Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    1:10:18 AM

  • petrol diesel prices reduced

    ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ...

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • Breaking News: ਕੈਨੇਡਾ 'ਚ ਚੱਲਦੀ ਰੇਲਗੱਡੀ ਨੂੰ ਲੱਗ ਗਈ ਅੱਗ, ਖੌਫ਼ਨਾਕ ਮੰਜ਼ਰ ਵੇਖ ਪਈਆਂ ਭਾਜੜਾਂ

INTERNATIONAL News Punjabi(ਵਿਦੇਸ਼)

Breaking News: ਕੈਨੇਡਾ 'ਚ ਚੱਲਦੀ ਰੇਲਗੱਡੀ ਨੂੰ ਲੱਗ ਗਈ ਅੱਗ, ਖੌਫ਼ਨਾਕ ਮੰਜ਼ਰ ਵੇਖ ਪਈਆਂ ਭਾਜੜਾਂ

  • Edited By Anmol Tagra,
  • Updated: 23 Apr, 2024 09:38 AM
Canada
burning train in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿਚ ਇਕ ਚੱਲਦੀ ਟ੍ਰੇਨ ਨੂੰ ਭਿਆਨਕ ਅੱਗ ਲੱਗ ਗਈ। ਇਸ ਖੌਫ਼ਨਾਕ ਮੰਜ਼ਰ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਚੱਲਦੀ ਰੇਲਗੱਡੀ ਵਿਚ ਅੱਗ ਦੇ ਭਾਂਬੜ ਮਚਦੇ ਨਜ਼ਰ ਆ ਰਹੇ ਹਨ। ਇਹ ਘਟਨਾ ਕੈਨੇਡਾ ਦੇ ਓਂਟਾਰੀਓ ਦੀ ਦੱਸੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਫ਼ਿਲਹਾਲ ਕੁਝ ਪਤਾ ਨਹੀਂ ਲੱਗ ਸਕਿਆ ਤੇ ਵਿਭਾਗ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਰਾਹੁਲ ਗਾਂਧੀ ਨੇ ਰੋਕਿਆ ਪੰਜਾਬ ਦੇ ਉਮੀਦਵਾਰਾਂ ਬਾਰੇ ਫ਼ੈਸਲਾ! ਅੱਧ ਵਿਚਾਲੇ ਮੁੱਕੀ ਮੀਟਿੰਗ

ਮੁੱਢਲੀ ਜਾਣਕਾਰੀ ਮੁਤਾਬਕ ਉਕਤ ਰੇਲਗੱਡੀ ਵਿਚ ਰੇਲਵੇ ਦੀਆਂ ਪੁਰਾਣੀਆਂ ਲੱਕੜਾਂ ਸਨ। ਅਚਾਨਕ ਇਸ ਦੇ 5 ਡੱਬਿਆਂ ਵਿਚ ਅੱਗ ਲੱਗ ਗਈ। ਰੇਲਵੇ ਮੁਤਾਬਕ ਇਸ ਹਾਦਸੇ ਵਿਚ ਤਕਰੀਬਨ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫ਼ਿਲਹਾਲ ਅੱਗ ਲੱਗਣ ਨਾਲ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ ਹੈ, ਪਰ ਜਿੰਨੀ ਦੇਰ ਇਹ ਟ੍ਰੇਨ ਪੱਟੜੀ 'ਤੇ ਦੌੜਦੀ ਰਹੀ, ਓਨੀ ਦੇਰ ਇਲਾਕੇ ਵਿਚ ਭਾਜੜਾਂ ਪਈਆਂ ਰਹੀਆਂ। ਇਸ ਰੇਲਗੱਡੀ ਨੂੰ ਇਕ ਜਗ੍ਹਾ 'ਤੇ ਰੋਕਿਆ ਗਿਆ ਅਤੇ ਤਕਰੀਬਨ ਡੇਢ ਘੰਟੇ ਦੀ ਜੱਦੋ-ਜਹਿਦ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Canada
  • Burning Train
  • Ontario
  • Fire
  • Video
  • ਕੈਨੇਡਾ
  • ਰੇਲ ਗੱਡੀ
  • ਅੱਗ
  • ਓਨਟਾਰੀਓ
  • ਵੀਡੀਓ

ਪਾਕਿ ਪ੍ਰਧਾਨ ਮੰਤਰੀ ਨੇ ਪੂਰੀ ਕੋਸ਼ਿਸ਼ ਕੀਤੀ ਪਰ ਈਰਾਨੀ ਰਾਸ਼ਟਰਪਤੀ ‘ਕਸ਼ਮੀਰ ਮੁੱਦੇ’ ’ਤੇ ਨਹੀਂ ਬੋਲੇ

NEXT STORY

Stories You May Like

  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ ਭਾਜੜਾਂ
  • shoes  factory  fire  burnt ashes  goods
    ਜੁੱਤੀਆਂ ਦੀ ਫੈਕਟਰੀ 'ਚ ਭਿਆਨਕ ਅੱਗ, ਸੜ ਕੇ ਸੁਆਹ ਹੋਇਆ ਸਾਰਾ ਸਾਮਾਨ, ਪਈਆਂ ਭਾਜੜਾਂ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • train  fire  passengers
    ਟਰੇਨ 'ਚ ਲੱਗੀ ਭਿਆਨਕ ਅੱਗ, ਯਾਤਰੀਆਂ ਨੂੰ ਪੈ ਗਈਆਂ ਭਾਜੜਾਂ, ਸਹਿਰਸਾ 'ਚ ਵਾਪਰੀ ਘਟਨਾ
  • scorpio caught fire on patiala rajpura road
    ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
  • police raids on more than 150 suspicious houses
    150 ਤੋਂ ਵੱਧ ਸ਼ੱਕੀ ਘਰਾਂ ’ਚ ਪੁਲਸ ਦੀ ਦਸਤਕ ਨਾਲ ਮਾੜੇ ਅਨਸਰਾਂ ਨੂੰ ਪਈਆਂ ਭਾਜੜਾਂ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • fire breaks out in electrical wires  sound of explosion causes panic
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in building
      ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ
    • taliban official
      ਅਫਗਾਨਿਸਤਾਨ 'ਚ ਇੱਕ ਹੋਰ ਤਾਲਿਬਾਨ ਅਧਿਕਾਰੀ ਦੀ ਮੌਤ
    • policeman in pakistan
      ਪਾਕਿਸਤਾਨ 'ਚ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ ਮਾਰਿਆ ਗਿਆ ਪੁਲਿਸ ਮੁਲਾਜ਼ਮ,...
    • fake marriage for green card
      ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ ਤੋਂ ਵੱਡੇ ਨਕਲੀ ਵਿਆਹ ਰੈਕੇਟ...
    • independence day
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ
    • india pakistan relation
      ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ ਅਤੇ ਪਾਕਿਸਤਾਨ : ਪਿਊ ਰਿਸਰਚ
    • taiwan chiina confict
      ਚੀਨ ਨਾਲ ਲੜਾਈ ਦੀ ਤਿਆਰੀ! ਤਾਈਵਾਨ ਨੇ ਤੱਟ ਰੱਖਿਅਕਾਂ ਨੂੰ ਕੀਤਾ ਹਥਿਆਰਬੰਦ
    • un security council expresses concern
      ਬੰਗਲਾਦੇਸ਼ 'ਚ ਅਲ-ਕਾਇਦਾ ਦੀ ਮੌਜੂਦਗੀ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ...
    • new zealand foils suspected chinese spy plan
      ਨਿਊਜ਼ੀਲੈਂਡ ਨੇ ਚੀਨ ਦੀ ਸ਼ੱਕੀ ਜਾਸੂਸੀ ਯੋਜਨਾ ਨੂੰ ਕੀਤਾ ਨਾਕਾਮ
    • medical and dental studies banned for students  pak government orders
      ਵਿਦਿਆਰਥੀਆਂ ਲਈ ਮੈਡੀਕਲ ਅਤੇ ਡੈਂਟਲ ਪੜ੍ਹਾਈ 'ਤੇ ਲੱਗੀ ਰੋਕ, Pak ਸਰਕਾਰ ਨੇ ਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +