Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:37:05 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੈਲੀਫੋਰਨੀਆ: ਤੇਜ਼ ਹਵਾਵਾਂ ਨੇ ਬਿਜਲੀ ਸਪਲਾਈ ਕੀਤੀ ਪ੍ਰਭਾਵਿਤ

INTERNATIONAL News Punjabi(ਵਿਦੇਸ਼)

ਕੈਲੀਫੋਰਨੀਆ: ਤੇਜ਼ ਹਵਾਵਾਂ ਨੇ ਬਿਜਲੀ ਸਪਲਾਈ ਕੀਤੀ ਪ੍ਰਭਾਵਿਤ

  • Updated: 12 Oct, 2021 11:54 PM
International
california  strong winds affect power supply
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) - ਅਮਰੀਕੀ ਸਟੇਟ ਕੈਲੀਫੋਰਨੀਆ ਵਿੱਚ ਸੋਮਵਾਰ ਨੂੰ ਤੇਜ਼ ਹਵਾਵਾਂ ਕਾਰਨ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਹੈ। ਸੂਬੇ ਵਿੱਚ ਤੇਜ਼ ਹਵਾਵਾਂ ਕਾਰਨ ਬਿਜਲੀ ਕੰਪਨੀ ਪੈਸੇਫਿਕ ਗੈਸ ਐਂਡ ਇਲੈਕਟ੍ਰਿਕ ਨੇ ਸੋਮਵਾਰ ਨੂੰ ਸੈਂਟਰਲ ਅਤੇ ਉੱਤਰੀ ਕੈਲੀਫੋਰਨੀਆ ਵਿੱਚ ਲਗਭਗ 25,000 ਗਾਹਕਾਂ ਦੀ ਬਿਜਲੀ ਬੰਦ ਕਰਨੀ ਸ਼ੁਰੂ ਕੀਤੀ ਅਤੇ ਦੱਖਣੀ ਕੈਲੀਫੋਰਨੀਆ ਵਿੱਚ ਬਿਜਲੀ ਕੰਪਨੀ ਐਡੀਸਨ ਨੇ ਵੀ ਆਪਣੇ 9,000 ਗਾਹਕਾਂ ਲਈ ਵੀ ਅਜਿਹਾ ਕਰਨ ਦੀ ਚਿਤਾਵਨੀ ਦਿੱਤੀ ਸੀ। ਤੇਜ਼ ਹਵਾਵਾਂ ਨੇ ਦਰੱਖਤਾਂ ਨੂੰ ਪੁੱਟ ਦਿੱਤਾ, ਜਿਸ ਨਾਲ ਬਿਜਲੀ ਦੀਆਂ ਲਾਈਨਾਂ ਡਿੱਗ ਪਈਆਂ ਅਤੇ ਕਈ ਛੋਟੀਆਂ ਅੱਗਾਂ ਹੋਂਦ ਵਿੱਚ ਆਈਆਂ, ਜਿਨ੍ਹਾਂ ਨੂੰ ਬੁਝਾਉਣ ਲਈ ਫਾਇਰਫਾਈਟਰਜ਼ ਨੇ ਜੱਦੋ ਜਹਿਦ ਕੀਤੀ।

ਤੇਜ਼ ਹਵਾਵਾਂ ਕਾਰਨ ਸੈਂਟਾ ਬਾਰਬਰਾ ਦੇ ਪੱਛਮ ਵਿੱਚ ਅਤੇ ਲਾਸ ਪੈਡਰੇਸ ਨੈਸ਼ਨਲ ਫੌਰੈਸਟ ਵਿੱਚ ਸ਼ੁਰੂ ਹੋਈ ਅੱਗ ਨੂੰ ਬੁਝਾਉਣ ਲਈ ਕਾਰਵਾਈ ਕੀਤੀ ਗਈ। ਅੱਗ 70 ਮੀਲ ਪ੍ਰਤੀ ਘੰਟਾ (112 ਕਿਲੋਮੀਟਰ) ਦੀ ਰਫਤਾਰ ਨਾਲ ਚੱਲ ਰਹੀ ਸੀ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਰਾਤ ਦੇ ਸਮੇਂ ਤੱਕ ਇਹ ਘੱਟੋ ਘੱਟ 4.5 ਵਰਗ ਮੀਲ (12 ਵਰਗ ਕਿਲੋਮੀਟਰ) ਤੱਕ ਵਧ ਗਈ ਸੀ ਜਿਸ ਨਾਲ 100 ਘਰਾਂ, ਖੇਤਾਂ ਅਤੇ ਹੋਰ ਇਮਾਰਤਾਂ ਨੂੰ ਖ਼ਤਰਾ ਪੈਦਾ ਹੋ ਗਿਆ ਸੀ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 200 ਫਾਇਰਫਾਈਟਰ ਅੱਗ ਦੀਆਂ ਲਪਟਾਂ ਨਾਲ ਜੂਝ ਰਹੇ ਸਨ। ਇਸ ਦੌਰਾਨ, ਫਰਿਜ਼ਨੋ ਵਿੱਚ ਵੀ ਫਾਇਰਫਾਈਟਰਜ਼ ਨੇ ਇੱਕ ਘਰ ਉੱਤੇ ਦਰੱਖਤ ਡਿੱਗਣ ਤੋਂ ਬਾਅਦ ਘਰ ਵਿੱਚ ਫਸੇ ਤਿੰਨ ਲੋਕਾਂ ਨੂੰ ਬਚਾਇਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • California
  • power supply
  • high winds
  • ਕੈਲੀਫੋਰਨੀਆ
  • ਬਿਜਲੀ ਸਪਲਾਈ
  • ਤੇਜ਼ ਹਵਾਵਾਂ

ਪ੍ਰਮਾਣੂ ਹਥਿਆਰਾਂ ਤੱਕ ਪਹੁੰਚ ਗਏ ਸਨ ਏਲੀਅਨਜ਼, ਹੋ ਸਕਦਾ ਸੀ ਵਿਸ਼ਵ ਯੁੱਧ: ਸਾਬਕਾ ਫੌਜੀ ਅਧਿਕਾਰੀ

NEXT STORY

Stories You May Like

  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਠੱਪ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚਿਤਾਵਨੀ
  • power supply to takhtgarh disrupted  people blocked the main road
    ਬਿਜਲੀ ਸੰਕਟ ਹੋਇਆ ਡੂੰਘਾ, ਇਸ ਇਲਾਕੇ 'ਚ ਬਿਜਲੀ ਸਪਲਾਈ ਰਹੀ ਠੱਪ, ਲੋਕਾਂ ਨੇ ਕੀਤਾ...
  • villages of punjab electricity supply
    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ
  • crisis in the red sea deepens  oil supplies may be affected
    ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ!
  • electricity department j e
    ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
  • assistant lineman dies due to electrocution while fixing power supply
    ਬਿਜਲੀ ਸਪਲਾਈ ਠੀਕ ਕਰਦਿਆਂ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ
  • earthquake in japan
    ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • curfew extended
      ਭਾਰਤ ਨਾਲ ਲੱਗਦੇ ਨੇਪਾਲ ਦੇ ਕਈ ਸਰਹੱਦੀ ਇਲਾਕਿਆਂ 'ਚ ਕਰਫਿਊ ਵਧਿਆ
    • fine imposed on indian origin
      ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...
    • five suspects including avtar singh arrested
      ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
    • missiles shot down
      ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ
    • earthquake in japan
      ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ
    • punjabi in canada
      ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ ਨੇ ਦੇ'ਤਾ ਕੋਰਾ ਜਵਾਬ
    • telegram banned
      Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ...
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +