Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    2:50:13 PM

  • jathedar gargajj on ram rahim

    ਰਾਮ ਰਹੀਮ ਵਰਗੇ ਪਿਕਨਿਕ ਮਨਾਉਣ ਆ ਰਹੇ ਬਾਹਰ; ਬੰਦੀ...

  • fbi sets minimum reward

    ਕਤਲ ਅਤੇ ਲਾਪਤਾ ਮਾਮਲਿਆਂ 'ਚ ਮਦਦ ਕਰਨ ਵਾਲਿਆਂ ਨੂੰ...

  • china s mega project

    ਭਾਰਤ ਲਈ ਵੱਜੀ ਖ਼ਤਰੇ ਦੀ ਘੰਟੀ ! 14 ਦੇਸ਼ਾਂ ਦੀ...

  • pakistan high commission in india enquires about sukhbir singh badal s condition

    ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਦੇ 'ਰੇਨੋ' ਸ਼ਹਿਰ 'ਚ ਅੱਗ ਨੇ ਮਚਾਇਆ ਤਾਂਡਵ ! ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

INTERNATIONAL News Punjabi(ਵਿਦੇਸ਼)

ਅਮਰੀਕਾ ਦੇ 'ਰੇਨੋ' ਸ਼ਹਿਰ 'ਚ ਅੱਗ ਨੇ ਮਚਾਇਆ ਤਾਂਡਵ ! ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

  • Edited By Harpreet Singh,
  • Updated: 25 Aug, 2026 09:34 AM
United States of America
bushfire in usa
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਵਿਚ ਨੇਵਾਡਾ ਸੂਬੇ ਦੇ ਉੱਤਰ-ਪੱਛਮੀ ਰੇਨੋ ਸ਼ਹਿਰ ’ਚ ਐਤਵਾਰ ਨੂੰ ਤੇਜ਼ੀ ਨਾਲ ਫੈਲੀ ਜੰਗਲੀ ਅੱਗ ਨੇ ਕਈ ਮਕਾਨਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਅੱਗ ਦੀਆਂ ਲਾਟਾਂ ਇੰਨੀਆਂ ਭਿਆਨਕ ਸਨ ਕਿ ਫਾਇਰ ਬ੍ਰਿਗੇਡ ਕਰਮਚਾਰੀਆਂ ਲਈ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚ ਕੇ ਉਸ ’ਤੇ ਕਾਬੂ ਪਾਉਣਾ ਬਹੁਤ ਮੁਸ਼ਕਲ ਹੋ ਗਿਆ। ਹਵਾ ਦੀ ਦਿਸ਼ਾ ਵਾਰ-ਵਾਰ ਬਦਲਣ ਕਾਰਨ ਅੱਗ ਬੁਝਾਉਣ ਵਿਚ ਜੁਟੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।

ਅਧਿਕਾਰੀਆਂ ਨੇ ਹਾਲਾਤ ਨੂੰ ਦੇਖਦੇ ਹੋਏ ਸਾਵਧਾਨੀ ਵਜੋਂ ਕਰੀਬ 90,000 ਲੋਕਾਂ ਨੂੰ ਪ੍ਰਭਾਵਿਤ ਇਲਾਕਾ ਖਾਲੀ ਕਰਨ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਅਨੁਸਾਰ, ਅੱਗ ਦੀ ਲਪੇਟ ਵਿਚ ਆਉਣ ਨਾਲ ਘੱਟੋ-ਘੱਟ 6 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚ ਤਿੰਨ ਫਾਇਰ ਬ੍ਰਿਗੇਡ ਕਰਮਚਾਰੀ ਅਤੇ ਤਿੰਨ ਆਮ ਨਾਗਰਿਕ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ‘ਮਨੁੱਖੀ ਕਾਰਨਾਂ’ ਕਰ ਕੇ ਲੱਗੀ। ਹਾਲਾਂਕਿ, ਉਨ੍ਹਾਂ ਇਸ ਦੇ ਕਾਰਨਾਂ ਨੂੰ ਸਪੱਸ਼ਟ ਨਹੀਂ ਕੀਤਾ।

ਇਹ ਵੀ ਪੜ੍ਹੋ- 12-12 ਘੰਟੇ ਲੰਬਾ ਪਾਵਰ ਕੱਟ ! ਸੜਕਾਂ 'ਤੇ ਉਤਰੇ ਲੋਕ, ਪਾਕਿ 'ਚ ਮਚੀ ਹਾਹਾਕਾਰ

ਸ਼ਨੀਵਾਰ ਨੂੰ ਭੜਕੀ ਇਹ ਅੱਗ ਬਾਅਦ ਵਿਚ ਹੁੰਬੋਲਟ-ਟੋਇਆਬੇ ਰਾਸ਼ਟਰੀ ਜੰਗਲ ਦੇ ਪੀਵਾਈਨ ਪੀਕ ਖੇਤਰ ’ਚ ਤੇਜ਼ੀ ਨਾਲ ਫੈਲ ਗਈ। ਇਹ ਇਲਾਕਾ ਕੈਲੀਫੋਰਨੀਆ ਦੀ ਸਰਹੱਦ ਦੇ ਨੇੜੇ ਹੈ, ਜਿੱਥੇ ਪਹਾੜੀਆਂ ਦੇ ਆਲੇ-ਦੁਆਲੇ ਵੱਡੀ ਗਿਣਤੀ ’ਚ ਰਿਹਾਇਸ਼ੀ ਮਕਾਨ ਅਤੇ ਵਪਾਰਕ ਅਦਾਰੇ ਮੌਜੂਦ ਹਨ। ਵਾਸ਼ੋ ਕਾਊਂਟੀ ਦੇ ਸ਼ੈਰਿਫ ਡਾਰਿਨ ਬਾਲਾਮ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ, ‘‘ਜੇ ਤੁਸੀਂ ਜਾ ਸਕਦੇ ਹੋ, ਤਾਂ ਕਿਰਪਾ ਕਰ ਕੇ ਤੁਰੰਤ ਇੱਥੋਂ ਨਿਕਲ ਜਾਓ।’’

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Bushfire
  • Evacuate

ਗਾਜ਼ਾ 'ਚ ਇਜ਼ਰਾਈਲ ਦੀ ਵੱਡੀ ਤਬਾਹੀ, ਹਵਾਈ ਹਮਲਿਆਂ 'ਚ 2 ਜਵਾਕਾਂ ਸਣੇ 8 ਫਲਸਤੀਨੀਆਂ ਦੀ ਮੌਤ

NEXT STORY

Stories You May Like

  • fire in ludhiana
    ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • fire broke langar hall at gurdwara shri hansali sahib
    ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ
  • de ad bodies of husband and wife found inside house
    ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • wildfire rages
    ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ ਕਰ'ਤਾ ਵੱਡਾ ਐਲਾਨ
  • state of emergency
    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132 ਲੋਕਾਂ ਦੀ ਮੌਤ, ਕੋਲੰਬੀਆ 'ਚ ਐਮਰਜੈਂਸੀ ਦਾ ਐਲਾਨ
  • us revokes more than 1 75 lakh visas during trump tenure
    ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • housing crisis in pakistan  real shortage of over 15 million quality houses
      ਪਾਕਿਸਤਾਨ 'ਚ ਹਾਊਸਿੰਗ ਸੰਕਟ: 1.5 ਕਰੋੜ ਤੋਂ ਵੱਧ ਮਿਆਰੀ ਘਰਾਂ ਦੀ ਅਸਲ ਕਮੀ
    • china  s eyes on taiwanese citizens
      ਤਾਈਵਾਨੀ ਨਾਗਰਿਕਾਂ 'ਤੇ ਚੀਨ ਦੀ ਨਜ਼ਰ! 15 ਸਤੰਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ,...
    • china  vice president  ajit doval  meeting
      ਚੀਨ ਦੇ ਉੱਪ ਰਾਸ਼ਟਰਪਤੀ ਨੂੰ ਮਿਲੇ ਡੋਵਾਲ, ਦੁਵੱਲੇ ਸੰਬੰਧਾਂ ਨੂੰ ਬਿਹਤਰ ਬਣਾਉਣ...
    • pakistan hormuz iran
      ਹੁਣ ਹੋਰਮੁਜ਼ ਖੁਲ੍ਹਵਾਏਗਾ ਪਾਕਿਸਤਾਨ ! ਮੁਨੀਰ ਤੇ ਨਕਵੀ 'ਵਿਚੋਲੇ' ਬਣ ਪਹੁੰਚੇ...
    • canada us tariff announcement
      ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ
    • punjabi family in canada
      ਕੈਨੇਡਾ 'ਚ ਪੰਜਾਬੀ ਪਰਿਵਾਰ ਦੇ ਘਰ 'ਚ ਲੱਗੀ ਲੱਗ, ਸਭ ਕੁਝ ਹੋਇਆ ਸੁਆਹ
    • diversity of sarees at times square
      'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...
    • putin jaishankar meeting
      ਭਾਰਤ ਆਉਣਗੇ ਵਲਾਦੀਮੀਰ ਪੁਤਿਨ ! ਜੈਸ਼ੰਕਰ ਨੇ ਬ੍ਰਿਕਸ 'ਚ ਸ਼ਾਮਲ ਹੋਣ ਦਾ ਦਿੱਤਾ...
    • us visas
      ਵੱਡੀ ਖ਼ਬਰ : 2,00,000 ਵਿਦੇਸ਼ੀ ਨਾਗਰਿਕਾਂ ਦੇ ਅਮਰੀਕੀ ਵੀਜ਼ਿਆਂ 'ਤੇ ਚੱਲੇਗੀ...
    • pakistan ministers
      ਪਾਕਿਸਤਾਨ ਦੀ ਸਰਕਾਰ ਤੇ ਮੰਤਰੀਆਂ ਵਿਚਾਲੇ ਪਈ ਫਿੱਕ ! ਆਸਿਫ਼ ਤੇ ਨਕਵੀ ਨੇ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +