Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:06:47 PM

  • protests increase among traders over upi payment

    UPI Payment ਨੂੰ ਲੈ ਕੇ ਵਪਾਰੀਆਂ 'ਚ ਵਧਿਆ ਵਿਰੋਧ,...

  • gst council s big decisions fine amount reduced rules changed

    GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੌਜਵਾਨ ਨੇ ਅਨੋਖੇ ਅੰਦਾਜ਼ 'ਚ ਕੀਤਾ ਪਿਆਰ ਦਾ ਇਜ਼ਹਾਰ, ਤਸਵੀਰ ਵਾਇਰਲ

INTERNATIONAL News Punjabi(ਵਿਦੇਸ਼)

ਨੌਜਵਾਨ ਨੇ ਅਨੋਖੇ ਅੰਦਾਜ਼ 'ਚ ਕੀਤਾ ਪਿਆਰ ਦਾ ਇਜ਼ਹਾਰ, ਤਸਵੀਰ ਵਾਇਰਲ

  • Edited By Vandana,
  • Updated: 11 Nov, 2019 11:24 AM
International
bulgaria loving couple
  • Share
    • Facebook
    • Tumblr
    • Linkedin
    • Twitter
  • Comment

ਸੋਫੀਆ (ਬਿਊਰੋ): ਦੁਨੀਆ ਵਿਚ ਜ਼ਿਆਦਾਤਰ ਪ੍ਰੇਮੀ ਜੋੜੇ ਆਪਣੇ ਪਿਆਰ ਦੇ ਇਜ਼ਹਾਰ ਲਈ ਅਨੋਖੇ ਤਰੀਕੇ ਅਪਨਾਉਂਦੇ ਹਨ। ਅੱਜ ਅਸੀਂ ਤੁਹਾਨੂੰ ਜਿਹੜੇ ਨੌਜਵਾਨ ਬਾਰੇ ਦੱਸ ਰਹੇ ਹਾਂ ਉਸ ਨੇ ਇਕ ਵੱਖਰੇ ਹੀ ਅੰਦਾਜ਼ ਵਿਚ ਪ੍ਰੇਮਿਕਾ ਨੂੰ ਪ੍ਰਪੋਜ਼ ਕੀਤਾ। ਇਕ ਨੌਜਵਾਨ ਵੱਲੋਂ ਛਾਤੀ 'ਤੇ ਟੈਟੂ ਬਣਵਾ ਕੇ ਪ੍ਰੇਮਿਕਾ ਨੂੰ ਪ੍ਰਪੋਜ਼ ਕਰਨ ਦੀ ਖਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਨੌਜਵਾਨ ਨੇ ਆਪਣੀ ਛਾਤੀ 'ਤੇ ਜਿਹੜਾ ਟੈਟੂ ਬਣਵਾਇਆ ਹੈ ਉਸ 'ਤੇ ਲਿਖਿਆ ਹੈ-'wiil you marry me?' ਇਸ ਦੇ ਨਾਲ ਹੀ ਹਾਂ ਜਾਂ ਨਾਂ ਆਪਸ਼ਨ ਲਈ ਸਪੇਸ ਵੀ ਹੈ।

PunjabKesari

ਇਹ ਮਾਮਲਾ ਬੁਲਗਾਰੀਆ ਦਾ ਹੈ। ਨੌਜਵਾਨ ਪਹਿਲਾਂ ਆਪਣੀ ਪ੍ਰੇਮਿਕਾ ਨੂੰ ਲੈ ਕੇ ਇਕ ਟੈਟੂ ਬਣਾਉਣ ਵਾਲੇ ਸਟੂਡੀਓ 'ਗੌਡ ਆਫ ਇੰਕ' 'ਤੇ ਗਿਆ। ਪ੍ਰੇਮਿਕਾ ਨੂੰ ਸਟੂਡੀਓ ਦੇ ਬਾਹਰ ਬਿਠਾ ਕੇ ਉਹ ਟੈਟੂ ਬਣਵਾਉਣ ਲਈ ਅੰਦਰ ਚਲਾ ਗਿਆ। ਥੋੜ੍ਹੀ ਦੇਰ ਬਾਅਦ ਜਦੋਂ ਉਹ ਬਾਹਰ ਆਇਆ ਤਾਂ ਉਸ ਨੂੰ ਦੇਖ ਕੇ ਪ੍ਰੇਮਿਕਾ ਦੇ ਹੋਸ਼ ਉੱਡ ਗਏ। ਨੌਜਵਾਨ ਨੇ ਆਪਣੀ ਛਾਤੀ 'ਤੇ ਟੈਟੂ ਗੁਦਵਾ ਕੇ ਉਸ ਨੂੰ ਪ੍ਰਪੋਜ਼ ਕੀਤਾ ਸੀ, ਜਿਸ ਵਿਚ ਹਾਂ ਜਾਂ ਨਾਂ ਦਾ ਵਿਕਲਪ ਵੀ ਸੀ।

PunjabKesari

ਇਹ ਦੇਖ ਪ੍ਰੇਮਿਕਾ ਨੂੰ ਖੁਦ ਨੂੰ ਰੋਕ ਨਾ ਸਕੀ ਅਤੇ ਉਸ ਨੇ ਤੁਰੰਤ ਹੀ ਹਾਂ ਕਹਿ ਦਿੱਤੀ। ਇਸ ਦੇ ਬਾਅਦ ਆਰਟੀਸਟ ਨੇ ਹਾਂ ਵਾਲੇ ਵਿਕਲਪ ਵਿਚ ਦਿਲ ਦਾ ਆਕਾਰ ਬਣਾ ਕੇ ਟੈਟੂ ਨੂੰ ਪੂਰਾ ਕੀਤਾ। ਇਸ ਦੌਰਾਨ ਉੱਥੇ ਮੌਜੂਦ ਹਰੇਕ ਸ਼ਖਸ ਦੋਹਾਂ ਦੇ ਇਸ ਅੰਦਾਜ਼ ਨੂੰ ਦੇਖ ਕੇ ਹੈਰਾਨ ਰਹਿ ਗਿਆ। ਸਟੂਡੀਓ ਵੱਲੋਂ ਫੇਸਬੁੱਕ 'ਤੇ ਪ੍ਰੇਮੀ ਜੋੜੇ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਪ੍ਰਪੋਜ਼ ਕਰਨ ਦੇ ਇਸ ਤਰੀਕੇ 'ਤੇ ਲੋਕ ਕਈ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ।

  • Bulgaria
  • Loving couple
  • picture viral
  • ਬੁਲਗਾਰੀਆ
  • ਪ੍ਰੇਮੀ ਜੋੜਾ
  • ਤਸਵੀਰ ਵਾਇਰਲ

'ਸਾਹਿਤ ਸੁਮੇਲ ਸਾਊਥ ਆਸਟ੍ਰੇਲੀਆ' ਸੰਸਥਾ ਵੱਲੋਂ ਬਾਲ ਪ੍ਰਤੀਯੋਗਤਾ ਆਯੋਜਿਤ

NEXT STORY

Stories You May Like

  • video of nihangs beating up a young man in amritsar
    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • italy  woman  person  euro  love  fir  police
    ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
  • fbi director kash patel gets engaged to country singer alexis wilkins
    ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ ਸ਼ੇਅਰ ਕੀਤੀ ਤਸਵੀਰ
  • punjab police employee found drunk video goes viral
    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ
  • miscreants arriving in two vehicles abducted a young man
    ਦੋ ਗੱਡੀਆਂ 'ਚ ਆਏ ਬਦਮਾਸ਼ਾਂ ਨੇ ਨੌਜਵਾਨ ਨੂੰ ਕੀਤਾ ਅਗਵਾ, ਬਦਲੇ 'ਚ ਮੰਗੀ ਫਿਰੌਤੀ
  • pak balochistan
    ਬਲੋਚਿਸਤਾਨ 'ਚ ਪਾਕਿਸਤਾਨ ਨੇ ਕੀਤਾ ਡਰੋਨ ਹਮਲਾ ! 4 ਨੌਜਵਾਨ
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia ukraine conflit
      ਰੂਸ ਦੇ ਵਿਨਾਸ਼ਕਾਰੀ ਮਿਜ਼ਾਈਲ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, ਮਾਰੇ ਗਏ 36...
    • crew members earning
      96 ਲੱਖ ਤਨਖ਼ਾਹ, 48 ਲੱਖ ਬੋਨਸ ! ਜੰਗ ਨੇ ਵਧਾ'ਤੀ ਸਮੁੰਦਰੀ ਕ੍ਰੂ ਮੈਂਬਰਾਂ ਦੀ...
    • seven story building collapses
      ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...
    • canada assembly elections
      ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • prisoners in pakistan
      ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...
    • india  help  nepal  school  inauguration
      ਭਾਰਤ ਦੀ ਮਦਦ ਨਾਲ ਪੂਰਬੀ ਨੇਪਾਲ 'ਚ ਬਣੇ ਸਕੂਲ ਭਵਨ ਦਾ ਕੀਤਾ ਗਿਆ ਉਦਘਾਟਨ
    • power crisis
      ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...
    • half of the middle east region  s poor population is in pakistan alone
      ਵਿਸ਼ਵ ਬੈਂਕ ਦਾ ਦਾਅਵਾ: ਮੱਧ ਪੂਰਬ ਖੇਤਰ ਦੀ ਅੱਧੀ ਗਰੀਬ ਆਬਾਦੀ ਇਕੱਲੇ ਪਾਕਿਸਤਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +