Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    6:42:01 AM

  • private jet crashes in florida

    ਫਲੋਰੀਡਾ 'ਚ ਪ੍ਰਾਈਵੇਟ ਜੈੱਟ ਕ੍ਰੈਸ਼: 9 ਲੋਕਾਂ ਦੀ...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ ਵੱਡਾ ਝਟਕਾ

INTERNATIONAL News Punjabi(ਵਿਦੇਸ਼)

ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ ਵੱਡਾ ਝਟਕਾ

  • Edited By Vandana,
  • Updated: 14 Apr, 2026 03:17 PM
Canada
canada changes rules for granting pr
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਟੋਰਾਂਟੋ-  ਸਥਾਈ ਨਿਵਾਸ (ਪੀ.ਆਰ.) ਦੇ ਸੁਪਨੇ ਨਾਲ ਕੈਨੇਡਾ ਆਏ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਵਿਭਾਗ ਇੱਕ ਨਵੀਂ ਨੀਤੀ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ ਜਿਸ  ਵਿਚ ਪੀ.ਆਰ ਦਿੰਦੇ ਸਮੇਂ ਤਨਖਾਹ ਨੂੰ ਸਭ ਤੋਂ ਮਹੱਤਵਪੂਰਨ ਮਾਪਦੰਡ ਬਣਾਇਆ ਜਾਵੇਗਾ। ਇਸਦਾ ਮਤਲਬ ਹੈ ਕਿ ਵੱਧ ਕਮਾਈ ਵਾਲੇ ਲੋਕਾਂ ਨੂੰ ਵਧੇਰੇ ਅੰਕ ਮਿਲਣਗੇ, ਜਦੋਂ ਕਿ ਘੱਟ ਆਮਦਨ ਵਾਲੇ ਲੋਕਾਂ ਲਈ ਮੁਸ਼ਕਲ ਖੜ੍ਹੀ ਹੋ ਜਾਵੇਗੀ।

ਇਸ ਵੇਲੇ ਪੰਜ ਲੱਖ ਤੋਂ ਵੱਧ ਲੋਕ ਪੀ.ਆਰ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਇੱਕ ਲੱਖ ਤੋਂ ਵੱਧ ਪੰਜਾਬੀ ਮੂਲ ਦੇ ਦੱਸੇ ਜਾਂਦੇ ਹਨ। ਐਕਸਪ੍ਰੈਸ ਐਂਟਰੀ ਸਿਸਟਮ ਵਿੱਚ ਵੱਡੀ ਗਿਣਤੀ ਵਿੱਚ ਸਰਗਰਮ ਪ੍ਰੋਫਾਈਲ ਵਿਚ ਵੱਡੀ ਗਿਣਤੀ ਉਨ੍ਹਾਂ ਲੋਕਾਂ ਦੀ ਹੈ ਜੋ ਰੈਸਟੋਰੈਂਟ, ਟਰੱਕਿੰਗ, ਟੈਕਸੀ ਅਤੇ ਉਸਾਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਨ, ਪਰ ਨਵੀਂ ਨੀਤੀ ਉਨ੍ਹਾਂ ਲਈ ਮੁਸ਼ਕਲ ਖੜ੍ਹੀ ਕਰ ਸਕਦੀ ਹੈ। ਪ੍ਰਸਤਾਵਿਤ ਢਾਂਚੇ ਦੇ ਤਹਿਤ, ਉਮੀਦਵਾਰਾਂ ਨੂੰ ਤਨਖਾਹ ਦੇ ਆਧਾਰ 'ਤੇ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਜਾਵੇਗਾ। ਪ੍ਰਤੀ ਘੰਟਾ 57 ਡਾਲਰ ਤੋਂ ਵੱਧ ਕਮਾਉਣ ਵਾਲੇ ਸਿਖਰ 'ਤੇ ਹੋਣਗੇ, ਜਦੋਂ ਕਿ ਪ੍ਰਤੀ ਘੰਟਾ 35 ਡਾਲਰ ਤੱਕ ਕਮਾਉਣ ਵਾਲੇ ਸਭ ਤੋਂ ਹੇਠਾਂ ਹੋਣਗੇ। 28.5 ਡਾਲਰ ਦੀ ਔਸਤ ਤਨਖਾਹ ਤੋਂ ਘੱਟ ਕਮਾਉਣ ਵਾਲਿਆਂ ਲਈ ਪੀਆਰ ਪ੍ਰਾਪਤ ਕਰਨਾ ਹੋਰ ਵੀ ਮੁਸ਼ਕਲ ਹੋ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ ਵਿਸਾਖੀ ਮੌਕੇ ਆਸਟ੍ਰੇਲੀਆਈ ਪ੍ਰਧਾਨ ਮੰਤਰੀ  ਨੇ ਸਿੱਖਾਂ ਦੇ ਯੋਗਦਾਨ ਨੂੰ ਕੀਤਾ ਸਲਾਮ

ਸਭ ਤੋਂ ਮਹੱਤਵਪੂਰਨ ਤਬਦੀਲੀ ਇਹ ਹੈ ਕਿ ਕੈਨੇਡਾ ਵਿੱਚ ਕੰਮ ਦੇ ਤਜਰਬੇ ਦੇ ਆਧਾਰ 'ਤੇ ਦਿੱਤੇ ਜਾਣ ਵਾਲੇ ਵਾਧੂ ਅੰਕਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਮਿਹਨਤੀ ਪ੍ਰਵਾਸੀਆਂ ਨੂੰ ਸਿੱਧਾ ਨੁਕਸਾਨ ਹੋਵੇਗਾ। ਭਾਸ਼ਾ ਟੈਸਟ ਦੀਆਂ ਸ਼ਰਤਾਂ ਨੂੰ ਵੀ ਸਖ਼ਤ ਕੀਤਾ ਜਾਵੇਗਾ। ਮਾਹਰਾਂ ਨੇ ਸਲਾਹ ਦਿੱਤੀ ਹੈ ਕਿ ਪ੍ਰਵਾਸੀ ਸਮੇਂ ਸਿਰ ਆਪਣੇ ਹੁਨਰ, ਭਾਸ਼ਾ ਅਤੇ ਆਮਦਨ ਵਿੱਚ ਸੁਧਾਰ ਕਰਨ ਨਹੀਂ ਤਾਂ ਉਨ੍ਹਾਂ ਦੇ ਪੀ.ਆਰ ਹਾਸਲ ਕਰਨ ਦੇ ਸੁਪਨੇ ਅਧੂਰੇ ਰਹਿ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Permanent residence
  • new policy
  • Punjabi youth
  • Canada
  • ਸਥਾਈ ਨਿਵਸ
  • ਨਵੀਂ ਨੀਤੀ
  • ਪੰਜਾਬੀ ਨੌਜਵਾਨ
  • ਕੈੇਨੇਡਾ

ਸਕੂਲ 'ਚ ਸ਼ਾਟਗਨ ਲੈ ਕੇ ਵੜ ਆਇਆ Ex Student ! ਕਰ'ਤੀ ਅੰਨ੍ਹੇਵਾਹ ਫਾਇਰਿੰਗ, ਤੁਰਕੀ 'ਚ ਫੈਲੀ ਸਨਸਨੀ

NEXT STORY

Stories You May Like

  • canadian pr
    ਫ੍ਰੈਂਚ ਭਾਸ਼ਾ ਨੇ ਕੈਨੇਡਾ ਦੀ PR ਦਾ ਰਾਹ ਕਰ'ਤਾ ਸੌਖਾ, ਪੰਜਾਬੀਆਂ ਲਈ ਸੁਨਹਿਰੀ ਮੌਕਾ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • canada pr
    PR ਦੀ ਉਡੀਕ 'ਚ ਬੈਠੇ ਪੰਜਾਬੀਆਂ ਲਈ ਕੈਨੇਡਾ ਤੋਂ ਆਈ Good News ! ਸੌਖ਼ਾ ਹੋ ਗਿਆ 'ਪੱਕੇ' ਹੋਣ ਦਾ ਰਾਹ
  • a boy from canada got married to a pr girl from portugal
    ਪੰਜਾਬ : ਪੁਰਤਗਾਲ ਦੀ PR ਕੁੜੀ ਨਾਲ ਕੈਨੇਡਾ ਵਾਲੇ ਮੁੰਡੇ ਨੇ ਕਰਾਇਆ ਵਿਆਹ, 20 ਦਿਨਾਂ ਬਾਅਦ ਜੋ ਹੋਇਆ...
  • incident with punjabi boys in canada
    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ ! ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 3 ਹੋਰ ਜ਼ਖ਼ਮੀ
  • canada visa processing
    ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • punjabi female councillor in canada
    ਕੈਨੇਡਾ 'ਚ ਪੰਜਾਬੀ ਮਹਿਲਾ ਕੌਂਸਲਰ ਨੂੰ ਨਿਸ਼ਾਨਾ ਬਣਾ ਕੇ ਲਗਾਏ ਗਏ ਨਫ਼ਰਤ ਭਰੇ ਪੋਸਟਰ, ਮਾਮਲਾ ਭਖਿਆ
  • punjabi boy in canada
    ਕੈਨੇਡਾ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪੁਲਸ ਨੇ ਤਸਵੀਰ ਕੀਤੀ ਜਾਰੀ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • binance north korea
      FBI ਨੇ Binance ਤੋਂ ਅਰਬਾਂ ਡਾਲਰ ਚੋਰੀ ਲਈ  ਉੱਤਰੀ ਕੋਰੀਆ ਨੂੰ ਠਹਿਰਾਇਆ...
    • indian fishermen
      ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ
    • air services
      ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
    • us military bases to operate for 90 days without external support
      90 ਦਿਨਾਂ ਤੱਕ ਬਾਹਰੀ ਮਦਦ ਤੋਂ ਬਿਨਾਂ ਚੱਲਣਗੇ ਅਮਰੀਕੀ ਫੌਜੀ ਅੱਡੇ, ਪੈਂਟਾਗਨ ਦਾ...
    • presidential runoff kicks off
      ਬੁਲਗਾਰੀਆ 'ਚ ਰਾਸ਼ਟਰਪਤੀ ਚੋਣਾਂ ਦਾ ਦੂਜਾ ਗੇੜ ਸ਼ੁਰੂ
    • bangladesh treatment
      ਬੰਗਲਾਦੇਸ਼ 'ਚ ਮਹਿੰਗੇ ਇਲਾਜ ਦੇ ਚੱਕਰਵਿਊ 'ਚ ਫ਼ਸੇ ਲੱਖਾਂ ਲੋਕ ! ਜੇਬ 'ਤੇ ਪੈ...
    • surging lpg prices
      ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ ਲੱਕੜਾਂ ਅਤੇ ਕੋਲੇ ਦੀ ਵਰਤੋਂ...
    • jaishankar unveiled a bust of sardar patel
      ਜੈਸ਼ੰਕਰ ਨੇ ਅਟਲਾਂਟਾ 'ਚ ਸਰਦਾਰ ਪਟੇਲ ਦੇ 'ਬੁੱਤ' ਦਾ ਕੀਤਾ ਉਦਘਾਟਨ
    • death sentence for christian citizen in blasphemy case upheld
      ਪਾਕਿਸਤਾਨ: ਈਸ਼ਨਿੰਦਾ ਮਾਮਲੇ ’ਚ ਈਸਾਈ ਨਾਗਰਿਕ ਦੀ ਮੌਤ ਦੀ ਸਜ਼ਾ ਬਰਕਰਾਰ
    • us to sell patriot missile to ukriane
      ਹੋਰ ਤੇਜ਼ ਹੋਵੇਗੀ ਜੰਗ ! ਅਮਰੀਕਾ ਨੇ ਯੂਕ੍ਰੇਨ ਨੂੰ 500 ਪੈਟ੍ਰੀਅਟ ਮਿਜ਼ਾਈਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +