Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:59:04 PM

  • statements of the fm growth in the stock market sensex jumped 1100

    ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ...

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਖ਼ੁਸ਼ਖ਼ਬਰੀ : ਕੈਨੇਡਾ ਦੇ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਤੋਂ ਬਾਅਦ PR ਲਈ ਨਹੀਂ ਤਜਰਬੇ ਦੀ ਲੋੜ

INTERNATIONAL News Punjabi(ਵਿਦੇਸ਼)

ਖ਼ੁਸ਼ਖ਼ਬਰੀ : ਕੈਨੇਡਾ ਦੇ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਤੋਂ ਬਾਅਦ PR ਲਈ ਨਹੀਂ ਤਜਰਬੇ ਦੀ ਲੋੜ

  • Edited By Rajwinder Kaur,
  • Updated: 27 Oct, 2020 11:08 AM
Jalandhar
canada atlantic states education pr experience
  • Share
    • Facebook
    • Tumblr
    • Linkedin
    • Twitter
  • Comment

ਕੁਲਵਿੰਦਰ ਕੌਰ ਸੋਸਣ
ਇਮੀਗ੍ਰੇਸ਼ਨ ਤੇ ਇੰਟਰਨੈਸ਼ਨਲ ਐਜੂਕੇਸ਼ਨ ਮਾਹਰ

ਭਾਰਤ ਤੋਂ ਕੈਨੇਡਾ ਪੜ੍ਹਾਈ ਕਰਨ ਜਾਣ ਵਾਲੇ ਵਿਦਿਆਰਥੀਆਂ ਦਾ ਮੁੱਖ ਮਕਸਦ ਪੱਕਾ ਹੋਣਾ ਹੁੰਦਾ ਹੈ, ਜਿਸ ਖਾਤਰ ਉਨ੍ਹਾਂ ਨੂੰ ਕੈਨੇਡਾ ਜਾ ਕੇ ਪੜ੍ਹਨ ਤੋਂ ਬਾਅਦ ਪੋਸਟ ਗ੍ਰੈਜੂਏਟ ਵਰਕ ਪਰਮਿਟ ਮਿਲਦਾ ਹੈ। ਇਸ ਪਰਮਿਟ ਦੌਰਾਨ ਉਹ ਤਜਰਬਾ ਹਾਸਿਲ ਕਰਕੇ ਪੀ.ਆਰ. ਅਪਲਾਈ ਕਰਦੇ ਹਨ। ਪਰ ਕੈਨੇਡਾ ਦੇ ਅਟਲਾਂਟਾ ਸਾਗਰ ਦੇ ਨਾਲ ਪੈਂਦੇ ਚਾਰ ਅਟਲਾਂਟਿਕ ਸੂਬਿਆਂ ‘ਚ ਪੜ੍ਹਾਈ ਕਰਕੇ ਸਿੱਧੀ ਪੀ.ਆਰ. ਅਪਲਾਈ ਹੋ ਜਾਂਦੀ ਹੈ। ਇਸੇ ਕਰਨ ਬਹੁਤ ਸਾਰੇ ਉਹ ਵਿਦਿਆਰਥੀ, ਜਿਨ੍ਹਾਂ ਦੇ ਉਂਟਾਰੀਉ ਤੇ ਬ੍ਰਿਟਿਸ਼ ਕੋਲੰਬੀਆ ਵਰਗੇ ਸੂਬਿਆਂ ‘ਚ ਐਕਸਪ੍ਰੈੱਸ ਐਂਟਰੀ ਜਾਂ ਪੀ.ਐੱਨ.ਪੀ. ਦੇ ਪੀ.ਆਰ. ਲਈ ਲੋੜੀਂਦੇ ਪੁਆਇੰਟ ਪੂਰੇ ਨਹੀਂ ਹੁੰਦੇ, ਉਹ ਇਨ੍ਹਾਂ ਸੂਬਿਆਂ ‘ਚ ਹਿਜ਼ਰਤ (move) ਕਰ ਰਹੇ ਹਨ ਤਾਂ ਕਿ ਉਹ ਪੱਕੇ ਹੋਣ ਦਾ ਆਪਣਾ ਰਾਹ ਪੱਧਰਾ ਕਰ ਸਕਣ। 

ਕਿਊਬਿਕ ਸੂਬੇ (Province) ਨੂੰ ਛੱਡ ਕੇ ਅਟਲਾਂਟਾ ਸਾਗਰ ਦੇ ਕੰਢੇ ਨਾਲ ਲੱਗਦੇ ਚਾਰ ਸੂਬਿਆਂ ਨੋਵਾ ਸਕੋਸ਼ੀਆ, ਨਿਊ ਬਰੁੰਸਵਿੱਕ, ਨਿਊ ਫਾਊਂਡਲੈਂਡ ਐਂਡ ਲੈਬਰੇਡਾਰ ਅਤੇ ਪ੍ਰਿੰਸ ਐਡਵਰਡ ਆਇਲੈਂਡ ਨੂੰ ਅਟਲਾਂਟਿਕ ਸੂਬੇ (Provinces) ਕਿਹਾ ਜਾਂਦਾ ਹੈ। ਇਨ੍ਹਾਂ ਸੂਬਿਆਂ ਲਈ ਅਟਲਾਂਟਿਕ ਪਾਇਲਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ, ਜਿਸ ‘ਚ 01 ਮਾਰਚ, 2019 ਨੂੰ ਇਸ ‘ਚ ਦੋ ਸਾਲ ਦਾ ਵਾਧਾ ਕੀਤਾ ਗਿਆ ਸੀ, ਜੋ ਅੱਗੇ ਹੋਰ ਵਧਣ ਦੇ ਆਸਾਰ ਹਨ। 

ਪੜ੍ਹੋ ਇਹ ਵੀ ਖਬਰ - Health tips : ਤੁਸੀਂ ਵੀ ਹੋ ਪਿੱਠ ਦਰਦ ਤੋਂ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ, ਦਰਦ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

ਅਟਲਾਂਟਿਕ ਪਾਇਲਟ ਪ੍ਰੋਗਰਾਮ, ਜੋ ਏ.ਆਈ.ਪੀ.ਪੀ. ਦੇ ਨਾਂ ਨਾਲ ਪ੍ਰਸਿੱਧ ਹੈ, ਤਹਿਤ ਤਿੰਨ ਕੈਟਾਗਿਰਿਆਂ ‘ਚੋਂ ਇੰਟਰਨੈਸ਼ਨਲ ਗ੍ਰੈਜੂਏਟ ਦੀ ਕੈਟਾਗਿਰੀ ਤਹਿਤ ਵਿਦਿਆਰਥੀ ਸਿੱਧੀ ਪੀ.ਆਰ. ਅਪਲਾਈ ਕਰ ਸਕਦੇ ਹਨ। ਇਸ ਕੈਟਾਗਿਰੀ ਤਹਿਤ ਵਿਦਿਆਰਥੀ ਦੀ ਅਟਲਾਂਟਿਕ ਸੂਬੇ ‘ਚ ਘੱਟੋ-ਘੱਟ ਦੋ ਸਾਲ ਦੀ ਪੜ੍ਹਾਈ ਕੀਤੀ ਹੋਣੀ ਚਾਹੀਦੇ ਹੈ ਅਤੇ ਉਸ ਸੂਬੇ ਦੀ ਸਰਕਾਰ ਵੱਲੋਂ ਪਰਵਾਨਗੀ ਪ੍ਰਾਪਤ (Designated) ਰੋਜ਼ਗਾਰਦਾਤਾ (employer) ਵੱਲੋਂ ਨੌਕਰੀ ਦੀ ਪੇਸ਼ਕਸ ਉਸ ਵਿਦਿਆਰਥੀ ਕੋਲ ਹੋਵੇ। ਇਹ ਨੌਕਰੀ ਕੈਨੇਡਾ ਸਰਕਾਰ ਵੱਲੋਂ ਨੌਕਰੀਆਂ ਦੀ ਜਾਰੀ ਕੀਤੀ ਗਈ ਸਰਕਾਰੀ ਸੂਚੀ (National Occupation Classification) ਅਧੀਨ ਸਕਿੱਲ ਲੈਵਲ ਜੀਰੋ, ਏ, ਬੀ ਜਾਂ ਸੀ ਤਹਿਤ ਆਉਂਦੀ ਹੋਣੀ ਚਾਹੀਦੀ ਹੈ। 

ਇਸ ਕੈਟਾਗਿਰੀ ‘ਚ ਅਪਲਾਈ ਕਰਨ ਲਈ ਵਿਦਿਆਰਥੀ ਨੇ ਆਇਲਟਸ ਜਾਂ ਸੈਲਪਿਪ ਦਾ ਅੰਗਰੇਜ਼ੀ ਭਾਸ਼ਾ ‘ਚ ਮੁਹਾਰਤ ਦਾ ਜਨਰਲ ਟਰੇਨਿੰਗ ਦਾ ਟੈਸਟ ਦਿੱਤਾ ਹੋਵੇ। ਦਿਲਚਸਪ ਗੱਲ ਇਹ ਹੈ ਕਿ ਇਸ ਟੈਸਟ ‘ਚੋਂ ਸੈਲਪਿਪ ਦੇ ਚਾਰਾਂ ਮਡਿਊਲਾਂ (Listening, Reading, Writing, Speaking) 'ਚੋਂ ਚਾਰ-ਚਾਰ ਬੈਂਡ ਸਕੋਰ ਚਾਹੀਦੇ ਹਨ ਜਦਕਿ ਆਇਲਟਸ ‘ਚੋਂ Reading ਚੋਂ 3.5, writing ਚੋਂ 4.0, listening ’ਚੋਂ 4.5 ਅਤੇ speaking ’ਚੋਂ 4.0 ਬੈਂਡ ਸਕੋਰ ਚਾਹੀਦੇ ਹਨ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸ਼ਤਰ : ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੈ ਹੋ ‘ਮਾਲਾਮਾਲ’, ਜਾਣੋ ਕਿਵੇਂ

ਇਸ ਤੋਂ ਇਲਾਵਾ ਵਿਦਿਆਰਥੀ ਜੇਕਰ ਇਕੱਲਾ ਹੈ ਤਾਂ ਉਸਦੇ ਖਾਤੇ ‘ਚ $3240 ਹੋਣੇ ਚਾਹੀਦੇ ਹਨ। ਜੇਕਰ ਉਸਦਾ ਸਪਾਊਸ (ਪਤੀ ਜਾਂ ਪਤਨੀ) ਨਾਲ ਹੈ ਤਾਂ $4034 ਉਸਦੇ ਖਾਤੇ ‘ਚ ਹੋਣ। ਇਹ ਕੋਈ ਬਹੁਤੀ ਵੱਡੀ ਰਕਮ ਨਹੀਂ, ਕਿਉਂਕਿ ਭਾਰਤੀ ਵਿਦਿਆਰਥੀ ਇੰਨੀ ਕੁ ਬੱਚਤ ਆਸਾਨੀ ਨਾਲ ਕਰ ਲੈਂਦੇ ਹਨ। 

ਪੜ੍ਹਾਈ ਕਰਨ ਜਾਣ ਲਈ ਵਿਦਿਆਰਥੀਆਂ ਕੋਲ ਇੰਨਾ ਸੂਬਿਆਂ ‘ਚ ਕਾਲਜਾਂ ਤੇ ਯੂਨੀਵਰਸਿਟੀਆਂ ਦਾ ਘਾਟਾ ਨਹੀਂ। ਫੀਸਾਂ ਵੀ ਬਾਕੀ ਸੂਬਿਆਂ ਦੀ ਬਜਾਏ ਘੱਟ ਹਨ ਅਤੇ ਰਹਿਣ ਦਾ ਖਰਚਾ ਤੇ ਰਾਸ਼ਨ ਪਾਣੀ ਆਦਿ ਦੇ ਖਰਚੇ ਵੀ ਘੱਟ ਹਨ। ਸ਼ੁਰੂ-ਸ਼ੁਰੂ ‘ਚ ਕੰਮ ਦੀ ਦਿੱਕਤ ਜ਼ਰੂਰ ਆਉਂਦੀ ਪਰ ਜਿਵੇਂ-ਜਿਵੇਂ ਵਿਦਿਆਰਥੀ ਏਰੀਏ ਅਤੇ ਭਾਸ਼ਾ ਨਾਲ ਸੁਰ-ਤਾਲ ਬਿਠਾਉਂਦਾ ਹੈ, ਕੰਮ ਮਿਲ ਜਾਂਦਾ ਹੈ।

ਪੜ੍ਹੋ ਇਹ ਵੀ ਖਬਰ -  ਰੋਗਾਂ ਤੋਂ ਮੁਕਤੀ ਅਤੇ ਧੰਨ ਦੀ ਪ੍ਰਾਪਤੀ ਲਈ ਐਤਵਾਰ ਵਾਲੇ ਦਿਨ ਜ਼ਰੂਰ ਕਰੋ ਇਹ ਉਪਾਅ

ਜੇਕਰ ਗੱਲ ਨੋਵਾ ਸਕੋਸ਼ੀਆ (Nova Scotia) ਦੀ ਕਰੀਏ ਤਾਂ ਇਥੇ ਵੋਲਫਵਿਲੇ ਸ਼ਹਿਰ ‘ਚ ਅਕੇਡੀਆ ਯੂਨੀਵਰਸਿਟੀ (Acedia University), ਸਿਡਨੀ ‘ਚ ਕੇਪ ਬਰੈਟਨ ਯੂਨੀਵਰਸਿਟੀ (Cape Breton University), ਹੈਲੇਫਿਕਸ ‘ਚ ਡਲਹੌਜ਼ੀ ਯੂਨਿਵਰਸਿਟੀ, ਮਾਊਂਟ ਸੇਂਟ ਵਿਨਸੈੱਟ ਯੂਨੀਵਰਸਿਟੀ, ਨੋਵਾ ਸਕੋਸ਼ੀਆ ਕਾਲਜ ਆਫ ਆਰਰ ਐਂਡ ਡਿਜ਼ਾਈਨ, ਨੋਵਾ ਸਕੋਸ਼ੀਆ ਕਮਿਊਨਿਟੀ ਕਾਲਜ, ਸੇਂਟ ਮੈਰੀ’ਸ ਯੂਨੀਵਰਸਿਟੀ, ਯੂਨੀਵਰਸਿਟੀ ਆਫ ਕਿੰਗਜ਼ ਕਾਲਜ ਆਦਿ ਸਰਕਾਰੀ ਯੂਨੀਵਰਸਿਟੀਆਂ ਹਨ, ਜਿਨ੍ਹਾਂ ‘ਚ ਪੜ੍ਹਨ ਤੋਂ ਬਾਅਦ ਵਿਦਿਆਰਥੀ ਅਟਲਾਂਟਿਕ ਪਾਇਲਟ ਲਈ ਯੋਗ ਹੋ ਜਾਂਦਾ ਹੈ ਪਰ ਪੜ੍ਹਾਈ ਦੋ ਸਾਲ ਦੀ ਜ਼ਰੂਰ ਹੋਣੀ ਚਾਹੀਦੀ ਹੈ। 

ਨਿਊ ਬਰੁੰਸਵਿਕ ‘ਚ ਸੀ.ਸੀ.ਐੱਨ.ਬੀ. ਕਾਲਜ, Crandall University, Kingswood University, Maritime College of Forest Technology, Mount Allison University, New Brunswick College of Craft and Design, New Brunswick Community College (NBCC), St. Stephen’s University, St. Thomas University, University of New Brunswick ਆਦਿ ਪ੍ਰਮੁੱਖ ਕਾਲਜ ਤੇ ਯੂਨੀਵਰਸਿਟੀਆਂ ਹਨ। 

ਪੜ੍ਹੋ ਇਹ ਵੀ ਖਬਰ - ‘O ਬਲੱਡ ਗਰੁੱਪ" ਵਾਲਿਆਂ ਨੂੰ ਹੁੰਦੈ ਕੋਰੋਨਾ ਦਾ ਘੱਟ ਖ਼ਤਰਾ, ਇਨ੍ਹਾਂ ਨੂੰ ਹੁੰਦੈ ਜ਼ਿਆਦਾ (ਵੀਡੀਓ)

ਨਿਊ ਫਾਊਂਡਲੈਂਡ ਐਂਡ ਲੈਬਰੇਡਾਰ ਸੂਬੇ ‘ਚ College of the North Atlantic, Memorial University of Newfoundland, Queen’s College, Western Regional School of Nursing ਪ੍ਰਮੁੱਖ ਸੰਸਥਾਵਾਂ ਹਨ। ਪ੍ਰਿੰਸ ਐਡਵਰਡ ਆਇਲੈਂਡ ‘ਚ Holland College ਤੇ University of Prince Edward Island ਪ੍ਰਮੁੱਖ ਸੰਸਥਾਵਾਂ ਹਨ।

ਪੜ੍ਹੋ ਇਹ ਵੀ ਖਬਰ - ਇਨ੍ਹਾਂ ਬੀਮਾਰੀਆਂ ਤੋਂ ਨਿਜ਼ਾਤ ਪਾਉਣ ਲਈ ਪੀਓ ‘ਬਾਦਾਮ ਵਾਲਾ ਦੁੱਧ’, ਭਾਰ ਵੀ ਹੋਵੇਗਾ ਘੱਟ

  • Canada
  • Atlantic states
  • Education
  • PR
  • Experience
  • ਕੈਨੇਡਾ
  • ਅਟਲਾਂਟਿਕ ਸੂਬਿਆਂ
  • ਪੜ੍ਹਾਈ
  • PR
  • ਤਜ਼ਰਬੇ
  • ਕੁਲਵਿੰਦਰ ਕੌਰ ਸੋਸਣ

ਸ਼ਖਸ ਨੇ ਸਰੀਰ 'ਤੇ ਬਿਠਾਈਆਂ 6.37 ਲੱਖ ਮਧੂਮੱਖੀਆਂ, ਬਣਿਆ ਵਰਲਡ ਰਿਕਾਰਡ (ਵੀਡੀਓ)

NEXT STORY

Stories You May Like

  • canada  pr  fraud
    ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • punsup  pr paddy  government procurement
    ਪਾਤੜਾਂ ’ਚ ਪਨਸਪ ਵਲੋਂ ਪੀਆਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • a boon for children  s brain development and education
    ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ ਪੜ੍ਹਾਈ ਦਾ ਜਾਦੂ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • india does not have structural excess production capacity  goyal
    ਭਾਰਤ ’ਚ ਢਾਂਚਾਗਤ ਤੌਰ ’ਤੇ ਲੋੜ ਤੋਂ ਵੱਧ ਉਤਪਾਦਨ ਸਮਰੱਥਾ ਨਹੀਂ : ਗੋਇਲ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump reiterates promise
      ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ
    • saudi prince security
      ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ
    • gen z youth forced to become a   lost generation   due to a lack of jobs
      ਚੀਨ : ਨੌਕਰੀਆਂ ਦੀ ਘਾਟ ਕਾਰਨ 'Lost Generation' ਬਣਨ ਲਈ ਮਜਬੂਰ Gen Z ਯੂਥ
    • annual religious fairs
      ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ...
    • bangladesh  hundreds of precious lives at risk
      ਬੰਗਲਾਦੇਸ਼: ਅੱਗ ਸੁਰੱਖਿਆ ਨਿਯਮਾਂ ਦੀ ਅਣਦੇਖੀ ਨਾਲ ਖ਼ਤਰੇ ਵਿੱਚ ਪਈਆਂ ਸੈਂਕੜੇ...
    • cyberattack on smart fridges
      ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ ! ਤਾਪਮਾਨ 50°C ਤੱਕ ਪਹੁੰਚਣ ਨਾਲ...
    • china stacks gold
      ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !
    • durga utsav intimes square
      ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...
    • passenger train derails
      ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ ਪੈਸੇਂਜਰ ਟਰੇਨ,  5 ਲੋਕਾਂ ਦੀ...
    • punjabi truck driver became millionaire
      ਦੁਬਈ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਚਮਕੀ ਕਿਸਮਤ, ਬਣਿਆ ਕਰੋੜਪਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +