Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    10:38:09 AM

  • tariffs on generic medicines

    ਹੁਣ ਦਵਾਈਆਂ 'ਤੇ 200 ਫ਼ੀਸਦੀ ਟੈਰਿਫ਼ ਲਾਉਣ ਦੀ...

  • 36 249 45 crores came into the accounts of punjabis

    ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ,...

  • trump  s tariff bomb  stock market  sensex falls 579 points

    ਟਰੰਪ ਦੇ ਟੈਰਿਫ ਬੰਬ ਕਾਰਨ ਸ਼ੇਅਰ ਬਾਜਾਰ 'ਚ...

  • petrol diesel prices

    ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਜੰਗ ਨੇ 92...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ ਗਿਰਾਵਟ; ਇਮੀਗ੍ਰੇਸ਼ਨ 'ਚ 20 ਫੀਸਦੀ ਦੀ ਕਮੀ

INTERNATIONAL News Punjabi(ਵਿਦੇਸ਼)

Canada ਜਾਣ ਵਾਲੇ ਭਾਰਤੀਆਂ ਦੇ ਰੁਝਾਨ 'ਚ ਵੱਡੀ ਗਿਰਾਵਟ; ਇਮੀਗ੍ਰੇਸ਼ਨ 'ਚ 20 ਫੀਸਦੀ ਦੀ ਕਮੀ

  • Edited By Vandana,
  • Updated: 16 Mar, 2026 05:34 PM
Canada
canada immigration indian
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਲ 2025 ਦੌਰਾਨ ਕੈਨੇਡਾ ਦੀ ਇਮੀਗ੍ਰੇਸ਼ਨ ਦਰ ਵਿੱਚ ਕਰੀਬ 20 ਫੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਇਹ 2020 ਦੇ ਕੋਰੋਨਾ ਕਾਲ ਤੋਂ ਬਾਅਦ ਇਮੀਗ੍ਰੇਸ਼ਨ ਦਾ ਸਭ ਤੋਂ ਨੀਵਾਂ ਪੱਧਰ ਹੈ।

ਭਾਰਤੀਆਂ ਦੀ ਆਮਦ ਵਿੱਚ ਭਾਰੀ ਕਮੀ 

ਤਾਜ਼ਾ ਅੰਕੜਿਆਂ ਅਨੁਸਾਰ ਸਾਲ 2024 ਵਿੱਚ ਜਿੱਥੇ 4,83,655 ਲੋਕਾਂ ਨੂੰ ਪੀ.ਆਰ. (Permanent Residency) ਮਿਲੀ ਸੀ, ਉੱਥੇ ਹੀ 2025 ਵਿੱਚ ਇਹ ਗਿਣਤੀ ਘਟ ਕੇ 3,93,530 ਰਹਿ ਗਈ ਹੈ। ਇਸ ਗਿਰਾਵਟ ਦਾ ਸਭ ਤੋਂ ਵੱਡਾ ਕਾਰਨ ਭਾਰਤੀਆਂ ਦੀ ਆਮਦ ਵਿੱਚ ਆਈ ਕਮੀ ਹੈ। ਕੈਨੇਡਾ ਆਉਣ ਵਾਲੇ ਭਾਰਤੀਆਂ ਦੀ ਗਿਣਤੀ 1,27,375 ਤੋਂ ਘਟ ਕੇ 98,770 ਰਹਿ ਗਈ ਹੈ।

ਵਿਦਿਆਰਥੀ ਵੀਜ਼ਿਆਂ 'ਤੇ ਪਈ ਵੱਡੀ ਮਾਰ- ਸਭ ਤੋਂ ਚਿੰਤਾਜਨਕ ਅੰਕੜਾ ਵਿਦਿਆਰਥੀਆਂ ਨਾਲ ਜੁੜਿਆ ਹੈ:

ਸਟੱਡੀ ਪਰਮਿਟ: ਕੈਨੇਡਾ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਟੱਡੀ ਪਰਮਿਟਾਂ ਵਿੱਚ 25 ਫੀਸਦੀ ਦੀ ਕਮੀ ਆਈ ਹੈ।

ਭਾਰਤੀ ਵਿਦਿਆਰਥੀ: ਇਸ ਗਿਰਾਵਟ ਵਿੱਚ 72 ਫੀਸਦੀ ਹਿੱਸੇਦਾਰੀ ਇਕੱਲੇ ਭਾਰਤੀਆਂ ਦਾੀ ਹੈ। ਭਾਰਤੀ ਵਿਦਿਆਰਥੀਆਂ ਦੀ ਗਿਣਤੀ 1,88,175 ਤੋਂ ਅੱਧੀ ਰਹਿ ਕੇ ਸਿਰਫ਼ 94,605 ਰਹਿ ਗਈ ਹੈ।

ਪੜ੍ਹੋ ਇਹ ਅਹਿਮ ਖ਼ਬਰ- Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ 'ਜੰਜਾਲ'

ਬਦਲਦੀਆਂ ਨੀਤੀਆਂ ਅਤੇ ਸਿਆਸੀ ਉਥਲ-ਪੁਥਲ 

ਮਾਹਰਾਂ ਅਨੁਸਾਰ ਕੈਨੇਡਾ ਵਿੱਚ ਵਧ ਰਹੇ ਇਮੀਗ੍ਰੇਸ਼ਨ ਵਿਰੋਧੀ ਰੁਝਾਨ ਕਾਰਨ ਸਰਕਾਰ ਨੇ ਆਪਣੀਆਂ ਨੀਤੀਆਂ ਵਿੱਚ ਸਖ਼ਤੀ ਕੀਤੀ ਹੈ। ਸਿਆਸੀ ਮੋਰਚੇ 'ਤੇ ਵੀ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ; ਜਸਟਿਨ ਟਰੂਡੋ ਨੇ ਮਾਰਚ 2025 ਵਿੱਚ ਅਸਤੀਫਾ ਦੇ ਦਿੱਤਾ ਸੀ, ਜਿਨ੍ਹਾਂ ਦੀ ਜਗ੍ਹਾ ਹੁਣ ਮਾਰਕ ਕਾਰਨੀ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਹਨ।

ਹੋਰ ਖੇਤਰਾਂ 'ਤੇ ਵੀ ਅਸਰ 

ਸਿਰਫ਼ ਵਿਦਿਆਰਥੀ ਹੀ ਨਹੀਂ, ਸਗੋਂ ਹੋਰ ਸ਼੍ਰੇਣੀਆਂ ਵਿੱਚ ਵੀ ਗਿਰਾਵਟ ਦੇਖੀ ਗਈ ਹੈ:

-ਅਸਥਾਈ ਵਿਦੇਸ਼ੀ ਕਾਮਿਆਂ (Temporary Foreign Workers) ਵਿੱਚ 12 ਫੀਸਦੀ ਦੀ ਕਮੀ ਆਈ ਹੈ>

-ਆਰਥਿਕ ਇਮੀਗ੍ਰੈਂਟਸ ਵਿੱਚ 19 ਫੀਸਦੀ ਅਤੇ ਫੈਮਿਲੀ ਸਪਾਂਸਰਸ਼ਿਪ ਵਿੱਚ 10 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਸ ਸਥਿਤੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੈਨੇਡਾ ਹੁਣ ਪਹਿਲਾਂ ਵਾਂਗ ਖੁੱਲ੍ਹੇ ਦਿਲ ਨਾਲ ਪ੍ਰਵਾਸੀਆਂ ਦਾ ਸਵਾਗਤ ਨਹੀਂ ਕਰ ਰਿਹਾ, ਜਿਸ ਕਾਰਨ ਭਾਰਤੀਆਂ ਦਾ ਰੁਝਾਨ ਹੁਣ ਦੂਜੇ ਮੁਲਕਾਂ ਵੱਲ ਵਧ ਸਕਦਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Canada Immigration
  • Indian arrivals
  • decline
  • statistics released
  • Canada
  • ਕੈਨੇਡਾ ਇਮੀਗ੍ਰੇਸ਼ਨ
  • ਭਾਰਤੀਆਂ ਦੀ ਆਮਦ
  • ਗਿਰਾਵਟ
  • ਅੰਕੜੇ ਜਾਰੀ
  • ਕੈਨੇਡਾ

Big Breaking : ਈਰਾਨ ਚ ਇਕ ਹੋਰ ਸਕੂਲ 'ਤੇ ਹਮਲਾ

NEXT STORY

Stories You May Like

  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • backlog of immigration applications
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ, ਇਮੀਗ੍ਰੇਸ਼ਨ ਅਰਜ਼ੀਆਂ ਦਾ ਵਧਿਆ ਬੈਕਲਾਗ
  • canada study visa
    ਕੈਨੇਡਾ ਵਲੋਂ ਵਿਦਿਆਰਥੀਆਂ ਦੇ ਦਾਖਲੇ ’ਚ ਕਟੌਤੀ ਨਾਲ ਭਾਰਤੀਆਂ ਨੂੰ ਸਭ ਤੋਂ ਵੱਧ ਨੁਕਸਾਨ
  • 10 20 rupee paper notes to be discontinued rbi
    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • major in the case of the murderer who beheaded a goat farmer
    ਪੰਜਾਬ : ਬੱਕਰੀ ਪਾਲਕ ਦਾ ਸਿਰ ਵੱਢਣ ਵਾਲੇ ਕਾਤਲ ਦੇ ਮਾਮਲੇ 'ਚ ਵੱਡੀ ਅਪਡੇਟ, 20 ਜੁਲਾਈ ਨੂੰ...
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
Trending
Ek Nazar
3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gym has banned this
      ਮੁੜ ਚਰਚਾ 'ਚ ਆਈ ਇਹ ਮਾਡਲ, ਪਹਿਲਾਂ ਫਲਾਈਟ 'ਚ ਚੜ੍ਹਨ ਤੋਂ ਰੋਕਿਆ ਗਿਆ, ਹੁਣ...
    • floods in afghanistan
      ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
    • govt school
      ਵੱਡੀ ਖ਼ਬਰ : ਸਰਕਾਰੀ ਸਕੂਲ 'ਚ ਬੰਬ ਧਮਾਕਾ ! KP 'ਚ ਫੈਲੀ ਦਹਿਸ਼ਤ
    • ndian students in european countries
      ਅਮਰੀਕਾ, ਕੈਨੇਡਾ ਨਹੀਂ ਸਗੋਂ ਯੂਰਪੀ ਦੇਸ਼ ਬਣੇ ਭਾਰਤੀ ਵਿਦਿਆਰਥੀਆਂ ਦੀ ਪਸੰਦ
    • bus bursts into flames
      ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ
    • heavy rain
      ਭਾਰੀ ਮੀਂਹ 'ਚ ਰੁੜ੍ਹ ਗਏ 12 ਲੋਕ, ਘਰਾਂ ਨੂੰ ਵੀ ਪਹੁੰਚਿਆ ਨੁਕਸਾਨ! KP 'ਚ...
    • brain tumor treatment
      ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ
    • diesel price hike
      5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ ਪੈਟਰੋਲ ! ਗੁਆਂਢੀ ਮੁਲਕ 'ਚ ਨਵੀਆਂ...
    • carney strong response to trump
      ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...
    • china not in mood to hand over j 35 stealth fighter jets to pakistan
      ਪਾਕਿਸਤਾਨ ਨੂੰ ਜੇ-35 ਸਟੀਲਥ ਫਾਈਟਰ ਜੈੱਟ ਸੌਂਪਣ ਦੇ ਮੂਡ ’ਚ ਨਹੀਂ ਚੀਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +