Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    4:07:10 PM

  • good news indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 40 ਹਜ਼ਾਰ ਕਰੋੜ ਦੀ ਦੌਲਤ ਠੁਕਰਾ ਕਾਰੋਬਾਰੀ ਆਨੰਦ ਕ੍ਰਿਸ਼ਨਨ ਮੁੰਡਾ ਬਣ ਗਿਆ ਭਿਕਸ਼ੂ

INTERNATIONAL News Punjabi(ਵਿਦੇਸ਼)

40 ਹਜ਼ਾਰ ਕਰੋੜ ਦੀ ਦੌਲਤ ਠੁਕਰਾ ਕਾਰੋਬਾਰੀ ਆਨੰਦ ਕ੍ਰਿਸ਼ਨਨ ਮੁੰਡਾ ਬਣ ਗਿਆ ਭਿਕਸ਼ੂ

  • Edited By Cherry,
  • Updated: 27 Nov, 2024 12:55 PM
International
businessman anand krishnan son monk
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਲੇਸ਼ੀਆ ਦੇ ਟੈਲੀਕਾਮ ਕਾਰੋਬਾਰੀ ਆਨੰਦ ਕ੍ਰਿਸ਼ਨਨ ਦੇ ਬੇਟੇ ਵੇਨ ਜਾਨ ਸਿਰੀਪਾਨਿਓ ਨੇ ਆਪਣੇ ਪਿਤਾ ਦੀ ਬੇਸ਼ੁਮਾਰ ਦੌਲਤ ਅਤੇ ਗਲੈਮਰਸ ਜੀਵਨ ਨੂੰ ਠੁਕਰਾ ਕੇ ਬੋਧੀ ਭਿਕਸ਼ੂ ਬਣ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਆਨੰਦ ਕ੍ਰਿਸ਼ਨਨ ਮਲੇਸ਼ੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਹਨ। ਉਨ੍ਹਾਂ ਕੋਲ 40 ਹਜ਼ਾਰ ਕਰੋੜ ਰੁਪਏ (5 ਅਰਬ ਡਾਲਰ ਤੋਂ ਵੱਧ) ਦੀ ਜਾਇਦਾਦ ਹੈ। ਆਨੰਦ ਕ੍ਰਿਸ਼ਨਨ ਟੈਲੀਕਾਮ ਕੰਪਨੀ ਏਅਰਸੈੱਲ ਦੇ ਸਾਬਕਾ ਮਾਲਕ ਰਹਿ ਚੁੱਕੇ ਹਨ। ਏਅਰਸੈੱਲ ਨੇ ਇੱਕ ਵਾਰ ਮਸ਼ਹੂਰ ਆਈ.ਪੀ.ਐੱਲ. ਟੀਮ ਚੇਨਈ ਸੁਪਰ ਕਿੰਗਜ਼ ਨੂੰ ਸਪਾਂਸਰ ਕੀਤਾ ਸੀ। ਟੈਲੀਕਾਮ ਤੋਂ ਇਲਾਵਾ ਆਨੰਦ ਕ੍ਰਿਸ਼ਨਨ ਦਾ ਕਾਰੋਬਾਰ ਸੈਟੇਲਾਈਟ, ਮੀਡੀਆ, ਤੇਲ, ਗੈਸ ਅਤੇ ਰੀਅਲ ਅਸਟੇਟ ਸੈਕਟਰ 'ਚ ਵੀ ਫੈਲਿਆ ਹੋਇਆ ਹੈ। ਵੇਨ ਜਾਨ ਸਿਰੀਪਾਨਿਓ ਦੀ ਮਾਂ ਐਮ ਸੁਪ੍ਰਿੰਦਾ ਚੱਕਰਬਾਨ ਦੇ ਥਾਈਲੈਂਡ ਦੇ ਸ਼ਾਹੀ ਪਰਿਵਾਰ ਨਾਲ ਪਰਿਵਾਰਕ ਸਬੰਧ ਹਨ।

ਇਹ ਵੀ ਪੜ੍ਹੋ: ਕੈਨੇਡਾ 'ਚ ਹਿੰਸਾ ਦੌਰਾਨ ਪਾਰਟੀ 'ਚ ਨੱਚਦੇ ਰਹੇ PM ਟਰੂਡੋ, ਵੀਡੀਓ ਵਾਇਰਲ

ਕਿਹਾ ਜਾਂਦਾ ਹੈ ਕਿ ਜਦੋਂ ਵੇਨ ਜਾਨ ਸਿਰੀਪਾਨਿਓ 18 ਸਾਲਾਂ ਦਾ ਸੀ, ਜਦੋਂ ਉਹ ਥਾਈਲੈਂਡ ਵਿੱਚ ਆਪਣੇ ਨਾਨਕੇ ਘਰ ਗਿਆ, ਉਸਨੇ ਸਭ ਤੋਂ ਪਹਿਲਾਂ ਇੱਕ ਬੋਧੀ ਮੱਠ ਨਾਲ ਜੁੜ ਕੇ ਇੱਕ ਭਿਕਸ਼ੂ ਬਣਨ ਦਾ ਫੈਸਲਾ ਕੀਤਾ। ਉਸ ਸਮੇਂ ਉਸ ਨੇ ਅਜਿਹਾ ਸਿਰਫ਼ ਅਧਿਆਤਮਿਕ ਅਨੁਭਵ ਲਈ ਕੀਤਾ ਸੀ ਪਰ ਹੁਣ ਦੋ ਦਹਾਕਿਆਂ ਬਾਅਦ ਉਹ ਪੂਰੀ ਤਰ੍ਹਾਂ ਬੋਧੀ ਭਿਕਸ਼ੂ ਬਣ ਗਿਆ ਹੈ ਅਤੇ ਆਪਣੀ ਐਸ਼ੋ-ਆਰਾਮ ਦੀ ਜ਼ਿੰਦਗੀ ਛੱਡ ਕੇ ਜੰਗਲ ਵਿਚ ਸਥਿਤ ਇਕ ਬੋਧੀ ਮੱਠ ਵਿਚ ਭਿਕਸ਼ੂ ਵਾਂਗ ਜੀਵਨ ਬਤੀਤ ਕਰ ਰਿਹਾ ਹੈ। ਵੇਨ ਉਹ 8 ਭਾਸ਼ਾਵਾਂ ਜਾਣਦਾ ਹੈ। ਉਸਦੀ ਪਰਵਰਿਸ਼, ਵੱਖ-ਵੱਖ ਸਭਿਆਚਾਰਾਂ ਦੇ ਗਿਆਨ ਅਤੇ ਜੀਵਨ ਪ੍ਰਤੀ ਸੁਤੰਤਰ ਨਜ਼ਰੀਏ ਨੇ ਉਸਨੂੰ ਬੋਧੀ ਸਿੱਖਿਆਵਾਂ ਵੱਲ ਆਕਰਸ਼ਿਤ ਕੀਤਾ ਅਤੇ ਉਸਨੂੰ ਉੱਥੇ ਸਕੂਨ ਮਿਲਿਆ। ਵੇਨ ਬਹੁਤ ਸਾਦਾ ਜੀਵਨ ਜਿਉਂਦਾ ਹੈ। ਉਹ ਭੀਖ ਮੰਗ ਕੇ ਆਪਣਾ ਗੁਜ਼ਾਰਾ ਕਰਦਾ ਹੈ। ਉਹ ਆਪਣੇ ਪਰਿਵਾਰ ਨਾਲ ਵੀ ਜੁੜਿਆ ਹੋਇਆ ਹੈ ਅਤੇ ਸਮੇਂ-ਸਮੇਂ 'ਤੇ ਪਰਿਵਾਰ ਨਾਲ ਆਪਣੇ ਸਬੰਧਾਂ ਨੂੰ ਬਣਾਈ ਰੱਖਣ ਲਈ ਆਪਣੀ ਪੁਰਾਣੀ ਜੀਵਨ ਸ਼ੈਲੀ ਵਿੱਚ ਵਾਪਸ ਆਉਂਦਾ ਹੈ। 

ਇਹ ਵੀ ਪੜ੍ਹੋ: ਰੁਕ ਜਾਵੇਗੀ ਜੰਗ! ਇਜ਼ਰਾਈਲ ਅਤੇ ਹਿਜ਼ਬੁੱਲਾ ਜੰਗਬੰਦੀ ਲਈ ਹੋਏ ਸਹਿਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Businessman Anand Krishnan
  • son
  • monk
  • ਕਾਰੋਬਾਰੀ ਆਨੰਦ ਕ੍ਰਿਸ਼ਨਨ
  • ਬੇਟਾ
  • ਸਾਧੂ

Canada ਨਾਲ ਤਣਾਅ ਦੇ ਚੱਲਦਿਆਂ ਪੰਜਾਬੀਆਂ ਦੀ ਵਧੀ ਮੁਸ਼ਕਲ

NEXT STORY

Stories You May Like

  • heart beating stopped for 40 hours
    ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
  • june temperature crosses 40 degrees
    ਹਾਏ ਗਰਮੀ! ਅਪ੍ਰੈਲ ’ਚ ਹੀ ਜੂਨ ਵਰਗੀ ਤਪਸ਼, ਤਾਪਮਾਨ 40 ਡਿਗਰੀ ਤੋਂ ਪਾਰ
  • chandigarh zombie video
    ਚੰਡੀਗੜ੍ਹ ਵਿਚ ਮੁੰਡਾ ਬਣ ਗਿਆ 'ਜ਼ੌਂਬੀ', ਵਾਇਰਲ ਵੀਡੀਓ ਨੇ ਫ਼ਿਕਰਾਂ 'ਚ ਪਾਏ ਲੋਕ
  • gurukul student beating body 40 injuries
    ਗੁਰੂਕੁਲ 'ਚ ਹੈਵਾਨੀਅਤ: ਬੇਰਹਿਮੀ ਨਾਲ ਕੁੱਟ-ਕੁੱਟ ਮਾਰ 'ਤਾ ਵਿਦਿਆਰਥੀ, ਸਰੀਰ 'ਤੇ ਮਿਲੇ 40 ਜ਼ਖਮ! ਫਿਰ ਕਾਰ 'ਚ...
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ ਜਨਤਾ ਹਾਲੋ-ਬੇਹਾਲ
  • us sanctions 40 chinese shipping companies
    ਅਮਰੀਕਾ ਨੇ ਚੀਨ ਦੀਆਂ 40 ਸ਼ਿਪਿੰਗ ਕੰਪਨੀਆਂ ’ਤੇ ਲਾਈ ਪਾਬੰਦੀ
  • 40  indians want to leave us
    ਅਮਰੀਕਾ ਤੋਂ ਮੋਹ ਭੰਗ! 40% ਭਾਰਤੀ ਛੱਡਣਾ ਚਾਹੁੰਦੇ ਨੇ US, ਸਰਵੇਖਣ 'ਚ ਹੋਇਆ ਖੁਲਾਸਾ
  • airport  pistol  dubai  passenger  bag  lucknow
    ਪਿਸਤੌਲ ਲੈ ਮੁੰਡਾ ਵੜ ਗਿਆ ਏਅਰਪੋਰਟ, ਪਈਆਂ ਭਾਜੜਾਂ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada adds india to spy list
      Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ ਸ਼ਾਮਲ, ਪਹਿਲਾਂ ਖ਼ੁਦ ਕੀਤਾ...
    • canadian intelligence report
      ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • icons of india exhibition opens
      ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • american troops in germany
      ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ ਤੋਂ ਹਜ਼ਾਰਾਂ ਸੈਨਿਕ ਵਾਪਸ...
    • inflation increased
      ਭਾਰਤ ਸਣੇ 21 ਦੇਸ਼ਾਂ ਨੂੰ ਪੈਣ ਲੱਗਾ 'ਜੰਗ ਦਾ ਸੇਕ'! ਫਟਿਆ ਮਹਿੰਗਾਈ ਦਾ 'ਬੰਬ'
    • pakistan j35 jets
      ਪਾਕਿਸਤਾਨ ਨੂੰ ਚੀਨ ਤੋਂ ਮਿਲਣਗੇ J-35 ਸਟੈਲਥ ਲੜਾਕੂ ਜਹਾਜ਼ ! ਰਾਡਾਰ ਰਾਹੀਂ...
    • trump on european countries
      ਜੰਗ 'ਚ ਸਾਥ ਨਾ ਦੇਣ ਵਾਲੇ ਯੂਰਪੀ ਦੇਸ਼ਾਂ ਤੋਂ ਖ਼ਫਾ ਹੋ ਗਏ ਟਰੰਪ ! ਵੱਡੀ ਕਾਰਵਾਈ...
    • trump new warning to iran
      '.....ਤਾਂ ਮੁੜ ਹੋਣਗੇ ਹਮਲੇ'; Trump ਦੀ ਈਰਾਨ ਨੂੰ ਨਵੀਂ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +