Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 21, 2026

    2:48:47 PM

  • major statement by captain amarinder singh

    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ...

  • last rites of amritpal singh  s grandmother  charan kaur  performed

    ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ...

  • eu deport rwanda

    ਹੁਣ ਯੂਰਪ 'ਚੋਂ ਵੀ ਜਹਾਜ਼ ਭਰ-ਭਰ ਡਿਪੋਰਟ ਕੀਤੇ...

  • gurdwara sri ber sahib colorful lights sri guru nanak dev ji gurpurab

    557ਵੇਂ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦੀ ਸੰਸਦ 'ਚ ਆਨੰਦ ਕੁਮਾਰ ਦੀ ਹੋਈ ਤਾਰੀਫ਼, ਦੱਸਿਆ ਪ੍ਰੇਰਣਾਦਾਇਕ

INTERNATIONAL News Punjabi(ਵਿਦੇਸ਼)

ਕੈਨੇਡਾ ਦੀ ਸੰਸਦ 'ਚ ਆਨੰਦ ਕੁਮਾਰ ਦੀ ਹੋਈ ਤਾਰੀਫ਼, ਦੱਸਿਆ ਪ੍ਰੇਰਣਾਦਾਇਕ

  • Edited By Vandana,
  • Updated: 24 Feb, 2021 10:42 AM
Canada
canada  anand kumar
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਬਿਊਰੋ): ਕੈਨੇਡਾ ਦੇ ਇਕ ਸਾਂਸਦ ਨੇ ਪਛੜੇ ਬੱਚਿਆਂ ਲਈ ਸੁਪਰ-30 ਦੇ ਸੰਸਥਾਪਕ ਅਤੇ ਅਧਿਆਪਕ ਆਨੰਦ ਕੁਮਾਰ ਦੇ ਪ੍ਰੇਰਕ ਕੰਮ ਦੀ ਤਾਰੀਫ਼ ਕਰਦੇ ਹੋਏ ਉਹਨਾਂ ਦੇ ਕੰਮ ਨੂੰ ਸਿੱਖਿਆ ਦਾ ਇਕ ਸਫਲ ਮਾਡਲ ਦੱਸਿਆ। ਬ੍ਰਿਟਿਸ਼ ਕੋਲੰਬੀਆ ਵਿਚ ਮੈਪਲ ਰਿਜ ਅਤੇ ਪਿਟ ਮੀਡੋਜ ਦੇ ਸਾਂਸਦ ਮਾਰਕ ਡਾਲਟਨ ਨੇ ਸੰਘੀ ਜ਼ਿਲ੍ਹੇ ਵਿਚ ਸਿੱਖਿਆ ਪ੍ਰਾਜੈਕਟਾਂ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਸੁਪਰ-30 ਦੇ ਪ੍ਰੇਰਕ ਕੰਮ ਸਮਾਜ ਦੇ ਪਛੜੇ ਵਰਗ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਪ੍ਰਮੁੱਖ ਸੰਸਥਾਵਾਂ ਤੱਕ ਪਹੁੰਚਣ ਵਿਚ ਸਾਰੀਆਂ ਰੁਕਾਵਟਾਂ ਨੂੰ ਦੂਰ ਕਰਨ ਵਿਚ ਮਦਦ ਕਰ ਰਹੇ ਹਨ।

ਅਕਾਦਮਿਕਾਂ ਲਈ ਦੱਸਿਆ ਪ੍ਰੇਰਣਾਦਾਇਕ
ਡਾਲਟਨ ਨੇ ਕਿਹਾ ਕਿ ਮੈਪਲ ਰਿਜ ਦੇ ਵਸਨੀਕ ਬੀਜੂ ਮੈਥਿਊ ਨੇ ਕੁਮਾਰ 'ਤੇ ਇਕ ਕਿਤਾਬ ਲਿਖੀ ਹੈ ਜੋ ਬਿਹਾਰ ਵਿਚ ਜਨਮੇ ਗਣਿਤ ਵਿਗਿਆਨੀ ਹਨ ਅਤੇ ਇਹ ਅਕਾਦਮਿਕਾਂ ਲਈ ਬਹੁਤ ਪ੍ਰੇਰਣਾਦਾਇਕ ਹਨ। ਸੁਪਰ-30 ਇਕ ਬਹੁਤ ਹੀ ਪ੍ਰਸ਼ੰਸਾਯੋਗ ਵਿਦਿਅਕ ਪ੍ਰੋਗਰਾਮ ਹੈ ਜਿਸ ਦੀ ਸਥਾਪਨਾ ਕੁਮਾਰ ਨੇ ਕੀਤੀ ਹੈ। ਸੁਪਰ 30 ਬਿਨਾਂ ਕਿਸੇ ਫੀਸ ਦੇ ਭਾਰਤੀ ਤਕਨਾਲੋਜੀ ਸੰਗਠਨ ਪ੍ਰਵੇਸ਼ ਪ੍ਰੀਖਿਆ ਲਈ ਹਰੇਕ ਸਾਲ 30 ਪਛੜੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦਾ ਹੈ।

ਪੜ੍ਹੋ ਇਹ ਅਹਿਮ ਖਬਰ- ਇਕਵਾਡੋਰ ਦੀਆਂ ਜੇਲ੍ਹਾਂ 'ਚ ਤਿੱਖੀ ਗੈਂਗਵਾਰ, ਘੱਟੋ-ਘੱਟ 67 ਕੈਦੀਆਂ ਦੀ ਮੌਤ (ਵੀਡੀਓ)

ਕੈਨੇਡਾ ਵਿਚ ਹੋ ਚੁੱਕੇ ਸਨਮਾਨਿਤ
ਕੁਮਾਰ ਨੂੰ ਇਸ ਤੋਂ ਪਹਿਲਾਂ 2012 ਵਿਚ ਕੈਨੇਡਾ ਵਿਚ ਇਕ ਸੂਬਾ ਪੱਧਰੀ ਸਮਾਰੋਹ ਵਿਚ ਸਨਮਾਨਿਤ ਕੀਤਾ ਗਿਆ ਸੀ। ਉਸ ਸਮੇਂ ਦੇ ਉਨੱਤ ਸਿੱਖਿਆ ਮੰਤਰੀ, ਬ੍ਰਿਟਿਸ਼ ਕੋਲੰਬੀਆ ਸਰਕਾਰ, ਨਾਓਮੀ ਯਾਮਾਮੋਦੋ ਨੇ ਕੁਮਾਰ ਨੂੰ ਇਕ ਪ੍ਰਤਿਭਾਸ਼ਾਲੀ ਅਧਿਆਪਕ ਦੱਸਿਆ ਸੀ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Canada
  • Anand Kumar
  • compliments
  • ਕੈਨੇਡਾ
  • ਆਨੰਦ ਕੁਮਾਰ
  • ਤਾਰੀਫ਼

ਇਕਵਾਡੋਰ ਦੀਆਂ ਜੇਲ੍ਹਾਂ 'ਚ ਤਿੱਖੀ ਗੈਂਗਵਾਰ, ਘੱਟੋ-ਘੱਟ 67 ਕੈਦੀਆਂ ਦੀ ਮੌਤ (ਵੀਡੀਓ)

NEXT STORY

Stories You May Like

  • china india development
    ਭਾਰਤ ਦਾ ਵਿਕਾਸ ਰੋਕਣ ਦੀਆਂ ਸਾਜ਼ਿਸ਼ਾਂ ਰਚ ਰਿਹੈ ਚੀਨ ! USCC ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਰਿਪੋਰਟ
  • eu deport rwanda
    ਹੁਣ ਯੂਰਪ 'ਚੋਂ ਵੀ ਜਹਾਜ਼ ਭਰ-ਭਰ ਡਿਪੋਰਟ ਕੀਤੇ ਜਾਣਗੇ ਪ੍ਰਵਾਸੀ ! 5 ਦੇਸ਼ਾਂ ਨੇ ਰਵਾਂਡਾ ਸਮਝੌਤੇ ਦਾ ਕੀਤਾ ਐਲਾਨ
  • ajit doval and samant goyal have been summoned
    ਪੰਨੂ ਮਾਮਲੇ 'ਚ ਅਮਰੀਕੀ ਅਦਾਲਤ ਦੁਆਰਾ ਅਜੀਤ ਡੋਵਾਲ ਤੇ ਸਮੰਤ ਗੋਇਲ ਨੂੰ ਸੰਮਨ
  • saudi airstrike
    ਸਾਊਦੀ ਨੇ ਕਰ'ਤੀ ਏਅਰਸਟ੍ਰਾਈਕ ! 41 ਲੋਕਾਂ ਦੀ ਗਈ ਜਾਨ, ਹੂਤੀਆਂ ਨੇ ਵੀ ਕੀਤੀ ਜਵਾਬੀ ਕਾਰਵਾਈ
  • trump cites india s 7 gdp growth to slam us fed over high interest rates
    'India ਵੱਲ ਦੇਖੋ..!', ਭਾਰਤ ਦੀ ਵਿਕਾਸ ਦਰ ਦੇਖਦਿਆਂ ਟਰੰਪ ਨੇ ਆਪਣੇ ਹੀ ਦੇਸ਼ ਦੀ ਸੈਂਟਰਲ ਬੈਂਕ ਨੂੰ ਪਾਈ ਝਾੜ
  • saudi houthis
    ਸਾਊਦੀ 'ਤੇ ਹੋ ਗਿਆ ਮਿਜ਼ਾਈਲ ਹਮਲਾ ! ਨੁਕਸਾਨੀ ਗਈ ਦੇਸ਼ ਦੀ ਸਭ ਤੋਂ ਉੱਚੀ ਬਿਲਡਿੰਗ
  • america  s blockade in hormuz increases the risk of war
    ਹੋਰਮੁਜ਼ ’ਚ ਅਮਰੀਕਾ ਦੀ ਨਾਕੇਬੰਦੀ ਨਾਲ ਜੰਗ ਦਾ ਖ਼ਤਰਾ ਵਧਿਆ, ਜਹਾਜ਼ਾਂ ਦੀ ਬੀਮਾ ਲਾਗਤ ’ਚ ਭਾਰੀ ਉਛਾਲ
  • flight engine
    ਜਹਾਜ਼ ਦੇ ਇੰਜਣ ਨੂੰ ਲੱਗ ਗਈ ਅੱਗ ! ਹਵਾ ਵਿਚਾਲੇ ਲਟਕੀ 137 ਯਾਤਰੀਆਂ ਦੀ ਜਾਨ, ਦਾਵਾਓ ਏਅਰਪੋਰਟ 'ਤੇ...
  • major statement by captain amarinder singh
    ਸੁਖਜਿੰਦਰ ਰੰਧਾਵਾ ਨੂੰ ਧਮਕੀ ਮਿਲਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ
  • international students nit jalandhar    unity in diversity   cultural program
    NIT ਜਲੰਧਰ ਵਿਖੇ ਕਰਵਾਇਆ ਗਿਆ ਸੱਭਿਆਚਾਰਕ ਪ੍ਰੋਗਰਾਮ, ਵਿਦਿਆਰਥੀਆਂ ਨੇ ਵਿਖਾਈ...
  • charanjit singh channi statement
    ਖਟਕੜ ਕਲਾਂ ਤੋਂ ਸ਼ੁਰੂ ਹੋਵੇਗਾ 'ਜਵਾਨੀ ਸੰਭਾਲ ਯਾਤਰਾ' ਦਾ ਅਗਲਾ ਪੜਾਅ : ਚਰਨਜੀਤ...
  • a special bhandara will be held tomorrow in dera beas
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸਖ਼ਬਰੀ! ਭਲਕੇ ਹੋਵੇਗਾ ਵਿਸ਼ੇਸ਼ ਭੰਡਾਰਾ
  • high alert by police at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਪੁਲਸ ਦਾ ਹਾਈ ਅਲਰਟ, ਡਾਗ ਸਕੁਐਡ ਨਾਲ ਕੋਨੇ-ਕੋਨੇ 'ਚ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟਿਆਂ ਦਾ POWER CUT! ਪੜ੍ਹੋ ਪੂਰੀ LIST
  • recruitment process for primary and cadre special educators
    ਪ੍ਰਾਇਮਰੀ ਅਤੇ ਮਾਸਟਰ ਕੇਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ...
  • holiday in jalandhar
    ਜਲੰਧਰ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲਾਂ-ਕਾਲਜਾਂ ਤੋਂ ਇਲਾਵਾ ਇਹ...
Trending
Ek Nazar
famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

veteran bollywood filmmaker  s father passes away

"ਅਚਾਨਕ ਘਰ ਵੱਡਾ ਤੇ ਖਾਲੀ ਲੱਗਣ ਲੱਗ ਪਿਆ..."; ਦਿੱਗਜ ਬਾਲੀਵੁੱਡ ਫਿਲਮ ਨਿਰਮਾਤਾ...

actor passes away at 43

43 ਸਾਲ ਦੀ ਉਮਰ 'ਚ ਅਦਾਕਾਰ ਦਾ ਦੇਹਾਂਤ, ਡੱਲਾਸ 'ਚ ਅਪਾਰਟਮੈਂਟ ਦੀਆਂ ਪੌੜੀਆਂ...

wedding celebrations turned into sorrow

ਵਿਆਹ ਦੀਆਂ ਖ਼ੁਸ਼ੀਆਂ ਗ਼ਮ 'ਚ ਬਦਲੀਆਂ ! ਲਾੜੇ ਦੇ 4 ਯਾਰਾਂ ਸਣੇ 7 ਜਣਿਆਂ ਦੀ ਸੜਕ...

nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

russian attack on kyiv

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

 old library in rome reopens

ਰੋਮ 'ਚ ਸਦੀਆਂ ਪੁਰਾਣੀ ਲਾਇਬ੍ਰੇਰੀ ਮੁਰੰਮਤ ਤੋਂ ਬਾਅਦ ਦੁਬਾਰਾ ਖੁੱਲ੍ਹੀ

suspicious drone activity on the india pakistan border

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ, BSF ਨੇ ਫਾਇਰਿੰਗ ਕਰ ਹੇਠਾਂ...

us senate rejects move

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼...

famous actress becomes a mother at the age of 39

39 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ; ਦਿਖਾਈ ਪੁੱਤਰ ਦੀ ਪਹਿਲੀ ਝਲਕ,...

prime minister rahman target hasina party

ਹਸੀਨਾ ਦੀ ਪਾਰਟੀ ਬੰਗਲਾਦੇਸ਼ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚ ਰਹੀ: ਪ੍ਰਧਾਨ...

girls in pakistan

ਟੌਪ-ਜੀਨਸ ਵਾਲੀਆਂ ਤਸਵੀਰਾਂ 'ਤੇ ਕੁੜੀਆਂ ਹੋ ਰਹੀਆਂ ਬਲੈਕਮੇਲ, ਆਨਰ ਕਿਲਿੰਗ ਦਾ...

this famous actor has been walking barefoot for 3 years

3 ਸਾਲਾਂ ਤੋਂ ਨੰਗੇ ਪੈਰ ਘੁੰਮ ਰਿਹੈ ਇਹ ਮਸ਼ਹੂਰ ਅਦਾਕਾਰ, ਵਜ੍ਹਾ ਜਾਣ ਹੋ ਜਾਓਗੇ...

actor ayush shah duped of rs 4 44 crore on promise of assured returns

'ਮਹਾਭਾਰਤ' ਫੇਮ ਅਦਾਕਾਰ ਨਾਲ 4.44 ਕਰੋੜ ਰੁਪਏ ਦੀ ਵੱਡੀ ਠੱਗੀ; ਮਿਲਿਆ ਸੀ ਮੋਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • death penalty to be carried out for a record 20th time in the us in 2026
      ਅਮਰੀਕਾ ’ਚ 2026 ’ਚ ਰਿਕਾਰਡ 20ਵੀਂ ਵਾਰ ਮੌਤ ਦੀ ਸਜ਼ਾ
    • punjbai boy spain
      ਪੰਜਾਬੀ ਮੁੰਡੇ ਦਾ ਸਪੇਨ ਵਿਚ ਕਤਲ! 3 ਭੈਣਾਂ ਦਾ ਇਕਲੌਤਾ ਭਰਾ ਸੀ ਮਨਪ੍ਰੀਤ ਸਿੰਘ
    • italy protest
      ਹੁਣ ਇਟਲੀ 'ਚ ਤੇਜ਼ ਹੋਏ ਪ੍ਰਦਰਸ਼ਨ ! ਤਨਖ਼ਾਹਾਂ ਵਧਾਉਣ ਦੀ ਮੰਗ ਨੂੰ ਸੜਕਾਂ 'ਤੇ...
    • accused in plot to attack  illinois  temple claims innocence
      ‘ਇਲੀਨੋਇਸ’ ਦੇ ਮੰਦਰ ’ਚ ਹਮਲੇ ਦੀ ਸਾਜ਼ਿਸ਼ ਦੇ ਦੋਸ਼ੀ ਨੇ ਖੁਦ ਨੂੰ ਦੱਸਿਆ ਬੇਗੁਨਾਹ
    • peru shaken by powerful 6 9 magnitude earthquake
      ਪੇਰੂ 'ਚ 6.9 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ, ਖ਼ੌਫ ਦੇ ਮਾਰੇ ਘਰਾਂ...
    • rahul gandhi describes india as a side player in global politics
      ਰਾਹੁਲ ਗਾਂਧੀ ਨੇ ਗਲੋਬਲ ਸਿਆਸਤ ’ਚ ਭਾਰਤ ਨੂੰ ਦੱਸਿਆ ‘ਸਾਈਡ ਪਲੇਅਰ’, BJP ਨੇ...
    • new bill regarding protection of immigrants introduced in us congress
      ਅਮਰੀਕੀ ਸੰਸਦ ’ਚ ਪ੍ਰਵਾਸੀਆਂ ਦੀ ਸੁਰੱਖਿਆ ਸਬੰਧੀ ਨਵਾਂ ਬਿੱਲ ਪੇਸ਼
    • australia changes 485 visa rules
      ਵਿਦੇਸ਼ ’ਚ ਪੜ੍ਹਾਈ ਤੋਂ ਬਾਅਦ ਪਰਿਵਾਰ ਨੂੰ ਬੁਲਾਉਣਾ ਹੋਵੇਗਾ ਮੁਸ਼ਕਲ, ਆਸਟ੍ਰੇਲੀਆ...
    • crisis for international students in the us
      ਅਮਰੀਕਾ ’ਚ ਵਿਦੇਸ਼ੀ ਵਿਦਿਆਰਥੀਆਂ ਦੇ ਰੋਜ਼ਗਾਰ ’ਤੇ ਸੰਕਟ, ਨੌਕਰੀ ਲਈ ਪਹਿਲਾਂ...
    • principal of indonesian daycare center sentenced to 5 years in prison
      ਇੰਡੋਨੇਸ਼ੀਆ ਦੇ ਡੇਅ-ਕੇਅਰ ਸੈਂਟਰ ਦੀ ਪ੍ਰਿੰਸੀਪਲ ਨੂੰ 5 ਸਾਲ ਦੀ ਕੈਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +