Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:02:48 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਬਦਲ ਗਏ Canada 'ਚ ਨੌਕਰੀ ਦੇ ਨਿਯਮ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

INTERNATIONAL News Punjabi(ਵਿਦੇਸ਼)

ਬਦਲ ਗਏ Canada 'ਚ ਨੌਕਰੀ ਦੇ ਨਿਯਮ, ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ

  • Edited By Vandana,
  • Updated: 03 Nov, 2024 06:03 PM
Canada
canada job rules changed
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਕੈਨੇਡਾ ਆਉਣ ਅਤੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ 'ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ' (PGWP) ਨਿਯਮਾਂ ਨੂੰ ਅਪਡੇਟ ਕੀਤਾ ਹੈ। ਨਵੇਂ ਨਿਯਮ 1 ਨਵੰਬਰ, 2024 ਤੋਂ ਲਾਗੂ ਹੋ ਗਏ ਹਨ, ਜਿਸ ਵਿੱਚ PGWP ਲਈ ਨਵੇਂ ਯੋਗਤਾ ਮਾਪਦੰਡ ਬਣਾਏ ਗਏ ਹਨ। ਕੈਨੇਡੀਅਨ ਸਰਕਾਰ ਨੇ ਕੁਝ ਉਦਯੋਗਾਂ ਵਿੱਚ ਮਜ਼ਦੂਰਾਂ ਦੀ ਘਾਟ ਨਾਲ ਨਜਿੱਠਣ ਲਈ ਨਵੇਂ ਨਿਯਮ ਬਣਾਏ ਹਨ।

ਭਾਸ਼ਾ ਨੂੰ ਲੈ ਕੇ ਸਖ਼ਤ ਹੋਏ ਨਿਯਮ

ਟਰੂਡੋ ਸਰਕਾਰ ਇਹ ਵੀ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਦੇ ਨਾਲ-ਨਾਲ ਕੈਨੇਡਾ ਦੀ ਦੂਜੀ ਭਾਸ਼ਾ ਫਰੈਂਚ ਦਾ ਵੀ ਗਿਆਨ ਹੋਵੇ। ਗ੍ਰੈਜੂਏਸ਼ਨ ਤੋਂ ਬਾਅਦ ਕੈਨੇਡਾ ਵਿੱਚ ਰਹਿਣ ਅਤੇ ਕੰਮ ਕਰਨ ਦੀ ਯੋਜਨਾ ਬਣਾਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਹੁਣ PGWP ਪ੍ਰਾਪਤ ਕਰਨ ਲਈ ਨਵੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਹੋਵੇਗਾ, ਜਿਸ ਤੋਂ ਬਾਅਦ ਉਹ ਵਰਕ ਪਰਮਿਟ ਪ੍ਰਾਪਤ ਕਰਨ ਦੇ ਯੋਗ ਹੋਣਗੇ। ਨਵੇਂ ਨਿਯਮ ਬਹੁਤ ਸਖ਼ਤ ਕੀਤੇ ਗਏ ਹਨ, ਜਿਸ ਕਾਰਨ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ।

PGWP ਨਿਯਮਾਂ ਵਿੱਚ ਸਭ ਤੋਂ ਮਹੱਤਵਪੂਰਨ ਤਬਦੀਲੀ ਭਾਸ਼ਾ ਦਾ ਮੁਹਾਰਤ ਟੈਸਟ (Language Proficiency Test) ਯਾਨੀ ਭਾਸ਼ਾ ਦੇ ਗਿਆਨ ਨੂੰ ਸਾਬਤ ਕਰਨ ਵਾਲੇ ਟੈਸਟ ਨੂੰ ਲਾਜ਼ਮੀ ਬਣਾਉਣਾ ਹੈ। ਪੋਸਟ ਗ੍ਰੈਜੂਏਸ਼ਨ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਅੰਗਰੇਜ਼ੀ ਜਾਂ ਫਰੈਂਚ ਵਿੱਚ ਮੁਹਾਰਤ ਸਾਬਤ ਕਰਨੀ ਪਵੇਗੀ ਤਾਂ ਹੀ ਉਨ੍ਹਾਂ ਨੂੰ PGWP ਮਿਲੇਗਾ। ਅੰਗਰੇਜ਼ੀ ਲਈ, ਵਿਦਿਆਰਥੀਆਂ ਨੂੰ CELPIP, IELTS ਅਤੇ PTE ਵਿੱਚੋਂ ਕੋਈ ਇੱਕ ਪ੍ਰੀਖਿਆ ਦੇਣੀ ਪਵੇਗੀ। ਵਿਦਿਆਰਥੀ ਫ੍ਰੈਂਚ ਭਾਸ਼ਾ ਵਿੱਚ ਆਪਣੀ ਮੁਹਾਰਤ ਨੂੰ ਸਾਬਤ ਕਰਨ ਲਈ TEF ਕੈਨੇਡਾ ਜਾਂ TCF ਕੈਨੇਡਾ ਦੀਆਂ ਪ੍ਰੀਖਿਆਵਾਂ ਦੇ ਸਕਦੇ ਹਨ।

ਵਿਦਿਆਰਥੀ PGWP ਲਈ ਤਾਂ ਹੀ ਯੋਗ ਹੋਣਗੇ ਜੇਕਰ ਉਹ ਆਪਣੇ ਅਧਿਐਨ ਦੇ ਖੇਤਰ ਅਤੇ ਆਪਣੀ ਡਿਗਰੀ ਦੇ ਪੱਧਰ ਦੇ ਆਧਾਰ 'ਤੇ ਘੱਟੋ-ਘੱਟ ਭਾਸ਼ਾ ਦੇ ਬੈਂਚਮਾਰਕ ਨੂੰ ਪੂਰਾ ਕਰਦੇ ਹਨ। ਬੈਚਲਰ, ਮਾਸਟਰ ਜਾਂ ਡਾਕਟੋਰਲ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਪੜ੍ਹਨਾ, ਲਿਖਣਾ, ਸੁਣਨਾ ਅਤੇ ਬੋਲਣਾ ਮਤਲਬ ਚਾਰ ਯੋਗਤਾਵਾਂ ਵਿੱਚ ਕੈਨੇਡੀਅਨ ਲੈਂਗੂਏਜ ਬੈਂਚਮਾਰਕ (CLB) ਪੱਧਰ 7 ਪ੍ਰਾਪਤ ਕਰਨਾ ਲਾਜ਼ਮੀ ਹੈ। ਇਹ ਸ਼ਰਤਾਂ ਇਸ ਲਈ ਰੱਖੀਆਂ ਗਈਆਂ ਹਨ ਤਾਂ ਜੋ ਵਿਦਿਆਰਥੀ ਪੋਸਟ ਗ੍ਰੈਜੂਏਸ਼ਨ ਤੋਂ ਬਾਅਦ ਆਸਾਨੀ ਨਾਲ ਕੈਨੇਡੀਅਨ ਵਰਕਫੋਰਸ ਵਿੱਚ ਸ਼ਾਮਲ ਹੋ ਸਕਣ।

ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਆਸਾਨੀ ਨਾਲ ਮਿਵੇਗੀ PGWP

ਕੈਨੇਡਾ ਨੇ ਪੀ.ਜੀ.ਡਬਲਯੂਪੀ ਦੇ ਨਵੇਂ ਨਿਯਮ ਇਸ ਤਰ੍ਹਾਂ ਬਣਾਏ ਹਨ ਕਿ ਉਨ੍ਹਾਂ ਸੈਕਟਰਾਂ ਵਿੱਚ ਵਰਕਫੋਰਸ ਨੂੰ ਵਧਾਇਆ ਜਾ ਸਕੇ ਜੋ ਲੰਬੇ ਸਮੇਂ ਤੋਂ ਕਾਮਿਆਂ ਦੀ ਕਮੀ ਨਾਲ ਜੂਝ ਰਹੇ ਹਨ। ਅੱਪਡੇਟ ਕੀਤੇ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਕੁਝ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਨੂੰ ਮੁੱਖ ਖੇਤਰਾਂ ਨਾਲ ਜੋੜਨਾ ਹੋਵੇਗਾ ਜਿੱਥੇ ਕੈਨੇਡਾ ਨੂੰ ਹੁਨਰਮੰਦ ਕਾਮਿਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿੱਚ ਹੇਠ ਲਿਖੇ ਸੈਕਟਰ ਸ਼ਾਮਲ ਹਨ:

-ਖੇਤੀਬਾੜੀ ਅਤੇ ਐਗਰੀ-ਫੂਡ

-ਸਿਹਤ ਸੰਭਾਲ

-ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ (STEM)

-ਵਪਾਰ

-ਆਵਾਜਾਈ

ਇਨ੍ਹਾਂ ਸੈਕਟਰਾਂ ਨਾਲ ਸਬੰਧਤ ਕੋਰਸਾਂ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ PGWP ਪ੍ਰਾਪਤ ਕਰਨਾ ਬਹੁਤ ਸੌਖਾ ਹੋ ਜਾਵੇਗਾ। ਹਾਲਾਂਕਿ ਦੂਜੇ ਖੇਤਰਾਂ, ਖਾਸ ਤੌਰ 'ਤੇ ਗੈਰ-ਯੂਨੀਵਰਸਿਟੀ ਪ੍ਰੋਗਰਾਮਾਂ ਤੋਂ, ਵਰਕ ਪਰਮਿਟ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਕਰਨ ਲਈ ਇਨ੍ਹਾੰ ਸ਼ਰਤਾਂ ਨੂੰ ਪੂਰਾ ਕਰਨਾ ਲਾਜ਼ਮੀ ਹੈ। ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਬੈਚਲਰ, ਮਾਸਟਰ ਜਾਂ ਡਾਕਟੋਰਲ ਡਿਗਰੀਆਂ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਸੇ ਹੋਰ ਖੇਤਰ ਦਾ ਅਧਿਐਨ ਕਰਨ ਦੀ ਲੋੜ ਨਹੀਂ ਹੈ।

ਪੜ੍ਹੋ ਇਹ ਅਹਿਮ ਖ਼ਬਰ-Trudeau ਦਾ ਹਿੰਦੂਆਂ ਪ੍ਰਤੀ ਜਾਗਿਆ ਪਿਆਰ, ਮੰਦਰ ਜਾ ਕੇ ਜਗਾਇਆ ਦੀਵਾ ਤੇ ਖਾਧੀ ਜਲੇਬੀ

ਨਵੇਂ ਨਿਯਮਾਂ ਤਹਿਤ PGWP ਲਈ ਅਰਜ਼ੀ ਕਿਵੇਂ ਦੇਣੀ ਹੈ?

ਵਿਦਿਆਰਥੀਆਂ ਕੋਲ ਕੈਨੇਡਾ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ PGWP ਲਈ ਅਰਜ਼ੀ ਦੇਣ ਲਈ 180 ਦਿਨ ਹੁੰਦੇ ਹਨ। ਹਾਲਾਂਕਿ ਜੇਕਰ ਕੋਈ ਵਿਦਿਆਰਥੀ PGWP ਪ੍ਰਾਪਤ ਕਰਨ ਤੋਂ ਪਹਿਲਾਂ ਕੰਮ ਕਰਨਾ ਚਾਹੁੰਦਾ ਹੈ, ਤਾਂ ਉਸਨੂੰ ਇੱਕ ਵੈਧ ਸਟੱਡੀ ਪਰਮਿਟ ਪ੍ਰਾਪਤ ਕਰਨਾ ਹੋਵੇਗਾ। ਬਿਨੈ-ਪੱਤਰ ਦੌਰਾਨ ਵਿਦਿਆਰਥੀਆਂ ਨੂੰ ਆਪਣੀ ਡਿਗਰੀ ਜਾਂ ਡਿਪਲੋਮਾ, ਅਧਿਕਾਰਤ ਪ੍ਰਤੀਲਿਪੀ, ਜਾਂ ਆਪਣੀ ਸੰਸਥਾ ਤੋਂ ਪੂਰਾ ਹੋਣ ਦਾ ਪੱਤਰ ਦਿਖਾਉਣ ਦੀ ਲੋੜ ਹੋਵੇਗੀ ਕਿ ਵਿਦਿਆਰਥੀ ਨੇ ਆਪਣੀ ਪੜ੍ਹਾਈ ਪੂਰੀ ਕਰ ਲਈ ਹੈ।

ਅੱਪਡੇਟ ਕੀਤੇ ਨਿਯਮਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਗ੍ਰੈਜੂਏਟ ਹੁਣ ਐਂਟਰੀ ਪੋਰਟ 'ਤੇ PGWP ਲਈ ਅਰਜ਼ੀ ਨਹੀਂ ਦੇ ਸਕਦੇ ਹਨ। ਅਰਜ਼ੀਆਂ ਹੁਣ ਕੈਨੇਡਾ ਦੇ ਅੰਦਰੋਂ ਜਾਂ ਵਿਦੇਸ਼ਾਂ ਤੋਂ ਆਨਲਾਈਨ ਜਮ੍ਹਾ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਜਿਹੜੇ ਅਜਿਹੇ ਸੈਕਟਰ ਵਿੱਚ ਕੰਮ ਕਰਨਾ ਚਾਹੁੰਦੇ ਹਨ ਜਿੱਥੇ ਡਾਕਟਰੀ ਜਾਂਚ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ PGWP ਲਈ ਅਰਜ਼ੀ ਦੇਣ ਤੋਂ 90 ਦਿਨ ਪਹਿਲਾਂ ਅਗਾਊਂ ਡਾਕਟਰੀ ਜਾਂਚ ਦੀ ਚੋਣ ਕਰਨੀ ਚਾਹੀਦੀ ਹੈ।

ਜੇਕਰ ਸਟੱਡੀ ਵੀਜ਼ਾ ਵਰਕ ਪਰਮਿਟ ਤੋਂ ਪਹਿਲਾਂ ਖਤਮ ਹੋ ਜਾਂਦਾ ਹੈ ਤਾਂ ਕੀ ਕਰਨਾ ਹੈ?

ਜੇਕਰ ਕਿਸੇ ਵਿਦਿਆਰਥੀ ਦੇ ਸਟੱਡੀ ਪਰਮਿਟ ਦੀ ਮਿਆਦ PGWP ਪ੍ਰਾਪਤ ਕਰਨ ਤੋਂ ਪਹਿਲਾਂ ਖ਼ਤਮ ਹੋ ਜਾਂਦੀ ਹੈ, ਤਾਂ ਉਹਨਾਂ ਕੋਲ ਸਟੱਡੀ ਪਰਮਿਟ ਪ੍ਰਾਪਤ ਕਰਨ ਲਈ 90 ਦਿਨ ਹੁੰਦੇ ਹਨ। ਵਿਦਿਆਰਥੀਆਂ ਨੂੰ ਆਪਣਾ ਸਟੱਡੀ ਪਰਮਿਟ ਪ੍ਰਾਪਤ ਕਰਨ ਲਈ ਇੱਕ PGWP ਐਪਲੀਕੇਸ਼ਨ ਅਤੇ ਫੀਸਾਂ ਦੋਵੇਂ IRCC ਨੂੰ ਜਮ੍ਹਾਂ ਕਰਾਉਣੀਆਂ ਪੈਣਗੀਆਂ। ਹਾਲਾਂਕਿ ਇਸ ਸਮੇਂ ਦੌਰਾਨ, ਵਿਦਿਆਰਥੀ ਉਦੋਂ ਤੱਕ ਕੰਮ ਨਹੀਂ ਕਰ ਸਕਦੇ ਜਦੋਂ ਤੱਕ ਉਨ੍ਹਾਂ ਦੇ ਅਧਿਐਨ ਜਾਂ ਵਰਕ ਪਰਮਿਟ ਨੂੰ ਮਨਜ਼ੂਰੀ ਨਹੀਂ ਮਿਲਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Post-Graduation Work Permit
  • New Rules
  • Students
  • Canada
  • ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ
  • ਨਵੇਂ ਨਿਯਮ
  • ਵਿਦਿਆਰਥੀ
  • ਕੈਨੇਡਾ

ਰੂਸੀ ਹਵਾਈ ਰੱਖਿਆ ਨੇ 16 ਯੂਕ੍ਰੇਨੀ ਡਰੋਨ ਕੀਤੇ ਤਬਾਹ

NEXT STORY

Stories You May Like

  • railway  job  recruitment  apply  candidate
    ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • rules on gold silver import may change  gst exemption considered
    Gold-Silver Import 'ਤੇ ਨਿਯਮ ਬਦਲ ਸਕਦੇ ਹਨ, ਬੈਂਕਾਂ ਅਤੇ ਨਾਮਜ਼ਦ ਏਜੰਸੀਆਂ ਲਈ GST ਛੋਟ 'ਤੇ ਵਿਚਾਰ
  • governors of 6 states changed suddenly
    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ ਮੁਰਮੂ ਨੇ ਕਰ'ਤਾ ਐਲਾਨ
  • haryana government  industries  revised rules
    ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • gold and silver become cheaper before festivals
    ਤਿਉਹਾਰਾਂ ਤੋਂ ਪਹਿਲਾਂ ਸਸਤੇ ਹੋ ਗਏ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਭਾਅ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • new bridge opens
      ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'
    • peshawar school incident
      29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ...
    • anti government protests intensified
      ਅਲਬਾਨੀਆ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼, ਲਗਾਤਾਰ ਤੀਜੇ ਦਿਨ ਹਿੰਸਕ ਝੜਪਾਂ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • bangladesh fuel crisis
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ...
    • ukraine russia conflict
      ਸੰਖੇਪ ਜੰਗਬੰਦੀ ਤੋਂ ਬਾਅਦ ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ 'ਤੇ ਮੁੜ ਕਰ'ਤਾ...
    • maduro in us court
      ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
    • indo pak border
      ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ...
    • stability along the lac is essential for normal relations with china  jaishankar
      ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
    • voter list in india
      ਭਾਰਤ 'ਚ ਵੋਟਰ ਸੂਚੀ 'ਚੋਂ ਹਟਾਏ ਗਏ 13 ਕਰੋੜ ਨਾਂ  ! ਅਮਰੀਕੀ ਸੰਸਦ ਮੈਂਬਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +