Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    12:26:42 PM

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

  • trump question about iran

    "ਕੌਣ ਬਣਨਾ ਚਾਹੇਗਾ ਈਰਾਨ ਦਾ ਰਾਸ਼ਟਰਪਤੀ"!  ਰੈਲੀ...

  • central government delhi internet metro shut down apology

    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ...

  • money will rain in the markets from navratri to diwali businessmen

    ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਸੰਵੇਦਨਸ਼ੀਲ ਖੋਜ ਨਾਲ ਚੀਨ ਦੀ ਦਖਲਅੰਦਾਜ਼ੀ ਨੂੰ ਰੋਕਿਆ ਜਾਵੇ : ਕੈਨੇਡੀਅਨ-ਆਸਟ੍ਰੇਲੀਅਨ ਮਾਹਰ

INTERNATIONAL News Punjabi(ਵਿਦੇਸ਼)

ਸੰਵੇਦਨਸ਼ੀਲ ਖੋਜ ਨਾਲ ਚੀਨ ਦੀ ਦਖਲਅੰਦਾਜ਼ੀ ਨੂੰ ਰੋਕਿਆ ਜਾਵੇ : ਕੈਨੇਡੀਅਨ-ਆਸਟ੍ਰੇਲੀਅਨ ਮਾਹਰ

  • Updated: 21 Sep, 2020 09:54 AM
Canada
canada australia china students
  • Share
    • Facebook
    • Tumblr
    • Linkedin
    • Twitter
  • Comment

ਸ਼ਿਵਾਂਗੀ, (ਪ੍ਰਿਤਪਾਲ)- ਬੀਤੇ ਹਫਤੇ ਯੂ. ਐੱਸ. ਦੇ ਵਿਦੇਸ਼ ਵਿਭਾਗ ਨੇ ਚੀਨ ਨੂੰ ਇਕ ਹੋਰ ਝਟਕਾ ਦਿੰਦਿਆਂ ਉਸ ਦੇ ਇਕ ਹਜ਼ਾਰ ਤੋਂ ਵੱਧ ਚੀਨੀ ‘ਉੱਚ ਜੋਖਮ ਵਾਲੇ ਗ੍ਰੈਜੂਏਟ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ’ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ, ਜੋ ਅਮਰੀਕੀ ਯੂਨੀਵਰਸਿਟੀਆਂ ਵਿਚ ਕੰਮ ਕਰ ਰਹੇ ਸਨ।

ਵਿਦੇਸ਼ ਵਿਭਾਗ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਈ ਦੇ ਅਖੀਰ ਵਿਚ ਜਾਰੀ ਆਪਣੇ ਐਲਾਨ ਵਿਚ ਉਨ੍ਹਾਂ ਦਾ ਵੀਜ਼ਾ 10043 ਅਧੀਨ ਰੱਦ ਕਰ ਦਿੱਤਾ ਸੀ ਤਾਂ ਕਿ ਅਧੁਨੀਕਰਨ ਦੇ ਲਈ ਸੰਵੇਦਨਸ਼ੀਲ ਸੰਯੁਕਤ ਰਾਜ ਤਕਨੀਕਾਂ ਅਤੇ ਨਿੱਜੀ ਸੰਪਤੀ ਲਈ ਇਕ ਵੱਡੇ ਪੱਧਰ ’ਤੇ ਵੱਡਾ ਮੁੜ ਵਸੇਵਾ ਦੀ ਮੁਹਿੰਮ ਚਲਾਈ ਜਾ ਸਕੇ।

ਵਾਸ਼ਿੰਗਟਨ ਇਹ ਦੱਸਣ ਵਿਚ ਇਕੱਲਾ ਨਹੀਂ ਹੈ ਕਿ ਉਸ ਨੇ ਚੀਨੀ ਸੈਨਾ ਦੇ ਸਿੱਖਿਆ ਮਾਹਰਾਂ ਨੂੰ ਉਤਸ਼ਾਹਿਤ ਕੀਤਾ ਹੈ। ਇੱਥੋਂ ਤੱਕ ਕਿ ਮਾਹਰਾਂ ਨੂੰ ਸਿਖਲਾਈ ਵਿਚ ਖੋਜਕਰਤਾਵਾਂ ਨਾਲ ਸਹਿਯੋਗ ਕਰਨ ਵਿਚ ਉਤਸ਼ਾਹਿਤ ਵੀ ਕੀਤਾ ਹੈ। ਜਦਕਿ ਪੀਪਲਜ਼ ਲਿਬਰੇਸ਼ਨ ਆਰਮੀ (ਪੀ. ਐਲ. ਏ.) ਨੇ ਸਾਡੇ ਸਿਖਿਆ ਸੰਸਥਾਵਾਂ ਨਾਲ ਸਬੰਧ ਖਰਾਬ ਕਰਨ ਦੀ ਕੋਸ਼ਿਸ ਕੀਤੀ ਹੈ।

ਕੈਨੇਡਾ-ਚੀਨ ਸਬੰਧਾਂ ’ਤੇ ਆਮ ਕਮੇਟੀ ਨੇ ਗਵਾਹੀ ਦੇ ਹਫਤੇ ਵਿਚ ਗਵਾਹੀ ਦੇ ਲਈ ਇਸ ਤਰ੍ਹਾਂ ਦੇ ਦੋਸ਼ਾਂ ਨੂੰ ਸੁਣਿਆ ਜੋ ਕਿ ਦਾਅਵਾ ਕਰਦੇ ਹਨ ਕਿ ਕੈਨੇਡਾ ਦੀਆਂ ਯੂਨੀਵਰਸਿਟੀਜ਼ ਵਿਚ ਚੀਨ ਦੇ ਨਿਗਰਾਨੀ ਨੈੱਟਵਰਕ ਦੇ ਪਿੱਛੇ ਕੁਝ ਮੁੱਖ ਤਕਨੀਕ ਵਿਕਸਿਤ ਹੋ ਗਈ ਸੀ।

ਆਸਟ੍ਰੇਲੀਆ ਵਿਚ ਸਿਡਨੀ ਮਾਰਨਿੰਗ ਹੇਰਾਲਡ ਨੇ ਉਨ੍ਹਾਂ ਪ੍ਰਾਜੈਕਟਾਂ ਨੂੰ ਹੈਰਾਨ ਕਰਨ ਵਾਲਾ ਦਸਤਾਵੇਜ਼ ਪੇਸ਼ ਕੀਤਾ, ਜਿਸ ਵਿਚ ਦੇਖਿਆ ਗਿਆ ਕਿ ਆਸਟ੍ਰੇਲੀਆ ਵਿਗਿਆਨਕਾਂ ਨੇ ਚੀਨੀ ਯੂਨੀਵਰਿਸਟੀਆਂ ਨਾਲ ਮਿਲ ਕੇ ਪੀ. ਐੱਲ. ਏ. ਨੂੰ ਲਾਭਕਾਰੀ ਸੈਨਾ ਅਨੁਸੰਧਾਨ ਕੀਤਾ ਸੀ, ਜਿਸ ਵਿਚ ਕੁਝ ਆਸਟ੍ਰੇਲੀਆਈ ਕਰਦਾਤਾ ਸ਼ਾਮਲ ਸਨ। ਹੇਰਾਲਡ ਨੇ ਕਿਹਾ ਕਿ ਜ਼ਿਆਦਾਤਰ ਯੂਨੀਵਰਸਿਟੀਆਂ ਨੇ ਚੀਨੀ ਹਥਿਆਰ ਪ੍ਰਣਾਲੀਆਂ ਜਾਂ ਚੀਨੀ ਸ਼ਾਸਨ ਵਲੋਂ ਚਲਾਈ ਜਾਣ ਵਾਲੀਆਂ ਨਿਗਰਾਨੀ ਨੈੱਟਵਰਕ ਵਿਚ ਆਪਣਾ ਰਸਤਾ ਲੱਭ ਲਿਆ ਹੈ।

ਮਹਾਮਾਰੀ ਤੋਂ ਪਹਿਲਾਂ ਕੈਨੇਡਾ ਵਿਚ ਸਿਰਫ 140,000 ਤੋਂ ਵੱਧ ਚੀਨੀ ਨਾਗਰਿਕ ਅਧਿਐਨ ਕਰ ਰਹੇ ਸਨ। ਵੈਟਰੈਲੋ ਨੇ ਰਿਸਰਚ ਦੇ ਉਪ ਪ੍ਰਧਾਨ ਚਾਰਮਿਨ ਡੀਨ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ’ਤੇ ਧਿਆਨ ਕੇਂਦਰਿਤ ਕਰਨਾ ਹੈ। ਵਿਸ਼ੇਸ ਰੂਪ ਵਿਚ ਮਜਬੂਤ ਸਹਿਯਗ ਦੇ ਦੋ ਖੇਤਰਾਂ ਦੇ ਰੂਪ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕ ਦੇ ਹਵਾਲਾ ਦਿਦੇ ਹੋਏ ਚੀਨੀ ਖੋਜਕਰਤਾਵਾਂ ਲਈ ਸੰਭਾਵਿਕ ਰੂਪ ਵਿਚ ਅਕਰਸ਼ਿਤ ਹੈ।

ਡੀਨ ਕੈਨੇਡਾ ਦੀਆਂ 15 ਪ੍ਰਮੁੱਖ ਖੋਜ ਸੰਸਥਾਵਾਂ ਵਿਚੋਂ ਇਕ ਹੈ ਜੋ ਕੈਨੇਡਾ ਦੇ ਸੁਰੱਖਿਆ ਖੂਫੀਆ ਸੇਵਾ (ਸੀ. ਐੱਸ. ਆਈ. ਐੱਸ.) ਦੇ ਅਧਿਕਾਰੀਆਂ ਨੇ ਚੀਨੀ ਖੋਜਕਰਤਾਵਾਂ ਦੇ ਨਾਲ ਉਨ੍ਹਾਂ ਦੇ ਕੰਮ ’ਤੇ ਚਰਚਾ ਕਰਨ ਲਈ ਅੱਗੇ ਆਏ।

  • Canada
  • Australia
  • China Students
  • ਚੀਨ
  • ਦਖਲਅੰਦਾਜ਼ੀ
  • ਕੈਨੇਡੀਅਨ
  • ਆਸਟ੍ਰੇਲੀਅਨ ਮਾਹਰ

ਇਟਲੀ : 6 ਮਹੀਨਿਆਂ ਬਾਅਦ ਇਸ ਬੀਬੀ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

NEXT STORY

Stories You May Like

  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • chinese institution uk
    ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ ਨਿਰਦੇਸ਼
  • cancer is spreading rapidly among the youth
    ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ ਖੁਲਾਸਾ
  • aap government has withheld traders refunds
    ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ ਰੋਕਿਆ : ਅਨਿਲ ਸਰੀਨ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • india canada trade
    70 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਕੈਨੇਡਾ ਦਾ ਵਪਾਰ ! ਕੈਨੇਡੀਅਨ ਮੰਤਰੀ ਨੇ ਕਰ'ਤਾ ਐਲਾਨ
  • us iran war
    ਅਮਰੀਕਾ-ਈਰਾਨ ਜੰਗ : ਚੀਨ ਦੀ ਚਾਲ ਨਾਲ ਬਦਲੀ ਖੇਡ
  • china s k visa
    ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • strong response in bhogpur to the   punjab bandh   called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • student visa rules in britain have become stricter
      ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ, ਭਾਰਤੀ ਵਿਦਿਆਰਥੀਆਂ ਲਈ...
    • flights halted at a german airport due to fears of a plane hijacking
      ਜਹਾਜ਼ ਅਗਵਾ ਹੋਣ ਦੇ ਖਦਸ਼ੇ ਕਾਰਨ ਜਰਮਨੀ ਦੇ ਹਵਾਈ ਅੱਡੇ ’ਤੇ ਉਡਾਣਾਂ ਰੋਕੀਆਂ,...
    • ban on live coverage of terrorist attacks and firing in pakistan
      ਪਾਕਿ 'ਚ ਅੱਤਵਾਦੀ ਹਮਲਿਆਂ ਤੇ ਗੋਲੀਬਾਰੀ ਦੀ LIVE ਕਵਰੇਜ 'ਤੇ ਬੈਨ, ਨਿਯਮ ਤੋੜਨ...
    • senior lashkar e taiba commander shot dead in pakistan
      ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ...
    • crisis for h 1b visa holders
      H-1B ਵੀਜ਼ਾ ਧਾਰਕਾਂ ’ਤੇ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਭਾਰਤ
    • work could halt upon expiry of work permits
      ਅਮਰੀਕਾ ’ਚ ਭਾਰਤੀ ਪੇਸ਼ੇਵਰਾਂ ਨੂੰ ਝਟਕਾ, ਵਰਕ ਪਰਮਿਟ ਦੀ ਮਿਆਦ ਖ਼ਤਮ ਹੁੰਦੇ ਹੀ...
    • brutality in bangladesh over suspected blasphemy
      ਬੰਗਲਾਦੇਸ਼ 'ਚ ਈਸ਼ਨਿੰਦਾ ਦੇ ਸ਼ੱਕ ਹੇਠ ਬੇਰਹਿਮੀ, ਭੀੜ ਨੇ ਹਸਪਤਾਲ 'ਚੋਂ ਧੂਹ...
    • fire in german building
      ਜਰਮਨੀ 'ਚ ਇਮਾਰਤ ਨੂੰ ਲੱਗੀ ਅੱਗ, 3 ਭਾਰਤੀਆਂ ਦੀ ਮੌਤ ਤੇ 5 ਜ਼ਖ਼ਮੀ
    • major pakistani army operation in balochistan
      ਬਲੂਚਿਸਤਾਨ 'ਚ ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ, 5 ਅੱਤਵਾਦੀ ਢੇਰ
    • cargo ship loaded with 2 500 containers sinks at sea
      ਵੱਡਾ ਸਮੁੰਦਰੀ ਹਾਦਸਾ: 2500 ਕੰਟੇਨਰਾਂ ਨਾਲ ਲੱਦਿਆ ਕਾਰਗੋ ਜਹਾਜ਼ ਸਮੁੰਦਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +