Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:24:28 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੈਨੇਡਾ 'ਚ 1000 ਕਿਲੋ ਤੋਂ ਵੱਧ ਡਰੱਗ ਫੜ੍ਹੇ ਜਾਣ ਕਾਰਨ ਮਚਿਆ ਤਹਿਲਕਾ, ਕਈ ਪੰਜਾਬੀ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਕੈਨੇਡਾ 'ਚ 1000 ਕਿਲੋ ਤੋਂ ਵੱਧ ਡਰੱਗ ਫੜ੍ਹੇ ਜਾਣ ਕਾਰਨ ਮਚਿਆ ਤਹਿਲਕਾ, ਕਈ ਪੰਜਾਬੀ ਗ੍ਰਿਫ਼ਤਾਰ

  • Edited By Cherry,
  • Updated: 23 Jun, 2021 10:11 AM
United States of America
canada police drug racket exposed punjabi arrested
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ/ਟੋਰਾਟੋ (ਰਾਜ ਗੋਗਨਾ) : ਪੁਲਸ ਵੱਲੋਂ ਆਪਣੇ 6 ਮਹੀਨੇ ਚੱਲੇ ਪ੍ਰੋਜੈਕਟ ਤਹਿਤ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 1000 ਕਿਲੋ ਤੋਂ ਉਪਰ ਦੇ ਨਸ਼ੇ ਸਮੇਤ 20 ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਮੂਲ ਦੇ ਲੋਕ ਸ਼ਾਮਲ ਹਨ। ਪੁਲਸ ਨੇ 444 ਕਿਲੋ ਕੋਕੀਨ, 182 ਕਿਲੋ ਕ੍ਰਿਸਟਲ ਮਿੱਥ, 427 ਕਿਲੋ ਭੰਗ, 9 ਲੱਖ 66 ਹਜ਼ਾਰ 20 ਕੈਨੇਡੀਅਨ ਡਾਲਰ ਅਤੇ ਇਕ ਗੰਨ, 21 ਵਹੀਕਲ ਜਿਸ ਵਿਚ 5 ਟ੍ਰੈਕਟਰ ਟਰੈਲਰ ਵੀ ਸ਼ਾਮਲ ਹਨ, ਬਰਾਮਦ ਕੀਤੇ ਹਨ। ਪੁਲਸ ਨੇ ਕੁੱਲ ਉਹਨਾਂ 'ਤੇ 182 ਚਾਰਜ ਲਾਏ ਹਨ।

ਇਹ ਵੀ ਪੜ੍ਹੋ: ਹੈਰਾਨੀਜਨਕ! ਕੋਰੋਨਾ ਟੀਕਾ ਨਹੀਂ ਲਗਵਾਇਆ ਤਾਂ ਜਾਣਾ ਪਵੇਗਾ ਜੇਲ੍ਹ

PunjabKesari

ਗ੍ਰਿਫ਼ਤਾਰ ਹੋਣ ਵਾਲਿਆਂ ਵਿਚ ਬਰੈਂਪਟਨ ਤੋਂ ਗੁਰਬਖਸ਼ ਸਿੰਘ ਗਰੇਵਾਲ (37), ਕੈਲੇਡਨ ਤੋਂ ਹਰਬਲਜੀਤ ਸਿੰਘ ਤੂਰ, ਕੈਲੇਡਨ ਤੋਂ ਅਮਰਬੀਰ ਸਿੰਘ ਸਰਕਾਰੀਆ (25), ਕੈਲੇਡਨ ਤੋਂ ਹਰਬਿੰਦਰ ਭੁੱਲਰ (43 ਔਰਤ), ਕਿਚਨਰ ਤੋਂ ਸਰਜੰਟ ਸਿੰਘ ਧਾਲੀਵਾਲ (37), ਕਿਚਨਰ ਤੋਂ ਹਰਬੀਰ ਧਾਲੀਵਾਲ (26), ਕਿਚਨਰ ਤੋਂ ਗੁਰਮਨਪ੍ਰੀਤ ਗਰੇਵਾਲ (26), ਬਰੈਂਪਟਨ ਤੋਂ ਸੁਖਵੰਤ ਬਰਾੜ (37), ਬਰੈਂਪਟਨ ਤੋਂ ਪਰਮਿੰਦਰ ਗਿੱਲ (33), ਸਰੀ ਤੋਂ ਜੈਸਨ ਹਿਲ (43), ਟਰਾਂਟੋ ਤੋਂ ਰਿਆਨ (28), ਟੋਰਾਂਟੋ ਤੋਂ ਜਾ ਮਿਨ (23), ਟਰਾਂਟੋ ਤੋਂ ਡੈਮੋ ਸਰਚਵਿਲ (24), ਵਾੱਨ ਤੋਂ ਸੈਮੇਤ ਹਾਈਸਾ (28), ਟੋਰਾਂਟੋ ਤੋਂ ਹਨੀਫ ਜਮਾਲ (43), ਟੋਰਾਂਟੋ ਤੋਂ ਵੀ ਜੀ ਹੁੰਗ (28), ਟਰਾਂਟੋ ਤੋਂ ਨਦੀਮ ਲੀਲਾ (35), ਟੋਰਾਂਟੋ ਤੋਂ ਯੂਸਫ ਲੀਲਾ (65), ਟੋਰਾਂਟੋ ਤੋਂ ਐਂਡਰੇ ਵਿਲਿਅਮ (35) ਦੇ ਨਾਮ ਸ਼ਾਮਲ ਹਨ। ਜਿਨ੍ਹਾਂ ਵਿਚੋਂ 2 ਲੋਕ ਹਾਲੇ ਵੀ ਫ਼ਰਾਰ ਚਲ ਰਹੇ ਹਨ।

ਇਹ ਵੀ ਪੜ੍ਹੋ: WHO ਨੇ ਵਧਾਈ ਚਿੰਤਾ, ਕਿਹਾ- ਭਾਰਤ ’ਚ ਮਿਲੇ ਡੈਲਟਾ ਵੈਰੀਐਂਟ ਖ਼ਿਲਾਫ਼ ਪ੍ਰਭਾਵੀ ਨਹੀਂ ਕੋਰੋਨਾ ਵੈਕਸੀਨ

ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਨਵੰਬਰ 2020 ਵਿਚ ਸ਼ੁਰੂ ਹੋਇਆ ਸੀ। ਨਸ਼ੇ ਮੈਕਸੀਕੋ ਤੇ ਕੈਲੀਫੋਰਨੀਆ ਤੋਂ ਲਿਆ ਕੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਭੇਜੇ ਜਾਂਦੇ ਸਨ। ਪੁਲਸ ਵੱਲੋਂ ਕੈਨੇਡੀਅਨ ਬਾਰਡਰ 'ਤੇ ਨਸ਼ਿਆਂ ਨਾਲ ਭਰਿਆ ਇਕ ਟਰੱਕ ਟਰੇਲਰ ਫੜ੍ਹੇ ਜਾਣ ਤੋਂ ਬਾਅਦ ਇਹ ਆਪ੍ਰੇਸ਼ਨ ਵੱਡੇ ਪੱਧਰ 'ਤੇ ਸ਼ੁਰੂ ਕੀਤਾ ਗਿਆ ਸੀ। ਯਾਦ ਰਹੇ ਕੈਨੇਡੀਅਨ ਪੁਲਸ ਨਸ਼ਿਆ ਦਾ ਲੱਕ ਤੋੜਣ ਲਈ ਜੀ ਤੋੜ ਕੌਸ਼ਿਸ਼ਾਂ ਕਰ ਰਹੀ ਹੈ ਤੇ ਆਉਣ ਵਾਲੇ ਦਿਨਾਂ ਦੌਰਾਨ ਹੋਰ ਵੀ ਗ੍ਰਿਫ਼ਤਾਰੀਆ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: ਕੈਨੇਡਾ ਨੇ ‘ਵੈਕਸੀਨੇਟਿਡ’ ਲੋਕਾਂ ਲਈ ਖੋਲ੍ਹੇ ਦਰਵਾਜ਼ੇ, PM ਟਰੂਡੋ ਨੇ ਕੀਤਾ ਐਲਾਨ, ਇਕਾਂਤਵਾਸ ਤੋਂ ਵੀ ਮਿਲੇਗੀ ਛੋਟ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 

  • Canada Police
  • Drug Racket
  • Exposed
  • Punjabi Arrested
  • ਕੈਨੇਡਾ ਪੁਲਸ
  • ਡਰੱਗ ਰੈਕੇਟ
  • ਪਰਦਾਫਾਸ਼
  • ਪੰਜਾਬੀ ਗ੍ਰਿਫ਼ਤਾਰ

ਸੁਪਰੀਮ ਕੋਰਟ ਤੋਂ ਓਲੀ ਨੂੰ ਝਟਕਾ, ਕੈਬਨਿਟ ਦੇ ਵਿਸਤਾਰ ਨੂੰ ਕੀਤਾ ਰੱਦ

NEXT STORY

Stories You May Like

  • mahendra goenka  arrested  kolkata police  fraud  1000 crores
    1000 ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਮਾਮਲੇ ’ਚ ਮਹਿੰਦਰ ਗੋਇਨਕਾ ਗ੍ਰਿਫ਼ਤਾਰ
  • 1 55 lakh women accounts no rs 1000
    1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ ! ਛੱਤੀਸਗੜ੍ਹ ਸਰਕਾਰ ਨੇ ਕੱਟੇ ਨਾਂ
  • canada police action
    ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ ਤੋਂ ਟਰੱਕਾਂ 'ਚ ਭਰ-ਭਰ...
  • punjabi in canada
    ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ ਮੰਗਣ ਲਈ ਹੋਈ ਮਜਬੂਰ
  • punjabis arrested  in canada
    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ
  • punjabi youth in canada
    ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ
  • punjabi students in canada
    'ਸਾਡੀ ਕੋਈ ਗਾਰੰਟੀ ਨਹੀਂ..!', ਕੈਨੇਡਾ 'ਚ ਬੁਰੇ ਫ਼ਸੇ ਪੰਜਾਬੀ ਵਿਦਿਆਰਥੀ, ਕਾਲਜ ਨੇ ਵੀ ਝਾੜਿਆ ਪੱਲਾ
  • punjabi youth arrested
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਨੌਜਵਾਨ ਹਰਮਨਵੀਰ ਸਿੰਘ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • the narrative of  azad kashmir  has been shattered
      "ਆਜ਼ਾਦ ਕਸ਼ਮੀਰ" ਦਾ ਨੈਰੇਟਿਵ ਟੁੱਟਿਆ! PoK 'ਚ ਹਿੰਸਾ, ਪ੍ਰਦਰਸ਼ਨ ਅਤੇ ਦਮਨ
    • situation in pok
      PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • modi  s indo pacific tour and promise of strategic partnership
      ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
    • action on mosques
      ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ
    • burqas and niqabs
      ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +