Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    3:43:13 AM

  • building collapses during heavy rains in mumbai

    ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ: ਚਾਰ ਮੰਜ਼ਿਲਾ...

  • australia wins women  s t20 world cup

    ਆਸਟ੍ਰੇਲੀਆ ਦੇ ਸਿਰ ਸਜਿਆ ਮਹਿਲਾ T20 ਵਰਲਡ ਕੱਪ ਦਾ...

  • punjab election results

    ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ...

  • voting for hoshiarpur municipal corporation continues

    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • 'ਫੋਕੀ ਟੌਹਰ' ਬਣਾਉਣ ਲਈ ਖ਼ਰੀਦ ਲਿਆਇਆ 'ਨਕਲੀ' ਬੰਦੂਕ, ਗੁਆਂਢੀਆਂ ਨੇ ਪੁਲਸ ਬੁਲਾ ਕੇ ਕਰਵਾ'ਤੇ ਹੱਥ ਖੜ੍ਹੇ

INTERNATIONAL News Punjabi(ਵਿਦੇਸ਼)

'ਫੋਕੀ ਟੌਹਰ' ਬਣਾਉਣ ਲਈ ਖ਼ਰੀਦ ਲਿਆਇਆ 'ਨਕਲੀ' ਬੰਦੂਕ, ਗੁਆਂਢੀਆਂ ਨੇ ਪੁਲਸ ਬੁਲਾ ਕੇ ਕਰਵਾ'ਤੇ ਹੱਥ ਖੜ੍ਹੇ

  • Edited By Harpreet Singh,
  • Updated: 28 Jun, 2024 09:48 PM
Canada
canada police arrested young man with fake gun
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਮਲਕੀਤ ਸਿੰਘ)- ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਚਰਚਿਤ ਗੀਤ 'ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ' ਵਿਚਲੇ ਬੋਲਾਂ ਨਾਲ ਮਿਲਦੀ-ਜੁਲਦੀ ਦਿਲਚਸਪ ਘਟਨਾ ਕੈਨੇਡਾ ਦੇ ਸਰੀ ਸ਼ਹਿਰ 'ਚ ਅੱਜ-ਕੱਲ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਅਸਲ ਕਹਾਣੀ ਇਉਂ ਵਾਪਰੀ ਦੱਸੀ ਜਾਂਦੀ ਹੈ ਕਿ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ ਸ਼ਹਿਰ ਦੀ 78 ਐਵਿਨਿਊ ਨੇੜੇ ਸਥਿਤ ਇਕ ਕਿਰਾਏ ਦੇ ਘਰ 'ਚ ਰਹਿ ਰਹੇ ਕੁਝ ਪੰਜਾਬੀ ਵਿਦਿਆਰਥੀਆਂ 'ਚੋਂ ਇਕ ਨੂੰ ਬੰਦੂਕ ਖਰੀਦਣ ਦਾ ਸ਼ੌਂਕ ਪੈਦਾ ਹੋ ਗਿਆ। ਪਰੰਤੂ ਉਸ ਕੋਲ ਕਾਨੂੰਨੀ ਤੌਰ 'ਤੇ ਸਰਕਾਰੀ ਅਸਲਾ ਲਾਈਸੈਂਸ ਨਾ ਹੋਣ ਕਾਰਨ ਉਹ ਬੰਦੂਕ ਨਹੀਂ ਸੀ ਖਰੀਦ ਸਕਦਾ। ਲਿਹਾਜ਼ਾ ਉਸ ਵੱਲੋਂ ਆਪਣੀ 'ਫੌਕੀ ਟੌਹਰ' ਬਣਾਉਣ ਲਈ ਨਕਲੀ ਬੰਦੂਕ ਖਰੀਦਣ ਦਾ ਫੁਰਨਾ ਅਮਲ 'ਚ ਲਿਆਂਦਾ ਗਿਆ।

ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''

ਇਸ ਤੋਂ ਬਾਅਦ ਉਹ ਮਾਰਕੀਟ 'ਚੋਂ ਖਰੀਦੀ ਆਪਣੀ ਨਕਲੀ ਬੰਦੂਕ ਨਾਲ ਘਰ ਦੇ ਬਾਹਰਵਾਰ ਬੈਠ ਕੇ ਦਿਖਾਵੇ ਵਜੋਂ ਉਸ ਦੀ 'ਸਾਫ-ਸਫਾਈ' ਕਰਨ ਲੱਗਾ ਤਾਂ ਗੁਆਂਢੀਆਂ ਦੀ ਨਜ਼ਰ ਉਸ ਦੀ ਇਸ ਹਰਕਤ 'ਤੇ ਪੈ ਗਈ। ਉਨ੍ਹਾਂ ਨੇ ਤੁਰੰਤ ਪੁਲਸ ਨੂੰ ਉਕਤ ਦ੍ਰਿਸ਼ ਤੋਂ ਜਾਣੂ ਕਰਵਾਇਆ। ਬਸ ਫਿਰ ਕੀ ਸੀ, ਕੁਝ ਮਿੰਟਾਂ 'ਚ ਮੌਕੇ 'ਤੇ ਪੁੱਜੀਆਂ ਪੁਲਸ ਦੀਆਂ ਟੀਮਾਂ ਵੱਲੋਂ ਸਬੰਧਿਤ ਘਰ ਨੂੰ ਘੇਰਾ ਪਾ ਕੇ ਸਪੀਕਰ ਰਾਹੀਂ ਉਕਤ ਨੌਜਵਾਨਾਂ ਸਮੇਤ ਬਾਕੀ 'ਮਿੱਤਰਾਂ' ਨੂੰ ਹੱਥ ਖੜ੍ਹੇ ਕਰ ਕੇ ਆਤਮ ਸਮਰਪਣ ਕਰਨ ਦੀ ਚਿਤਾਵਨੀ ਦਿੱਤੀ ਗਈ।

ਇਸ ਮਗਰੋਂ ਘਬਰਾਹਟ 'ਚ ਹੱਕੇ ਬੱਕੇ ਰਹਿ ਗਏ ਸਾਰੇ ਨੌਜਵਾਨਾਂ ਨੂੰ ਹੱਥ ਖੜ੍ਹੇ ਕਰ ਕੇ ਬਾਹਰ ਆਉਣਾ ਪਿਆ। ਪੁਲਸ ਵੱਲੋਂ ਪਹਿਲਾਂ ਤਾਂ ਇਨ੍ਹਾਂ ਨੂੰ ਹੱਥਕੜੀਆਂ ਲਗਾ ਕੇ ਇੱਕ ਪਾਸੇ ਬਿਠਾ ਦਿੱਤਾ ਗਿਆ। ਉਪਰੰਤ ਘਰ 'ਚੋਂ ਨਕਲੀ ਬੰਦੂਕਾਂ ਬਰਾਮਦ ਕੀਤੀਆਂ ਗਈਆਂ। ਹੁਣ ਪੁਲਸ ਵੱਲੋਂ ਉਨ੍ਹਾਂ 'ਚੋਂ ਇਕ ਨੂੰ ਹਿਰਾਸਤ 'ਚ ਲੈ ਕੇ ਲੋੜੀਂਦੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Fake
  • Gun
  • Reputation
  • Canada
  • Arrested
  • Neighbours

ਧਾਰਮਿਕ ਆਜ਼ਾਦੀ 'ਤੇ ਗਿਆਨ ਦੇ ਰਿਹੈ ਅਮਰੀਕਾ, ਭਾਰਤ ਨੇ ਲਗਾਈ ਫਟਕਾਰ

NEXT STORY

Stories You May Like

  • from today government increases onion procurement price
    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ 13% ਦਾ ਵਾਧਾ
  • young man took a terrible step after being disturbed by his neighbors
    ਪਠਾਨਕੋਟ 'ਚ ਨੌਜਵਾਨ ਨੇ ਗੁਆਂਢੀਆਂ ਤੋਂ ਪ੍ਰੇਸ਼ਾਨ ਹੋ ਕੇ ਚੁੱਕਿਆ ਖੌਫਨਾਕ ਕਦਮ
  • ballia drunken husband beaten to death by neighbors
    ਸ਼ਰਾਬ ਪੀ ਕੇ ਪਤਨੀ ਨਾਲ ਲੜ ਰਿਹਾ ਸੀ ਬੰਦਾ ! ਸਮਝਾਉਣ ਗਏ ਗੁਆਂਢੀਆਂ ਨੇ ਹੀ ਉਤਾਰਿਆ ਮੌਤ ਦੇ ਘਾਟ
  • the growing business of fake and adulterated food products
    ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
  • sebi invites applications for the post of ed
    ਸੇਬੀ ਨੇ ਕਾਰਜਕਾਰੀ ਨਿਰਦੇਸ਼ਕ ਅਹੁਦੇ ਲਈ ਅਰਜ਼ੀਆਂ ਮੰਗੀਆਂ
  • delhi police arrest notorious criminal after encounter
    ਦਿੱਲੀ 'ਚ ਪੁਲਸ ਮੁਕਾਬਲਾ! ਗੋਲੀਬਾਰੀ ਤੋਂ ਬਾਅਦ ਨਾਮੀ ਅਪਰਾਧੀ ਚੜ੍ਹਿਆ ਪੁਲਸ ਦੇ ਹੱਥ
  • india is buying record oil from russia  oil prices expected to ease
    ਰੂਸ ਤੋਂ ਰਿਕਾਰਡ ਤੇਲ ਖ਼ਰੀਦ ਰਿਹੈ ਭਾਰਤ; ਤੇਲ ਦੀਆਂ ਕੀਮਤਾਂ ’ਚ ਨਰਮੀ ਆਉਣ ਦੀ ਉਮੀਦ
  • fake gram flour  recovered  pulses seized  police  raid
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ! 32,000,00 ਦਾ ਨਕਲੀ ਬੇਸਨ ਬਰਾਮਦ
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
Trending
Ek Nazar
all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi girl in italiy
      ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
    • h 1b visa renewals
      2.73 ਲੱਖ ਤੋਂ ਵੱਧ H-1B ਰਿਨਿਊਅਲ ਅਰਜ਼ੀਆਂ ਨੂੰ ਮਿਲੀ ਹਰੀ ਝੰਡੀ ! ਟਰੰਪ ਦੀਆਂ...
    • poet threat trump
      'ਟਰੰਪ ਨੂੰ ਮਾਰ ਦਿਓ..!' ਖਮੇਨੀ ਦੇ ਅੰਤਿਮ ਸੰਸਕਾਰ 'ਚ ਪੇਸ਼ਕਾਰੀ ਦੇ ਰਹੇ ਕਵੀ ਨੇ...
    • us iran talks
      ਮੰਨ ਜਾਣਗੇ ਅਮਰੀਕਾ-ਈਰਾਨ! ਗੱਲਬਾਤ ਦਾ ਅਗਲਾ ਦੌਰ 11 ਜੁਲਾਈ ਨੂੰ
    • indian student in canada
      ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ ਪਰਿਵਾਰ
    • big announcement for pok
      PoK 'ਚ ਹੋਣ ਜਾ ਰਿਹੈ ਕੁਝ ਵੱਡਾ ! ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ
    • venezuela earthquake
      ਹੁਣ ਤੱਕ ਭੂਚਾਲ ਦੇ 942 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ ! ਮੌਤਾਂ ਦੀ ਗਿਣਤੀ...
    • trump independence day speech
      US ਪੂਰੀ ਦੁਨੀਆ ਲਈ ਉਮੀਦ, ਵਿਸ਼ਵਾਸ ਤੇ ਮਾਣ ਦਾ ਪ੍ਰਤੀਕ, ਆਜ਼ਾਦੀ ਦਿਹਾੜੇ ਦੇ ਜਸ਼ਨ...
    • paksitan bla
      ਗਵਾਦਰ 'ਚ BLA ਨੇ ਕੀਤਾ ਆਤਮਘਾਤੀ ਹਮਲਾ ! 30 ਪਾਕਿਸਤਾਨੀ ਸੁਰੱਖਿਆ ਕਰਮਚਾਰੀ ਢੇਰ
    • usa 250 years
      ਅਮਰੀਕਾ ਨੇ ਮਨਾਇਆ 250ਵਾਂ ਆਜ਼ਾਦੀ ਦਿਹਾੜਾ ! ਪੂਰੇ ਦੇਸ਼ 'ਚ ਜਸ਼ਨ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +