Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    12:53:15 PM

  • punjab bjp appointment

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • big blow to farmers

    ਕਿਸਾਨਾਂ ਨੂੰ ਵੱਡਾ ਝਟਕਾ ! ਯੂਰਪੀ ਸੰਘ ਨੇ 22 ਕਰੋੜ...

  • punjab bandh schools and banks organizations

    ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ...

  • punjab air pollution pakistan report ncr

    NCR ਤੇ ਪੰਜਾਬ ਦੀ ਹਵਾ ’ਚ ਪ੍ਰਦੂਸ਼ਣ ਲਈ ਬਹੁਤ ਹੱਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • Canada ਦਾ ਨਵਾਂ ਐਲਾਨ, ਹੁਣ 25 ਹਜ਼ਾਰ ਪ੍ਰਵਾਸੀਆਂ ਦੇ ਮਾਪਿਆਂ ਨੂੰ ਦੇਵੇਗਾ PR

INTERNATIONAL News Punjabi(ਵਿਦੇਸ਼)

Canada ਦਾ ਨਵਾਂ ਐਲਾਨ, ਹੁਣ 25 ਹਜ਼ਾਰ ਪ੍ਰਵਾਸੀਆਂ ਦੇ ਮਾਪਿਆਂ ਨੂੰ ਦੇਵੇਗਾ PR

  • Edited By Vandana,
  • Updated: 27 Mar, 2025 12:50 PM
Canada
canada grant pr to parents of 25 000 immigrants
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ: ਕੈਨੇਡਾ ਦੀ ਸੰਘੀ ਸਰਕਾਰ ਨੇ ਮਾਪਿਆਂ ਅਤੇ ਦਾਦਾ-ਦਾਦੀ ਪ੍ਰੋਗਰਾਮ (PGP) ਤਹਿਤ ਸਵੀਕਾਰ ਕੀਤੀਆਂ ਜਾਣ ਵਾਲੀਆਂ ਅਰਜ਼ੀਆਂ ਦੀ ਗਿਣਤੀ ਵਧਾ ਦਿੱਤੀ ਹੈ। ਸਰਕਾਰ 2025 ਵਿੱਚ ਪ੍ਰਕਿਰਿਆ ਲਈ ਹੁਣ 25,000 ਤੱਕ ਸਪਾਂਸਰਸ਼ਿਪ ਅਰਜ਼ੀਆਂ ਨੂੰ ਸਵੀਕਾਰ ਕਰੇਗੀ। ਜਦਕਿ ਇਸ ਤੋਂ ਪਹਿਲਾਂ ਸਿਰਫ਼ 10 ਹਜ਼ਾਰ ਅਰਜ਼ੀਆਂ ਪ੍ਰਵਾਨ ਕਰਨ ਦਾ ਜ਼ਿਕਰ ਕੀਤਾ ਗਿਆ ਸੀ। ਆਪਣੇ ਪੇਰੈਂਟਸ ਜਾਂ ਗਰੈਂਡ ਪੇਰੈਂਟਸ ਨੂੰ ਕੈਨੇਡਾ ਸੱਦਣ ਦੇ ਇੱਛੁਕ ਪ੍ਰਵਾਸੀਆਂ ਨੂੰ ਸੁਝਾਅ ਦਿੱਤਾ ਗਿਆ ਹੈ ਕਿ ਉਹ ਸੁਪਰ ਵੀਜ਼ਾ ਦੀ ਸ਼੍ਰੇਣੀ ਵੱਲ ਜਾ ਸਕਦੇ ਹਨ ਜਿਸ ਰਾਹੀਂ ਪੰਜ ਸਾਲ ਤੱਕ ਕੈਨੇਡਾ ਵਿਚ ਠਹਿਰਾਅ ਕੀਤਾ ਜਾ ਸਕਦਾ ਹੈ ਅਤੇ ਦੋ ਸਾਲ ਦਾ ਹੋਰ ਵਾਧਾ ਵੀ ਕਰਵਾਇਆ ਜਾ ਸਕਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- Canada ਨੇ ਮਾਪਿਆਂ, ਦਾਦਾ-ਦਾਦੀ ਦੀ PR ਸਪਾਂਸਰਸ਼ਿਪ ਅਰਜ਼ੀਆਂ 'ਤੇ ਲੱਗੀ ਰੋਕ ਹਟਾਈ

ਪੇਰੈਂਟਸ ਅਤੇ ਗਰੈਂਡ ਪੇਰੈਂਟਸ ਪ੍ਰੋਗਰਾਮ ਬਾਰੇ ਨਵਾਂ ਐਲਾਨ 

ਕੈਨੇਡੀਅਨ ਨਾਗਰਿਕ ਅਤੇ ਸਥਾਈ ਨਿਵਾਸੀ ਜਿਨ੍ਹਾਂ ਨੇ PGP ਲਈ 2020 ਦੇ ਦਾਖਲੇ ਵਿੱਚ ਸਪਾਂਸਰ ਫਾਰਮਾਂ ਵਿੱਚ ਦਿਲਚਸਪੀ ਜਮ੍ਹਾ ਕੀਤੀ ਸੀ ਅਤੇ ਜਿਨ੍ਹਾਂ ਨੂੰ ਅਜੇ ਤੱਕ ਅਰਜ਼ੀ ਦੇਣ ਦਾ ਸੱਦਾ ਨਹੀਂ ਮਿਲਿਆ ਹੈ, ਉਨ੍ਹਾਂ ਨੂੰ ਇਸ ਸਾਲ PGP ਵੱਲੋਂ ਦਾਖਲੇ ਖੋਲ੍ਹਣ 'ਤੇ ਅਰਜ਼ੀ ਦੇਣ ਦਾ ਸੱਦਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। PGP ਦੇ ਅਧੀਨ ਸਫਲ ਬਿਨੈਕਾਰਾਂ ਨੂੰ ਕੈਨੇਡੀਅਨ ਸਥਾਈ ਨਿਵਾਸ ਪ੍ਰਾਪਤ ਹੁੰਦਾ ਹੈ। ਸਾਲ 2024 ਦੌਰਾਨ 35,700 ਬਿਨੈਕਾਰਾਂ ਨੂੰ ਅਰਜ਼ੀ ਦਾਖਲ ਕਰਨ ਦਾ ਸੱਦਾ ਦਿਤਾ ਗਿਆ, ਜਿਨ੍ਹਾਂ ਵਿਚੋਂ 20,500 ਅਰਜ਼ੀਆਂ ਪ੍ਰਵਾਨ ਕੀਤੀਆਂ ਜਾਣਗੀਆਂ। ਦੱਸ ਦੇਈਏ ਕਿ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਸਫ਼ਲ ਬਿਨੈਕਾਰ ਆਪਣੇ ਮਾਪਿਆਂ ਜਾਂ ਦਾਦੀ-ਦਾਦੀ ਜਾਂ ਨਾਨਾ-ਨਾਨੀ ਨੂੰ ਪੱਕੇ ਤੌਰ ’ਤੇ ਕੈਨੇਡਾ ਸੱਦ ਸਕਦੇ ਹਨ। ਇਮੀਗ੍ਰੇਸ਼ਨ ਬਾਰੇ ਸਾਲਾਨਾ ਰਿਪੋਰਟ ਮੁਤਾਬਕ 2023 ਦੇ ਅੰਤ ਤੱਕ ਪੇਰੈਂਟਸ ਐਂਡ ਗਰੈਂਡਪੇਰੈਂਟਸ ਨੂੰ ਪੀ.ਆਰ. ਵਾਲੀ ਸ਼੍ਰੇਣੀ ਅਧੀਨ 40 ਹਜ਼ਾਰ ਤੋਂ ਵੱਧ ਸਪੌਂਸਰਸ਼ਿਪ ਅਰਜ਼ੀਆਂ ਵਿਚਾਰ ਅਧੀਨ ਸਨ। ਰਿਪੋਰਟ ਦੱਸਦੀ ਹੈ ਕਿ ਸਪੌਂਸਰਸ਼ਿਪ ਐਪਲੀਕੇਸ਼ਨ ਦਾ ਔਸਤ ਪ੍ਰੋਸੈਸਿੰਗ ਸਮਾਂ 24 ਮਹੀਨੇ ਹੁੰਦਾ ਹੈ ਅਤੇ ਅਜਿਹੇ ਵਿਚ ਬੈਕਲਾਗ ਬਹੁਤ ਜ਼ਿਆਦਾ ਵਧ ਸਕਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਭਾਰਤ 'ਚ ਰੱਦ ਕੀਤੀਆਂ 2000 ਵੀਜ਼ਾ ਅਪੌਇੰਟਮੈਂਟ

ਦੂਜੇ ਪਾਸੇ ਐਕਸਪ੍ਰੈਸ ਐਂਟਰੀ ਵਾਲਿਆਂ ਨੂੰ ਐਲ.ਐਮ.ਆਈ.ਏ. ਦੇ ਬੋਨਸ ਪੁਆਇੰਟਸ ਦੇਣ ਦਾ ਸਿਲਸਿਲਾ 25 ਮਾਰਚ ਤੋਂ ਬੰਦ ਕਰ ਦਿੱਤਾ ਗਿਆ ਹੈ। ਇਸ ਤਬਦੀਲੀ ਤੋਂ ਪਹਿਲਾਂ ਐਕਸਪ੍ਰੈਸ ਐਂਟਰੀ ਵਾਲੇ ਉਮੀਦਵਾਰਾਂ ਨੂੰ ਕੈਨੇਡਾ ਵਿਚ ਨੌਕਰੀ ਦੀ ਪੇਸ਼ਕਸ਼ ਹੋਣ ’ਤੇ 50 ਤੋਂ 200 ਤੱਕ ਸੀ.ਆਰ.ਐਸ. ਪੁਆਇੰਟ ਮਿਲਦੇ ਸਨ ਅਤੇ ਪੀ.ਆਰ. ਮਿਲਣ ਦੇ ਆਸਾਰ ਬੇਹੱਦ ਵਧ ਜਾਂਦੇ ਪਰ ਹੁਣ ਅਜਿਹਾ ਨਹੀਂ ਹੋਵੇਗਾ। ਨਵੇਂ ਨਿਯਮਾਂ ਦਾ ਸਭ ਤੋਂ ਵੱਧ ਨੁਕਸਾਨ ਭਾਰਤੀ ਵਿਦਿਆਰਥੀਆਂ ਨੂੰ ਹੋਇਆ ਹੈ ਜੋ ਕੈਨੇਡਾ ਵਿਚ ਪੱਕਾ ਹੋਣ ਦੇ ਇਰਾਦੇ ਨਾਲ ਸਟੱਡੀ ਵੀਜ਼ਾ ’ਤੇ ਇਥੇ ਪੁੱਜੇ ਪਰ ਬੋਨਸ ਪੁਆਇੰਟਸ ਦੀ ਅਣਹੋਂਦ ਵਿਚ ਉਨ੍ਹਾਂ ਲਈ ਲੋੜੀਂਦਾ ਸੀ.ਆਰ.ਐਸ. ਸਕੋਰ ਹਾਸਲ ਕਰਨਾ ਔਖਾ ਹੋ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Canada
  • Parents
  • Grandparents
  • Permanent Residency Sponsorship
  • ਕੈਨੇਡਾ
  • ਮਾਪੇ
  • ਦਾਦਾ-ਦਾਦੀ
  • ਸਥਾਈ ਨਿਵਾਸ ਸਪਾਂਸਰਸ਼ਿਪ

ਅਮਰੀਕਾ ਨੇ ਭਾਰਤ 'ਚ ਰੱਦ ਕੀਤੀਆਂ 2000 ਵੀਜ਼ਾ ਅਪੌਇੰਟਮੈਂਟ

NEXT STORY

Stories You May Like

  • canada pr wife
    ਕੈਨੇਡਾ ਦੀ ਪੀ. ਆਰ. ਪਤਨੀ ਦੇ ਸ਼ਿਕਾਇਤ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ ਕੇਸ ਦਰਜ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • excel entertainment marks 25 years  launches  excel origins
    ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
  • canada deportation
    ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ ਡਿਪੋਰਟ ! ਅਮਰੀਕਾ ਵੀ ਰਹਿ ਗਿਆ ਪਿੱਛੇ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • canada student visa
    ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ ਹੋਇਆ ਵੱਡਾ ਖੁਲਾਸਾ
  • presidential election trumpet sounds in bangladesh
    ਬੰਗਲਾਦੇਸ਼ ’ਚ ਰਾਸ਼ਟਰਪਤੀ ਚੋਣਾਂ ਦਾ ਵੱਜਿਆ ਬਿਗੁਲ, 20 ਅਗਸਤ ਨੂੰ ਚੁਣਿਆ ਜਾਵੇਗਾ ਨਵਾਂ ਰਾਸ਼ਟਰਪਤੀ
  • husband wife canada
    ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
Trending
Ek Nazar
controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • the plane  s tire suddenly burst during takeoff  causing a tail strike
      ਟੇਕਆਫ ਦੌਰਾਨ ਅਚਾਨਕ ਜਹਾਜ਼ ਦੇ ਫਟ ਗਏ ਟਾਇਰ ਤੇ ਟੇਲ ਸਟ੍ਰਾਇਕ, ਸਵਾਰ 287 ਲੋਕਾਂ...
    • bnp mirza fakhrul islam alamgir becomes new president of bangladesh
      ਬਾਂਗਲਾਦੇਸ਼ 'ਚ BNP ਨੇਤਾ ਮਿਰਜ਼ਾ ਫ਼ਖਰੁਲ ਇਸਲਾਮ ਆਲਮਗੀਰ ਬਣੇ ਨਵੇਂ ਰਾਸ਼ਟਰਪਤੀ
    • police station attacked in balochistan
      ਬਲੋਚਿਸਤਾਨ ’ਚ ਪੁਲਸ ਸਟੇਸ਼ਨ ’ਤੇ ਹਮਲਾ, ਤਹਿਸੀਲ ਦਫ਼ਤਰ ਨੂੰ ਲਾਈ ਅੱਗ
    • 5 petrol bombs thrown at banquet hall in birmingham  guests barely escape
      ਬਰਮਿੰਘਮ 'ਚ ਬੈਂਕੁਏਟ ਹਾਲ ’ਤੇ ਸੁੱਟੇ 5 ਪੈਟਰੋਲ ਬੰਬ, ਵਾਲ-ਵਾਲ ਬਚੇ ਮਹਿਮਾਨ
    • plane crashes in alaska
      ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ ਲੋਕਾਂ ਦਾ ਨਹੀਂ ਲੱਗਾ ਅਤਾ-ਪਤਾ
    • imran khan sent back to jail from hospital
      ਇਮਰਾਨ ਖ਼ਾਨ ਨੂੰ ਹਸਪਤਾਲ ਤੋਂ ਮੁੜ ਭੇਜਿਆ ਜੇਲ੍ਹ: ਦੇਰ ਰਾਤ ਹੋਏ ਸਨ ਸ਼ਿਫਟ,...
    • peru shaken by powerful earthquake
      ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7 ਰਹੀ ਤੀਬਰਤਾ, ਦਹਿਸ਼ਤ ਮਾਰੇ...
    • fresno players win 9 medals at british columbia masters championship
      ਫਰਿਜ਼ਨੋ ਦੇ ਖਿਡਾਰੀਆਂ ਨੇ ਕੈਨੇਡਾ ਦੀ ਧਰਤੀ 'ਤੇ ਗੱਡੇ ਝੰਡੇ, ਬ੍ਰਿਟਿਸ਼...
    • houthi rebels target saudi airport  aramco
      ਹੂਤੀ ਬਾਗੀਆਂ ਨੇ ਸਾਊਦੀ ਦੇ ਏਅਰਪੋਰਟ ਅਤੇ ਅਰਾਮਕੋ ਨੂੰ ਬਣਾਇਆ ਨਿਸ਼ਾਨਾ
    • major court ruling on financial fraud in china
      ਚੀਨ 'ਚ ਵਿੱਤੀ ਧੋਖਾਦੇਹੀ 'ਤੇ ਅਦਾਲਤ ਦਾ ਵੱਡਾ ਫ਼ੈਸਲਾ, 'ਐਵਰਗ੍ਰਾਂਡੇ' ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +