Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:05:59 AM

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਲਗਰੀ ਦਾ 24ਵਾਂ ਗਦਰੀ ਬਾਬਿਆਂ ਦਾ ਮੇਲਾ ਆਯੋਜਿਤ

INTERNATIONAL News Punjabi(ਵਿਦੇਸ਼)

ਕੈਲਗਰੀ ਦਾ 24ਵਾਂ ਗਦਰੀ ਬਾਬਿਆਂ ਦਾ ਮੇਲਾ ਆਯੋਜਿਤ

  • Edited By Vandana,
  • Updated: 09 Aug, 2024 10:26 AM
Canada
calgary  s 24th ghadri babas mela held
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ)- ਕੈਲਗਰੀ ਦੇ ਪਰੈਰੀਵਿੰਡ ਪਾਰਕ ਵਿੱਚ 24ਵਾਂ ਗ਼ਦਰੀ ਬਾਬਿਆਂ ਦਾ ਮੇਲਾ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਲਗਾਤਾਰ ਤਿੰਨ ਦਿਨ ਚੱਲੇ ਇਸ ਮੇਲੇ ਦੇ ਆਖਰੀ ਦਿਨ, ਗੀਤ-ਸੰਗੀਤ ਤੇ ਮਨੋਰੰਜਨ ਤੋਂ ਇਲਾਵਾ ਇਤਿਹਾਸਿਕ ਵਿਚਾਰਾਂ ਹੋਈਆਂ। ਇਸ ਮੌਕੇ ਕੈਨੇਡਾ ਦੇ ਮਹਾਨ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਅਵਾਰਡ ਨਾਲ, ਮੀਡੀਆ ਸ਼ਖਸੀਅਤ, ਇਤਿਹਾਸਕਾਰ ਅਤੇ ਮੇਲੇ ਦੇ ਮੁੱਖ ਬੁਲਾਰੇ ਡਾ. ਗੁਰਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਹ ਅਵਾਰਡ ਮੇਲੇ ਦੇ ਪ੍ਰਬੰਧਕਾਂ ਸਮੇਤ ਸ਼ਹਿਰ ਕੈਲਗਰੀ ਦੀ ਮੇਅਰ ਜੋਤੀ ਗੌਂਡਿਕ, ਸਥਾਨਿਕ ਵਿਧਾਇਕਾਂ ਅਤੇ ਸਮਾਜ ਸੇਵੀ ਸ਼ਖਸ਼ੀਅਤਾਂ ਤੇ ਕਾਰੋਬਾਰੀ ਸਾਨਾ ਜਹਾਂਗੀਰ ਅਤੇ ਸ਼ੌਕਤ ਹਯਾਤ (ਹਯਾਤ ਹੋਮ) ਵੱਲੋਂ ਦਿੱਤਾ ਗਿਆ।

ਮੇਲੇ ਵਿੱਚ ਮੌਜੂਦ ਪੰਜਾਬੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ  ਕੈਨੇਡਾ ਦੇ ਇਤਿਹਾਸ ਵਿੱਚ ਅੱਜ ਵੀ ਸ਼ਹੀਦ ਮੇਵਾ ਸਿੰਘ ਲੋਪੋਕੇ ਨੂੰ ਸ਼ਹੀਦ ਨਹੀਂ ਮੰਨਿਆ ਜਾਂਦਾ ਤੇ ਉਹਨਾਂ ਬਾਰੇ ਇਤਿਹਾਸ ਵਿਗਾੜਿਆ ਹੋਇਆ ਲਿਖਿਆ ਮਿਲਦਾ ਹੈ। ਉਹਨਾਂ ਗਦਰੀ ਬਾਬਿਆਂ ਦੀਆਂ ਇਤਿਹਾਸਿਕ ਦੇਣਾਂ, ਮੂਲਵਾਸੀ ਭਾਈਚਾਰੇ ਨਾਲੋਂ ਹੋ ਰਹੀਆਂ ਧੱਕੇਸ਼ਾਹੀਆਂ, ਭਾਰਤ ਅੰਦਰ ਫਾਸ਼ੀਵਾਦੀ ਸਟੇਟ ਵੱਲੋਂ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਅਤੇ ਮੌਜੂਦਾ ਸਮੇਂ ਵੀ ਕੈਨੇਡਾ ਨਸਲਵਾਦੀ ਤਾਕਤਾਂ ਦੇ ਸਿਰ ਚੁੱਕਣ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੇ ਪ੍ਰਸੰਗ ਵਿੱਚ ਵਿਚਾਰ ਪੇਸ਼ ਕਰਦਿਆਂ ਉਹਨਾਂ ਕਿਹਾ ਕਿ ਕਾਮਾਗਾਟਾਮਾਰੂ ਜਹਾਜ਼ ਕਿਰਾਏ ਤੇ ਲੈ ਕੇ  ਬਾਬਾ ਗੁਰਦਿੱਤ ਸਿੰਘ ਅਤੇ ਸਾਥੀਆਂ ਨੇ ਇਸ ਦਾ ਨਾਮਕਰਨ ਗੁਰੂ ਨਾਨਕ ਜਹਾਜ਼ ਕੀਤਾ ਸੀ, ਜਿਸ ਨੂੰ ਮੁੜ ਬਹਾਲ ਕਰਨਾ ਸਾਰਿਆਂ ਦਾ ਸਾਂਝਾ ਮਨੋਰਥ ਹੋਣਾ ਚਾਹੀਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਪੰਜਾਬੀ ਵਿਦਿਆਰਥੀਆਂ ਦਾ ਕੈਨੇਡਾ ਪ੍ਰਤੀ ਟੁੱਟਿਆ ਮੋਹ, ਵੀਜ਼ਾ ਅਰਜ਼ੀਆਂ 'ਚ 30 ਫ਼ੀਸਦੀ ਗਿਰਾਵਟ

24ਵੇਂ ਗਦਰੀ ਬਾਬਿਆਂ ਦੇ ਮੇਲੇ 'ਚ ਕੈਲਗਰੀ ਵਿਖੇ ਪੰਜਾਬੀ ਇੰਡੋਫੈਸਟ ਗਦਰੀ ਮੇਲਾ ਫਾਊਂਡੇਸ਼ਨ ਵੱਲੋਂ ਹੋਏ ਸਮਾਗਮ ਦੀ ਜਿੱਥੇ ਖੂਬਸੂਰਤੀ ਇਹ ਸੀ ਕਿ ਇਸ ਵਿੱਚ ਸ਼ਹੀਦ ਮੇਵਾ ਸਿੰਘ ਲੋਪੋਕੇ ਨੂੰ ਕੈਨੇਡਾ ਦੇ ਕੌਮੀ ਸ਼ਹੀਦ ਐਲਾਨੇ ਜਾਣ, ਉਹਨਾਂ ਸਬੰਧੀ ਕੈਨੇਡਾ ਦਾ ਇਤਿਹਾਸ ਦਰੁਸਤ ਕਰਨ ਅਤੇ ਉਹਨਾਂ ਦੀ ਯਾਦਗਾਰ ਸਥਾਪਿਤ ਕਰਨ ਲਈ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ, ਉੱਥੇ ਦੂਜੇ ਪਾਸੇ 'ਗੁਰੂ ਨਾਨਕ ਜਹਾਜ਼' ਦੇ ਅਸਲੀ ਨਾਂ ਦੀ ਬਹਾਲੀ ਲਈ ਸਟੇਜ ਤੋਂ ਮਤਿਆ ਨੂੰ ਪ੍ਰਵਾਨਗੀ ਦੇ ਕੇ ਸਤਿਕਾਰ ਦਿੱਤਾ ਗਿਆ। ਇਸ ਤੋਂ ਇਲਾਵਾ ਮੌਜੂਦਾ ਫਾਸ਼ੀਵਾਦੀ ਇੰਡੀਅਨ ਸਟੇਟ ਵੱਲੋਂ ਚਿੰਤਕਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਜੇਲ੍ਾਂ 'ਚ ਸੁੱਟਣ ਅਤੇ ਪੰਜਾਬ ਦੇ ਸਿੱਖ ਕੈਦੀਆਂ ਦੇ ਉਮਰ ਕੈਦਾਂ ਦੀਆਂ ਸਜ਼ਾਵਾਂ ਭੁਗਤਨ ਦੇ ਬਾਵਜੂਦ ਰਿਹਾਈ ਨਾ ਹੋਣ, ਦੇ ਵਿਰੋਧ ਵਿੱਚ ਪਾਸ ਕੀਤਾ ਗਿਆ ਮਤਾ ਡੂੰਘੇ ਅਰਥ ਰੱਖਦਾ ਹੈ। ਇਸ ਮੌਕੇ ਤੇ ਸ. ਗੁਰਦਿੱਤ ਸਿੰਘ ਦੀ ਲਿਖਤ 'ਗੁਰੂ ਨਾਨਕ ਜਹਾਜ਼' ਕਿਤਾਬ ਰਿਲੀਜ਼ ਕੀਤੀ ਗਈ ਅਤੇ ਰੈਡੀਕਲ ਦੇਸੀ ਵੱਲੋਂ ਤਿਆਰ ਕੀਤੇ ਗਏ 'ਸ਼ਹੀਦ ਮੇਵਾ ਸਿੰਘ ਲੋਪੋਕੇ' ਵਿਸ਼ੇਸ਼ ਅੰਕ ਕੈਲਗਰੀ ਵਾਸੀਆਂ ਨੂੰ ਭੇਟ ਕੀਤਾ ਗਿਆ। ਸਮੁੱਚੇ ਰੂਪ ਵਿੱਚ ਮੇਲੇ ਦੇ ਮੁੱਖ ਪ੍ਰਬੰਧਕ ਬ੍ਰਹਮ ਪ੍ਰਕਾਸ਼ ਸਿੰਘ ਲੁੱਡੂ ਵਲੋਂ ਲੋਕਾਂ ਦੇ ਭਰਵੇ ਹੰਗਾਰੇ ਲਈ ਧੰਨਵਾਦ ਕੀਤਾ ਗਿਆ।           

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Calgary
  • fair
  • held
  • ਕੈਲਗਰੀ
  • ਮੇਲਾ
  • ਆਯੋਜਿਤ

ਹਿੰਸਾ ਦੀ ਅੱਗ 'ਚ ਸੜਦਾ ਬ੍ਰਿਟੇਨ, ਪੂਰੀ ਰਾਤ ਚੱਲੀ ਦੰਗੇਬਾਜ਼ ਗੋਰਿਆਂ ਦੀ ਫੜੋ-ਫੜੀ

NEXT STORY

Stories You May Like

  • mela punjabna da   gets off to a grand start  inaugurated by preeti sapru
    ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
  • calgary work permit controversy
    ਕੈਲਗਰੀ ਵਰਕ ਪਰਮਿਟ ਵਿਵਾਦ: ਲੱਖਾਂ ਦੀ ਫੀਸ ਦੇ ਕੇ ਵੀ ਸੜਕਾਂ ’ਤੇ ਸਟੂਡੈਂਟ, 70 ਦਿਨਾਂ 'ਚ ਵਾਪਸੀ ਦੀ ਲਟਕੀ ਤਲਵਾਰ
  • punjabi students continue to protest in calgary
    ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ ਧਰਨਾ ਜਾਰੀ, ਭਵਿੱਖ ਖਤਰੇ 'ਚ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • women  s asia cup may be held in uae
    ਯੂਏਈ ਵਿੱਚ ਆਯੋਜਿਤ ਹੋ ਸਕਦਾ ਹੈ ਮਹਿਲਾ ਏਸ਼ੀਆ ਕੱਪ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • turkey fogives kurdish rebels
      ਤੁਰਕੀ ਦਾ ਸ਼ਾਂਤੀ ਵੱਲ ਵੱਡਾ ਕਦਮ ! ਹਜ਼ਾਰਾਂ ਕੁਰਦਿਸ਼ ਬਾਗ਼ੀਆਂ ਨੂੰ ਕੀਤਾ ਮੁਆਫ਼
    • former chinese premier zhu rongji passes away
      ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +