ਇੰਟਰਨੈਸ਼ਨਲ ਡੈਸਕ- ਦੱਖਣੀ ਯੂਰਪੀ ਦੇਸ਼ ਪੁਰਤਗਾਲ ਨੇ ਇਕ ਵੱਡੀ ਪਹਿਲ ਕੀਤੀ ਹੈ। ਪੁਰਤਗਾਲ ਸਰਕਾਰ ਨੇ ਜਨਤਕ ਥਾਵਾਂ 'ਤੇ ਬੁਰਕੇ ਅਤੇ ਨਕਾਬ ਪਹਿਨਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਆਦੇਸ਼ ਦੀ ਉਲੰਘਣਾ ਕਰਨ ਵਾਲਿਆਂ 'ਤੇ 4,000 ਯੂਰੋ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ ਕੈਰਲ ਨੇ ਸੰਭਾਲੀ ਵਾਗਡੋਰ
ਸਰਕਾਰੀ ਆਦੇਸ਼ ਮੁਤਾਬਕ ਜੋ ਮੁਸਲਿਮ ਮਰਦ ਆਪਣੀਆਂ ਪਤਨੀਆਂ ਜਾਂ ਰਿਸ਼ਤੇਦਾਰ ਔਰਤਾਂ ਨੂੰ ਬੁਰਕੇ ਪਹਿਨਣ ਲਈ ਮਜਬੂਰ ਕਰਦੇ ਹਨ, ਉਨ੍ਹਾਂ ਨੂੰ 3 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ। ਬੁਰਕੇ ਨੂੰ 'ਔਰਤਾਂ ਦੇ ਜ਼ੁਲਮ ਦਾ ਪ੍ਰਤੀਕ ਅਤੇ ਜਨਤਕ ਸੁਰੱਖਿਆ ਲਈ ਖ਼ਤਰਾ' ਦੱਸਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ ਕੈਰਲ ਨੇ ਸੰਭਾਲੀ ਵਾਗਡੋਰ
NEXT STORY