helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 08, 2025
ਪਾਕਿਸਤਾਨ ਸਰਕਾਰ ਦਾ ਵੱਡਾ ਫ਼ੈਸਲਾ, ਹਾਫਿਜ਼ ਸਈਦ ਦੇ...
ਹਰਿਆਣਾ ਤੋਂ ਬਾਅਦ ਪੱਛਮੀ ਬੰਗਾਲ 'ਚ IAF ਦਾ AN-32...
ਪਵਿੱਤਰ ਕਾਲੀ ਵੇਈਂ ’ਚੋਂ ਲੜਕੇ-ਲੜਕੀ ਦੀਆਂ ਲਾਸ਼ਾਂ...
ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਨਸ਼ਾ ਸਮੱਗਲਰਾਂ...
ਪੰਜਾਬ
ਮਨੋਰੰਜਨ
Photos
Videos
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) - ਕੈਲੀਫੋਰਨੀਆ ਤੋਂ ਛਪਦੇ ਸਾਂਝੀ ਸੋਚ ਅਖਬਾਰ ਅਤੇ ਸਾਂਝੀ ਸੋਚ ਟੀ.ਵੀ. ਸੰਚਾਲਕ ਬੂਟਾ ਸਿੰਘ ਬਾਸੀ ਦੇ ਸਤਿਕਾਰਯੋਗ ਪਿਤਾ ਜੀ ਮਾਸਟਰ ਹਰਭਜਨ ਸਿੰਘ ਬਾਸੀ ਪਿਛਲੇ ਦਿਨੀਂ 93 ਸਾਲ ਦੀ ਖੁਸ਼ਹਾਲ ਜ਼ਿੰਦਗੀ ਭੋਗਕੇ ਇਸ ਫ਼ਾਨੀ ਦੁਨੀਆਂ ਨੂੰ ਸਦਾ ਅਲਵਿਦਾ ਆਖ ਗਏ। ਉਹ ਪਿਛਲੇ ਲੰਬੇ ਸਮੇਂ ਤੋ ਬੂਟਾ ਸਿੰਘ ਬਾਸੀ ਕੋਲ ਕੈਲੀਫੋਰਨੀਆਂ ਵਿਖੇ ਰਹਿ ਰਹੇ ਸਨ। ਸਵ. ਹਰਭਜਨ ਸਿੰਘ ਨੇ ਪੰਜਾਬ ਅੰਦਰ ਲੰਬਾ ਸਮਾਂ ਵਿੱਦਿਅਕ ਸੇਵਾਵਾਂ ਦਿੱਤੀਆਂ ਅਤੇ ਯੂਨੀਅਨਾਂ ਵਿੱਚ ਸੰਘਰਸਮਈ ਜੀਵਨ ਗੁਜ਼ਾਰਿਆ। ਉਨ੍ਹਾਂ ਦੀ ਦੇਹ ਦਾ ਅੰਤਿਮ ਸੰਸਕਾਰ ਮਿਤੀ 18 ਨਵੰਬਰ ਦਿਨ ਵੀਰਵਾਰ ਨੂੰ Allen Mortuary Turlock CA ਵਿਖੇ ਹੋਵੇਗਾ ਉਪਰੰਤ ਭੋਗ ਅਤੇ ਅੰਤਿਮ ਅਰਦਾਸ MODESTO-CERES GURDWARA SAHIB HUGHSON CA ਵਿਖੇ ਹੋਵੇਗੀ । ਵਧੇਰੇ ਜਾਣਕਾਰੀ ਜਾ ਦੁੱਖ ਸਾਂਝਾ ਕਰਨ ਲਈ ਤੁਸੀ ਬੂਟਾ ਸਿੰਘ ਬਾਸੀ ਨਾਲ (209) 303-1260 ਤੇ ਸੰਪਰਕ ਕਰ ਸਕਦੇ ਹੋ। ਅਸੀਂ ਮਾਛੀਕੇ / ਧਾਲੀਆਂ ਮੀਡੀਆ ਗਰੁੱਪ ਇਸ ਦੁੱਖ ਦੀ ਘੜੀ ਵਿੱਚ ਬਾਸੀ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹਾਂ। ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖ਼ਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੋਲੈਂਡ ਨੇ ਕੀਤਾ ਪਾਣੀਆਂ ਦੀਆਂ ਵਾਛੜਾਂ ਦਾ ਇਸਤੇਮਾਲ, ਬੇਲਾਰੂਸ 'ਤੇ ਹਮਲੇ ਦਾ ਲਾਇਆ ਦੋਸ਼
Stories You May Like
ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ...
ਯੂ.ਕੇ 'ਚ ਅੱਲ੍ਹੜ ਉਮਰ ਦੀਆਂ 2 ਕੁੜੀਆਂ ਨਾਲ ਜ਼ਬਰ-ਜਿਨਾਹ ਕਰਨ ਵਾਲੇ ਭਾਰਤੀ ਮੂਲ...
CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ...
ਹੁਸ਼ਿਆਰਪੁਰ ਜੇਲ੍ਹ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ, ਹੈਰਾਨ...
ਬੰਗਲਾਦੇਸ਼: ਪੁਲਸ ਨੇ ਰੈਲੀ 'ਤੇ ਕੀਤਾ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ...
ਪੋਪ ਫ੍ਰਾਂਸਿਸ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਲਈ ਕੀਤਾ ਧੰਨਵਾਦ
ਜਲੰਧਰ 'ਚ ਚੱਲੀਆਂ ਗੋਲ਼ੀਆਂ, ਅਫ਼ਵਾਹ ਜਾਂ ਐਨਕਾਊਂਟਰ, ਮਿੰਟਾਂ 'ਚ ਪਈਆਂ ਭਾਜੜਾਂ
ਆਸਟ੍ਰੇਲੀਆ 'ਚ ਲੋਡਿਡ ਬੰਦੂਕ ਨਾਲ ਜਹਾਜ਼ 'ਚ ਚੜ੍ਹਿਆ ਨੌਜਵਾਨ
12 ਸਾਲਾ ਲੇਖਿਕਾ ਐਸ਼ਲੀਨ ਖੇਲਾ ਨੂੰ ਮਿਲਿਆ ਆਸਟ੍ਰੇਲੀਆ 'ਚ ਰਾਜ ਪੁਰਸਕਾਰ (ਤਸਵੀਰਾਂ)
ਗੋਵਿੰਦਾ ਦੇ ਸੈਕਟਰੀ ਸ਼ਸ਼ੀ ਸਿਨਹਾ ਨੇ ਮੌਤ ਦੀਆਂ ਖਬਰਾਂ ਨੂੰ ਦੱਸਿਆ ਝੂਠਾ, 'ਕਿਹਾ...
ਸਿੰਗਾਪੁਰ ਹਵਾਈ ਅੱਡੇ 'ਤੇ ਤਾਇਨਾਤ ਭਾਰਤੀ ਨਾਗਰਿਕ 'ਤੇ ਲੱਗਿਆ ਵਿਸ਼ਵਾਸਘਾਤ ਦਾ...
ਸਿਡਨੀ ਕਰੇਗਾ ਮੇਜ਼ਬਾਨੀ 18,19, ਅਤੇ 20 ਅਪ੍ਰੈਲ ਨੂੰ ਹੋਣ ਵਾਲੀਆਂ 37ਵੀਆਂ ਸਿੱਖ...
ਰੇਲ ਪਟੜੀਆਂ ਨੇੜੇ ਮਿਲਿਆ ਦੂਜੇ ਵਿਸ਼ਵ ਯੁੱਧ ਦਾ ਬੰਬ, ਸੇਵਾਵਾਂ ਠੱਪ
ਚੱਕਰਵਾਤ ਐਲਫ੍ਰੇਡ ਦੀ ਦਸਤਕ, ਘਰਾਂ ਦੀ ਬਿਜਲੀ ਗੁੱਲ, ਲੋਕਾਂ ਨੂੰ ਘਰ ਖਾਲੀ ਕਰਨ ਦੇ...
ਦੱਖਣੀ ਕੋਰੀਆ ਦੀ ਅਦਾਲਤ ਨੇ ਰਾਸ਼ਟਰਪਤੀ ਯੂਨ ਨੂੰ ਰਿਹਾਅ ਕਰਨ ਦਾ ਦਿੱਤਾ ਹੁਕਮ
ਮਹਿਲਾ ਯਾਤਰੀ ਨੇ ਫਲਾਈਟ 'ਚ ਉਤਾਰ 'ਤੇ ਕੱਪੜੇ, ਅਟੈਂਡੈਂਟ ਨਾਲ ਕੀਤਾ ਦੁਰਵਿਵਹਾਰ...
Trump ਪ੍ਰਸ਼ਾਸਨ ਨੂੰ USAID ਅਤੇ ਵਿਦੇਸ਼ ਵਿਭਾਗ ਨੂੰ ਲਗਭਗ 2 ਬਿਲੀਅਨ ਡਾਲਰ ਦੇਣ...
ਸ਼੍ਰੀਲੰਕਾ ਦੀ ਜਲ ਸੈਨਾ ਨੇ 14 ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
Subscribe Now!