Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    12:35:15 PM

  • the prices of punjabi lands reached crores

    ਪੰਜਾਬ ਵਾਸੀਆਂ ਦੀ ਲੱਗ ਗਈ ਲਾਟਰੀ! ਰਾਤੋ-ਰਾਤ...

  • protests intensify after deployment of military personnel

    ਗਾਰਡਜ਼ ਦੀ ਤਾਇਨਾਤੀ ਤੋਂ ਬਾਅਦ Trump ਵਿਰੁੱਧ...

  • baba gurinder singh dhillon paid obeisance at sachkhand sri harmandir sahib

    ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ...

  • sad news from the entertainment world

    ਮਨੋਰੰਜਨ ਜਗਤ ਤੋਂ ਆਈ ਦੁਖਦਾਈ ਖ਼ਬਰ, ਮਸ਼ਹੂਰ ਫਿਲਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਮਾਣ ਦੀ ਗੱਲ, ਕੈਨੇਡਾ 'ਚ 5 ਪੰਜਾਬੀਆਂ ਨੂੰ ਮਿਲਿਆ '30 ਅੰਡਰ 30 ਯੰਗ ਲੀਡਰਜ਼' ਦਾ ਸਨਮਾਨ

INTERNATIONAL News Punjabi(ਵਿਦੇਸ਼)

ਮਾਣ ਦੀ ਗੱਲ, ਕੈਨੇਡਾ 'ਚ 5 ਪੰਜਾਬੀਆਂ ਨੂੰ ਮਿਲਿਆ '30 ਅੰਡਰ 30 ਯੰਗ ਲੀਡਰਜ਼' ਦਾ ਸਨਮਾਨ

  • Edited By Vandana,
  • Updated: 11 Jul, 2023 01:13 PM
Canada
canada 5 punjabis got honor of 30 under 30 young leaders
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪੰਜਾਬੀ ਦੁਨੀਆ ਦੇ ਜਿਸ ਕੋਨੇ ਵਿਚ ਵੀ ਗਏ ਹਨ, ਉੱਥੇ ਨਾਮਣਾ ਖੱਟਿਆ ਹੈ। ਇਸੇ ਤਰ੍ਹਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਨੇ ਵੀ ਉੱਚ ਅਹੁਦੇ ਹਾਸਲ ਕਰਕੇ ਭਾਈਚਾਰੇ ਦਾ ਮਾਣ ਵਧਾਇਆ ਹੈ। ਹਾਲ ਹੀ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਾਲੀ ਸੰਸਥਾ ਬੀ.ਸੀ. ਬਿਜਨੈੱਸਜ਼ ਵੱਲੋਂ '30 ਅੰਡਰ 30 ਯੰਗ ਲੀਡਰਜ਼ 2023' ਦੇ ਜੇਤੂਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਹ ਵੱਕਾਰੀ ਸਨਮਾਨ ਹਾਸਲ ਕਰਨ ਵਾਲਿਆਂ ਵਿਚ 3 ਪੰਜਾਬਣਾਂ ਤੇ 2 ਪੰਜਾਬੀ ਨੌਜਵਾਨ ਵੀ ਸ਼ਾਮਲ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਕੋਲ ਦੁਨੀਆ ਦੀ ਸਭ ਤੋਂ ਸ਼ਕਤੀਸ਼ਾਲੀ ਫ਼ੌਜ, ਪਾਕਿ 7ਵੇਂ ਸਥਾਨ 'ਤੇ, ਜਾਣੋ ਭਾਰਤ ਦੀ ਰੈਕਿੰਗ

ਬੀ.ਸੀ. ਬਿਜਨੈੱਸਜ਼ ਵੱਲੋਂ ਇਹ ਸਨਮਾਨ ਸੂਬੇ ਦੇ 30 ਸਾਲ ਤੋਂ ਘੱਟ ਉਮਰ ਦੇ ਉਹਨਾਂ 30 ਨੌਜਵਾਨ ਮੁੰਡੇ-ਕੁੜੀਆਂ ਨੂੰ ਦਿੱਤਾ ਜਾਂਦਾ ਹੈ, ਜਿਹਨਾਂ ਨੇ ਉਦਯੋਗ, ਖੇਤੀਬਾੜੀ, ਤਕਨਾਲੋਜੀ, ਸਿੱਖਿਆ ਅਤੇ ਇਨੋਵੇਸ਼ਨ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ ਹੋਵੇ। ਇਹ ਸਨਮਾਨ ਹਾਸਲ ਕਰਨ ਵਾਲੀ ਰਵੀਨਾ ਉਬਰਾਏ (29) ਜਸਟ ਕੇਕਸ ਬੇਕਸ਼ੌਪ ਦੀ ਮਾਲਕ ਹੈ ਤੇ ਇਹ ਕੰਪਨੀ ਬ੍ਰਿਟਿਸ਼ ਕੋਲੰਬੀਆ ਦੇ 85 ਰੀਟੇਲਰਾਂ ਨੂੰ ਕੇਕ ਸਪਲਾਈ ਕਰਦੀ ਹੈ। ਸਬਰੀਨਾ ਰਾਏ (29) ਕਵਾਂਟਲਿਨ ਪੇਲਟੈਕਨਿਕ ਯੂਨੀਵਰਸਿਟੀ ਵਿਚ ਅਕਾਊਂਟਿੰਗ ਦੀ ਪੜ੍ਹਾਈ ਕਰਵਾਉਂਦੀ ਹੈ। ਪੇਜ਼ੀ ਸੰਧਰ (27) ਕਾਊਚਰਾਊਜ਼ ਕੰਪਨੀ ਦੀ ਸਹਿ ਸੰਸਥਾਪਕ ਹੈ। 25 ਸਾਲਾ ਸਰਬ ਪੁਰੇਵਾਲ ਸੈਵਨ ਹੌਰਸਜ਼ ਟਰਾਂਸਪੋਰਟ ਲਿਮਟਿਡ ਦਾ ਮੀਤ ਪ੍ਰਧਾਨ ਹੈ। ਇਸ ਕੰਪਨੀ ਦੇ 100 ਟਰੱਕ ਤੇ 200 ਟਰੇਲਰ ਹਨ। 2015 ਵਿਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਆਇਆ 26 ਸਾਲਾ ਸੁਖਮਨਜੀਤ ਸਿੰਘ ਸਿੰਧੂ ਬਲੈਕਬੱਕ ਲੌਜਿਸਟਿਕਸ ਇੰਕ ਦਾ ਸੀਈਓ ਹੈ। ਬਲੈਕਬੱਕ 200 ਟਰੱਕਿੰਗ ਕੰਪਨੀਆਂ ਨਾਲ ਡੀਲ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en 

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • British Columbia
  • 5 Punjabi
  • 30 Under 30
  • Honours
  • Canada
  • ਬ੍ਰਿਟਿਸ਼ ਕੋਲੰਬੀਆ
  • 5 ਪੰਜਾਬੀ
  • 30 ਅੰਡਰ 30
  • ਸਨਮਾਨ
  • ਕੈਨੇਡਾ

ਸਿੰਗਾਪੁਰ: ਭਾਰਤੀ ਨਾਗਰਿਕ ਨੂੰ ਪੁਲਸ ਅਧਿਕਾਰੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਹੋਈ ਜੇਲ੍ਹ

NEXT STORY

Stories You May Like

  • accused arrested with 30 bottles of liquor
    30 ਬੋਤਲਾਂ ਦੇਸੀ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
  • 30 terrifying minutes of delhi srinagar flight
    ਦਿੱਲੀ-ਸ਼੍ਰੀਨਗਰ ਉਡਾਣ ਦੇ 30 ਡਰਾਵਣੇ ਮਿੰਟ
  • canada to deport 30 000 immigrants punjabi community
    30 ਹਜ਼ਾਰ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਕੈਨੇਡਾ, ਪੰਜਾਬੀ ਭਾਈਚਾਰੇ ਦੀ ਗਿਣਤੀ ਸਭ ਤੋਂ ਵੱਧ
  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • 30 wrestlers suspended in cheating case
    ਧੋਖਾਧੜੀ ਦੇ ਮਾਮਲੇ ’ਚ 30 ਪਹਿਲਵਾਨ ਸਸਪੈਂਡ
  • girlfriend absconds with rs 30 crore lottery winnings
    ਮਤਲਬੀ ਪਿਆਰ! ਲਾਟਰੀ ਦੇ 30 ਕਰੋੜ ਲੈਕੇ ਦੂਜੇ ਬੁਆਏਫ੍ਰੈਂਡ ਨਾਲ ਫਰਾਰ ਹੋਈ ਗਰਲਫ੍ਰੈਂਡ
  • indian origin couple  new zealand royal honour
    ਮਾਣ ਦੀ ਗੱਲ, ਭਾਰਤੀ ਮੂਲ ਦੇ ਜੋੜੇ ਨੂੰ ਮਿਲੇਗਾ ਨਿਊਜ਼ੀਲੈਂਡ ਦਾ ਸ਼ਾਹੀ ਸਨਮਾਨ
  • crime thriller film thugs of goa released in theaters on may 30
    ਕ੍ਰਾਈਮ ਥ੍ਰੀਲਰ ਫਿਲਮ 'ਠੱਗਸ ਆਫ ਗੋਆ' 30 ਮਈ ਨੂੰ ਸਿਨੇਮਾਘਰਾਂ 'ਚ ਹੋਵੇਗੀ ਰਿਲੀਜ਼
  • summer vacations  markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
  • driverless oil tanker runs on jalandhar amritsar highway
    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • the earth trembled due to earthquake tremors  people
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕਾਰਨ ਲੋਕ ਘਰਾਂ 'ਚੋਂ ਨਿਕਲੇ ਬਾਹਰ
    • indian businessman flouts rules
      ਭਾਰਤੀ ਕਾਰੋਬਾਰੀ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ, ਪੁਲਸ ਨੇ ਠੋਕਿਆ 1.2 ਲੱਖ...
    • indian american teen develops app heart disease
      14 ਸਾਲਾ ਮੁੰਡੇ ਨੇ ਬਣਾਈ ਗਜ਼ਬ ਦੀ ਐਪ! ਦਿਲ ਦੀ ਬਿਮਾਰੀ ਦੱਸਣ ਨੂੰ ਲਾਉਂਦੀ 7...
    • greta thunberg israel
      ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ
    • fire breaks out in market
      ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ
    • head of palestinian mujahideen brigade killed in gaza
      ਗਾਜ਼ਾ 'ਚ ਫਲਸਤੀਨੀ ਮੁਜਾਹਿਦੀਨ ਬ੍ਰਿਗੇਡ ਦਾ ਮੁਖੀ ਢੇਰ
    • car falls into ravine
      ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ
    • fbi director warns protesters
      ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...
    • indians oxford university announcement
      2028 ਤੋਂ ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹਨ ਵਾਲੇ ਭਾਰਤੀਆਂ ਲਈ ਅਹਿਮ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +