Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    4:52:16 PM

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

  • orders issued organize community watch patrols in villages along sutlej river

    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ...

  • major change in passport rules children below 15 years

    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ...

  • big incident in pakistan

    ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਸਰਕਾਰ ਕੋਰੋਨਾ ਨਾਲ ਪੀੜਤ ਹੋਣ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਤਿਆਰ : ਟਰੂਡੋ

INTERNATIONAL News Punjabi(ਵਿਦੇਸ਼)

ਸਰਕਾਰ ਕੋਰੋਨਾ ਨਾਲ ਪੀੜਤ ਹੋਣ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਤਿਆਰ : ਟਰੂਡੋ

  • Edited By Cherry,
  • Updated: 23 May, 2020 10:22 AM
Canada
canada justin trudeau corona virus
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਵਾਰਤਾ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਰੋਜ਼ਾਨਾ ਕੋਰੋਨਾ ਵਾਇਰਸ (ਕੋਵਿਡ-19) ਮਹਮਾਰੀ ਨਾਲ ਪੀੜਤ ਹੋਣ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਤਿਆਰ ਹੈ। ਟਰੂਡੋ ਨੇ ਓਟਾਵਾ ਵਿਚ ਸ਼ੁੱਕਰਵਾਰ ਨੂੰ ਪੱਤਰ ਸੰਮੇਲਨ ਵਿਚ ਕਿਹਾ ਕਿ ਸਰਕਾਰ ਨੇ ਇਸ ਲਈ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਹੈ ਜੋ ਇਕ ਦਿਨ ਵਿਚ 3600 ਸੰਪਕਰ ਪਤਾ ਲਗਾ ਸਕਦੇ ਹਨ ਅਤੇ ਇਸ ਤੋਂ ਇਲਾਵਾ ਕੈਨੇਡਾ ਸਟੇਟਿਸਟਿਕ ਨੇ 1700 ਲੋਕਾਂ ਨੂੰ ਸਿਖਲਾਈ ਦਿੱਤੀ ਹੈ ਜੋ ਇਕ ਦਿਨ ਵਿਚ 20 ਹਜ਼ਾਰ ਲੋਕਾਂ ਦਾ ਪਤਾ ਲਗਾ ਸਕਦੇ ਹਨ।

ਟਰੂਡੋ ਨੇ ਕਿਹਾ, ''ਸਾਨੂੰ ਸੰਪਕਰ ਪਤਾ ਕਰਨ ਦੀ ਆਪਣੀ ਸਮਰੱਥਾ ਵਿਚ ਤੇਜੀ ਲਿਆਉਣ ਦੀ ਲੋੜ ਹੈ। ਨਵੇਂ ਮਾਮਲਿਆਂ ਦੀ ਪੁਸ਼ਟੀ ਅਤੇ ਆਈਸੋਲੇਸ਼ਨ ਹੋਣ ਤੋਂ ਬਾਅਦ ਸਾਨੂੰ ਉਨ੍ਹਾਂ ਸਾਰਿਆਂ ਦੇ ਸੰਪਕਰ ਵਿਚ ਰਹਿਣਾ ਹੋਵੇਗਾ ਜੋ ਵਾਇਰਸ ਨਾਲ ਪੀੜਤ ਹੋ ਸਕਦੇ ਹਨ ਅਤੇ ਉਹ ਯਕੀਨੀ ਕਰ ਸਕਦੇ ਹਨ ਕਿ ਕੁਆਰੰਟੀਨ ਲਈ ਉਪਾਅ ਅਤੇ ਖੁਦ ਵਿਚ ਲੱਛਣ ਅਤੇ ਪ੍ਰੀਖਣ ਦੀ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਕਥਿਤ ਤੌਰ 'ਤੇ ਸੰਭਾਵਿਕ ਐਪ ਬਦਲ ਦਾ ਅਧਿਐਨ ਕਰ ਰਹੀ ਹੈ ਜੋ ਸੰਪਕਰ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਵਿਚ ਸਹਾਇਤਾ ਕਰੇਗੀ। ਇਹ ਉਪਕਰਨ ਚੀਨ ਅਤੇ ਹੋਰ ਦੇਸ਼ਾਂ ਵਿਚ ਪਹਿਲਾਂ ਹੀ ਲਾਗੂ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਰੀਬ ਇਕ ਕਰੋੜ 14 ਲੱਖ ਲੋਕਾਂ ਦਾ ਟੈਸਟ ਕੀਤਾ ਜਾ ਚੁੱਕਾ ਹੈ। ਸਾਡੀ ਸਮਰੱਥਾ 60 ਲੋਕਾਂ ਦੀ ਰੋਜ਼ਾਨਾ ਜਾਂਚ ਕਰਨ ਦੀ ਹੈ ਪਰ ਅਸੀਂ ਸਿਰਫ 28 ਹਜ਼ਾਰ ਟੈਸਟ ਹੀ ਕਰ ਪਾ ਰਹੇ ਹਾਂ। ਟੀ.ਵੀ. ਰਿਪੋਟਰ ਅਨੁਸਾਰ ਸ਼ੁੱਕਰਵਾਰ ਦੁਪਹਿਰ ਤੱਕ ਦੇਸ਼ ਵਿਚ ਕੋਰੋਨਾ ਵਾਇਰਸ ਦੇ 82420 ਮਾਮਲੇ ਸਾਹਮਣੇ ਆਏ,  ਅਤੇ 6245 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • Canada
  • Justin Trudeau
  • Corona virus
  • ਕੈਨੇਡਾ
  • ਜਸਟਿਨ ਟਰੂਡੋ
  • ਕੋਰੋਨਾ ਵਾਇਰਸ

ਪਾਕਿਸਤਾਨ ਜਹਾਜ਼ ਹਾਦਸੇ 'ਚ ਹੁਣ ਤੱਕ 98 ਲੋਕਾਂ ਦੀ ਮੌਤ, ਵੀਡੀਓ ਆਈ ਸਾਹਮਣੇ

NEXT STORY

Stories You May Like

  • 25 year old youth dies after injecting drugs
    ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ
  • e commerce companies ready for festive season
    ਈ-ਕਾਮਰਸ ਕੰਪਨੀਆਂ ਤਿਉਹਾਰੀ ਸੀਜ਼ਨ ਲਈ ਤਿਆਰ, ਕੁਇੱਕ ਕਾਮਰਸ ਕਾਰਨ ਵਧੀ ਰਫਤਾਰ
  • new us open champion zverev suffers from type 1 diabetes
    ਟਾਈਪ 1 ਡਾਇਬਿਟੀਜ਼ ਨਾਲ ਪੀੜਤ ਹਨ ਨਵੇਂ ਯੂਐੱਸ ਓਪਨ ਚੈਂਪੀਅਨ ਜ਼ਵੇਰੇਵ
  • brics summit 2026 amit shah
    ਬ੍ਰਿਕਸ ਸਿਖਰ ਸੰਮੇਲਨ 2026 ਲਈ ਮੰਚ ਤਿਆਰ: ਅਮਿਤ ਸ਼ਾਹ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • amritsar soormaz face fazilka falcons
    ਅਭਿਸ਼ੇਕ ਤੇ ਸ਼ੁਭਮਨ ਦੀ ਬਲਾਕਬਸਟਰ ਟੱਕਰ ਲਈ ਮੰਚ ਤਿਆਰ, ਅੰਮ੍ਰਿਤਸਰ ਸੂਰਮਾਜ਼ ਦਾ ਸਾਹਮਣਾ ਫਾਜ਼ਿਲਕਾ ਫਾਲਕਨਜ਼ ਨਾਲ
  • the government of india has prepared a roadmap
    ਭਾਰਤ ਸਰਕਾਰ ਨੇ ਵਰ੍ਹੇ 2029 ਤੱਕ ਨਸ਼ਾ ਮੁਕਤ ਭਾਰਤ ਬਣਾਉਣ ਦੇ ਲਈ ਰੋਡਮੈਪ ਕੀਤਾ ਤਿਆਰ
  • comprehensive plan prepared to prevent stubble burning in kapurthala district
    ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • dutch company joins hands with india  s tata group
      ਚੀਨ ਨਾਲ ਝਗੜੇ ਤੋਂ ਬਾਅਦ ਡੱਚ ਕੰਪਨੀ ਨੇ ਭਾਰਤ ਦੇ ਟਾਟਾ ਸਮੂਹ ਨਾਲ ਮਿਲਾਇਆ ਹੱਥ
    • canada visa
      ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
    • sikh driver in us
      ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
    • trump big decision
      ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
    • incident in nigeria
      ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...
    • lockdown imposed
      ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ, ਗੁਆਂਢੀ ਮੁਲਕ ਸਰਕਾਰੀ ਖਰਚਿਆਂ...
    • us f 16 fighter jet crashes after bird strike
      ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ ਕ੍ਰੈਸ਼, ਪਾਇਲਟ ਨੇ ਪੈਰਾਸ਼ੂਟ...
    • shameful act in scotland
      ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ...
    • havoc of climate change
      ਜਲਵਾਯੂ ਤਬਦੀਲੀ ਦਾ ਕਹਿਰ: ਨੇਪਾਲ 'ਚ ਗਲੇਸ਼ੀਅਰ ਖਿਸਕਣ ਨਾਲ ਆਈ ਤਬਾਹੀ, ਵਧਦਾ...
    • indian passenger dies on malaysia airlines flight
      ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ 'ਚ ਭਾਰਤੀ ਯਾਤਰੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +