Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    3:49:46 AM

  • us takes major action in gulf of oman

    ਓਮਾਨ ਦੀ ਖਾੜੀ 'ਚ US ਦਾ ਵੱਡਾ ਐਕਸ਼ਨ: ਈਰਾਨੀ...

  • pm modi enjoys jhalmuri

    "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ...

  • pbks vs lsg  ipl 2026

    ਪੰਜਾਬੀ ਆ ਗਏ ਓਏ...! ਪੰਜਾਬ ਅੱਗੇ ਲਖਨਊ ਨੇ ਵੀ...

  • 8 dead after a mass shooting in louisiana

    ਅਮਰੀਕਾ ਦੇ ਲੂਸੀਆਨਾ 'ਚ ਵੱਡੀ ਵਾਰਦਾਤ! ਘਰੇਲੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਕੈਨੇਡਾ ਦੇ ਹਿੰਦੂ ਮੰਦਰਾਂ ’ਤੇ ਹੋ ਰਹੇ ਹਮਲਿਆਂ ਤੇ ਸਾਜ਼ਿਸ਼ਾਂ ਦਾ ਸਰਗਨਾ ਹੈ ਖਾਲਿਸਤਾਨੀ ਪੰਨੂ!

INTERNATIONAL News Punjabi(ਵਿਦੇਸ਼)

ਕੈਨੇਡਾ ਦੇ ਹਿੰਦੂ ਮੰਦਰਾਂ ’ਤੇ ਹੋ ਰਹੇ ਹਮਲਿਆਂ ਤੇ ਸਾਜ਼ਿਸ਼ਾਂ ਦਾ ਸਰਗਨਾ ਹੈ ਖਾਲਿਸਤਾਨੀ ਪੰਨੂ!

  • Edited By Cherry,
  • Updated: 06 Nov, 2024 10:06 AM
Jalandhar
canada  khalistani pannu is the ringleader of attacks on hindu temples
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੂਰਜ ਠਾਕੁਰ) : ਕੈਨੇਡਾ ਦੇ ਇਕ ਹਿੰਦੂ ਸਭਾ ਮੰਦਰ ’ਚ ਸ਼ਰਧਾਲੂਆਂ ’ਤੇ ਖਾਲਿਸਤਾਨੀਆਂ ਵੱਲੋਂ ਕੀਤਾ ਗਿਆ ਹਮਲਾ ਪੂਰੀ ਦੁਨੀਆ ’ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਦੋ-ਤਿੰਨ ਸਾਲਾਂ ’ਚ ਅਜਿਹੇ ਡੇਢ ਦਰਜਨ ਤੋਂ ਵੱਧ ਹਿੰਦੂ ਮੰਦਰਾਂ ’ਤੇ ਹੋਏ ਹਮਲਿਆਂ ਤੋਂ ਬਾਅਦ ਪਹਿਲੀ ਵਾਰ ਹਿੰਦੂ ਭਾਈਚਾਰੇ ਦੇ ਲੋਕ ਕੈਨੇਡਾ ਦੀਆਂ ਸੜਕਾਂ ’ਤੇ ਆਵਾਜ਼ ਬੁਲੰਦ ਕਰ ਕੇ ਜਸਟਿਨ ਟਰੂਡੋ ਦੀ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਿੱਖ ਫਾਰ ਜਸਟਿਸ (ਐੱਸ.ਐੱਫ.ਜੇ.) ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਸਰਪ੍ਰਸਤੀ ਨਾ ਦਿੱਤੀ ਹੁੰਦੀ ਤਾਂ ਪਿਛਲੇ ਕੁਝ ਸਾਲਾਂ ਤੋਂ ਹਿੰਦੂ ਮੰਦਰਾਂ ’ਤੇ ਹੋ ਰਹੇ ਹਮਲਿਆਂ ’ਤੇ ਰੋਕ ਲੱਗ ਸਕਦੀ ਸੀ। ਇਕ ਰਿਪੋਰਟ ਅਨੁਸਾਰ ਖਾਲਿਸਤਾਨੀ ਸਮਰਥਕਾਂ ਵੱਲੋਂ ਬਰੈਂਪਟਨ ’ਚ ਹਿੰਦੂਆਂ ’ਤੇ ਹਮਲੇ ਦੀ ਸਾਜ਼ਿਸ਼ ਦਾ ਸਰਗਨਾ ਪੰਨੂ ਹੀ ਹੈ। ਹਾਲਾਂਕਿ ਸਿਆਸੀ ਸਰਪ੍ਰਸਤੀ ਕਾਰਨ ਕੈਨੇਡੀਅਨ ਪੁਲਸ ਉਸ ਨੂੰ ਜਾਂਚ ’ਚ ਸ਼ਾਮਲ ਕਰਨ ਤੋਂ ਝਿਜਕਦੀ ਹੈ। ਇੰਨਾ ਹੀ ਨਹੀਂ ਪੰਨੂ ਕੈਨੇਡਾ ਦੇ ਨਾਲ-ਨਾਲ ਅਮਰੀਕਾ ਦਾ ਵੀ ਨਾਗਰਿਕ ਹੈ ਅਤੇ ਅਮਰੀਕਾ ਵੀ ਉਸ ਦੀਆਂ ਭਾਰਤ ਵਿਰੋਧੀ ਸਰਗਰਮੀਆਂ ਨੂੰ ਲਗਾਤਾਰ ਸੁਰੱਖਿਆ ਪ੍ਰਦਾਨ ਕਰ ਰਿਹਾ ਹੈ।

ਇਹ ਵੀ ਪੜ੍ਹੋ: US Presidential Election: ਵੋਟਾਂ ਦੀ ਗਿਣਤੀ ਜਾਰੀ, ਕਮਲਾ ਹੈਰਿਸ ਤੋਂ ਅੱਗੇ ਨਿਕਲੇ ਡੋਨਾਲਡ ਟਰੰਪ

ਪੰਨੂ ਨੇ ਹਿੰਦੂਆਂ ਨੂੰ ਦੀਵਾਲੀ ਨਾ ਮਨਾਉਣ ਦੀ ਦਿੱਤੀ ਸੀ ਧਮਕੀ

ਬਰੈਂਪਟਨ ’ਚ ਹਮਲੇ ਤੋਂ ਪਹਿਲਾਂ ਅੱਤਵਾਦੀ ਪੰਨੂ ਨੇ ਹਿੰਦੂਆਂ ਨੂੰ ਦੀਵਾਲੀ ਨਾ ਮਨਾਉਣ ਲਈ ਕਿਹਾ ਸੀ ਅਤੇ ਮੰਦਰਾਂ ’ਚ ਵਿਘਨ ਪਾਉਣ ਦੀ ਧਮਕੀ ਦਿੱਤੀ ਸੀ। ਪੰਨੂ ਦੀ ਧਮਕੀ ਮੁਤਾਬਿਕ ਹੀ ਸਭ ਕੁਝ ਹੋਇਆ, ਜਦੋਂ ਹਿੰਦੂ ਦੀਵਾਲੀ ਮਨਾਉਣ ਲਈ ਮੰਦਰ ’ਚ ਆਏ ਤਾਂ ਹੱਥਾਂ ’ਚ ਖਾਲਿਸਤਾਨ ਦੇ ਝੰਡੇ ਚੁੱਕੀ ਕੁਝ ਨੌਜਵਾਨਾਂ ਨੇ ਹਿੰਦੂ ਸ਼ਰਧਾਲੂਆਂ ’ਤੇ ਹਮਲਾ ਕਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ ਪੀਲ ਰੀਜਨਲ ਪੁਲਸ ਨੇ ਸਿਰਫ ਇੰਨਾਂ ਹੀ ਕਿਹਾ ਹੈ ਕਿ ਬਰੈਂਪਟਨ ਦੇ ਇਕ ਹਿੰਦੂ ਮੰਦਰ ’ਚ ਪ੍ਰਦਰਸ਼ਨ ਹੋਇਆ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਇਕ ਗੈਰ-ਪ੍ਰਮਾਣਿਤ ਵੀਡੀਓ ’ਚ ਪ੍ਰਦਰਸ਼ਨਕਾਰੀਆਂ ਨੂੰ ਖਾਲਿਸਤਾਨ ਦੇ ਸਮਰਥਨ ’ਚ ਬੈਨਰ ਫੜੇ ਹੋਏ ਦੇਖਿਆ ਗਿਆ। ਪੰਨੂ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨਾਲ ਮਿਲ ਕੇ ਕੰਮ ਕਰ ਰਹੇ ਹਨ।

ਅੱਤਵਾਦੀ ਨੇ ਹਿੰਦੂਆਂ ਨੂੰ ਕਿਹਾ ਸੀ ‘ਕੈਨੇਡਾ ਛੱਡੋ, ਭਾਰਤ ਜਾਓ’

ਪੰਨੂ ਆਪਣੇ ਬਿਆਨਾਂ ’ਚ ਹਿੰਦੂਆਂ ਨੂੰ ਟਾਰਗੈੱਟ ਕਰਦਾ ਆਇਆ ਹੈ। ਪਿਛਲੇ ਸਾਲ ਜਦੋਂ ਐਡਮਿੰਟਨ ’ਚ ਹਿੰਦੂ ਮੰਦਰ ਬੀ.ਏ.ਪੀ.ਐੱਸ. ਸਵਾਮੀ ਨਾਰਾਇਣ ਮੰਦਰ ’ਚ ਭੰਨ-ਤੋੜ ਕੀਤੀ ਗਈ ਸੀ ਤਾਂ ਕੈਨੇਡਾ ਦੇ ਸੰਸਦ ਮੈਂਬਰ ਆਰੀਆ ਚੰਦਰਾ ਨੇ ਖਾਲਿਸਤਾਨ ਸਮਰਥਕਾਂ ਵੱਲੋਂ ਨਫ਼ਰਤ ਅਤੇ ਹਿੰਸਾ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਇਸ ਦੇ ਜਵਾਬ ’ਚ ਪੰਨੂੰ ਨੇ ਇਕ ਵੀਡੀਓ ਜਾਰੀ ਕਰ ਕੇ ਹਿੰਦੂਆਂ ਨੂੰ ਕੈਨੇਡਾ ਛੱਡਣ ਦੀ ਧਮਕੀ ਦਿੱਤੀ ਸੀ। ਪੰਨੂ ਨੇ ਦੋਸ਼ ਲਾਇਆ ਸੀ ਕਿ ਕੈਨੇਡਾ ਨੇ ਉਸ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲਅੰਦਾਜ਼ੀ ਕਾਰਨ ਭਾਰਤ ਨਾਲ ਵਪਾਰ ਮੁਅੱਤਲ ਕਰ ਦਿੱਤਾ ਹੈ, ਇਸ ਲਈ ਉਥੇ ਰਹਿੰਦੇ ਭਾਰਤੀਆਂ ਨੂੰ ਵੀ ਕੈਨੇਡਾ ਛੱਡ ਦੇਣਾ ਚਾਹੀਦਾ ਹੈ। ਉਸ ਨੇ ਹਿੰਦੂਆਂ ਲਈ ‘ਕੈਨੇਡਾ ਛੱਡੋ, ਭਾਰਤ ਜਾਓ’ ਦਾ ਨਾਅਰਾ ਦਿੱਤਾ ਸੀ। ਪੰਨੂ ਨੇ ਕਿਹਾ ਸੀ ਕਿ ਕੈਨੇਡਾ ਦੇ ਹਿੱਤਾਂ ਵਿਰੁੱਧ ਕੰਮ ਕਰਨ ਵਾਲੇ ਭਾਰਤੀ-ਹਿੰਦੂਆਂ ਨੇ ਕੈਨੇਡਾ ਪ੍ਰਤੀ ਆਪਣੀ ਵਫ਼ਾਦਾਰੀ ਨੂੰ ਨੱਕਾਰ ਦਿੱਤਾ ਹੈ।

ਇਹ ਵੀ ਪੜ੍ਹੋ: ਸਪੇਸ ਸਟੇਸ਼ਨ 'ਤੇ 6 ਮਹੀਨੇ ਬਿਤਾਉਣ ਤੋਂ ਬਾਅਦ ਧਰਤੀ 'ਤੇ ਸੁਰੱਖਿਅਤ ਪਰਤੇ ਚੀਨ ਦੇ 3 ਪੁਲਾੜ ਯਾਤਰੀ

ਅਮਰੀਕਾ ਤੇ ਕੈਨੇਡਾ ਦੀ ਸਰਪ੍ਰਸਤੀ ਹੇਠ ਭਾਰਤ ਨੂੰ ਪੰਨੂ ਦੀਆਂ ਧਮਕੀਆਂ

ਇਸ ਤੋਂ ਇਲਾਵਾ ਅਮਰੀਕੀ ਏਜੰਸੀਆਂ ਨੇ ਪੰਨੂ ’ਤੇ ਹਮਲੇ ਦਾ ਹੁਕਮ ਦੇਣ ਦਾ ਦੋਸ਼ ਭਾਰਤੀ ਖੁਫੀਆ ਏਜੰਸੀ ਦੇ ਸਾਬਕਾ ਅਧਿਕਾਰੀ ’ਤੇ ਲਗਾਇਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਮਰੀਕਾ ਅਤੇ ਕੈਨੇਡਾ ਦੀਆਂ ਸਰਕਾਰਾਂ ਦੀ ਸਰਪ੍ਰਸਤੀ ਹੇਠ ਪੰਨੂ ਭਾਰਤ ਅਤੇ ਹਿੰਦੂਆਂ ਨੂੰ ਧਮਕੀਆਂ ਦਿੰਦਾ ਹੈ। ਉਸ ਨੇ ਏਅਰਲਾਈਨਾਂ ਨੂੰ ਬੰਬ ਨਾਲ ਉਡਾਉਣ ਅਤੇ ਭਾਰਤੀ ਸੰਸਦ ’ਤੇ ਹਮਲਾ ਕਰਨ ਦੀ ਚਿਤਾਵਨੀ ਦਿੱਤੀ ਸੀ। ਵੱਖ-ਵੱਖ ਦੇਸ਼ਾਂ ’ਚ ਅਖੌਤੀ ਖਾਲਿਸਤਾਨੀ ਰਾਏਸ਼ੁਮਾਰੀ ਕਰਵਾਉਣ ਵਾਲੇ ਪੰਨੂ ਨੂੰ ਭਾਰਤ ਨੇ ਅੱਤਵਾਦੀ ਐਲਾਨਿਆ ਹੋਇਆ ਹੈ। ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬਰੈਂਪਟਨ ਦੇ ਹਿੰਦੂ ਮੰਦਰ ’ਤੇ ਹਮਲਾ ਹਿੰਦੂ ਭਾਈਚਾਰੇ ’ਚ ਦਹਿਸ਼ਤ ਅਤੇ ਭਾਰਤ ਵਿਰੋਧੀ ਭਾਵਨਾਵਾਂ ਨੂੰ ਪ੍ਰਫੁੱਲਤ ਕਰਨ ਲਈ ਪੰਨੂ ਦੀ ਮੁਹਿੰਮ ਦਾ ਹਿੱਸਾ ਹੈ। ਇਸ ਦੇ ਬਾਵਜੂਦ ‘ਵਿਚਾਰਾਂ ਦੀ ਪ੍ਰਗਟਾਵੇ ਦੀ’ ਆਜ਼ਾਦੀ ਦੇ ਨਾਂ ’ਤੇ ਦੋਵੇਂ ਦੇਸ਼ ਪੰਨੂ ਨੂੰ ਭਾਰਤ ਅਤੇ ਹਿੰਦੂਆਂ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਦਿੰਦੇ ਹਨ। ਕੈਨੇਡੀਅਨ ਰਾਜਨੀਤੀ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀਆਂ ਨੂੰ ਖੁਸ਼ ਕਰਨ ਅਤੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਨ ਦੀ ਆਸ ’ਚ ਭਾਰਤ-ਕੈਨੇਡਾ ਸਬੰਧਾਂ ਨੂੰ ਖ਼ਤਰੇ ’ਚ ਪਾ ਦਿੱਤਾ ਹੈ। ਟਰੂਡੋ ਅਤੇ ਕੈਨੇਡੀਅਨ ਸੁਰੱਖਿਆ ਏਜੰਸੀਆਂ ਵੱਲੋਂ ਖਾਲਿਸਤਾਨੀਆਂ ਨੂੰ ਦਿੱਤੀ ਗਈ ਸੁਰੱਖਿਆ ਨੇ ਉਨ੍ਹਾਂ ਨੂੰ ਨਾ ਸਿਰਫ ਭਾਰਤੀ ਡਿਪਲੋਮੈਟਾਂ ਸਗੋਂ ਕੈਨੇਡੀਅਨ ਹਿੰਦੂਆਂ ’ਤੇ ਵੀ ਹਮਲਾ ਕਰਨ ਲਈ ਉਤਸ਼ਾਹਿਤ ਕੀਤਾ ਹੈ।

ਜਾਣਬੁੱਝ ਕੇ ਖਾਲਿਸਤਾਨੀਆਂ ਨੂੰ ਖੁਸ਼ ਕਰ ਰਹੇ ਟਰੂਡੋ

ਇਕ ਕੈਨੇਡੀਅਨ ਅਖਬਾਰ ’ਚ ਤਾਜ਼ਾ ਲੇਖ ’ਚ ਸੁਰੱਖਿਆ ਵਿਸ਼ਲੇਸ਼ਕ ਐਡਮ ਜਾਰਜ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਖਾਲਿਸਤਾਨੀ ਕੱਟੜਪੰਥੀਆਂ ਨੂੰ ਖੁਸ਼ ਕਰਨ ਦਾ ਟਰੂਡੋ ਦਾ ਫੈਸਲਾ ਅਗਿਆਨਤਾ ’ਚ ਨਹੀਂ ਸਗੋਂ ਪੱਖਪਾਤੀ ਫਾਇਦਾ ਲੈਣ ਲਈ ਜਾਣਬੁੱਝ ਕੇ ਕੀਤੀ ਗਈ ਗਲਤੀ ਹੈ ਕਿਉਂਕਿ ਭਾਰਤ ਦਹਾਕਿਆਂ ਤੋਂ ਕੈਨੇਡਾ ’ਚ ਅੰਦੋਲਨ ਦੀਆਂ ਗੈਰ-ਕਾਨੂੰਨੀ ਸਰਗਰਮੀਆਂ ਬਾਰੇ ਓਟਾਵਾ ਨੂੰ ਵਾਰ-ਵਾਰ ਚਿਤਾਵਨੀ ਦਿੰਦਾ ਰਿਹਾ ਹੈ, ਜਿਸ ’ਚ 1985 ’ਚ ਏਅਰ ਇੰਡੀਆ ਬੰਬ ਧਮਾਕੇ ’ਚ ਖਾਲਿਸਤਾਨੀਆਂ ਦੀ ਸ਼ਮੂਲੀਅਤ ਵੀ ਸ਼ਾਮਲ ਹੈ। ਇਹ ਕੈਨੇਡਾ ਦਾ ਸਭ ਤੋਂ ਘਾਤਕ ਅੱਤਵਾਦੀ ਹਮਲਾ ਸੀ, ਜਿਸ ’ਚ 329 ਲੋਕਾਂ ਦੀ ਜਾਨ ਗਈ ਸੀ। ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਟਰੂਡੋ ਦੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਭਾਰਤੀ ਮੂਲ ਦੇ ਸਿਆਸਤਦਾਨ ਉੱਜਲ ਦੁਸਾਂਝ ਨੇ ਇਕ ਵਾਰ ਟਰੂਡੋ ਨੂੰ ਖਾਲਿਸਤਾਨੀਆਂ ਦੀ ਅਸਲੀਅਤ ਬਾਰੇ ਸਮਝਾਉਣ ਦੀ ਅਸਫਲ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਇਸ ਸ਼ਹਿਰ ਦੀ ਹਵਾ ਹੋਈ ਗੰਦਲੀ, 1900 ਤੱਕ ਪਹੁੰਚਿਆ AQI, ਭਾਰਤ ਸਿਰ ਮੜ੍ਹਿਆ ਦੋਸ਼

2008 ਤੋਂ ਖਾਲਿਸਤਾਨੀਆਂ ਦੇ ਹੱਕ ’ਚ ਸਨ ਟਰੂਡੋ

ਉੱਜਲ ਨੇ ਹਾਲ ਹੀ ’ਚ ਮੀਡੀਆ ਨੂੰ ਦਿੱਤੇ ਬਿਆਨ ’ਚ ਕਿਹਾ ਸੀ ਕਿ ਜਦੋਂ ਮੈਂ ਕੁਝ ਸਾਲਾਂ ਤੋਂ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਨਾਲ ਸੀ ਤਾਂ ਕਾਮਨਜ਼ ਦੀ ਲਾਬੀ ’ਚ ਉਨ੍ਹਾਂ ਨਾਲ ਲੰਬੀ ਬਹਿਸ ਹੋਈ ਸੀ। ਅਸੀਂ 2008 ਤੋਂ 2011 ਤੱਕ ਇਕੱਠੇ ਸੰਸਦ ਮੈਂਬਰ ਸੀ। ਮੈਂ ਉਨ੍ਹਾਂ ਨਾਲ ਪਛਾਣ ਅਤੇ ਧਰਮ ਬਾਰੇ ਲੰਬੀ ਗੱਲਬਾਤ ਕੀਤੀ ਸੀ। ਇਸ ਗੱਲਬਾਤ ’ਚ ਸਾਰੇ ਖਾਲਿਸਤਾਨੀ ਮੇਜ਼ ਦੇ ਆਲੇ-ਦੁਆਲੇ ਬੈਠੇ ਹੋਏ ਸਨ ਪਰ ਟਰੂਡੋ ਨੇ ਮੇਰੀ ਬਜਾਏ ਉਨ੍ਹਾਂ ਨਾਲ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਬਾਰੇ ਟਰੂਡੋ ਦਾ ਸਭ ਤੋਂ ਮਸ਼ਹੂਰ ਬਿਆਨ ਹੈ ‘ਤੁਸੀਂ ਇਥੇ ਆਉਂਦੇ ਹੋ, ਤੁਸੀਂ ਉਹ ਹੋ ਸਕਦੇ ਹੋ, ਜੋ ਤੁਸੀਂ ਹੋ।’ ਦੱਸ ਦਈਏ ਕਿ ਉਦਾਰਵਾਦੀ ਸਿੱਖ ਵਜੋਂ ਜਾਣੇ ਜਾਂਦੇ ਦੋਸਾਂਝ ’ਤੇ ਖਾਲਿਸਤਾਨੀਆਂ ਦੀ ਵਿਚਾਰਧਾਰਾ ਦਾ ਵਿਰੋਧ ਕਰਨ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ।

ਆਮ ਸਿੱਖਾਂ ਨੂੰ ਖਾਲਿਸਤਾਨੀਆਂ ਦੇ ਬਰਾਬਰ ਸਮਝਦੇ ਹਨ ਕੈਨੇਡੀਅਨ ਪ੍ਰਧਾਨ ਮੰਤਰੀ

ਇਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਉੱਜਲ ਦੋ ਕਾਰਨਾਂ ਕਰ ਕੇ ਟਰੂਡੋ ਨੂੰ ਦੋਸ਼ੀ ਮੰਨਦੇ ਹਨ। ਪਹਿਲਾਂ ਉਨ੍ਹਾਂ ਨੇ ਇਹ ਕਦੇ ਨਹੀਂ ਸਮਝਿਆ ਕਿ ਸਿੱਖਾਂ ਦਾ ਵੱਡਾ ਬਹੁਮਤ ਆਪਣੇ ਨਜ਼ਰੀਏ ’ਚ ਕਾਫ਼ੀ ਧਰਮ ਨਿਰਪੱਖ ਹੈ, ਇਸ ਤੱਥ ਦੇ ਬਾਵਜੂਦ ਕਿ ਉਹ ਗੁਰਦੁਆਰੇ ਜਾਂਦੇ ਹਨ । ਦੂਸਰਾ ਖਾਲਿਸਤਾਨੀ ਬਹੁਗਿਣਤੀ ਨਹੀਂ ਹਨ ਅਤੇ ਹਕੀਕਤ ਇਹ ਹੈ ਕਿ ਡਰ ਕਾਰਨ ਕੋਈ ਵੀ ਉਨ੍ਹਾਂ ਵਿਰੁੱਧ ਨਹੀਂ ਬੋਲਦਾ। ਉੱਜਲ ਦਾ ਕਹਿਣਾ ਹੈ ਕਿ ਡਰਾ-ਧਮਕਾ ਕੇ ਖਾਲਿਸਤਾਨੀ ਸਮਰਥਕ ਕੈਨੇਡਾ ਦੇ ਕਈ ਗੁਰਦੁਆਰਿਆਂ ਨੂੰ ਕੰਟਰੋਲ ਕਰਦੇ ਹਨ। ਉਨ੍ਹਾਂ ਕਿਹਾ ਕਿ ਟਰੂਡੋ ਦੀਆਂ ਇਨ੍ਹਾਂ ਗਲਤੀਆਂ ਕਾਰਨ ਹੁਣ ਕੈਨੇਡੀਅਨ ਲੋਕ ਖਾਲਿਸਤਾਨੀਆਂ ਨੂੰ ਵੀ ਆਮ ਸਿੱਖਾਂ ਦੇ ਬਰਾਬਰ ਸਮਝਦੇ ਹਨ, ਜਿਵੇਂ ਕਿ ਜੇਕਰ ਅਸੀਂ ਸਿੱਖ ਹਾਂ ਤਾਂ ਅਸੀਂ ਸਾਰੇ ਖਾਲਿਸਤਾਨੀ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Canada
  • Hindu temples
  • attacks
  • Khalistani Pannu
  • ਕੈਨੇਡਾ
  • ਹਿੰਦੂ ਮੰਦਰ
  • ਹਮਲੇ
  • ਖਾਲਿਸਤਾਨੀ ਪੰਨੂ

Trump ਜਾਂ Harris 'ਚੋਂ ਕਿਸ ਦੀ ਜਿੱਤ ਭਾਰਤ ਲਈ ਫ਼ਾਇਦੇਮੰਦ

NEXT STORY

Stories You May Like

  • bhojshala  goddess saraswati temple
    '‘ਭੋਜਸ਼ਾਲਾ’ ਦੇਵੀ ਸਰਸਵਤੀ ਦਾ ਮੰਦਰ ਹੈ, ਇਹ ਮਸਜਿਦ ਨਹੀਂ ਹੋ ਸਕਦੀ', MP ਹਾਈ ਕੋਰਟ ’ਚ ਹਿੰਦੂ ਪੱਖ ਦਾ ਬਿਆਨ
  • shortage of domestic and commercial gas cylinders
    ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
  • indian students in canada
    ਭਾਰਤੀ ਵਿਦਿਆਰਥੀਆਂ ਲਈ 21 ਦਿਨਾਂ ਦਾ ਅਲਟੀਮੇਟਮ! ਕੈਨੇਡਾ ਨੇ ਪੜ੍ਹਾਈ ਦੇ ਨਾਂ 'ਤੇ ਗੜਬੜੀ ਕਰਨ ਵਾਲਿਆਂ 'ਤੇ ਕੱਸੀ ਨਕੇਲ
  • rahul gandhi women reservation bill
    'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ
  • short termination at verka junction adds to passenger woes
    ਵੇਰਕਾ ਜੰਕਸ਼ਨ 'ਤੇ 'ਸ਼ਾਰਟ ਟਰਮੀਨੇਸ਼ਨ' ਨੇ ਵਧਾਈਆਂ ਮੁਸਾਫਰਾਂ ਦੀਆਂ ਮੁਸ਼ਕਲਾਂ, ਸ਼ਰਧਾਲੂ ਤੇ ਵਿਦਿਆਰਥੀ ਹੋ ਰਹੇ...
  • iraq protests
    ਇਰਾਨ 'ਤੇ ਹਮਲਿਆਂ ਖ਼ਿਲਾਫ਼ ਇਰਾਕ 'ਚ ਪ੍ਰਦਰਸ਼ਨ ! ਸੜਕਾਂ 'ਤੇ ਉੱਤਰੇ ਲੱਖਾਂ ਲੋਕ
  • be careful if you are using aloe vera gel
    Aloe vera gel ਦੀ ਕਰ ਰਹੇ ਹੋ ਵਰਤੋਂ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਲੋਕਾਂ ਲਈ ਹੋ ਸਕਦਾ ਹੈ ਖ਼ਤਰਨਾਕ
  • critical brain clot and high risk of stroke
    ਦਿੱਗਜ ਭਾਰਤੀ ਕ੍ਰਿਕਟਰ ਲੜ ਰਿਹਾ ਹੈ 'ਜ਼ਿੰਦਗੀ ਲਈ ਜੰਗ', ਤੇਂਦੁਲਕਰ ਤੇ ਹੋਰ ਦੋਸਤ ਦੇ ਰਹੇ ਸਹਾਰਾ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
Trending
Ek Nazar
long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • massive fire in sandakan malaysia burns down 1000 houses
      ਭਿਆਨਕ ਅੱਗ ਦਾ ਤਾਂਡਵ! ਸੈਂਡਾਕਨ 'ਚ 1000 ਘਰ ਸੜ ਕੇ ਸੁਆਹ, 9000 ਤੋਂ ਵੱਧ ਲੋਕ...
    • canada immigration bill punjabi students
      9000 ਪੰਜਾਬੀ Canada ਤੋਂ ਹੋਣਗੇ ਡਿਪੋਰਟ! 30 ਹਜ਼ਾਰ ਵਿਦਿਆਰਥੀਆਂ ਨੂੰ ਜਾਰੀ ਹੋ...
    • bihu dance on iss
      ISS 'ਚ ਬਿਹੂ ! ਪੁਲਾੜ ਯਾਤਰੀ ਦੀ ਵੀਡੀਓ ਹਰ ਪਾਸੇ ਹੋ ਰਹੀ ਵਾਇਰਲ, CM ਸਰਮਾ ਨੇ...
    • america student visa refusals rise
      ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61 ਫ਼ੀਸਦੀ ਭਾਰਤੀ ਵਿਦਿਆਰਥੀਆਂ ਨੂੰ...
    • vice president radhakrishnan met with sri lankan president dissanayake
      ਭਾਰਤ-ਸ੍ਰੀਲੰਕਾ ਸਬੰਧਾਂ 'ਚ ਨਵਾਂ ਅਧਿਆਏ! ਭਾਰਤੀ ਉਪ-ਰਾਸ਼ਟਰਪਤੀ ਨੇ ਦਿਸਾਨਾਇਕੇ...
    • north korea fired several short range ballistic missiles toward the sea
      North Korea ਵੱਲੋਂ ਸਮੁੰਦਰ ਵੱਲ ਘੱਟ ਦੂਰੀ ਵਾਲੀਆਂ ਬੈਲਿਸਟਿਕ ਮਿਜ਼ਾਈਲਾਂ ਦਾ...
    • transport suspended in 2 cities
      LockDown ! 2 ਸ਼ਹਿਰਾਂ 'ਚ ਆਵਾਜਾਈ 'ਤੇ ਮੁਕੰਮਲ ਰੋਕ, DC ਨੇ ਜਾਰੀ ਕੀਤੇ ਹੁਕਮ,...
    • new zealand prime minister christopher luxon meets jathedar gargajj
      ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ...
    • indian ship crosses hormuz
      ਤੇਲ ਨਾਲ ਭਰੇ ਇਕ ਹੋਰ ਭਾਰਤੀ ਜਹਾਜ਼ ਨੇ ਪਾਰ ਕੀਤਾ ਹੋਰਮੁਜ਼ ! 4 ਮੁੜੇ ਵਾਪਸ
    • italy gurdwara sahib incident rp singh
      ਇਟਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਘਟਨਾ ਦੀ RP ਸਿੰਘ ਨੇ ਕੀਤੀ ਨਿਖੇਧੀ, ਦੱਸਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +