Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:03:42 PM

  • pakistan uranium

    'ਇਹ ਤਾਂ ਤਕਨੀਕੀ ਮੁੱਦਾ ਸੀ..!', ਪਾਕਿ ਨੇ...

  • bhai ranjit singh dhadrianwale  convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • flights from bathinda airport cancelled

    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ...

  • idfc first bank  ed  punjab  haryana  raids

    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • 'Dashmesh Culture Centre’s 1st Alberta Sikh Games' ਦਾ ਹੋਇਆ ਆਗਾਜ਼, ਤਸਵੀਰਾਂ ਆਈਆਂ ਸਾਹਮਣੇ

INTERNATIONAL News Punjabi(ਵਿਦੇਸ਼)

'Dashmesh Culture Centre’s 1st Alberta Sikh Games' ਦਾ ਹੋਇਆ ਆਗਾਜ਼, ਤਸਵੀਰਾਂ ਆਈਆਂ ਸਾਹਮਣੇ

  • Edited By Vandana,
  • Updated: 22 Apr, 2025 12:17 AM
Canada
canada s first sikh games started
  • Share
    • Facebook
    • Tumblr
    • Linkedin
    • Twitter
  • Comment

ਕੈਲਗਰੀ (ਰਮਨਦੀਪ ਸਿੰਘ ਸੋਢੀ, ਦਲਵੀਰ ਜੱਲੋਵਾਲੀਆ)- ਕੈਨੇਡਾ ਦੇ ਸੂਬੇ ਅਲਬਰਟਾ ਦੇ ਕੈਲਗਰੀ ਵਿਚ ਪਹਿਲੀਆਂ “Dashmesh Culture Centre’s 1st Alberta Sikh Games” ਦਾ ਅੱਜ ਆਗਾਜ਼ ਹੋ ਗਿਆ। ਇਹ “Dashmesh Culture Centre’s 1st Alberta Sikh Games” ਤਿੰਨ ਦਿਨ ਮਤਲਬ 18, 19 ਅਤੇ 20 ਅਪ੍ਰੈਲ ਤੱਕ ਚੱਲਣਗੀਆਂ। ਅੱਜ ਪਹਿਲੇ ਦਿਨ ਇਨ੍ਹਾਂ ਖੇਡਾਂ ਦਾ ਆਗਾਜ਼ ਧਾਰਮਿਕ ਸਮਾਗਮਾਂ ਰਾਹੀਂ ਹੋਇਆ। ਸਭ ਤੋਂ ਪਹਿਲਾਂ ਬੱਚਿਆਂ ਵੱਲੋਂ ਕੀਰਤਨ ਗਾਇਨ ਕੀਤਾ ਗਿਆ। ਇਸ ਉਪਰੰਤ ਅਰਦਾਸ ਕੀਤੀ ਗਈ। ਅਰਦਾਸ ਉਪੰਰਤ ਗਤਕਾ ਖੇਡਿਆ ਗਿਆ ਤਾਂ ਇਸ ਤਰ੍ਹਾਂ ਇਨ੍ਹਾਂ ਖੇਡਾਂ ਦਾ ਆਗਾਜ਼ ਕੀਤਾ ਗਿਆ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਟਰੰਪ ਦੀ ਸਖ਼ਤੀ, 1,000 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਵਿੱਖ ਹਨੇਰੇ 'ਚ

PunjabKesari

ਇਨ੍ਹਾਂ ਖੇਡਾਂ ਦਾ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਵੱਲੋਂ ਇਨਾਂ ਖੇਡਾਂ ਦਾ ਆਯੋਜਨ ਕੀਤਾ ਗਿਆ ਹੈ। ਇਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਦਸ਼ਮੇਸ਼ ਕਲਚਰ ਸੈਂਟਰ ਦੇ ਚੇਅਰਮੈਨ ਗੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜਿਸ ਤਰ੍ਹਾਂ ਇਸ ਤੋਂ ਪਹਿਲਾਂ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਮੁਲਕਾਂ ਵੱਲੋਂ ਵੀ ਸਿੱਖ ਖੇਡਾਂ ਦਾ ਕਰਵਾਈਆਂ ਜਾਂਦੀਆਂ ਹਨ, ਉਸੇ ਵਿਚਾਰਾਧਾਰਾ ਦੇ ਅਧੀਨ ਚਲਦਿਆਂ ਅਲਬਰਟਾ ਸੂਬੇ ਨੇ ਵੀ ਇਹ ਯਤਨ ਕੀਤਾ ਹੈ ਕਿ ਕੈਨੇਡਾ ਵਿਚ ਵੀ ਸਿੱਖ ਖੇਡਾਂ ਕਰਵਾਈਆਂ ਜਾਣ ਤਾਂ ਜੋ ਸਿੱਖ ਕਮਿਊਨਿਟੀ ਜਿਹੜੀ ਇੱਥੇ ਬਹੁ ਗਿਣਤੀ ਵਿਚ ਵਸੀ ਹੋਈ ਹੈ ਉਨ੍ਹਾਂ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਸਕੇ ਅਤੇ ਕੁਝ ਚੰਗਾ ਕਦਮ ਚੁੱਕ ਸਕਣ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
 

  • Canada
  • Sikh Games
  • Start
  • Pictures
  • ਕੈਨੇਡਾ
  • ਸਿੱਖ ਖੇਡਾਂ
  • ਆਗਾਜ਼
  • ਤਸਵੀਰਾਂ

2030 'ਚ ਫਿਰ ਆਵੇਗੀ ਕੋਰੋਨਾ ਵਰਗੀ ਭਿਆਨਕ ਤਬਾਹੀ? ਸਾਹਮਣੇ ਆਈ ਬੇਹੱਦ ਡਰਾਉਣ ਵਾਲੀ ਇਹ ਭਵਿੱਖਬਾਣੀ

NEXT STORY

Stories You May Like

  • asian games  gulveer won silver in the 10 000m race
    Asian Games: ਗੁਲਵੀਰ ਨੇ 10,000 ਮੀਟਰ ਦੌੜ ’ਚ ਜਿੱਤੀ ਚਾਂਦੀ
  • salman khan won a medal at the asian games
    Asian Games 2026 : ਏਸ਼ੀਅਨ ਖੇਡਾਂ 'ਚ ਸਲਮਾਨ ਖਾਨ ਨੇ ਜਿੱਤਿਆ ਤਗਮਾ
  • asian games  india sets a target of 196 runs for bangladesh
    Asian Games: ਸ਼ੈਫਾਲੀ ਵਰਮਾ ਦਾ ਸੈਂਕੜਾ, ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ 196 ਦੌੜਾਂ ਦਾ ਟੀਚਾ
  • asian games  boxer sumit kundu reaches pre quarterfinals
    Asian Games: ਮੁੱਕੇਬਾਜ਼ ਸੁਮਿਤ ਕੁੰਡੂ ਪ੍ਰੀ-ਕੁਆਰਟਰ ਫਾਈਨਲ 'ਚ ਪੁੱਜਿਆ
  • asian games kamaljit and suruchi pair wins gold
    Asian Games: ਕਮਲਜੀਤ-ਸੁਰੂਚੀ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ 'ਚ ਜਿੱਤਿਆ ਗੋਲਡ
  • asian games  who will the indian cricket team face in the semi final
    Asian Games: ਕਦੋਂ, ਕਿੱਥੇ ਤੇ ਕਿਸ ਨਾਲ ਹੋਵੇਗਾ ਭਾਰਤੀ ਕ੍ਰਿਕਟ ਟੀਮ ਦਾ ਸੈਮੀਫਾਈਨਲ? ਜਾਣੋ
  • asian games india dominates javelin throw
    Asian Games : ਜੈਵਲਿਨ ਥ੍ਰੋਅ 'ਚ ਭਾਰਤ ਦਾ ਦਬਦਬਾ, ਯਸ਼ਵੀਰ ਨੇ Silver ਤੇ ਰੋਹਿਤ ਨੇ ਜਿੱਤਿਆ Bronze ਮੈਡਲ
  • chandigarh university athletes won 3 gold medals at asian games
    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ ਦੇ ਖਿਡਾਰੀ, ਭਾਰਤ ਨੂੰ ਦਿਵਾਏ 3 ਗੋਲਡ ਮੈਡਲ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hindu girl rescued
      ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
    • pakistan action
      ਪਾਕਿਸਤਾਨ 'ਚ ਅੱਤਵਾਦ ਖ਼ਿਲਾਫ਼ ਵੱਡਾ ਆਪਰੇਸ਼ਨ ! TTP ਦੇ 7 ਮੈਂਬਰ ਢੇਰ
    • rain in thailand
      ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ
    • ai   pope leo
      AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ
    • afghan nationals
      ਪਾਕਿਸਤਾਨ 'ਚ ਦਰਿਆ ਤੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ
    • powerball jackpot
      2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ ਬਾਅਦ ਸਾਹਮਣੇ ਆਇਆ ਜੇਤੂ
    • nepal under natural disaster
      ਨੇਪਾਲ 'ਚ ਇਕ ਵਾਰ ਫ਼ਿਰ ਪਈ ਕੁਦਰਤ ਦੀ ਮਾਰ ! ਲੈਂਡਸਲਾਈਡ ਕਾਰਨ ਘੱਟੋ-ਘੱਟ 24...
    • chinese ai experts
      ਚੀਨੀ AI ਮਾਹਿਰਾਂ 'ਤੇ ਚੀਨ ਨੇ ਕੱਸਿਆ ਸ਼ਿਕੰਜਾ ! ਵਿਦੇਸ਼ ਜਾਣ ਤੋਂ ਪਹਿਲਾਂ ਸਰਕਾਰ...
    • pakistani team traveling in a bus
      ਬੱਸ 'ਚ ਜਾਂਦੀ ਪਾਕਿਸਤਾਨੀ ਟੀਮ ਨਾਲ ਹੋ ਗਿਆ ਵੱਡਾ ਕਾਂਡ ! ਬੰਦੂਕ ਦੀ ਨੋਕ 'ਤੇ...
    • ran us conflict
      ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +