਾਲ ਭਰੀ ਬੱਸ, ਮਚ ਗਿਆ ਚੀਕ-ਚਿਹਾੜਾ
  • one person killed  another injured in surrey shooting
    ਸਰੀ 'ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran situation
      ਜੰਗ ਤੋਂ ਬਾਅਦ ਹੋਰ ਮਜ਼ਬੂਤ ਹੋ ਗਿਆ ਇਰਾਨ ! ਪ੍ਰਦਰਸ਼ਨਕਾਰੀਆਂ ਦੀ ਆਵਾਜ਼ ਵੀ ਹੋਈ...
    • plane crash pilots
      ਬਿਲਡਿੰਗ 'ਚ ਜਾ ਵੱਜਾ ਜਹਾਜ਼, Crash 'ਚ ਦੋਵਾਂ ਪਾਇਲਟਾਂ ਦੀ ਹੋਈ ਮੌਤ, ਬ੍ਰਾਜ਼ੀਲ...
    • firecracker factory explosion
      ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21 ਲੋਕਾਂ ਦੀ ਮੌਤ, 61 ਗੰਭੀਰ ਜ਼ਖ਼ਮੀ
    • 3 indians injured in drone attack by iran in uae s fujairah
      UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼ ਮਿਜ਼ਾਈਲਾਂ! 3 ਭਾਰਤੀ ਨਾਗਰਿਕ ਜ਼ਖਮੀ
    • meloni furious over trump  s decision
      ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ...
    • investment in return rules for companies with chinese participation
      ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ...
    • europe trump military base nato chief
      ਟਰੰਪ ਅੱਗੇ ਝੁਕਿਆ ਯੂਰਪ! ਫੌਜੀ ਟਿਕਾਣਿਆਂ ਤੇ ਰੱਖਿਆ ਸਹਿਯੋਗ 'ਤੇ ਬਦਲਿਆ ਰੁਖ
    • mexico resign
      ਨਸ਼ਾ ਪਦਾਰਥਾਂ ਦੀ ਸਮੱਗਲਿੰਗ ਦੇ ਅਮਰੀਕਾ ਦੇ ਦੋਸ਼ ਪਿੱਛੋਂ ਮੈਕਸੀਕੋ ਦੇ ਗਵਰਨਰ ਤੇ...
    • new map of hormuz
      ਹੋਰ ਵੱਧ ਸਕਦੈ ਤਣਾਅ! ਈਰਾਨ ਨੇ ਹੋਰਮੁਜ਼ ਦਾ ਨਵਾਂ ਨਕਸ਼ਾ ਕੀਤਾ ਜਾਰੀ
    • 9 brothers marriage
      ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +