ਇੰਟਰਨੈਸ਼ਨਲ ਡੈਸਕ- ਉੱਤਰੀ ਚਿੱਲੀ ਦੇ ਐਂਟੋਫਗਾਸਟਾ ਇਲਾਕੇ 'ਚ ਸ਼ਨੀਵਾਰ ਨੂੰ 2 ਬੱਸਾਂ ਦੀ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖ਼ਮੀ ਹੋ ਗਏ। ਰਾਸ਼ਟਰੀ ਆਫ਼ਤ ਰੋਕਥਾਮ ਅਤੇ ਪ੍ਰਤੀਕਿਰਿਆ ਸੇਵਾ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਐਂਟੋਫਗਾਸਟਾ ਨਗਰਪਾਲਿਕਾ 'ਚ ਰੂਟ 5 ਉੱਤਰੀ ਵਰਿਲਾਸ ਇਲਾਕੇ 'ਚ ਹੋਈ।
ਇਹ ਵੀ ਪੜ੍ਹੋ : ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ; ਸਾਲ 2026 'ਚ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ, ਮਸ਼ੀਨ ਨਾਲ ਗਿਣਨੇ ਪੈਣਗੇ ਨੋਟ!
ਪੁਲਸ ਸੂਤਰਾਂ ਨੇ ਦੱਸਿਆ ਕਿ ਕਈ ਪੀੜਤਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿਨ੍ਹਾਂ 'ਚ ਇਕ ਵਿਅਕਤੀ ਦੀ ਹਾਲਤ ਗੰਭੀਰ ਹੈ ਅਤੇ 35 ਹੋਰ ਲੋਕਾਂ ਦਾ ਮੌਕੇ 'ਤੇ ਹੀ ਇਲਾਜ ਕੀਤਾ ਗਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਾਲ 2025 ਦਾ ਅੰਤ ਹੋ ਸਕਦੈ ਭਿਆਨਕ, ਇਸ ਖ਼ਤਰਨਾਕ ਭਵਿੱਖਬਾਣੀ ਨੇ ਲੋਕਾਂ ਦੀ ਵਧਾਈ ਚਿੰਤਾ
ਵੀਅਤਨਾਮ 'ਚ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 90 ਹੋਈ
NEXT STORY