Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    11:45:54 AM

  • silver fell for the third consecutive day  gold also slipped

    ਲਗਾਤਾਰ ਤੀਜੇ ਦਿਨ ਟੁੱਟੀ ਚਾਂਦੀ, ਸੋਨਾ ਵੀ ਫਿਸਲਿਆ,...

  • cockroach janata party protest jantar mantar delhi security

    ਸ਼ੁਰੂ ਹੋਇਆ CJP ਦਾ ਪ੍ਰਦਰਸ਼ਨ ! ਵੱਡੀ ਗਿਣਤੀ 'ਚ...

  • big relief for parents regarding school fees

    ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ...

  • major incident in punjab  2 boys shot dead

    ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ : ਝਾੜੀਆਂ 'ਚ ਲੱਗੀ ਅੱਗ ਨੇ ਬੇਘਰ ਕੀਤੇ 18 ਪਰਿਵਾਰ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ : ਝਾੜੀਆਂ 'ਚ ਲੱਗੀ ਅੱਗ ਨੇ ਬੇਘਰ ਕੀਤੇ 18 ਪਰਿਵਾਰ

  • Updated: 09 Sep, 2019 03:46 PM
Australia
bushfires blazes queensland and nsw
  • Share
    • Facebook
    • Tumblr
    • Linkedin
    • Twitter
  • Comment

ਕੁਈਨਜ਼ਲੈਂਡ— ਆਸਟ੍ਰੇਲੀਆ ਦੇ ਦੋ ਸੂਬਿਆਂ ਨਿਊ ਸਾਊਥ ਵੇਲਜ਼ ਅਤੇ ਕੁਈਨਜ਼ਲੈਂਡ 'ਚ ਬਹੁਤ ਸਾਰੀਆਂ ਝਾੜੀਆਂ 'ਚ ਅੱਗ ਲੱਗੀ ਹੋਈ ਹੈ। ਕੁਈਨਜ਼ਲੈਂਡ 'ਚ ਲਗਭਗ 18 ਪਰਿਵਾਰ ਬੇਘਰ ਹੋ ਗਏ ਹਨ। 90 ਕਿਲੋ ਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਕਾਰਨ ਅੱਗ ਫੈਲ ਰਹੀ ਹੈ। ਅੱਗ ਕਾਰਨ ਸਰਾਬਾਹ ਇਲਾਕੇ 'ਚ 10 ਘਰ ਬਰਬਾਦ ਹੋ ਗਏ ਅਤੇ ਸਟੈਨਥੋਰਪ 'ਚ 7 ਘਰ ਸੜ ਗਏ ਜਦਕਿ ਕਈ ਘਰਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਖਾਲੀ ਕਰਵਾਇਆ ਗਿਆ। ਇਸ ਕਾਰਨ ਨੇੜਲੇ ਇਲਾਕਿਆਂ 'ਚ ਧੂੰਆਂ ਭਰਿਆ ਹੋਇਆ ਹੈ ਤੇ ਲੋਕਾਂ ਸਾਹ ਲੈਣ 'ਚ ਵੀ ਪ੍ਰੇਸ਼ਾਨੀ ਹੋ ਰਹੀ ਹੈ। ਫਾਇਰ ਫਾਈਟਰਜ਼ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ ਪਰ ਖੁਸ਼ਕ ਹਵਾਵਾਂ ਕਾਰਨ ਅੱਗ 'ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ।

ਲਗਭਗ 50 ਘਰ ਤੇ ਹੋਰ ਇਮਾਰਤਾਂ ਅੱਗ ਦੀ ਲਪੇਟ 'ਚ ਆ ਚੁੱਕੀਆਂ ਹਨ। ਅਜੇ ਗਰਮੀਆਂ ਆਉਣ 'ਚ 3 ਮਹੀਨਿਆਂ ਦਾ ਸਮਾਂ ਪਿਆ ਹੈ ਪਰ ਇਸ ਤੋਂ ਪਹਿਲਾਂ ਹੀ ਥਾਂ-ਥਾਂ 'ਤੇ ਝਾੜੀਆਂ ਨੂੰ ਅੱਗ ਲੱਗਣ ਦੀਆਂ ਖਬਰਾਂ ਮਿਲ ਰਹੀਆਂ ਹਨ ਜੋ ਇਸ ਖਤਰੇ ਦੀ ਘੰਟੀ ਹਨ ਕਿ ਅਗਲਾ ਸਮਾਂ ਹੋਰ ਵੀ ਮੁਸ਼ਕਲਾਂ ਵਾਲਾ ਹੋ ਸਕਦਾ ਹੈ। ਕੁਈਨਜ਼ਲੈਂਡ 'ਚ ਕਈ ਹੋਰ ਝਾੜੀਆਂ 'ਚ ਅੱਗ ਲੱਗਣ ਦੀ ਖਬਰ ਮਿਲੀ ਹੈ ਅਤੇ ਹੋ ਸਕਦਾ ਹੈ ਕਿ ਮੰਗਲਵਾਰ ਨੂੰ ਹਾਲਤ ਇਸ ਤੋਂ ਵਧੇਰੇ ਖਰਾਬ ਹੋਣ। ਕੁਈਨਜ਼ਲੈਂਡ ਦੀ ਪ੍ਰੀਮੀਅਰ ਜੈਕੀ ਚਰਾਡ ਨੇ ਦੱਸਿਆ ਕਿ ਰਿਹਾਇਸ਼ੀ ਇਮਾਰਤਾਂ ਨੂੰ ਮਿਲਾ ਕੇ ਕੁੱਲ 47 ਇਮਾਰਤਾਂ ਅੱਗ 'ਚ ਬਰਬਾਦ ਹੋ ਗਈਆਂ ਹਨ।

ਨਿਊ ਸਾਊਥ ਵੇਲਜ਼ ਦੇ ਆਰਮੀਡੇਲ 'ਚ 60,000 ਹੈਕਟੇਅਰ ਅਤੇ ਡਰੇਕ 'ਚ 30,000 ਹੈਕਟੇਅਰ ਤੋਂ ਵਧੇਰੇ ਜ਼ਮੀਨ ਅੱਗ 'ਚ ਝੁਲਸ ਚੁੱਕੀ ਹੈ। ਆਸਟ੍ਰੇਲੀਆ 'ਚ ਆਮ ਤੌਰ 'ਤੇ ਦਸੰਬਰ ਤੋਂ ਮਾਰਚ ਮਹੀਨਿਆਂ ਵਿਚਕਾਰ ਝਾੜੀਆਂ 'ਚ ਅੱਗ ਲੱਗਦੀ ਹੈ ਕਿਉਂਕਿ ਉਸ ਸਮੇਂ ਉੱਥੇ ਗਰਮੀਆਂ ਦਾ ਮੌਸਮ ਹੁੰਦਾ ਹੈ ਪਰ ਸਤੰਬਰ 'ਚ ਅੱਗ ਲੱਗਣਾ ਚਿੰਤਾ ਦੀ ਗੱਲ ਹੈ। ਜ਼ਿਕਰਯੋਗ ਹੈ ਕਿ ਫਰਵਰੀ 2009 'ਚ ਵਿਕਟੋਰੀਆ ਸੂਬੇ ਦੀਆਂ ਝਾੜੀਆਂ 'ਚ ਲੱਗੀ ਅੱਗ ਕਾਰਨ 173 ਲੋਕਾਂ ਦੀ ਮੌਤ ਹੋ ਗਈ ਸੀ ਤੇ ਹੋਰ 414 ਜ਼ਖਮੀ ਹੋ ਗਏ ਸਨ।

  • Bushfires blazes
  • Queensland
  • NSW
  • ਆਸਟ੍ਰੇਲੀਆ
  • ਝਾੜੀਆਂ
  • ਅੱਗ

ਜਰਮਨੀ ਦੇ ਪਿੰਡ 'ਚ ਧਮਾਕਾ, 14 ਲੋਕ ਜ਼ਖਮੀ

NEXT STORY

Stories You May Like

  • trinamool congress  bjp  18 mp
    ਤ੍ਰਿਣਮੂਲ ਕਾਂਗਰਸ ’ਚ ਵੱਡੀ ਫੁੱਟ ਦੇ ਆਸਾਰ, ਭਾਜਪਾ ’ਚ ਜਾ ਸਕਦੇ ਹਨ 18 ਸੰਸਦ ਮੈਂਬਰ
  • 18 ias officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ ਤਬਾਦਲੇ
  • shop reduced to ashes due to massive fire gas cylinder also exploded
    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ, ਪਾਵਰਫੁੱਲ ਬੈਟਰੀ ਨਾਲ ਲੈਸ ਹੋਵੇਗਾ ਨਵਾਂ ਮਾਡਲ
  • massive fire in a delhi hotel devastated a laughing family
    ਦਿੱਲੀ ਦੇ ਹੋਟਲ 'ਚ ਲੱਗੀ ਭਿਆਨਕ ਅੱਗ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਇੱਕੋ ਘਰ ਦੇ 8 ਜੀਆਂ ਦੀ ਮੌਤ
  • bihar legislative council elections 9 seats june 18
    ਬਿਹਾਰ ਵਿਧਾਨ ਪ੍ਰੀਸ਼ਦ ਚੋਣਾਂ ਦਾ ਐਲਾਨ, 9 ਸੀਟਾਂ 'ਤੇ 18 ਜੂਨ ਨੂੰ ਹੋਵੇਗੀ ਵੋਟਿੰਗ
  • fire breaks out in house in kailash nagar  fazilka
    ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
  • fire breaks out in dinanagar government school  panic in the area
    ਦੀਨਾਨਗਰ ਦੇ ਸਰਕਾਰੀ ਸਕੂਲ 'ਚ ਲੱਗੀ ਅੱਗ, ਇਲਾਕੇ 'ਚ ਦਹਿਸ਼ਤ
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
Trending
Ek Nazar
salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump immigration policy for 39 countries overturned
      ਅਮਰੀਕਾ: 39 ਦੇਸ਼ਾਂ ਲਈ ਲਾਗੂ ਟਰੰਪ ਦੀ ਇਮੀਗ੍ਰੇਸ਼ਨ ਨੀਤੀ ਰੱਦ
    • russian president putin  s offer to provide su 57 stealth jet
      ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਨੂੰ SU-57 ਸਟੀਲਥ ਜੈੱਟ ਦੇਣ ਦੀ ਪੇਸ਼ਕਸ਼
    • truck stuck in sahara desert
      ‘ਸਹਾਰਾ ਰੇਗਿਸਤਾਨ’ ਵਿਚ ਟਰੱਕ ਫਸਿਆ, ਪਿਆਸ ਕਾਰਨ 49 ਲੋਕਾਂ ਦੀ ਮੌਤ
    • pak security forces kill 6 terrorists in balochistan
      ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚਿਸਤਾਨ 'ਚ 6 ਅੱਤਵਾਦੀਆਂ ਕੀਤੇ ਢੇਰ
    • 17th martyrdom day of 108 immortal martyrs sant ramanand
      108 ਅਮਰ ਸ਼ਹੀਦ ਸੰਤ ਰਾਮਾਨੰਦ ਜੀ ਤੇ ਚਾਰ ਮਰਜੀਵੜਿਆਂ ਦਾ 17ਵਾਂ ਸ਼ਹੀਦੀ ਸਮਾਗਮ 7...
    • putin big statement
      2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ
    • covid 19 vaccine
      ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...
    • elections in pakistan occupied kashmir
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ
    • sri lankan police
      ਸ਼੍ਰੀਲੰਕਾ ਪੁਲਿਸ ਨੇ LTTE ਦਾ ਪ੍ਰਚਾਰ ਕਰਨ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ
    • cockroaches seized in australia
      ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +