Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:48:17 PM

  •  15 billion lawsuit filed against bob  borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan  sahil  saurabh rajput  blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ

INTERNATIONAL News Punjabi(ਵਿਦੇਸ਼)

ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ

  • Edited By Vandana,
  • Updated: 21 Jul, 2026 01:05 PM
Canada
canada bars entry to foreign nationals
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਆਰਜ਼ੀ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਪਿਛਲੇ 21 ਦਿਨ ਦੌਰਾਨ ਡੈਮੋਕ੍ਰੈਟਿਕ ਰਿਪਬਲਿਕ ਆਫ਼ ਕਾਂਗੋ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਮੁਲਕ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਪਬਲਿਕ ਹੈਲਥ ਏਜੰਸੀ ਵੱਲੋਂ ਜਾਰੀ ਹੁਕਮ ਅੱਧੀ ਰਾਤ ਤੋਂ ਲਾਗੂ ਹੋ ਗਈ ਅਤੇ ਇਹ ਹੁਕਮ ਘੱਟੋ ਘੱਟ 31 ਅਗਸਤ ਤੱਕ ਜਾਰੀ ਰਹਿਣਗੇ। ਕਮਰਸ਼ੀਅਲ ਏਅਰਲਾਈਨਜ਼ ਅਤੇ ਪ੍ਰਾਈਵੇਟ ਏਅਰ ਕੈਰੀਅਰਜ਼ ਨੂੰ ਵੀ ਹਦਾਇਤ ਦਿਤੀ ਗਈ ਹੈ ਕਿ ਕਾਂਗੋ ਨਾਲ ਸਬੰਧਤ ਕਿਸੇ ਮੁਸਾਫ਼ਰ ਨੂੰ ਜਹਾਜ਼ ਵਿਚ ਚੜ੍ਹਨ ਦੀ ਇਜਾਜ਼ਤ ਨਾ ਦਿੱਤੀ ਜਾਵੇ।

 ਕੈਨੇਡਾ ਦੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਦੇਸ਼ ਦੇ ਲੋਕਾਂ ਦੀ ਸਿਹਤ ਸੁਰੱਖਿਆ ਸਾਡੀ ਤਰਜੀਹ ਹੈ। ਇਸ ਦੇ ਮੱਦੇਨਜ਼ਕ ਈਬੋਲਾ ਵਾਇਰਸ ਤੋਂ ਪ੍ਰਭਾਵਤ ਇਲਾਕਿਆਂ ਨਾਲ ਸਬੰਧਤ ਲੋਕਾਂ ਨੂੰ ਫ਼ਿਲਹਾਲ ਕੈਨੇਡਾ ਦੀਆਂ ਸਰਹੱਦਾਂ ਤੋਂ ਦੂਰ ਰੱਖਿਆ ਜਾਵੇਗਾ। ਦੱਸ ਦੇਈਏ ਕਿ ਮਈ ਵਿਚ ਲਾਗੂ ਬੰਦਿਸ਼ਾਂ ਤਹਿਤ ਕੈਨੇਡਾ ਦੇ ਸਿਹਤ ਵਿਭਾਗ ਵੱਲੋਂ ਈਬੋਲਾ ਵਾਇਰਸ ਨਾਲ ਪ੍ਰਭਾਵਤ ਖੇਤਰਾਂ ਤੋਂ ਆਉਣ ਵਾਲੇ ਲੋਕਾਂ ਨੂੰ 21 ਦਿਨ ਲਈ ਸੈਲਫ਼ ਆਈਸੋਲੇਟ ਹੋਣ ਦੇ ਹੁਕਮ ਦਿਤੇ ਗਏ ਸਨ ਪਰ ਇਸ ਵਾਰ ਦਾਖ਼ਲਾ ਹੀ ਰੋਕ ਦਿੱਤਾ ਗਿਆ। ਪਬਲਿਕ ਹੈਲਥ ਏਜੰਸੀ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਵੇਂ ਕੈਨੇਡਾ ਵਿਚ ਈਬੋਲਾ ਵਾਇਰਸ ਦਾ ਖ਼ਤਰਾ ਬੇਹੱਦ ਘੱਟ ਹੈ ਪਰ ਕੌਮਾਂਤਰੀ ਆਵਾਜਾਈ ਨਾਲ ਸਬੰਧਤ ਤੱਥਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

ਦੁਨੀਆ ਵਿਚ ਤੀਜੀ ਵਾਰ ਈਬੋਲਾ ਵਾਇਰਸ ਐਨੇ ਵੱਡੇ ਪੱਧਰ ’ਤੇ ਖ਼ਤਰਾ ਪੈਦਾ ਕਰ ਰਿਹਾ ਹੈ, ਜਿਸ ਦਾ ਕੋਈ ਇਲਾਜ ਅੱਜ ਤੱਕ ਲੱਭਿਆ ਨਹੀਂ ਜਾ ਸਕਿਆ। ਇਸ ਵਾਰ ਈਬੋਲਾ 828 ਮੌਤਾਂ ਦਾ ਕਾਰਨ ਬਣ ਚੁੱਕਾ ਹੈ ਪਰ ਜੁਲਾਈ ਦੇ ਅੰਤ ਤੱਕ ਮੌਤਾਂ ਦੀ ਗਿਣਤੀ 1,330 ਤੋਂ ਟੱਪਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਕਾਂਗੋ ਵਿਚ ਇਸ ਵਾਰ 80 ਫ਼ੀਸਦੀ ਮਰੀਜ਼ ਅਜਿਹੇ ਸਾਹਮਣੇ ਆਏ ਜੋ ਜਾਣਕਾਰਾਂ ਦੀ ਸੂਚੀ ਵਿਚ ਸ਼ਾਮਲ ਨਹੀਂ ਸਨ। ਅਫ਼ਰੀਕਾ ਮਹਾਂਦੀਪ ਦੇ ਕਈ ਹੋਰ ਦੇਸ਼ਾਂ ਵਿਚ ਵੀ ਈਬੋਲਾ ਵਾਇਰਸ ਦੇ ਮਰੀਜ਼ ਸਾਹਮਣੇ ਆ ਰਹੇ ਹਨ ਪਰ ਕਾਂਗੋ ਵਿਚਲੇ ਹਾਲਾਤ ਜ਼ਿਆਦਾ ਚਿੰਤਾ ਵਾਲੇ ਹਨ, ਜਿਥੇ ਲੋਕਾਂ ਨੂੰ ਮੁਢਲੀਆਂ ਸਿਹਤ ਸਹੂਲਤਾਂ ਵੀ ਨਹੀਂ ਮਿਲ ਰਹੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada Government
  • Foreign Nationals
  • Ebola Virus
  • Canada
  • ਕੈਨੇਡਾ ਸਰਕਾਰ
  • ਵਿਦੇਸ਼ੀ ਨਾਗਰਿਕ
  • ਇਬੋਲਾ ਵਾਇਰਸ
  • ਕੈਨੇਡਾ

ਭਾਰਤ-ਯੂਕੇ ਵਪਾਰ ਸਮਝੌਤੇ ਤਹਿਤ ਵਾਹਨਾਂ ਦੇ ਆਯਾਤ ਕੋਟੇ ਲਈ ਸਰਕਾਰ ਨੇ ਮੰਗੀਆਂ ਅਰਜ਼ੀਆਂ

NEXT STORY

Stories You May Like

  • supreme court  ahmedabad  convict  sentence  stay
    2008 ਅਹਿਮਦਾਬਾਦ ਸੀਰੀਅਲ ਬਲਾਸਟ ਦੇ ਦੋਸ਼ੀ ਦੀ ਫਾਂਸੀ 'ਤੇ SC ਨੇ ਲਾਈ ਰੋਕ ! ਸਰਕਾਰ ਨੂੰ ਨੋਟਿਸ ਜਾਰੀ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • supreme court  s refusal to stay cbi action is a major setback
    ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ ਲਈ ਵੱਡਾ ਝਟਕਾ : ਸਾਂਪਲਾ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • launches ai avatar devi
      ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...
    • immigration policy of canada
      ਵਿਦਿਆਰਥੀਆਂ ਸਣੇ ਢਾਈ ਲੱਖ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ 'ਚ ਕੈਨੇਡਾ !...
    • pm modi wishes the pope a speedy recovery following his surgery
      ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ
    • rubio visit uzbekistan and india
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...
    • air india  flight emergency landing
      Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ ਧਮਾਕਾ...! ਜੈਪੁਰ ਏਅਰਪੋਰਟ ਹੋਈ...
    • bank of america fined 1 2 billion faces serious charges
      ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
    • billionaires fleeing uk
      UK ਤੋਂ ਭੱਜ ਰਹੇ ਅਰਬਪਤੀ  ! ਹੁਣ ਇਨ੍ਹਾਂ ਦੇਸ਼ਾਂ ਦਾ ਵਧਾਉਣਗੇ ਖਜ਼ਾਨਾ,  ਦੇਸ਼...
    • robot arrested on charges of molesting a minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਰੋਬੋਟ ਗ੍ਰਿਫਤਾਰ ! ਜਾਣੋ ਕੀ ਹੈ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +