Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    10:53:16 AM

  • rohit sharma s statement regarding the 2027 world cup

    ਵਰਲਡ ਕੱਪ-2027 ਨੂੰ ਲੈ ਕੇ ਰੋਹਿਤ ਸ਼ਰਮਾ ਦਾ ਬਿਆਨ...

  • stock market falls  sensex falls 552 points  nifty below 23 300

    ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 552 ਅੰਕ...

  • russian president putin arrives in delhi for brics summit

    ਬ੍ਰਿਕਸ ਸੰਮੇਲਨ ਲਈ ਦਿੱਲੀ ਪਹੁੰਚੇ ਰੂਸੀ ਰਾਸ਼ਟਰਪਤੀ...

  • us elections

    ਭਾਰਤੀ ਨਾਗਰਿਕ ਨੇ ਗੈਰ ਕਾਨੂੰਨੀ ਢੰਗ ਨਾਲ ਪਾਈ ਵੋਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਹੁਣ ਪੰਜਾਬ ਤੋਂ ਕੈਨੇਡਾ 'ਚ ਜਾਣ ਲੱਗੇ ਫੋਨ, ਐਂਤਕੀ ਵੋਟ ਟਰੂਡੋ ਨੂੰ ਹੀ ਪਾਇਓ

INTERNATIONAL News Punjabi(ਵਿਦੇਸ਼)

ਹੁਣ ਪੰਜਾਬ ਤੋਂ ਕੈਨੇਡਾ 'ਚ ਜਾਣ ਲੱਗੇ ਫੋਨ, ਐਂਤਕੀ ਵੋਟ ਟਰੂਡੋ ਨੂੰ ਹੀ ਪਾਇਓ

  • Edited By Vandana,
  • Updated: 10 Oct, 2019 11:18 AM
Canada
canada  punjabi
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਏਜੰਸੀ)— ਕੈਨੇਡਾ ਵਿਚ 21 ਅਕਤੂਬਰ ਨੂੰ ਆਮ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਵਿਚ ਪੰਜਾਬੀਆਂ ਦੀ ਭੂਮਿਕਾ ਅਹਿਮ ਹੋਵੇਗੀ ਭਾਵੇਂ ਉਹ ਵੋਟਰ ਦੇ ਰੂਪ ਵਿਚ ਹੋਵੇ ਜਾਂ ਐੱਮ.ਪੀ. ਅਹੁਦੇ ਦੇ ਉਮੀਦਵਾਰ ਦੇ ਰੂਪ ਵਿਚ। ਬੀਤੇ ਦਹਾਕਿਆਂ ਵਿਚ ਕੈਨੇਡਾ ਤੋਂ ਲੋਕ ਭਾਰਤ ਵਿਚ ਫੋਨ ਕਰ ਕੇ ਆਪਣੀ ਪਸੰਦ ਦੀ ਪਾਰਟੀ ਅਤੇ ਉਮੀਦਵਾਰ ਨੂੰ ਵੋਟ ਪਾਉਣ ਦੀ ਸਿਫਾਰਿਸ਼ ਕਰਦੇ ਰਹੇ ਹਨ। ਪੰਜਾਬ ਦੇ ਕੈਨੇਡਾ ਵਾਸੀ ਲੋਕ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਅਜਿਹੀਆਂ ਸਿਫਾਰਿਸ਼ਾਂ ਕਰਨ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਜਾਣਕਾਰੀ ਮੁਤਾਬਕ ਖੁਲਾਸਾ ਹੋਇਆ ਹੈ ਕਿ ਹੁਣ ਇਸ ਰੁਝਾਨ ਨੂੰ ਉਲਟਾ ਗੇੜਾ ਪੈ ਚੁੱਕਾ ਹੈ ਮਤਲਬ ਇਸ ਸਮੇਂ ਸੰਸਦੀ ਚੋਣਾਂ ਮੌਕੇ ਪੰਜਾਬ ਤੋਂ ਲੋਕ ਕੈਨੇਡਾ ਵਿਚ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਫੋਨ ਕਰ ਕੇ ਅਕਸਰ ਜਸਟਿਨ ਟਰੂਡੋ ਨੂੰ ਵੋਟ ਪਾਉਣ ਦੀ ਤਾਕੀਦ ਕਰ ਰਹੇ ਹਨ। 

ਬੀਤੇ ਕੁਝ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੈਨੇਡਾ ਦੇ ਵੀਜ਼ਾ ਵੱਡੀ ਗਿਣਤੀ ਵਿਚ ਮਿਲਦੇ ਰਹੇ ਹਨ ਅਤੇ ਪੰਜਾਬੀਆਂ ਦੇ ਕੈਨੇਡਾ ਦੇ ਲੋਕਾਂ ਨਾਲ ਰਿਸ਼ਤੇ ਬਣੇ ਹਨ। ਅਜਿਹੇ ਵਿਚ ਕਈ ਪੰਜਾਬੀ ਜਸਟਿਨ ਟਰੂਡੋ ਨਾਲ ਆਪਣਾ ਲਗਾਓ ਰੱਖਦੇ ਹੋ ਸਕਦੇ ਹਨ ਤਾਂ ਜੋ ਭਵਿੱਖ ਵਿਚ ਵੀ ਉਨ੍ਹਾਂ ਲਈ ਕੈਨੇਡਾ ਦਾ ਰਾਹ ਖੁੱਲ੍ਹਿਆ ਰਹੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਵਾਰ ਇਤਿਹਾਸਿਕ ਮੌਕਾ ਹੋਣ ਕਾਰਨ ਕੁਝ ਲੋਕਾਂ ਵੱਲੋਂ ਜਗਮੀਤ ਸਿੰਘ ਨੂੰ ਵੋਟ ਪਾਉਣ ਦੀ ਤਾਕੀਦ ਕੀਤੀ ਜਾ ਰਹੀ ਹੈ ਜਾਂ ਆਪਣੀ ਪਸੰਦ ਦੇ ਕਿਸੇ ਹੋਰ ਉਮੀਦਵਾਰ ਬਾਰੇ ਦੱਸਿਆ ਜਾ ਰਿਹਾ ਹੈ। 

ਇਸ ਦੌਰਾਨ ਪਤਾ ਲੱਗਾ ਹੈ ਕਿ ਕੈਨੇਡਾ ਵਿਚ ਪੰਜਾਬੀ ਮੂਲ ਦੇ ਕੈਨੇਡੀਅਨ ਨਾਗਰਿਕ ਵੋਟ ਪਾਉਣ ਦੀਆਂ ਸਿਫਾਰਿਸ਼ਾਂ ਸੁਣ ਤਾਂ ਰਹੇ ਹਨ ਪਰ ਅਖੀਰ 'ਤੇ ਵੋਟ ਆਪਣੀ ਮਰਜ਼ੀ ਨਾਲ ਹੀ ਪਾਉਣਗੇ। ਟੋਰਾਂਟੋ, ਬਰੈਂਪਮਟਨ, ਮਿਸੀਸਾਗਾ, ਕੈਲਗਰੀ, ਐਡਮਿੰਟਨ, ਸਰੀ, ਓਟਾਵਾ, ਵਿਨੀਪੈਗ, ਮਾਂਟਰੀਅਲ, ਆਦਿ ਸ਼ਹਿਰਾਂ ਅਤੇ ਨਾਲ ਲੱਗਦੇ ਕੁਝ ਹਲਕਿਆਂ ਵਿਚ ਪੰਜਾਬੀ ਮੂਲ ਦੇ ਕੈਨੇਡੀਅਨ ਵੋਟਰਾਂ ਦੀ ਗਿਣਤੀ ਜ਼ਿਕਰਯੋਗ ਹੈ, ਜਿਸ ਦਾ ਚੋਣ ਨਤੀਜਿਆਂ ਉੱਪਰ ਸਿੱਧਾ ਅਸਰ ਪੈ ਸਕਦਾ ਹੈ।

  • Canada
  • Punjabi
  • General Elections
  • ਕੈਨੇਡਾ
  • ਪੰਜਾਬੀ
  • ਆਮ ਚੋਣਾਂ

ਕੈਨੇਡਾ ਵਿੱਚ ਹੀ ਨੇ ਹਾਦਸੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੀਆਂ ਦੇਹਾਂ

NEXT STORY

Stories You May Like

  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • oneplus s flagship 5g phone is set to launch soon
    ਜਲਦ ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ 5G ਫੋਨ ! ਕੀਮਤ ਜਾਣ ਉਡਣਗੇ ਹੋਸ਼
  • samsung  s flagship phone has become more expensive by rs 6 000
    6,000 ਰੁਪਏ ਮਹਿੰਗਾ ਹੋਇਆ ਸੈਮਸੰਗ ਦਾ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
  • redmi  s massive phone with 10000mah battery is about to be launched
    ਲਾਂਚ ਹੋਣ ਵਾਲਾ ਹੈ Redmi ਦਾ 10000mAh ਬੈਟਰੀ ਵਾਲਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • lord hanuman ji vote voter list photo
    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ
  • arrived late but arrived on time
    ਦੇਰ ਆਏ ਪਰ ਦਰੁਸਤ ਆਏ ! Apple ਦੇ ਪਹਿਲੇ ਹੀ ਫੋਲਡੇਬਲ ਫੋਨ ਨੇ ਧਾਕੜ ਕੰਪਨੀਆਂ ਨੂੰ ਕੀਤਾ 'ਸੁੰਨ'
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
Trending
Ek Nazar
man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia begins oil extraction in the arctic
      ਰੂਸ ਨੇ ਆਰਕਟਿਕ ’ਚ ਤੇਲ ਕੱਢਣਾ ਕੀਤਾ ਸ਼ੁਰੂ, ਭਾਰਤ ਦੀ ਹੋਰਮੁਜ਼ ’ਤੇ ਘਟੇਗੀ...
    • rape charge against mehul choksi  s lawyer vijay aggarwal
      ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ’ਤੇ ਜਬਰ-ਜ਼ਨਾਹ ਦਾ ਦੋਸ਼
    • welcoming rss chief at a london gurdwara is a betrayal of panth
      ਲੰਡਨ ਦੇ ਗੁਰਦੁਆਰਾ ਸਾਹਿਬ ’ਚ RSS ਮੁਖੀ ਦਾ ਸਵਾਗਤ ਪੰਥ ਨਾਲ ਧ੍ਰੋਹ- ਵਰਲਡ ਸਿੱਖ...
    • usa eu express concern over india s trade policies  demand
      ਭਾਰਤ ਦੀਆਂ ਵਪਾਰ ਨੀਤੀਆਂ 'ਤੇ USA-EU ਨੇ ਜ਼ਾਹਰ ਕੀਤੀ ਚਿੰਤਾ, ਨਿਯਮਾਂ 'ਚ...
    • indian companies us lawmakers
      ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...
    • flight to norway delayed
      ਜ਼ੇਲੇਂਸਕੀ ਨੂੰ ਨਾਰਵੇ ਲਿਜਾਣ ਵਾਲੀ ਉਡਾਣ 'ਚ ਦੇਰੀ
    • cargo ship incident
      ਚੀਨ : ਕਾਰਗੋ ਜਹਾਜ਼ ਨੂੰ ਲੱਗੀ ਅੱਗ,  20 ਲੋਕਾਂ ਦੀ ਮੌਤ
    • kim  s daughter his successor
      ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !
    • chinese president xi jinping to visit india
      7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +