Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    11:14:16 PM

  • pm modi on energy crisis

    ਊਰਜਾ ਸੰਕਟ ਦੇਸ਼ ਲਈ ਪ੍ਰੀਖਿਆ ਦੀ ਘੜੀ.... ਮੱਧ...

  • pargat singh  s sharp attack on kejriwal

    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ,...

  • raja warring attacks aap government over lathicharge on teachers

    "ਪੰਜਾਬ 'ਚ ਹੱਕ ਮੰਗਣਾ ਬਣਿਆ ਜੁਰਮ", ਅਧਿਆਪਕਾਂ...

  • uss gerald r ford caught fire us naval forces iran war red sea

    US ਦੇ ਪ੍ਰਮਾਣੂ ਜੰਗੀ ਜਹਾਜ਼ USS ਗੇਰਾਲਡ 'ਚ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦਾ ਇਤਿਹਾਸਕ ਕਦਮ ! ਖੋਲ੍ਹਿਆ 'ਖ਼ਾਸ ਦਰਵਾਜ਼ਾ', ਜਾਂਦਿਆਂ ਹੀ ਮਿਲੇਗੀ PR, ਜਾਣੋ ਕੌਣ ਕਰ ਸਕਦੈ ਅਪਲਾਈ

INTERNATIONAL News Punjabi(ਵਿਦੇਸ਼)

ਕੈਨੇਡਾ ਦਾ ਇਤਿਹਾਸਕ ਕਦਮ ! ਖੋਲ੍ਹਿਆ 'ਖ਼ਾਸ ਦਰਵਾਜ਼ਾ', ਜਾਂਦਿਆਂ ਹੀ ਮਿਲੇਗੀ PR, ਜਾਣੋ ਕੌਣ ਕਰ ਸਕਦੈ ਅਪਲਾਈ

  • Edited By Harpreet Singh,
  • Updated: 21 Feb, 2026 12:46 PM
Canada
canada introduces express entry
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਸਰਕਾਰ ਨੇ ਆਪਣੀ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਇਤਿਹਾਸਕ ਬਦਲਾਅ ਕਰਦਿਆਂ 'ਐਕਸਪ੍ਰੈੱਸ ਐਂਟਰੀ' (Express Entry) ਪ੍ਰਣਾਲੀ ਦੇ ਤਹਿਤ ਵਿਦੇਸ਼ੀ ਫੌਜੀ ਜਵਾਨਾਂ ਲਈ ਇੱਕ ਨਵਾਂ ਅਤੇ ਖ਼ਾਸ ਰਸਤਾ ਖੋਲ੍ਹਿਆ ਹੈ। ਇਸ ਦਾ ਮਕਸਦ ਦੁਨੀਆ ਭਰ ਦੇ ਟ੍ਰੇਨਡ ਫੌਜੀ ਮਾਹਿਰਾਂ ਨੂੰ ਕੈਨੇਡੀਅਨ ਆਰਮਡ ਫੋਰਸਿਜ਼ (CAF) ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ।

ਕੈਣ ਕਰ ਸਕੇਗਾ ਅਪਲਾਈ ?
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਲੀਨਾ ਮੈਟਲੇਜ ਡਾਇਬ ਨੇ ਐਲਾਨ ਕੀਤਾ ਕਿ ਇਹ ਨਵੀਂ ਵੀਜ਼ਾ ਕੈਟੇਗਰੀ ਵਿਸ਼ੇਸ਼ ਤੌਰ 'ਤੇ ਉਨ੍ਹਾਂ ਵਿਦੇਸ਼ੀ ਫੌਜੀਆਂ ਲਈ ਹੈ ਜਿਨ੍ਹਾਂ ਕੋਲ ਮੈਡੀਕਲ (ਡਾਕਟਰ, ਨਰਸਾਂ), ਹਵਾਬਾਜ਼ੀ (ਪਾਇਲਟ) ਅਤੇ ਹੋਰ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਹਾਸਲ ਹੈ। ਇਸ ਨਵੇਂ ਤਰੀਕੇ ਨਾਲ ਚੁਣੇ ਗਏ ਫੌਜੀ ਮਾਹਿਰਾਂ ਨੂੰ ਕੈਨੇਡਾ ਦੀ ਪੱਕੀ ਰਿਹਾਇਸ਼ (PR) ਹਾਸਲ ਕਰਨ ਵਿੱਚ ਤਰਜੀਹ ਮਿਲੇਗੀ। ਇਹ ਕੈਨੇਡਾ ਦੇ 'ਇੰਟਰਨੈਸ਼ਨਲ ਟੈਲੈਂਟ ਅਟ੍ਰੈਕਸ਼ਨ ਸਟ੍ਰੈਟਜੀ' ਦਾ ਹਿੱਸਾ ਹੈ। 

ਇਹ ਵੀ ਪੜ੍ਹੋ- UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ ! ਠਾਹ-ਠਾਹ ਲੱਗਣਗੇ ਵੀਜ਼ੇ

ਅਪਲਾਈ ਕਰਨ ਵਾਲੇ ਉਮੀਦਵਾਰ ਕੋਲ ਘੱਟੋ-ਘੱਟ 10 ਸਾਲਾਂ ਦਾ ਲਗਾਤਾਰ ਫੌਜ 'ਚ ਸੇਵਾ ਨਿਭਾਉਣ ਦਾ ਤਜ਼ਰਬਾ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ ਕੈਨੇਡੀਅਨ ਫੌਜ ਵੱਲੋਂ ਨੌਕਰੀ ਦਾ ਆਫਰ ਹੋਣਾ ਲਾਜ਼ਮੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਵਿਦੇਸ਼ੀ ਫੌਜੀਆਂ ਨੂੰ ਵੀ ਉਸੇ ਸਖ਼ਤ ਸੁਰੱਖਿਆ ਜਾਂਚ ਅਤੇ ਫੌਜੀ ਮਾਪਦੰਡਾਂ ਵਿੱਚੋਂ ਲੰਘਣਾ ਪਵੇਗਾ, ਜੋ ਕੈਨੇਡੀਅਨ ਨਾਗਰਿਕਾਂ ਲਈ ਲਾਜ਼ਮੀ ਹਨ।

ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਬਹਿਸ ਛਿੜ ਗਈ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਇਹ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੋ ਸਕਦਾ ਹੈ, ਕਿਉਂਕਿ ਵਿਦੇਸ਼ੀ ਫੌਜੀਆਂ ਨੂੰ ਹਥਿਆਰ ਦਿੱਤੇ ਜਾਣਗੇ। ਹਾਲਾਂਕਿ, ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਫੌਜ ਵਿੱਚ ਮਾਹਿਰਾਂ ਦੀ ਭਾਰੀ ਕਮੀ ਨੂੰ ਪੂਰਾ ਕਰਨ ਅਤੇ ਰੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਚੁੱਕਿਆ ਗਿਆ ਹੈ।

ਮਿਲਟਰੀ ਤੋਂ ਇਲਾਵਾ, ਐਕਸਪ੍ਰੈੱਸ ਐਂਟਰੀ ਵਿੱਚ ਕੁਝ ਹੋਰ ਨਵੀਆਂ ਸ਼੍ਰੇਣੀਆਂ ਵੀ ਜੋੜੀਆਂ ਗਈਆਂ ਹਨ, ਜਿਨ੍ਹਾਂ 'ਚ ਵਿਗਿਆਨੀ, ਸੀਨੀਅਰ ਮੈਨੇਜਰ (ਕਾਰੋਬਾਰੀ ਲੀਡਰਸ਼ਿਪ ਲਈ) ਤੇ ਟਰਾਂਸਪੋਰਟ ਸੈਕਟਰ (ਪਾਇਲਟ ਅਤੇ ਏਅਰਕ੍ਰਾਫਟ ਮਕੈਨਿਕਸ ਲਈ) ਵੀ ਸ਼ਾਮਲ ਹਨ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Canada Immigration
  • Express Entry
  • Direct PR
  • Canada Government

ਬੀਅਰ ਦੇ ਕੈਨਾਂ 'ਚ ਲੁਕੋ ਕੇ ਲਿਆਂਦਾ ਅਰਬਾਂ ਦਾ ਨਸ਼ਾ ! ਬਲਤੇਜ ਸਿੰਘ ਨੂੰ ਨਿਊਜ਼ੀਲੈਂਡ 'ਚ ਸੁਣਾਈ ਗਈ 22 ਸਾਲ ਕੈਦ

NEXT STORY

Stories You May Like

  • indian navy  recruitment  candidates  apply  job
    Indian Navy 'ਚ ਨਿਕਲੀ ਭਰਤੀ ! 12ਵੀਂ ਪਾਸ ਵੀ ਕਰ ਸਕਦੇ ਅਪਲਾਈ, 69,000 ਤੱਕ ਮਿਲੇਗੀ ਤਨਖਾਹ
  • honey trap in the name of sending to canada
    ਕੈਨੇਡਾ ਭੇਜਣ ਦੇ ਨਾਂ ’ਤੇ ਹਨੀ ਟ੍ਰੈਪ: PR ਦਾ ਝਾਂਸਾ ਦੇ ਕੇ ਫਸਾਇਆ ਨੌਜਵਾਨ, ਲੜਕੀ ਤੇ ਉਸਦੇ ਮਾਪਿਆਂ ’ਤੇ ਕੇਸ ਦਰਜ
  • canadian pm opens treasury for indian students
    ਕੈਨੇਡੀਅਨ PM ਨੇ ਭਾਰਤੀ ਵਿਦਿਆਰਥੀਆਂ ਲਈ ਖੋਲ੍ਹਿਆ ਖਜ਼ਾਨਾ, ਕਰੋੜਾਂ ਦੀ Scholarship ਦਾ ਕਰ 'ਤਾ ਐਲਾਨ
  • how to make mint lemonade
    ਗਰਮੀ ਨੂੰ ਮਾਤ ਦੇਵੇਗਾ ਇਹ ਖ਼ਾਸ 'ਮਿੰਟ ਨਿੰਬੂ ਪਾਣੀ', ਸਰੀਰ ਨੂੰ ਮਿਲੇਗੀ ਤੁਰੰਤ ਤਾਜ਼ਗੀ, ਜਾਣੋ ਬਣਾਉਣ ਦਾ ਸੌਖਾ ਤਰੀਕ
  • who is nancy grewal
    ਆਖ਼ਿਰ ਕੌਣ ਹੈ ਨੈਂਸੀ ਗਰੇਵਾਲ ? ਜਿਸ ਦਾ ਕੈਨੇਡਾ 'ਚ ਬੇਰਹਿਮੀ ਨਾਲ ਕੀਤਾ ਗਿਆ ਕਤਲ
  • here the national award was announced  there the director left this world
    ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ, ਜਾਣੋ ਕੌਣ ਸੀ ਇਹ ਡਾਇਰੈਕਟਰ
  • suicide in ludhiana
    ਲੁਧਿਆਣਾ 'ਚ ਕਾਰੋਬਾਰੀ ਨੇ ਕਰ ਲਈ ਖ਼ੁਦਕੁਸ਼ੀ! ਜਾਣੋ ਕਿਉਂ ਚੁੱਕਿਆ ਖ਼ੌਫ਼ਨਾਕ ਕਦਮ
  • punjab excise department excise inspector job application recruitment
    ਪੰਜਾਬ ਆਬਕਾਰੀ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਕਿੰਨੀ ਮਿਲੇਗੀ ਤਨਖਾਹ
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
Trending
Ek Nazar
srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ...

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • all us bases should be immediately closed in the region khamenei
      ਤੁਰੰਤ ਬੰਦ ਕਰੋ ਹਵਾਈ ਅੱਡੇ! ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ US ਨੂੰ ਸਿੱਧੀ ਧਮਕੀ
    • only pm modi stop iran israel war
      ਸਿਰਫ਼ PM ਮੋਦੀ ਰੋਕ ਸਕਦੇ ਨੇ ਈਰਾਨ-ਇਜ਼ਰਾਈਲ ਜੰਗ!
    • iranian missiles rain down on american bases
      ਰਾਤ 1 ਵਜੇ ਦਾ ਕਹਿਰ! ਅਮਰੀਕੀ ਟਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦੀ ਬਾਰਿਸ਼,...
    • iranian drones strike kuwait international airport
      ਈਰਾਨ ਦਾ ਕੁਵੈਤ 'ਤੇ ਵੱਡਾ ਡਰੋਨ ਹਮਲਾ! ਕੌਮਾਂਤਰੀ ਹਵਾਈ ਅੱਡੇ ਨੂੰ ਬਣਾਇਆ...
    • mortar shell explodes in pakistan
      ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
    • iran s new ayatollah is in a coma
      Coma 'ਚ ਹੈ ਈਰਾਨ ਦਾ ਨਵਾਂ ਸੁਪਰੀਮ ਲੀਡਰ! ਦੋਵੇਂ ਲੱਤਾਂ ਵੀ ਕੱਟੀਆਂ ਗਈਆਂ, ਦੇਸ਼...
    • holi celebrations in southern italy
      ਦੱਖਣੀ ਇਟਲੀ 'ਚ ਹੋਲੇ ਮਹੱਲੇ ਦੀਆਂ ਲੱਗੀਆਂ ਰੌਣਕਾਂ (ਤਸਵੀਰਾਂ)
    • landslides in ethiopia
      ਵੱਡੀ ਖ਼ਬਰ : ਮਿੰਟਾਂ 'ਚ 50 ਲੋਕਾਂ ਦੀ ਨਿਕਲ ਗਈ ਜਾਨ, ਲੈਂਡਸਲਾਈਡ ਨੇ ਇਥੋਪੀਆ 'ਚ...
    • iran warns pakistan
      ਸਾਊਦੀ ਅਰਬ ਦਾ ਸਾਥ ਦੇਣ 'ਤੇ ਇਰਾਨ ਨੇ ਪਾਕਿਸਤਾਨ ਨੂੰ ਦਿੱਤੀ ਚਿਤਾਵਨੀ
    • iranian drone hit luxury residential tower in dubai
      ਦੁਬਈ ਦੇ ਲਗਜ਼ਰੀ ਰਿਹਾਇਸ਼ੀ ਟਾਵਰ ਨਾਲ ਟਕਰਾਇਆ ਈਰਾਨੀ ਡਰੋਨ, ਲੱਗੀ ਭਿਆਨਕ ਅੱਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +