Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 14, 2026

    3:28:21 PM

  • major announcement for november 20 in punjab skm has taken a crucial decision

    ਪੰਜਾਬ 'ਚ 20 ਨਵੰਬਰ ਲਈ ਵੱਡਾ ਐਲਾਨ! ਝਲਣੀ ਪਵੇਗੀ...

  • will charanjit channi contest the punjab assembly elections or not

    ਚਰਨਜੀਤ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ ਜਾਂ...

  • major highcourt ruling for teachers working on a contract basis

    ਠੇਕੇ 'ਤੇ ਕੰਮ ਕਰਦੇ ਅਧਿਆਪਕਾਂ ਲਈ ਹਾਈਕੋਰਟ ਦਾ ਆਇਆ...

  • nitin nabin to visit punjab on november 18 samrasta sankalp yatra

    18 ਨਵੰਬਰ ਨੂੰ ਪੰਜਾਬ ਆਉਣਗੇ ਨਿਤਿਨ ਨਬੀਨ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Ludhiana-Khanna
  • ਭਾਰਤ ਦੇ ਨਾਲ-ਨਾਲ ਕੈਨੇਡਾ ਨੇ ਵੀ US ਤੋਂ ਮੰਗੀ ਅਨਮੋਲ ਦੀ ਹਵਾਲਗੀ, ਵਧੇਗਾ ਦੋਵੇਂ ਦੇਸ਼ਾਂ ’ਚ ਤਣਾਅ

INTERNATIONAL News Punjabi(ਵਿਦੇਸ਼)

ਭਾਰਤ ਦੇ ਨਾਲ-ਨਾਲ ਕੈਨੇਡਾ ਨੇ ਵੀ US ਤੋਂ ਮੰਗੀ ਅਨਮੋਲ ਦੀ ਹਵਾਲਗੀ, ਵਧੇਗਾ ਦੋਵੇਂ ਦੇਸ਼ਾਂ ’ਚ ਤਣਾਅ

  • Edited By Cherry,
  • Updated: 21 Nov, 2024 09:59 AM
Ludhiana-Khanna
canada also requested anmol  s extradition from the us
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਪੰਕਜ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਦੇਸ਼ ਛੱਡ ਕੇ ਵਿਦੇਸ਼ ਭੱਜਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੀ ਅਮਰੀਕਾ ’ਚ ਗ੍ਰਿਫਤਾਰੀ ਤੋਂ ਬਾਅਦ ਭਾਰਤ ਸਰਕਾਰ ਦੇ ਨਾਲ-ਨਾਲ ਕੈਨੇਡਾ ਸਰਕਾਰ ਵੱਲੋਂ ਵੀ ਉਸ ਦੀ ਹਵਾਲਗੀ ਦੀ ਮੰਗ ਰੱਖੀ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ਸਰਕਾਰ ਉਸ ਨੂੰ ਪਹਿਲਾਂ ਕੈਨੇਡਾ ਦੇ ਹਵਾਲੇ ਕਰਨ ਜਾ ਰਹੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਹਾਈ ਪ੍ਰੋਫਾਇਲ ਕਤਲ ਕਾਂਡ ਦੀ ਜਾਂਚ ’ਚ ਜੁਟੀ ਪੰਜਾਬ ਪੁਲਸ ਨੇ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ਾਮਲ ਦੋ ਸ਼ੂਟਰਾਂ ਦਾ ਮੁਕਾਬਲਾ ਕਰਦੇ ਹੋਏ ਬਾਕੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਸ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਦੇ ਇਸ਼ਾਰੇ ’ਤੇ ਵਿਦੇਸ਼ ਭੱਜ ਚੁੱਕੇ ਉਸ ਦੇ ਸਾਥੀ ਗੋਲਡੀ ਬਰਾੜ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੇ ਰਚੀ ਸੀ।

ਇਹ ਵੀ ਪੜ੍ਹੋ: ਗੁਆਨਾ ਪੁੱਜੇ PM ਮੋਦੀ, ਏਅਰ ਪੋਰਟ 'ਤੇ ਰਿਸੀਵ ਕਰਨ ਆਏ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਪੂਰੀ ਕੈਬਨਿਟ

ਉਨ੍ਹਾਂ ਨੇ ਹੀ ਸ਼ੂਟਰਾਂ ਨੂੰ ਹਥਿਆਰ, ਗੱਡੀਆਂ ਅਤੇ ਵਾਰਦਾਤ ਤੋਂ ਬਾਅਦ ਲੁਕਣ ਲਈ ਜਗ੍ਹਾ ਦਾ ਪ੍ਰਬੰਧ ਕੀਤਾ ਸੀ। ਇੰਨਾ ਹੀ ਨਹੀਂ, ਖੁਦ ਗੋਲਡੀ ਬਰਾੜ ਨੇ ਵੀ ਇਸ ਬੇਦਰਦੀ ਨਾਲ ਹੋਏ ਕਤਲਕਾਂਡ ਦੀ ਜ਼ਿੰਮੇਵਾਰੀ ਲੈਂਦੇ ਹੋਏ ਖੁਲਾਸਾ ਕੀਤਾ ਸੀ ਕਿ ਸਿੱਧੂ ਦਾ ਕਤਲ ਉਨ੍ਹਾਂ ਨੇ ਹੀ ਕਰਵਾਇਆ ਹੈ ਅਤੇ ਕਿਉਂਕਿ ਉਸ ਦੇ ਭਰਾ ਗੁਰਲਾਲ ਬਰਾੜ ਅਤੇ ਵਿੱਕੀ ਮਿੱਢੂਖੇੜਾ ਦੇ ਹੋਏ ਕਤਲ ’ਚ ਸਿੱਧੂ ਦੀ ਕਥਿਤ ਸ਼ਮੂਲੀਅਤ ਦੇ ਬਾਵਜੂਦ ਪੁਲਸ ਵੱਲੋਂ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਸ ਲਈ ਉਨ੍ਹਾਂ ਨੇ ਆਪਣੇ ਭਰਾਵਾਂ ਦੇ ਕਤਲ ਦਾ ਬਦਲਾ ਲਿਆ ਹੈ। ਹਾਲਾਂਕਿ ਦੋਵੇਂ ਮਾਮਲਿਆਂ ਦੀ ਜਾਂਚ ਤੋਂ ਬਾਅਦ ਪੁਲਸ ਨੇ ਸਿੱਧੂ ਨੂੰ ਕਲੀਨ ਚਿੱਟ ਦਿੱਤੀ ਸੀ।

ਇਹ ਵੀ ਪੜ੍ਹੋ: UAE ਨੇ ਇਸ ਦੇਸ਼ ਦੇ ਨਾਗਰਿਕਾਂ 'ਤੇ ਲਾਈ ਪਾਬੰਦੀ

ਓਧਰ ਸਿੱਧੂ ਦੇ ਕਤਲ ਤੋਂ ਕੁਝ ਸਮਾਂ ਪਹਿਲਾਂ ਹੀ ਲਾਰੈਂਸ ਦਾ ਛੋਟਾ ਭਰਾ ਅਨਮੋਲ ਵੀ ਦੇਸ਼ ਛੱਡ ਕੇ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ ਅਤੇ ਬਾਅਦ ’ਚ ਉਸ ਦੇ ਅਮਰੀਕਾ ਵਿਚ ਹੋਣ ਦੀਆਂ ਖ਼ਬਰਾਂ ’ਤੇ ਉਸ ਸਮੇਂ ਮੋਹਰ ਲੱਗੀ ਸੀ। ਅਮਰੀਕਾ ਵਿਚ ਹੋਏ ਇਕ ਵਿਆਹ ਸਮਾਗਮ ਸਬੰਧੀ ਜਾਰੀ ਹੋਈ ਵੀਡੀਓ ’ਚ ਉਸ ਨੂੰ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਅਮਰੀਕਾ ਸਰਕਾਰ ਤੋਂ ਉਸ ਦੀ ਹਵਾਲਗੀ ਦੀ ਮੰਗ ਕੀਤੀ ਸੀ ਪਰ ਕੁੱਝ ਦਿਨ ਪਹਿਲਾਂ ਅਨਮੋਲ ਦੀ ਅਮਰੀਕਾ ਦੇ ਪੋਟਾ ਬੇਟਨਿੰਗ ਕਾਊਂਟੀ ’ਚ ਹੋਈ ਗ੍ਰਿਫਤਾਰੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਇਕ ਵਾਰ ਫਿਰ ਉਸ ਨੂੰ ਭਾਰਤ ਦੇ ਹਵਾਲੇ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਗੱਭਰੂ ਨੇ ਗੱਡੇ ਝੰਡੇ, ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ 'ਚ ਜਿੱਤੇ 3 ਗੋਲਡ ਮੈਡਲ

ਇਸ ਤੋਂ ਪਹਿਲਾਂ ਕਿ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਸਰਕਾਰ ਭਾਰਤ ਦੇ ਹਵਾਲੇ ਕਰਦੀ, ਉਸੇ ਸਮੇਂ ਕੈਨੇਡਾ ਸਰਕਾਰ ਨੇ ਵੀ ਅਮਰੀਕਾ ਸਰਕਾਰ ਤੋਂ ਅਨਮੋਲ ਦੀ ਹਵਾਲਗੀ ਦੀ ਮੰਗ ਰੱਖ ਦਿੱਤੀ ਹੈ, ਜਿਸ ਦੇ ਪਿੱਛੇ ਕੈਨੇਡਾ ’ਚ ਪਿਛਲੇ ਕੁਝ ਸਮੇਂ ਦੇ ਅੰਦਰ ਖਾਲਿਸਤਾਨੀ ਹਮਾਇਤੀਆਂ ਦੇ ਹੋਏ ਕਤਲ ਅਤੇ ਕਈ ਮਸ਼ਹੂਰ ਪੰਜਾਬੀ ਸਿੰਗਰਾਂ ਸਮੇਤ ਉਦਯੋਗਪਤੀਆਂ ਦੇ ਘਰਾਂ ’ਤੇ ਐਕਸਟਾਰਸ਼ਨ ਦੀ ਮੰਗ ਨੂੰ ਲੈ ਕੇ ਹੋਈਆਂ ਫਾਇਰਿੰਗ ਦੀਆਂ ਘਟਨਾਵਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਸਰਕਾਰ, ਖਾਸ ਕਰ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਉਥੇ ਹੋਈਆਂ ਕੁਝ ਘਟਨਾਵਾਂ ਦੇ ਲਈ ਕਥਿਤ ਤੌਰ ’ਤੇ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੰਦੇ ਹੋਏ ਗੰਭੀਰ ਦੋਸ਼ ਲਾਏ ਜਾ ਰਹੇ ਹਨ। ਅਜਿਹੇ ’ਚ ਕੈਨੇਡਾ ਸਰਕਾਰ ਵੱਲੋਂ ਅਨਮੋਲ ਦੀ ਹਵਾਲਗੀ ਦੀ ਮੰਗ ਇਸ ਲਈ ਰੱਖੀ ਜਾ ਰਹੀ ਹੈ ਕਿ ਉਹ ਕੈਨੇਡਾ ਵਿਚ ਪੰਜਾਬੀ ਮੂਲ ਦੇ ਲੋਕਾਂ ਨਾਲ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਅਨਮੋਲ ਤੋਂ ਪੁੱਛਗਿੱਛ ਕਰ ਸਕੇ। ਹੁਣ ਦੇਖਣਾ ਹੋਵੇਗਾ ਕਿ ਮੋਸਟ ਵਾਂਟਿਡ ਕ੍ਰਿਮੀਨਲ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਸਰਕਾਰ ਭਾਰਤ ਨੂੰ ਸੌਂਪਦੀ ਹੈ ਜਾਂ ਫਿਰ ਕੈਨੇਡਾ ਸਰਕਾਰ ਦੇ ਹਵਾਲੇ ਕਰਦੀ ਹੈ।

ਇਹ ਵੀ ਪੜ੍ਹੋ: ਹੁਣ ਗੁਆਨਾ ਤੇ ਬਾਰਬਾਡੋਸ ਭਾਰਤੀ PM ਨੂੰ ਦੇਣਗੇ ਆਪਣਾ ਸਰਵਉੱਚ ਪੁਰਸਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • India
  • Canada
  • Anmol
  • Repatriation
  • Tension
  • ਭਾਰਤ
  • ਕੈਨੇਡਾ
  • ਅਨਮੋਲ
  • ਹਵਾਲਗੀ
  • ਤਣਾਅ

PM ਮੋਦੀ ਨੂੰ ਮਿਲਿਆ ਡੋਮਿਨਿਕਾ ਦਾ ਚੋਟੀ ਦਾ ਐਵਾਰਡ, ਰਾਸ਼ਟਰਪਤੀ ਬਰਟਨ ਨੇ ਕੀਤਾ ਸਨਮਾਨਿਤ

NEXT STORY

Stories You May Like

  • china is imposing its tibet  on the global community  tibetan leader
    ਤਿੱਬਤੀ ਪਛਾਣ ਮਿਟਾਉਣ 'ਤੇ ਤੁਲਿਆ ਚੀਨ, ਹੁਣ ਵਿਸ਼ਵ ਭਾਈਚਾਰੇ 'ਤੇ ਵੀ ਥੋਪ ਰਿਹੈ ਆਪਣਾ ਮਾਡਲ: ਤਿੱਬਤੀ ਨੇਤਾ
  • ground stop
    25 ਸਾਲਾਂ 'ਚ ਸਭ ਤੋਂ ਲੰਬਾ Ground Stop ! ਹਜ਼ਾਰਾਂ ਫਲਾਈਟਾਂ ਰੱਦ, ਅਮਰੀਕੀ ਏਅਰਪੋਰਟਾਂ 'ਤੇ ਫ਼ਸੇ ਯਾਤਰੀ
  • bangladesh garment factory workers to get cheap rice
    ਬੰਗਲਾਦੇਸ਼ ’ਚ ਕੱਪੜਾ ਕਾਰਖਾਨਿਆਂ ਦੇ ਕਰਮਚਾਰੀਆਂ ਨੂੰ ਮਿਲਣਗੇ ਸਸਤੇ ਚੌਲ
  • indians who ensnared girls in a trap get 30 year sentences
    180 ਕੁੜੀਆਂ ਨੂੰ ਜਾਲ 'ਚ ਫਸਾਉਣ ਵਾਲੇ ਭਾਰਤੀ ਵਿਦਿਆਰਥੀ ਨੂੰ ਬ੍ਰਿਟੇਨ 'ਚ 30 ਸਾਲ ਦੀ ਸਜ਼ਾ
  • britain airbase
    ਬ੍ਰਿਟੇਨ 'ਤੇ ਮੰਡਰਾ ਰਿਹਾ ਖ਼ਤਰਾ ! ਏਅਰਬੇਸ 'ਤੇ ਡਰੋਨ ਦਿਖਣ ਮਗਰੋਂ ਅਮਰੀਕੀ Air Force ਨੇ ਕੀਤੀ ਕਾਰਵਾਈ
  • ukraine launched 1 200 drones at russia overnight
    ਯੂਕ੍ਰੇਨ ਨੇ ਰਾਤ ਭਰ ਰੂਸ ’ਤੇ ਦਾਗੇ 1,200 ਡਰੋਨ
  • dubai airport spicejet flights cancelled
    ਦੁਬਈ ਏਅਰਪੋਰਟ ਨੇ ਰੱਦ ਕੀਤੀਆਂ SpiceJet ਦੀਆਂ ਫਲਾਈਟਾਂ ! ਭਾਰਤ ਆਉਣ ਵਾਲੇ ਯਾਤਰੀ ਹੋ ਰਹੇ ਖੱਜਲ
  • boat collision
    ਵੱਡੀ ਖ਼ਬਰ ; ਤੇਲ ਨਾਲ ਭਰੇ ਟੈਂਕਰ ਨਾਲ ਟੱਕਰ ਮਗਰੋਂ ਮਿਸੀਸਿਪੀ ਨਦੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੋਟ
  • major announcement for november 20 in punjab skm has taken a crucial decision
    ਪੰਜਾਬ 'ਚ 20 ਨਵੰਬਰ ਲਈ ਵੱਡਾ ਐਲਾਨ! ਝਲਣੀ ਪਵੇਗੀ ਭਾਰੀ ਮੁਸੀਬਤ, SKM ਨੇ ਲਿਆ...
  • will charanjit channi contest the punjab assembly elections or not
    ਚਰਨਜੀਤ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ ਜਾਂ ਨਹੀਂ? ਪੜ੍ਹੋ ਕੀ ਦਿੱਤਾ ਬਿਆਨ...
  • nitin nabin to visit punjab on november 18 samrasta sankalp yatra
    18 ਨਵੰਬਰ ਨੂੰ ਪੰਜਾਬ ਆਉਣਗੇ ਨਿਤਿਨ ਨਬੀਨ! ਜਲੰਧਰ ਤੋਂ ਨਿਕਲੇਗੀ ਇਹ ਵੱਡੀ ਯਾਤਰਾ,...
  • charanjit singh channi jawani sambhal cycle yatra
    ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦੇ ਕੀ ਹਨ ਮਾਇਨੇ, ਸੁਣੋ ਖ਼ਾਸ ਇੰਟਰਵਿਊ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ! ਜਲੰਧਰ 'ਚ ਅੱਜ ਤੋਂ 22 ਨਵੰਬਰ ਤੱਕ...
  • trains continue to arrive late due to chhath puja
    ਟਰੇਨਾਂ ਦੀ ਦੇਰੀ ਬਾਦਸਤੂਰ ਜਾਰੀ, ਨਵੀਂ ਦਿੱਲੀ ਸ਼ਤਾਬਦੀ ਅੱਧਾ ਘੰਟਾ, ਵੰਦੇ ਭਾਰਤ...
  • 3 shooters arrested for firing in guru nanak nagar
    ਗੁਰੂ ਨਾਨਕ ਨਗਰ ’ਚ ਫਾਇਰਿੰਗ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਅਮਰੀਕਾ ਬੈਠੇ ਸਾਥੀ...
  • mumbai to host the world hindu congress 2026
    ਮੁੰਬਈ 'ਚ ਸਜੇਗਾ 'ਵਰਲਡ ਹਿੰਦੂ ਕਾਂਗਰਸ 2026' ਦਾ ਮਹਾ-ਮੰਚ, 18 ਤੋਂ 20...
Trending
Ek Nazar
holiday monday government offices closed

ਸੋਮਵਾਰ ਨੂੰ ਛੁੱਟੀ ! ਬੰਦ ਰਹਿਣਗੇ ਸਰਕਾਰੀ ਦਫ਼ਤਰ, ਦਿੱਲੀ ਸਰਕਾਰ ਨੇ ਕੀਤਾ ਐਲਾਨ

this is the cheapest 7seater car in the country

ਇਹ ਹੈ ਦੇਸ਼ ਦੀ ਸਭ ਤੋਂ ਸਸਤੀ 7 ਸੀਟਰ ਕਾਰ ! ਘੱਟ ਕੀਮਤ 'ਚ ਸ਼ਾਨਦਾਰ ਫੀਚਰਜ਼ ਦੇ...

parents  teaching  good habits  children

ਮਾਪੇ ਆਪਣੇ ਬੱਚਿਆਂ ਨੂੰ ਜ਼ਰੂਰ ਸਿਖਾਉਣ ਇਹ ਚੰਗੀਆਂ ਆਦਤਾਂ, ਹਰ ਕੋਈ ਕਰੇਗਾ ਤਾਰੀਫ਼

partner blames every argument how to deal

ਰਿਸ਼ਤੇ 'ਚ ਹਰ ਝਗੜੇ ਲਈ ਤੁਹਾਨੂੰ ਦੱਸਿਆ ਜਾਂਦਾ ਜ਼ਿੰਮੇਵਾਰ! ਤਾਂ ਇਨ੍ਹਾਂ...

dhvani bhanushali engaged to boyfriend yash

1.7 ਬਿਲੀਅਨ ਵਿਊਜ਼ ਵਾਲੇ ਗਾਣੇ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਯਸ਼ ਨਾਲ ਕਰਾ ਲਈ...

82 year old actress dating 28 year old son of hollywood superstar

ਹਾਲੀਵੁੱਡ ਸੁਪਰਸਟਾਰ ਦੇ 28 ਸਾਲਾ ਮੁੰਡੇ ਨੂੰ ਡੇਟ ਕਰ ਰਹੀ 82 ਸਾਲ ਦੀ ਅਦਾਕਾਰਾ !...

rs 50 lottery ticket makes a man a lakhpati wins a prize of rs 21 lakh

ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

power cut punjab tomorrow

ਪੰਜਾਬ 'ਚ ਸ਼ਨੀਵਾਰ 8-9 ਘੰਟੇ ਬੰਦ ਰਹੇਗੀ ਬਿਜਲੀ ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

after diwali rs 1500 each was credited to womens accounts

ਦੀਵਾਲੀ ਤੋਂ ਬਾਅਦ ਔਰਤਾਂ ਦੇ ਖਾਤਿਆਂ 'ਚ ਆ ਗਏ 1500-1500 ਰੁਪਏ! CM ਮੋਹਨ...

31 year old fast bowler shines in debut match

ਡੈਬਿਊ ਮੈਚ 'ਚ ਹੀ ਛਾਇਆ 31 ਸਾਲਾ ਤੇਜ਼ ਗੇਂਦਬਾਜ਼, 7 ਵਿਕਟਾਂ ਝਟਕਾ ਕੇ ਰਚ'ਤਾ...

collision 6 vehicles suv catches fire

ਮੁੰਬਈ ਕੋਸਟਲ ਰੋਡ 'ਤੇ ਇਕ-ਇਕ ਕਰਕੇ ਆਪਸ 'ਚ ਟਕਰਾਏ 6 ਵਾਹਨ, SUV ਨੂੰ ਲੱਗੀ...

govinda and komal  s new photoshoot creates a stir

ਗੋਵਿੰਦਾ ਦੀਆਂ ਬਾਹਾਂ 'ਚ ਕੋਮਲ ਰਾਣੀ ! 'ਰੂਪਾ' ਦੇ ਪ੍ਰਮੋਸ਼ਨਲ ਫੋਟੋਸ਼ੂਟ ਨੇ...

chinese dissident

ਅਮਰੀਕਾ 'ਚ ਬੀਜਿੰਗ ਲਈ ਜਾਸੂਸੀ ਕਰਨ ਵਾਲਾ ਚੀਨੀ ਅਸੰਤੁਸ਼ਟ ਰਿਹਾਅ

passenger van plunges into river

PoK'ਚ ਦਰਿਆ 'ਚ ਡਿੱਗੀ ਯਾਤਰੀ ਵੈਨ ; 11 ਲੋਕਾਂ ਦੀ ਮੌਤ

new zealand sets india a target of 334 runs

IND vs NZ 4th ODI: ਨਿਊਜ਼ੀਲੈਂਡ ਨੇ ਭਾਰਤ ਅੱਗੇ ਰੱਖਿਆ 334 ਦੌੜਾਂ ਦਾ ਵੱਡਾ...

police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • israel shells gaza  3 people killed
      ਇਜ਼ਰਾਈਲ ਦੀ ਗਾਜ਼ਾ ’ਚ ਗੋਲਾਬਾਰੀ, 3 ਲੋਕਾਂ ਦੀ ਮੌਤ
    • iran us drones
      ਇਰਾਨ ਦਾ ਅਮਰੀਕੀ ਰਾਡਾਰ ਤਬਾਹ ਕਰਨ ਦਾ ਦਾਅਵਾ ! ਅਮਰੀਕੀ ਫੌਜ ਨੇ ਡੇਗੇ 2 ਡਰੋਨ
    • middle east mossad
      ਮੁੜ ਲੱਗਣ ਜਾ ਰਹੀ ਜੰਗ ! ਟਰੰਪ ਨੂੰ 'ਮਨਾਉਣ' ਲਈ ਅਮਰੀਕਾ ਪਹੁੰਚਿਆ ਮੋਸਾਦ ਦਾ ਚੀਫ਼
    • russia ukraine
      ਰੂਸ ’ਚ ਬੰਬ ਧਮਾਕਾ ! ਯੂਕ੍ਰੇਨ ਦੇ ਸਾਬਕਾ ਪ੍ਰਧਾਨ ਮੰਤਰੀ ਦਾ ਸਲਾਹਕਾਰ ਜ਼ਖਮੀ
    • flights resume in the us
      ਅਮਰੀਕਾ 'ਚ ਉਡਾਣਾਂ ਮੁੜ ਸ਼ੁਰੂ, ATC ਸਿਸਟਮ 'ਚ ਖ਼ਰਾਬੀ ਕਾਰਨ 4 ਘੰਟੇ ਜ਼ਮੀਨ...
    • air services halted in america
      ਅਮਰੀਕਾ 'ਚ ਹਵਾਈ ਸੇਵਾਵਾਂ ਠੱਪ: Air India ਨੇ ਜਾਰੀ ਕੀਤੀ ਐਡਵਾਈਜ਼ਰੀ, ਏਅਰ...
    • 3 individuals of pakistani origin convicted in child rape case
      ਪਾਕਿਸਤਾਨੀ ਮੂਲ ਦੇ 3 ਵਿਅਕਤੀ ‘ਬਾਲ ਜਬਰ-ਜ਼ਨਾਹ’ ਮਾਮਲੇ ’ਚ ਦੋਸ਼ੀ ਕਰਾਰ
    • air emergency in the us
      ਅਮਰੀਕਾ 'ਚ 'Air Emergency': ਪੂਰੇ ਦੇਸ਼ 'ਚ ਹਵਾਈ ਸੇਵਾਵਾਂ ਠੱਪ, ਟੇਕ-ਆਫ਼ 'ਤੇ...
    • soldier who rebuked us defense secretary receives medal
      ਅਮਰੀਕੀ ਰੱਖਿਆ ਮੰਤਰੀ ਨੂੰ ਝਿੜਕਣ ਵਾਲੇ ਜਵਾਨ ਨੂੰ ਮੈਡਲ, ਹੇਗਸੇਥ ਨੇ ਖੁਦ ਕੀਤਾ...
    • trump removes jd vance from iran peace talks
      ਟਰੰਪ ਨੇ ਈਰਾਨ ਸ਼ਾਂਤੀ ਵਾਰਤਾ ਤੋਂ ਜੇ. ਡੀ. ਵੇਂਸ ਨੂੰ ਹਟਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +