Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    8:35:13 AM

  • shatabdi express coach stone pelting rss chief bhagwat

    ਦਿੱਲੀ ਆ ਰਹੀ ਸ਼ਤਾਬਦੀ ਐਕਸਪ੍ਰੈਸ ਕੋਚ 'ਤੇ...

  • fire breaks out in delhi s tughlakabad

    ਦਿੱਲੀ ਦੇ ਤੁਗਲਕਾਬਾਦ 'ਚ ਸਵੇਰੇ-ਸਵੇਰੇ ਅੱਗ ਨੇ...

  • trump  s big claim  deal with iran final

    ਟਰੰਪ ਦਾ ਵੱਡਾ ਦਾਅਵਾ: ਈਰਾਨ ਨਾਲ ਡੀਲ ਫਾਈਨਲ, ਯੂਰਪ...

  • arguments in bikram majithia  s bail case complete

    ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ 'ਚ ਬਹਿਸ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਇਸ ਪੰਜਾਬਣ ਨੂੰ ਟਰੂਡੋ ਸਰਕਾਰ 'ਚ ਮਿਲਿਆ ਅਹਿਮ ਅਹੁਦਾ

INTERNATIONAL News Punjabi(ਵਿਦੇਸ਼)

ਇਸ ਪੰਜਾਬਣ ਨੂੰ ਟਰੂਡੋ ਸਰਕਾਰ 'ਚ ਮਿਲਿਆ ਅਹਿਮ ਅਹੁਦਾ

  • Edited By Vandana,
  • Updated: 13 Dec, 2019 12:05 PM
Canada
canada kamal khera  important post
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਬਿਊਰੋ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ। ਉਹਨਾਂ ਦੀ ਟੀਮ ਵਿਚ ਬਰੈਮਪਟਨ ਪੱਛਮੀ ਤੋਂ ਦੂਜੀ ਵਾਰ ਐੱਮ.ਪੀ. ਬਣਨ ਵਾਲੀ ਪੰਜਾਬੀ ਮੂਲ ਦੀ ਕਮਲ ਖੇੜਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਟਰੂਡੋ ਵੱਲੋਂ ਉਹਨਾਂ ਨੂੰ ਅੰਤਰਰਾਸ਼ਟਰੀ ਵਿਕਾਸ ਮੰਤਰੀ ਦੀ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਕਮਲ ਖੇੜਾ ਨੇ ਟਵੀਟ ਕੀਤਾ,''ਇਹ ਅੰਤਰਰਾਸ਼ਟਰੀ ਵਿਕਾਸ ਮੰਤਰੀ ਦੇ ਸੰਸਦੀ ਸਕੱਤਰ ਦੇ ਰੂਪ ਵਿਚ ਨਿਯੁਕਤ ਹੋਣ ਦਾ ਸਨਮਾਨ ਹੈ। ਉਹ ਕੈਨੇਡਾ ਦੀ ਨਾਰੀਵਾਦੀ ਅੰਤਰਰਾਸ਼ਟਰੀ ਸਹਾਇਤਾ ਨੀਤੀ ਅਤੇ ਦੁਨੀਆ ਭਰ ਵਿਚ ਸਭ ਤੋਂ ਕਮਜ਼ੋਰ ਲੋਕਾਂ ਦੀ ਮਦਦ ਕਰਨ ਲਈ ਕੰਮ ਜਾਰੀ ਰੱਖਣ ਲਈ ਤਿਆਰ ਹੈ।''

 

An honour and a privilege to be appointed Parliamentary Secretary to @karinagould, Minister of International Development.

Looking forward to continuing the work to deliver on Canada’s Feminist International Assistance Policy. #cdnpoli https://t.co/08kU3x3qNi

— Kamal Khera (@KamalKheraLib) December 12, 2019

ਜ਼ਿਕਰਯੋਗ ਹੈ ਕਿ ਕਮਲ ਖੇੜਾ ਦਾ ਪਿਛੋਕੜ ਖਰੜ ਦੇ ਨੇੜਲੇ ਪਿੰਡ ਭਾਗੋਮਾਜਰਾ ਨਾਲ ਸਬੰਧਤ ਹੈ। ਕਮਲ ਖੇੜਾ ਲਿਬਰਲ ਪਾਰਟੀ ਦੀ ਉਮੀਦਵਾਰ ਦੇ ਤੌਰ 'ਤੇ ਲੱਗਭਗ 13 ਹਜ਼ਾਰ ਵੋਟਾਂ ਦੇ ਨਾਲ ਜਿੱਤੀ ਸੀ। ਉਸ ਨੇ 2015 ਵਿਚ ਪਹਿਲੀ ਵਾਰ ਜਿੱਤ ਹਾਸਲ ਕੀਤੀ ਸੀ। ਉਸ ਸਮੇਂ ਕਮਲ ਖੇੜਾ ਓਟਾਵਾ ਵਿਚ ਸਭ ਤੋਂ ਘੱਟ ਉਮਰ ਮਤਲਬ 26 ਸਾਲਾ ਦੀ ਉਮਰ ਵਿਚ ਐੱਮ.ਪੀ. ਬਣੀ ਸੀ।

ਕਮਲ ਖੇੜਾ ਛੋਟੀ ਉਮਰ ਵਿਚ ਹੀ ਪਰਿਵਾਰ ਸਮੇਤ ਕੈਨੇਡਾ ਆ ਗਈ ਸੀ। ਉਹਨਾਂ ਨੇ ਯੋਰਕ ਯੂਨੀਵਰਸਿਟੀ ਵਿਚ ਪੜ੍ਹਾਈ ਕੀਤੀ, ਜਿੱਥੇ ਉਸ ਨੇ ਮਨੋਵਿਗਿਆਨ ਤੇ ਨਰਸਿੰਗ ਵਿਚ ਡਿੱਗਰੀਆਂ ਹਾਸਲ ਕੀਤੀਆਂ ਅਤੇ ਕੈਨੇਡਾ ਵਿਚ ਇਕ ਰਜਿਸਟਰਡ ਨਰਸ ਬਣ ਗਈ ਸੀ।
 

  • Canada
  • Kamal Khera
  • important post
  • ਕੈਨੇਡਾ
  • ਕਮਲ ਖੇੜਾ
  • ਅਹਿਮ ਅਹੁਦਾ

ਅਸਮ 'ਚ ਤਣਾਅ ਕਾਰਨ ਭਾਰਤ ਦੀ ਯਾਤਰਾ ਰੱਦ ਕਰ ਸਕਦੇ ਹਨ ਸ਼ਿੰਜ਼ੋ ਆਬੇ

NEXT STORY

Stories You May Like

  • turmoil in punjab politics
    ਪੰਜਾਬ ਦੀ ਸਿਆਸਤ 'ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ
  • katy perry on justin trudeau i am very in love
    ਗਾਇਕਾ ਕੈਟੀ ਪੈਰੀ ਨੂੰ ਮਿਲਿਆ ਜ਼ਿੰਦਗੀ ਦਾ ਸੱਚਾ ਪਿਆਰ; ਜਸਟਿਨ ਟਰੂਡੋ ਬਾਰੇ ਕਹੀ ਇਹ ਵੱਡੀ ਗੱਲ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • huge natural gas deposit found in andaman sea
    ਅੰਡੇਮਾਨ ਸਾਗਰ 'ਚ ਮਿਲਿਆ ਕੁਦਰਤੀ ਗੈਸ ਦਾ ਵੱਡਾ ਭੰਡਾਰ, ਆਇਲ ਇੰਡੀਆ ਨੂੰ ਮਿਲੀ ਵੱਡੀ ਕਾਮਯਾਬੀ
  • what did learn from this ipl season  vaibhav gave the answer
    ਇਸ IPL ਸੀਜ਼ਨ ਕੀ ਸਿੱਖਣ ਨੂੰ ਮਿਲਿਆ? ਵੈਭਵ ਸੂਰਿਆਵੰਸ਼ੀ ਨੇ ਦਿੱਤਾ ਜਵਾਬ
  • big relief for parents regarding school fees
    ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ ਅਹਿਮ ਐਲਾਨ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • internet services shut down today
    HR : ਅੱਜ ਇੰਟਰਨੈੱਟ ਪੂਰੀ ਤਰ੍ਹਾਂ ਰਹੇਗਾ ਬੰਦ, ਸਰਕਾਰ ਨੇ ਇਸ ਜ਼ਿਲ੍ਹੇ 'ਚ ਲਾਈ ਪਾਬੰਧੀ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ...
Trending
Ek Nazar
heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canadian pr
      ਕੈਨੇਡਾ 'ਚ ਪੱਕੇ ਹੋਣ ਦਾ ਸੁਪਨਾ ਹੋਵੇਗਾ ਪੂਰਾ! 'PEQ' ਪ੍ਰੋਗਰਾਮ 'ਚ ਕਰੋ ਅਪਲਾਈ
    • fm jaishankar statement
      ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...
    • young man from nawanshahr died in italy
      ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
    • websites blocked
      13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ
    • elon musk to become world s first trillionaire
      Elon Musk ਬਣਨ ਵਾਲੇ ਦੁਨੀਆ ਦੇ ਪਹਿਲੇ ਖ਼ਰਬਪਤੀ, ਨੈੱਟਵਰਥ ਹੋਵੇਗੀ ਸੋਚ ਤੋਂ ਪਰੇ
    • us secret mission
      ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ...
    • 3 indians in us strike
      ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ
    • action on birth tourism
      'Birth Tourism' 'ਤੇ ਟਰੰਪ ਸਰਕਾਰ ਦੀ ਸਖ਼ਤ ਕਾਰਵਾਈ, ਸੈਂਕੜੇ ਵੀਜ਼ੇ ਕੀਤੇ ਰੱਦ
    • pok  pakistan government  against  protest
      POK 'ਚ ਪਾਕਿ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਬੇਰੋਕ ਜਾਰੀ, ਰਾਵਲਕੋਟ ਵੱਲ ਵਧੇ...
    • ship targeted
      ਭਾਰਤੀਆਂ ਨਾਲ ਭਰੇ ਇਕ ਹੋਰ ਜਹਾਜ਼ 'ਤੇ ਹੋ ਗਿਆ ਹਮਲਾ ! ਮਿਡਲ ਈਸਟ 'ਚ ਭਖਦਾ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +