Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    2:58:25 PM

  • pilot s entry changed the political picture

    ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ...

  • canada work permit

    ਪੰਜਾਬੀਆਂ ਲਈ ਕੈਨੇਡਾ ਦਾ ਨਵਾਂ ਸੁਨੇਹਾ !

  • thousands of employees received an email for layoff

    'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ...

  • ludhiana shops closed

    ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਭਾਰਤੀ ਮੂਲ ਦੇ ਮਨਿੰਦਰ ਸਿੱਧੂ ਨੂੰ ਕੈਨੇਡਾ ਦੀ ਸੰਸਦ 'ਚ ਮਿਲਿਆ ਅਹਿਮ ਅਹੁਦਾ

INTERNATIONAL News Punjabi(ਵਿਦੇਸ਼)

ਭਾਰਤੀ ਮੂਲ ਦੇ ਮਨਿੰਦਰ ਸਿੱਧੂ ਨੂੰ ਕੈਨੇਡਾ ਦੀ ਸੰਸਦ 'ਚ ਮਿਲਿਆ ਅਹਿਮ ਅਹੁਦਾ

  • Edited By Vandana,
  • Updated: 21 Mar, 2021 01:35 PM
Canada
canada  maninder sidhu
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਮੂਲ ਦੇ ਮਨਿੰਦਰ ਸਿੱਧੂ (36) ਨੂੰ ਸੰਸਦੀ ਸਕੱਤਰ ਬਣਾਇਆ ਹੈ ਜੋ ਕਿ ਅੰਤਰਰਾਸ਼ਟਰੀ ਵਿਕਾਸ ਮੰਤਰੀ ਕਰੀਨ ਗੋਲਡ ਦੇ ਸੰਸਦੀ ਸਕੱਤਰ ਹਨ। ਸਿੱਧੂ ਸਾਲ 2019 ਦੇ ਅਕਤੂਬਰ ਮਹੀਨੇ ਬ੍ਰੈਂਪਟਨ ਈਸਟ ਤੋਂ ਪਹਿਲੀ ਵਾਰ ਹਾਊਸ ਆਫ ਕਾਮਨਜ਼ ਲਈ ਚੁਣੇ ਗਏ ਸਨ। ਨਿਯੁਕਤੀ ਮਗਰੋਂ ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਉਹ ਇਹ ਸਨਮਾਨ ਪਾ ਕੇ ਖੁਸ਼ ਹਨ ਅਤੇ ਸਨਮਾਨਿਤ ਮਹਿਸੂਸ ਕਰ ਰਹੇ ਹਨ।

PunjabKesari

ਮਨਿੰਦਰ ਸਿੱਧੂ ਨੇ ਇੰਡੋ-ਕੈਨੇਡੀਅਨ ਸਾਂਸਦ ਕਮਲ ਖੇਰਾ ਦੀ ਜਗ੍ਹਾ ਲਈ ਹੈ। ਸਿੱਧੂ ਮੂਲ ਰੂਪ ਨਾਲ ਪੰਜਾਬ ਦੇ ਰਹਿਣ ਵਾਲੇ ਹਨ ਅਤੇ ਯੂਨੀਵਰਸਿਟੀ ਆਫ ਵਾਟਰ ਲੂ ਤੋਂ ਪੜ੍ਹਾਈ ਕੀਤੀ ਹੈ। ਉਹਨਾਂ ਦਾ ਵਿਆਹ ਹੋ ਚੁੱਕਾ ਹੈ ਅਤੇ ਉਹ ਦੋ ਬੇਟੀਆਂ ਦੇ ਪਿਤਾ ਹਨ। ਰਾਜਨੀਤੀ ਵਿਚ ਆਉਣ ਤੋਂ ਪਹਿਲਾਂ ਉਹ 'ਕਸਟਮ ਬ੍ਰੋਕਰੇਜ' ਬਿਜ਼ਨੈੱਸ ਕਰਦੇ ਸੀ। ਟਰੂਡੋ ਦੀ ਕੈਬਨਿਟ ਵਿਚ ਸਿੱਧੂ ਦੇ ਇਲਾਵਾ ਤਿੰਨ ਹੋਰ ਭਾਰਤੀ ਮੂਲ ਦੇ ਤਿੰਨ ਹੋਰ ਕੈਨੇਡੀਅਨ ਵਿਅਕਤੀਆਂ ਦੀ ਨਿਯੁਕਤੀ ਹੋਈ ਹੈ। ਇਹਨਾਂ ਵਿਚ ਰੱਖਿਆ ਮੰਤਰੀ ਹਰਜੀਤ ਸੱਜਣ, ਜਨਤਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਅਤੇ ਵਿਭਿੰਨਤਾ, ਸਮਾਵੇਸ਼ ਤੇ ਨੌਜਵਾਨ ਮੰਤਰੀ ਬਾਰਦਿਸ਼ ਚਾਗਰ ਸ਼ਾਮਲ ਹਨ। 

PunjabKesari

ਪੜ੍ਹੋ ਇਹ ਅਹਿਮ ਖਬਰ- ਕੈਨੇਡਾ : ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਬਰੈਂਪਟਨ ਵਿਖੇ ਨੌਜਵਾਨਾਂ ਨੇ ਕੀਤੀ ਸ਼ਹਿਰ ਦੀ ਸਫਾਈ (ਤਸਵੀਰਾਂ)

ਇਸ ਸੰਬੰਧ ਵਿਚ ਜਸਟਿਨ ਟਰੂਡੋ ਵੱਲੋਂ ਟਵੀਟ ਕਰ ਕੇ ਕਿਹਾ ਗਿਆ ਹੈ ਕਿ ਸੰਸਦੀ ਸਕੱਤਰ ਕੈਨੇਡਾ ਦੇ ਲੋਕਾਂ ਲਈ ਵਾਸਤਵਿਕ, ਸਕਾਰਾਤਮਕ ਨਤੀਜੇ ਦੇਣ ਲਈ ਮੰਤਰੀਆਂ ਦਾ ਸਮਰਥਨ ਕਰਦੇ ਹਨ। ਉਹਨਾਂ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸ ਟੀਮ ਦਾ ਤਜ਼ਰਬਾ, ਕੰਮ ਦੇ ਪ੍ਰਤੀ ਈਮਾਨਦਾਰੀ ਅਤੇ ਕੌਸ਼ਲ ਉਹਨਾਂ ਨੂੰ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਲੜਨ ਵਿਚ ਮਦਦ ਕਰੇਗਾ। ਨਾਲ ਹੀ ਕੈਨੇਡਾ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਿਚ ਮਦਦ ਕਰੇਗਾ ਅਤੇ ਇਕ ਨਵੇਂ ਕੈਨੇਡਾ ਦਾ ਨਿਰਮਾਣ ਕਰੇਗਾ। ਇਸ ਦੇ ਇਲਾਵਾ ਕੈਬਨਿਟ ਵਿਚ ਆਰਿਫ ਵਿਰਾਨੀ ਕੈਨੇਡਾ ਦੇ ਨਿਆਂ ਮੰਤਰੀ ਅਤੇ ਅਟਾਰਨੀ ਜਨਰਲ ਦੇ ਸੰਸਦੀ ਸਕੱਤਰ ਹਨ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Maninder Sidhu
  • Parliamentary Secretary
  • Corona Virus
  • ਕੈਨੇਡਾ
  • ਮਨਿੰਦਰ ਸਿੱਧੂ
  • ਸੰਸਦੀ ਸਕੱਤਰ
  • ਕੋਰੋਨਾ ਵਾਇਰਸ

ਓਹੀਓ 'ਚ ਸੈਲਫ਼ੀ ਲੈਣ ਲਈ ਪੁਲ ਦੇ ਸਿਖਰ 'ਤੇ ਚੜ੍ਹੀ ਬੀਬੀ, ਅਧਿਕਾਰੀਆਂ ਵਲੋਂ ਉਤਾਰੀ ਗਈ

NEXT STORY

Stories You May Like

  • indian origin man wanted
    ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • indian origin couple donates
    ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ
  • keir starmer quits parliament 71 days after leaving the post of pm
    ਬ੍ਰਿਟੇਨ ਦੀ ਸਿਆਸਤ 'ਚ ਵੱਡਾ ਫੇਰਬਦਲ: PM ਅਹੁਦਾ ਛੱਡਣ ਦੇ 71 ਦਿਨਾਂ ਬਾਅਦ ਕੀਰ ਸਟਾਰਮਰ ਨੇ ਛੱਡੀ ਸੰਸਦ ਮੈਂਬਰੀ
  • trump  s big action
    ਟਰੰਪ ਦਾ ਵੱਡਾ ਐਕਸ਼ਨ: 125 ਕਰੋੜ ਦੇ ਬਜਟ ਨਾਲ ਵੋਟਰ ਸੂਚੀਆਂ ਦੀ ਜਾਂਚ ਸ਼ੁਰੂ, ਭਾਰਤੀ ਮੂਲ ਦੇ ਲੋਕਾਂ 'ਤੇ ਪਵੇਗਾ ਅਸਰ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • punjabi origin canadian police officer arrested
    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ ਹੋਇਆ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • backlash from chinas tuition ban
      ਚੀਨ 'ਚ ਟਿਊਸ਼ਨ ਬੈਨ ਦਾ ਉਲਟ ਅਸਰ: 'ਬਲੈਕ ਮਾਰਕੀਟ' 'ਚ ਬਦਲਿਆ ਪ੍ਰਾਈਵੇਟ...
    • order issued to block passports
      KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !
    • measles turns into an epidemic in bangladesh
      ਨਵਜੰਮੇ ਬੱਚਿਆਂ 'ਤੇ ਮੰਡਰਾਇਆ ਵੱਡਾ ਖ਼ਤਰਾ: ਬੰਗਲਾਦੇਸ਼ 'ਚ ਖਸਰੇ ਨੇ ਲਿਆ...
    • india to export electricity to flood hit nepal for 18 hours daily
      ਹੜ੍ਹ ਪ੍ਰਭਾਵਿਤ ਨੇਪਾਲ ਨੂੰ ਰੋਜ਼ਾਨਾ 18 ਘੰਟੇ ਬਿਜਲੀ ਨਿਰਯਾਤ ਕਰੇਗਾ ਭਾਰਤ
    • indian origin woman in new york
      ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...
    • uranium stockpile
      ਮਿਲਿਆ ਯੂਰੇਨੀਅਮ ਦਾ ਭੰਡਾਰ ! ਸਾਊਦੀ ਅਰਬ ਦੇ ਹੱਥ ਲੱਗਾ ਕਰੋੜਾਂ ਦਾ 'ਖ਼ਜ਼ਾਨਾ'
    • canada deportation
      4 ਪੰਜਾਬੀ ਡਿਪੋਰਟ ! ਕੈਨੇਡਾ ਨੇ ਮੁੜ ਜਹਾਜ਼ ਭਰ ਕੇ ਕੱਢੇ ਪ੍ਰਵਾਸੀ
    • immigration policy
      ਆਸਟ੍ਰੇਲੀਆ ਦੀ 'ਵਨ ਨੇਸ਼ਨ' ਪਾਰਟੀ ਵੱਲੋਂ 26 ਦੇਸ਼ਾਂ 'ਤੇ ਪਾਬੰਦੀ ਅਤੇ 7.5 ਲੱਖ...
    • punjabi man in us
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਵਿਅਕਤੀ 'ਤੇ ਨਸਲੀ ਹਮਲਾ ! ਹਾਲਤ ਗੰਭੀਰ
    • houthis seize two more islands in the red sea
      ਹੂਤੀਆਂ ਦਾ ਲਾਲ ਸਾਗਰ ਦੇ 2 ਹੋਰ ਟਾਪੂਆਂ ’ਤੇ ਕਬਜ਼ਾ ਏਸ਼ੀਆ-ਯੂਰਪ ਦੇ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +