Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    12:48:41 PM

  • indian embassy in iran issues high alert

    'ਤੁਰੰਤ ਛੱਡ ਦਿਓ ਈਰਾਨ' ; ਭਾਰਤੀ ਦੂਤਾਵਾਸ ਨੇ ਜਾਰੀ...

  • iran fires missiles just after ceasefire

    ਈਰਾਨ ਨੇ ਕੁਝ ਘੰਟਿਆਂ ਬਾਅਦ ਹੀ ਤੋੜ'ਤਾ ਸੀਜ਼ਫਾਇਰ !...

  • sukhbir singh badal  giani raghbir singh

    ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ...

  • trump after ceasefire

    ''ਮਿਡਲ ਈਸਟ ਲਈ Golden Age..!'' ਜੰਗਬੰਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੈਲੀਫੈਕਸ
  • ਕੈਨੇਡਾ ਦਾ ਇੰਮੀਗ੍ਰੇਸ਼ਨ ਵਿਭਾਗ ਰੱਦ ਕਰ ਰਿਹੈ ਵਰਕ ਪਰਮਿਟ, ਜਾਣੋਂ ਕਾਰਨ

INTERNATIONAL News Punjabi(ਵਿਦੇਸ਼)

ਕੈਨੇਡਾ ਦਾ ਇੰਮੀਗ੍ਰੇਸ਼ਨ ਵਿਭਾਗ ਰੱਦ ਕਰ ਰਿਹੈ ਵਰਕ ਪਰਮਿਟ, ਜਾਣੋਂ ਕਾਰਨ

  • Updated: 22 Nov, 2017 12:03 AM
ਹੈਲੀਫੈਕਸ
canada immigration department is canceling work permit
  • Share
    • Facebook
    • Tumblr
    • Linkedin
    • Twitter
  • Comment

ਹੈਲੀਫੈਕਸ—ਕੈਨੇਡਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਗਲਤੀ ਨਾਲ ਪ੍ਰਾਈਵੇਟ ਕਾਲਜਾਂ ਦੇ ਵਿਦਿਆਰਥੀਆਂ ਨੂੰ ਪੋਸਟ ਗ੍ਰੈਜੁਏਟ ਵਰਕ ਪਰਮਿਟ ਜਾਰੀ ਕਰ ਦਿੱਤੇ ਅਤੇ ਬਾਅਦ 'ਚ ਇਹ ਰੱਦ ਕੀਤੇ ਜਾਣ ਕਾਰਨ ਡੇਅ ਕੇਅਰ ਸੈਂਟਰਾਂ (ਦਿਨ ਵੇਲੇ ਬੱਚਿਆਂ ਦੀ ਸੰਭਾਲ ਵਾਲੇ ਕੇਂਦਰ) 'ਚ ਕਾਮਿਆਂ ਦੀ ਭਾਰਤੀ ਥੁੜ੍ਹ ਪੈਦਾ ਹੋਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਇੰਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਨੂੰ ਪੂਰੀ ਪ੍ਰਕਿਰਿਆ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਹੜੀ ਵਿਦਿਅਕ ਸੰਸਥਾ ਦੇ ਵਿਦਿਆਰਥੀ ਪੋਸਟ ਗ੍ਰੈਜੁਏਟ ਵਰਕ ਪਰਮਿਟ ਹਾਸਲ ਕਰਨ ਦੇ ਯੋਗ ਹਨ। ਦੋ ਸਾਲ ਪਹਿਲਾਂ ਜਮਾਇਕਾ ਤੋਂ ਬੱਚਿਆਂ ਦੀ ਸੰਭਾਲ ਨਾਲ ਸਬੰਧਿਤ ਕੋਰਸ ਕਰਨ ਆਈ ਐਨਾ ਕੇਅ ਕਲਾਰਕ ਵੀ ਉਨ੍ਹਾਂ ਕੌਮਾਂਤਰੀ ਵਿਦਿਆਰਥੀਆਂ 'ਚੋਂ ਇਕ ਹੈ ਜੋ ਭੰਬਲਭੂਸੇ ਵਾਲੇ ਹਾਲਾਤ 'ਚ ਲੰਘ ਰਹੇ ਹਨ। ਕਲਾਰਕ ਪਿਛਲੇ ਅਕਤੂਬਰ ਤੋਂ ਕਾਨੂੰਨੀ ਤੌਰ 'ਤੇ ਕੰਮ ਕਰਨ ਤੋਂ ਅਸਮਰੱਥ ਹੈ ਅਤੇ ਖਰਚਾ ਚਲਾਉਣ ਲਈ ਆਪਣੇ ਫਰਨੀਚਰ ਵੇਚਣ ਲਈ ਮਜ਼ਬੂਰ ਹੋ ਗਈ ਹੈ। 
ਕਲਾਰਕ ਨੇ ਜੂਨ 'ਚ ਹੈਲੀਫੈਕਸ ਸ਼ਹਿਰ ਵਿਖੇ ਨੋਵਾ ਸਕੋਸ਼ੀਆ ਕਾਲਜ ਆਫ ਅਰਲੀ ਚਾਈਲਡਹੁੱਡ ਤੋਂ ਇਸ ਸਾਲ ਜੂਨ 'ਚ ਕੋਰਸ ਮੁਕੰਮਲ ਕੀਤਾ ਸੀ। ਇਹ ਇਕ ਪ੍ਰਾਈਵੇਟ ਕਾਲਜ ਹੈ ਅਤੇ ਆਮ ਤੌਰ 'ਤੇ ਕੈਨੇਡਾ 'ਚ ਪ੍ਰਾਈਵੇਟ ਕਾਲਜਾਂ ਦੇ ਵਿਦਿਆਰਥੀਆਂ ਨੂੰ ਪੋਸਟ ਗ੍ਰੈਜੁਏਟ ਵਰਕ ਪਰਮਿਟ ਜਾਰੀ ਨਹੀਂ ਕੀਤੇ ਜਾਂਦੇ ਪਰ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਪਿਛਲੇ ਕਈ ਸਾਲ ਤੋਂ ਵਰਕ ਪਰਮਿਟ ਜਾਰੀ ਕੀਤੇ ਜਾ ਰਹੇ ਸਨ। ਕਾਲਜ ਨੇ ਕਿਹਾ ਕਿ ਇਸ ਦੇ 5 ਕੌਮਾਂਤਰੀ ਵਿਦਿਆਰਥੀਆਂ ਨੂੰ ਵਰਕ ਪਰਮਿਟ ਤੋਂ ਨਾਂਹ ਕਰ ਦਿੱਤੀ ਗਈ ਜਦਕਿ ਪੰਜ ਹੋਰਨਾਂ ਨੂੰ ਵਰਕ ਪਰਮਿਟ ਮਿਲ ਗਏ ਪਰ ਪਿਛਲੇ 5 ਸਾਲ ਦੌਰਾਨ ਵਰਕ ਪਰਮਿਟ ਲਈ ਅਰਜ਼ੀ ਦਾਖਲ ਕਰਨ ਵਾਲੇ ਸਾਰੇ 36 ਵਿਦਿਆਰਥੀਆਂ ਨੂੰ ਸਫਲਤਾ ਮਿਲੀ। ਇਸੇ ਕਾਰਨ ਕਾਲਜ ਵੱਲੋਂ  ਕਰਵਾਏ ਜਾਂਦੇ ਕੋਰਸ ਦੀ ਪ੍ਰਸਿੱਧ ਵੱਧ ਗਈ।
ਮੇਪਲ ਟ੍ਰੀ ਮੌਂਟੈਸਰੀ ਚਾਈਲਡ ਕੇਅਰ ਸੈਂਟਰ ਦੀ ਮਾਲਕ ਮਿਸ਼ੇਲ ਕਲੀਅਰੀ ਨੇ ਕਿਹਾ ਕਿ ਉਨ੍ਹਾਂ ਨੇ ਪੋਸਟ ਗ੍ਰੈਜੁਏਟ ਵਰਕ ਪਰਮਿਟ ਵਾਲੇ ਚਾਰ ਕੌਮਾਂਤਰੀ ਵਿਦਿਆਰਥੀਆਂ ਨੂੰ ਭਰਤੀ ਕੀਤਾ ਸੀ। ਕਲੀਅਰੀ ਦਾ ਕਹਿਣਾ ਸੀ ਕਿ ਬੱਚਿਆਂ ਦੀ ਸੰਭਾਲ ਕਰਨ ਵਾਲੇ ਕੇਂਦਰ ਇਸ ਕਰਕੇ ਨੋਵਾ ਸਕੋਸ਼ੀਆ ਕਾਲਜ ਆਫ ਅਰਲੀ ਐਜੁਕੇਸ਼ਨ ਦੇ ਵਿਦਿਆਰਥੀਆਂ ਨੂੰ ਰੁਜਗਾਰ ਦਿੰਦੇ ਰਹੇ ਕਿ ਇਨ੍ਹਾਂ ਕੋਲ ਵਰਕ ਪਰਮਿਟ ਹੁੰਦੇ ਹਨ।

  • ਕੈਨੇਡਾ ਇੰਮੀਗ੍ਰੇਸ਼ਨ ਵਿਭਾਗ ਰੱਦ ਵਰਕ ਪਰਮਿਟ Canada immigration department canceling work permit

ਓਨਟਾਰੀਓ ਕਾਲਜ ਹੜਤਾਲ: ਵਿਦਿਆਰਥੀ ਪੂਰੇ ਸਮੈਸਟਰ ਦੀ ਫੀਸ ਲੈਣ ਦੇ ਹੱਕਦਾਰ

NEXT STORY

Stories You May Like

  • government scheme farmers loans up to 2 crore
    ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਕੇਂਦਰ ਦੇ ਰਿਹੈ 2 ਕਰੋੜ ਦਾ Loan, ਜਾਣੋਂ ਕਿਵੇਂ ਕਰਨਾ ਅਪਲਾਈ
  • young women  fashion trends  clamshell  work suits
    ਮੁਟਿਆਰਾਂ ਦਾ ਨਵਾਂ ਫੈਸ਼ਨ ਟ੍ਰੈਂਡ ਬਣੇ ‘ਕੌਡੀ ਵਰਕ’ ਵਾਲੇ ਸੂਟ
  • canada work permits
    ਕੈਨੇਡਾ ਜਾਣ ਦੇ ਚਾਹਵਾਨਾਂ ਲਈ Good News ! ਕਾਮਿਆਂ ਲਈ ਖੁਲ੍ਹ ਗਿਆ ਇਹ 'ਖ਼ਾਸ' ਰਾਹ
  • pakistan to repay usd 2 bn loan to uae on its demand
    UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ ਕਾਰਨ
  • ipl 2026  bcci  s big decision  opening ceremony cancelled
    IPL 2026: BCCI ਦਾ ਵੱਡਾ ਫੈਸਲਾ; ਰੱਦ ਕੀਤੀ ਓਪਨਿੰਗ ਸੈਰੇਮਨੀ, ਜਾਣੋ ਕਾਰਨ
  • zari work suit  women  royal look
    ਜ਼ਰੀ ਵਰਕ ਵਾਲੇ ਸੂਟ ਔਰਤਾਂ ਨੂੰ ਦੇ ਰਹੇ ਨੇ ਰਾਇਲ ਲੁੱਕ
  • shameful act of sfj
    SFJ ਦੀ ਸ਼ਰਮਨਾਕ ਕਰਤੂਤ; ਬਾਲ ਆਤਮਘਾਤੀ ਹਮਲਾਵਰਾਂ ਦੀ ਕਰ ਰਿਹੈ ਵਡਿਆਈ
  • canadians are increasingly drawn to animals
    ਕੈਨੇਡੀਅਨਾ ਚ ਵੱਧ ਰਿਹੈ ਜਾਨਵਰਾਂ ਨਾਲ ਨੇੜਤਾ ਬਣਾਉਣ ਦਾ ਰੁਝਾਨ
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
Trending
Ek Nazar
first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • big fall in crude oil prices
      ਟਰੰਪ ਦੇ ਜੰਗਬੰਦੀ ਐਲਾਨ ਤੋਂ ਬਾਅਦ ਧੜੰਮ ਡਿੱਗੀਆਂ ਤੇਲ ਦੀਆਂ ਕੀਮਤਾਂ
    • iran also signs 2 week ceasefire after trump s announcement
      ਜੰਗ ਦੇ ਮੈਦਾਨ 'ਚੋਂ ਵੱਡੀ ਖ਼ਬਰ: ਟਰੰਪ ਦੇ ਐਲਾਨ ਪਿੱਛੋਂ ਈਰਾਨ ਨੇ ਵੀ 2 ਹਫ਼ਤਿਆਂ...
    • ceasefire between america and iran
      ਅਮਰੀਕਾ-ਈਰਾਨ ਵਿਚਾਲੇ ਹੋਈ ਜੰਗਬੰਦੀ! ਟਰੰਪ ਨੇ ਕਰ 'ਤਾ ਵੱਡਾ ਐਲਾਨ
    • winner of  80 million jackpot wins after three months
      ਤਿੰਨ ਮਹੀਨਿਆਂ ਬਾਅਦ ਬਹੁੜਿਆ 80 ਮਿਲੀਅਨ ਡਾਲਰ ਦਾ ਜੇਤੂ, ਜਾਣੋ ਕਿਉਂ ਹੋਈ ਇਨਾਮ...
    • unfortunate news from mexico
      ਮੈਕਸੀਕੋ ਤੋਂ ਆਈ ਮੰਦਭਾਗੀ ਖ਼ਬਰ: ਅਗਵਾਕਾਰਾਂ ਦੇ ਚੁੰਗਲ 'ਚ ਫਸੇ 9 ਖਾਨ...
    • pak pm urges trump to extend iran deadline
      ਈਰਾਨ-ਅਮਰੀਕਾ ਜੰਗ ਰੋਕਣ ਲਈ ਪਾਕਿ PM ਦੀ ਵੱਡੀ ਪਹਿਲ, ਟਰੰਪ ਨੂੰ ਕੀਤੀ ਖਾਸ ਅਪੀਲ
    • strait of hormuz should remain open to all ships  zelenskyy
      ਹੋਰਮੁਜ਼ ਜਲਡਮਰੂ ਸਾਰੇ ਜਹਾਜ਼ਾਂ ਲਈ ਖੁੱਲ੍ਹਾ ਰਹਿਣਾ ਚਾਹੀਦਾ ਹੈ: ਜੇਲੇਂਸਕੀ
    • russia and china used veto on the proposal to open the strait of hormuz
      ਆਖਰੀ ਉਮੀਦ ਵੀ ਖਤਮ, ਹੋਰਮੁਜ਼ ਜਲਡਮਰੂ ਖੋਲ੍ਹਣ ਦੇ ਪ੍ਰਸਤਾਵ 'ਤੇ ਰੂਸ ਤੇ ਚੀਨ ਨੇ...
    • blast in pakistan
      ਪਾਕਿਸਤਾਨ ’ਚ ਧਮਾਕਾ, ਏ. ਐੱਸ. ਆਈ. ਸਮੇਤ 5 ਪੁਲਸ ਮੁਲਾਜ਼ਮ ਜ਼ਖ਼ਮੀ
    • indian embassy in iran issue advisory
      "ਅਗਲੇ 48 ਘੰਟੇ ਘਰੋਂ ਬਾਹਰ ਨਾ ਨਿਕਲੋ": ਈਰਾਨ 'ਚ ਮੌਜੂਦ ਭਾਰਤੀਆਂ ਲਈ ਕੇਂਦਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +