Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    1:19:25 AM

  • encounter between police and a criminal

    ਅੰਮ੍ਰਿਤਸਰ: ਪੁਲਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ,...

  • parvinder singh chhota family compensation and government job

    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ...

  • accident in ludhiana

    GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ...

  • punjab police awearness

    ਤੁਹਾਨੂੰ ਵੀ ਮਿਲੇ '2,000 ਰੁਪਏ ਦਾ DIWALI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਬਦਲ ਸਕਦੀ ਹੈ ਕੈਨੇਡਾ ਦੀ ਪੋਸਟ ਸਟੱਡੀ ਵਰਕ ਪਰਮਿਟ ਸਕੀਮ, ਭਾਰਤੀ ਵਿਦਿਆਰਥੀਆਂ 'ਤੇ ਪਵੇਗਾ ਅਸਰ

INTERNATIONAL News Punjabi(ਵਿਦੇਸ਼)

ਬਦਲ ਸਕਦੀ ਹੈ ਕੈਨੇਡਾ ਦੀ ਪੋਸਟ ਸਟੱਡੀ ਵਰਕ ਪਰਮਿਟ ਸਕੀਮ, ਭਾਰਤੀ ਵਿਦਿਆਰਥੀਆਂ 'ਤੇ ਪਵੇਗਾ ਅਸਰ

  • Edited By Vandana,
  • Updated: 14 Jun, 2024 06:30 PM
Canada
canada post study work permit scheme could change indian student affected
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਪੜ੍ਹਾਈ ਤੋਂ ਬਾਅਦ ਵਰਕ ਪਰਮਿਟ ਸਕੀਮ ਵਿੱਚ ਕਈ ਵੱਡੇ ਬਦਲਾਅ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਨਾਲ ਇੱਥੇ ਵੱਸਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਖ਼ਾਸ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਕਾਫੀ ਪ੍ਰੇਸ਼ਾਨੀ ਹੋ ਸਕਦੀ ਹੈ। ਕੈਨੇਡਾ ਨਿਯਮ ਸਖ਼ਤ ਕਰਨ ਜਾ ਰਿਹਾ ਹੈ, ਜਿਸ ਤੋਂ ਬਾਅਦ ਹਰ ਕਿਸੇ ਲਈ ਵਰਕ ਪਰਮਿਟ ਲੈਣਾ ਆਸਾਨ ਨਹੀਂ ਹੋਵੇਗਾ। ਅਸਲ ਵਿੱਚ ਕੈਨੇਡਾ ਭਾਰਤੀ ਵਿਦਿਆਰਥੀਆਂ ਲਈ ਪੜ੍ਹਾਈ ਅਤੇ ਕੰਮ ਕਰਨ ਲਈ ਇੱਕ ਪਸੰਦੀਦਾ ਸਥਾਨ ਬਣਿਆ ਹੋਇਆ ਹੈ। ਕੈਨੇਡਾ ਸਰਕਾਰ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਪ੍ਰੋਗਰਾਮ ਵਿੱਚ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਪਹਿਲਕਦਮੀ ਕੈਨੇਡਾ ਵਿੱਚ ਪੜ੍ਹਨ ਅਤੇ ਕੰਮ ਕਰਨ ਦੇ ਟੀਚੇ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ।


ਬਦਲ ਸਕਦੇ ਹਨ ਪੋਸਟ-ਗ੍ਰੈਜੂਏਟ ਵਰਕ ਪਰਮਿਟ ਦੇ ਨਿਯਮ 

ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਪ੍ਰੋਗਰਾਮ ਉਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਐਨ ਦੇ ਖੇਤਰ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਨੇ ਕੈਨੇਡੀਅਨ ਵਿਦਿਅਕ ਸੰਸਥਾਵਾਂ (DLIs) ਵਿੱਚ ਆਪਣੀ ਪੜ੍ਹਾਈ ਪੂਰੀ ਕਰ ਲਈ ਹੈ। ਵਰਤਮਾਨ ਵਿੱਚ PGWP ਦੀ ਮਿਆਦ ਅੱਠ ਮਹੀਨਿਆਂ ਤੋਂ ਤਿੰਨ ਸਾਲ ਤੱਕ ਹੋ ਸਕਦੀ ਹੈ। ਇਸ ਨਿਯਮ ਨੇ ਕੈਨੇਡਾ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਪ੍ਰਸਿੱਧ ਸਥਾਨ ਬਣਾ ਦਿੱਤਾ ਹੈ।

ਇਹ ਹੈ ਕੈਨੇਡਾ ਦੀ ਯੋਜਨਾ 

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਅਨੁਸਾਰ ਕੈਨੇਡਾ ਦੀ ਯੋਜਨਾ ਮੌਜੂਦਾ ਸਮੇਂ ਪੀ.ਜੀ.ਡਬਲਯੂ.ਪੀ ਸਕੀਮ, ਜੋ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਉਪਲਬਧ ਹੈ, ਉਸ ਨੂੰ ਸਿਰਫ ਸੀਮਤ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਉਪਲਬਧ ਕਰਾਇਆ ਜਾਵੇ। ਸਿਰਫ ਉਸੇ ਖੇਤਰਾਂ ਦੇ ਉਮੀਦਵਾਰਾਂ ਨੂੰ ਵਰਕ ਪਰਮਿਟ ਸਕੀਮ ਦਾ ਲਾਭ ਲੈਣ ਦਾ ਮੌਕਾ ਮਿਲੇ, ਜਿੱਥੇ ਕਾਮਿਆਂ ਦੀ ਘਾਟ ਹੈ। ਇਸ ਨਾਲ ਉਮੀਦਵਾਰ ਆਪਣੇ ਖੇਤਰ ਵਿੱਚ ਤਜਰਬਾ ਵੀ ਹਾਸਲ ਕਰ ਸਕਣਗੇ ਅਤੇ ਜਿਨ੍ਹਾਂ ਖੇਤਰਾਂ ਵਿੱਚ ਕਾਮੇ ਨਹੀਂ ਮਿਲੇ ਰਹੇ, ਉਨ੍ਹਾਂ ਵਿੱਚ ਕਾਮੇ ਵੀ ਲੱਭ ਸਕਣਗੇ।

ਸਥਾਨਕ ਸਰਕਾਰ ਨਾਲ ਸਲਾਹ-ਮਸ਼ਵਰਾ

ਕੈਨੇਡਾ ਸਰਕਾਰ ਨੇ ਲੇਬਰ ਮਾਰਕੀਟ ਦੀਆਂ ਮੰਗਾਂ ਦੇ ਨਾਲ PGWP ਯੋਗਤਾ ਦਾ ਪ੍ਰਬੰਧਨ ਕਰਨ ਲਈ ਸਥਾਨਕ ਸਰਕਾਰਾਂ ਨਾਲ ਸਲਾਹ ਮਸ਼ਵਰਾ ਸ਼ੁਰੂ ਕੀਤਾ ਹੈ। ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪ੍ਰੋਗਰਾਮ ਦੇ ਲਾਭ ਮੁੱਖ ਤੌਰ 'ਤੇ ਉਨ੍ਹਾਂ ਗ੍ਰੈਜੂਏਟਾਂ ਤੱਕ ਪਹੁੰਚਾਏ ਜਾਣ ਜੋ ਮਜ਼ਦੂਰਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਖੇਤਰਾਂ ਵਿੱਚ ਕੰਮ ਕਰ ਸਕਦੇ ਹਨ।

ਕਈ ਪਹਿਲੂਆਂ 'ਤੇ ਕੰਮ ਕਰ ਰਹੀ ਸਰਕਾਰ

ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈ.ਆਰ.ਸੀ.ਸੀ) ਦੇ 24 ਮਈ ਦੇ ਬ੍ਰੀਫਿੰਗ ਪੇਪਰ ਅਨੁਸਾਰ ਸਰਕਾਰ ਇੱਕ ਨਿਸ਼ਾਨਾ ਲੇਬਰ ਮਾਰਕੀਟ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੀ.ਜੀ.ਡਬਲਯੂ.ਪੀ ਨੂੰ ਮੁੜ ਆਕਾਰ ਦੇ ਰਹੀ ਹੈ। ਇਸ ਲਈ ਸਰਕਾਰ ਕਈ ਪਹਿਲੂਆਂ 'ਤੇ ਵਿਚਾਰ ਕਰ ਰਹੀ ਹੈ:

- ਯੋਗਤਾ ਦੇ ਮਾਪਦੰਡ: ਉਨ੍ਹਾਂ ਸੈਕਟਰਾਂ ਦੀ ਪਛਾਣ ਕਰਨਾ ਜੋ ਕਿ ਲੇਬਰ ਮਾਰਕੀਟ ਦੀਆਂ ਰੁਕਾਵਟਾਂ ਦੇ ਅਧਾਰ 'ਤੇ PGWP ਲਈ ਯੋਗ ਹੋਣੇ ਚਾਹੀਦੇ ਹਨ।

- ਛੋਟਾਂ: ਇਸ ਗੱਲ 'ਤੇ ਵਿਚਾਰ ਕਰਦੇ ਹੋਏ ਕਿ ਕੀ ਕੁਝ ਸਮੂਹਾਂ, ਜਿਵੇਂ ਕਿ ਫ੍ਰੈਂਕੋਫੋਨ ਵਿਦਿਆਰਥੀ ਜਾਂ ਗ੍ਰੈਜੂਏਟ ਪ੍ਰੋਗਰਾਮਾਂ ਵਿੱਚ, ਨੂੰ ਨਵੀਆਂ ਪਾਬੰਦੀਆਂ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ।

- ਨੌਕਰੀ ਦੀ ਪੇਸ਼ਕਸ਼: ਇਸ ਗੱਲ 'ਤੇ ਬਹਿਸ ਕੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਪਣੇ PGWP ਨੂੰ ਇੱਕ ਸਾਲ ਤੋਂ ਅੱਗੇ ਵਧਾਉਣ ਲਈ ਸ਼ਾਰਟਲਿਸਟ ਦੇ ਵਿਰੁੱਧ ਨੌਕਰੀ ਦੀ ਪੇਸ਼ਕਸ਼ ਦਿਖਾਉਣੀ ਚਾਹੀਦੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਉੱਚ ਸਿੱਖਿਆ ਲਈ ਅਮਰੀਕਾ ਬਣਿਆ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ

ਫ਼ੈਸਲਾ 2025 ਵਿੱਚ ਹੀ ਹੋਵੇਗਾ!

ਸਰਕਾਰ ਦਾ ਟੀਚਾ 2024 ਦੇ ਅੰਤ ਤੱਕ ਇਨ੍ਹਾਂ ਤਬਦੀਲੀਆਂ ਨੂੰ ਅੰਤਿਮ ਰੂਪ ਦੇਣ ਦਾ ਹੈ। ਇਨ੍ਹਾਂ ਨੂੰ ਜਨਵਰੀ 2025 ਤੱਕ ਲਾਗੂ ਕਰਨ ਦਾ ਟੀਚਾ ਹੈ। ਤੁਹਾਨੂੰ ਦੱਸ ਦੇਈਏ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਆਬਾਦੀ ਦਾ ਇੱਕ ਮਹੱਤਵਪੂਰਨ ਹਿੱਸਾ ਹਨ। 2023 ਤੱਕ ਕੈਨੇਡਾ ਵਿੱਚ ਸਟੱਡੀ ਪਰਮਿਟ ਵਾਲੇ 40% ਲੋਕ ਭਾਰਤ ਤੋਂ ਸਨ।

ਇਨ੍ਹਾਂ ਉਮੀਦਵਾਰਾਂ ਨੂੰ  ਨਹੀਂ ਮਿਲੇਗੀ ਸਹੂਲਤ

ਮੋਟੇ ਤੌਰ 'ਤੇ ਇਸ ਯੋਜਨਾ ਨੂੰ ਮੁੜ-ਅਲਾਈਨ ਕਰਕੇ ਲੇਬਰ ਮਾਰਕੀਟ ਦੀਆਂ ਲੋੜਾਂ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅਜਿਹੇ 'ਚ ਉਨ੍ਹਾਂ ਉਮੀਦਵਾਰਾਂ ਨੂੰ ਵਰਕ ਪਰਮਿਟ ਲੈਣ 'ਚ ਦਿੱਕਤ ਆਵੇਗੀ, ਜੋ ਅਜਿਹੇ ਖੇਤਰ ਤੋਂ ਨਹੀਂ ਹਨ, ਜਿੱਥੇ ਵਰਕਰਾਂ ਦੀ ਕਮੀ ਹੈ। ਸਮੁੱਚੇ ਤੌਰ 'ਤੇ, ਕੈਨੇਡਾ ਇਸ ਸਹੂਲਤ ਨੂੰ ਇਸ ਤਰੀਕੇ ਨਾਲ ਵੰਡਣਾ ਚਾਹੁੰਦਾ ਹੈ ਕਿ ਇਸ ਨਾਲ ਉਨ੍ਹਾਂ ਦੀ ਲੇਬਰ ਮਾਰਕੀਟ ਨੂੰ ਫ਼ਾਇਦਾ ਹੋਵੇ ਅਤੇ ਜਿੱਥੇ ਕਰਮਚਾਰੀਆਂ ਦੀ ਕਮੀ ਹੈ, ਉਸ ਘਾਟ ਨੂੰ ਪੂਰਾ ਕੀਤਾ ਜਾ ਸਕੇ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Post Study Work Permit Scheme
  • Indian Students
  • ਕੈਨੇਡਾ
  • ਪੋਸਟ ਸਟੱਡੀ ਵਰਕ ਪਰਮਿਟ ਸਕੀਮ
  • ਭਾਰਤੀ ਵਿਦਿਆਰਥੀ

PNP ਰਾਹੀਂ ਆਸਾਨੀ ਨਾਲ ਹਾਸਲ ਕਰੋ ਕੈਨੇਡਾ ਦੀ PR, ਜਲਦ ਕਰੋ ਅਪਲਾਈ

NEXT STORY

Stories You May Like

  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • uk study visa
    ਯੂਕੇ ਦਾ ਵੱਡਾ ਯੂ-ਟਰਨ,  ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ
  • canada visa processing
    ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • beant singh  jagtar singh hawara  punjab jail  assembly elections  supreme court
    ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਨਾਲ ਚੋਣਾਂ ’ਤੇ ਪਵੇਗਾ ਅਸਰ, IB ਨੇ ਜਤਾਈ ਚਿੰਤਾ
  • indian nationals deport from canada
    2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ ਕਰ'ਤੇ ਡਿਪੋਰਟ ! ਕੈਨੇਡਾ ਸਰਕਾਰ ਦੀ ਵੱਡੀ ਕਾਰਵਾਈ
  • women  preferences  dresses with golden work
    ਔਰਤਾਂ ਦੀ ਪਸੰਦ ਬਣੀਆਂ ਗੋਲਡਨ ਵਰਕ ਵਾਲੀਆਂ ਡਰੈੱਸਾਂ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
  • high court takes a strict stance on the lpu case
    LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ...
  • verka milk canter overturns on gt road in jalandhar after hitting a divider
    ਜਲੰਧਰ 'ਚ ਡਿਵਾਈਡਰ ਨਾਲ ਟਕਰਾ ਕੇ GT ਰੋਡ 'ਤੇ ਪਲਟਿਆ ਦੁੱਧ ਨਾਲ ਭਰਿਆ ਕੈਂਟਰ
  • a trailer full of straw caught fire after colliding with high voltage wires
    ਹਾਈਵੋਲਟੇਜ ਤਾਰਾਂ ਨਾਲ ਟਕਰਾਉਣ ਕਰਕੇ ਪਰਾਲੀ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
  • road accident in goraya highway
    ਥ੍ਰੀ-ਵ੍ਹੀਲਰ ਚਾਲਕ ਨੂੰ ਨੀਂਦ ਆਉਣ ਜੀਪ ਤੇ ਕਾਰ ਨਾਲ ਟਕਰਾਇਆ, ਵਾਹਨ ਨੁਕਸਾਨੇ
  • millions in fines collected from passengers october ticket checking drive
    ਟਿਕਟ ਚੈਕਿੰਗ ਮੁਹਿੰਮ ਤਹਿਤ ਅਕਤੂਬਰ 'ਚ 30,466 ਯਾਤਰੀਆਂ ਤੋਂ ਵਸੂਲਿਆ 2.50...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us visa affidavit
      ਇਬੋਲਾ ਦਾ ਵਧਿਆ ਡਰ : ਹੁਣ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਦੇਣਾ ਹੋਵੇਗਾ 21...
    • malaysia and singapore troubled by toxic haze from indonesia
      ਇੰਡੋਨੇਸ਼ੀਆ ਦੇ ਜ਼ਹਿਰੀਲੇ ਧੂੰਏਂ ਤੋਂ ਮਲੇਸ਼ੀਆ-ਸਿੰਗਾਪੁਰ ਪ੍ਰੇਸ਼ਾਨ; ਵਿਰੋਧ ਕਰਨ...
    • threat to blow up several planes in europe  italy dispatches fighter jets
      ਯੂਰਪ 'ਚ ਕਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਟਲੀ ਨੇ ਭੇਜੇ ਫਾਈਟਰ...
    • ami bera won election
      ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ
    • pakistan economy
      ਕੁਝ ਕੁ ਅਮੀਰ ਘਰਾਣਿਆਂ ਦੇ ਹੱਥਾਂ 'ਚ ਸਿਮਟ ਕੇ ਰਹਿ ਗਈ ਪਾਕਿ ਦੀ ਆਰਥਿਕ ਤਾਕਤ !...
    • lpg prices increase
      ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...
    • gold and silver prices surge after donald trump s defeat 24 22 and 18k
      ਡੋਨਾਲਡ ਟਰੰਪ ਦੀ ਹਾਰ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ...
    • lng supply
      ਭਾਰਤ ਨੂੰ ਅਮਰੀਕਾ ਤੋਂ LNG ਸਪਲਾਈ ਕਰਵਾਏਗਾ ਕਤਰ ! 20 ਸਾਲ ਲਈ ਹੋਇਆ ਕਰਾਰ
    • us elections elon musk
      ਡੁੱਬ ਗਏ 42,12,24,09,500 ! ਸਪੇਸ ਲੇਜ਼ਰ ਨਹੀਂ ਆਏ ਕੰਮ, ਰਿਪਬਲਿਕਨਾਂ ਦੀ ਹਾਰ...
    • france protests
      ਸਕੂਲ ਖੁੱਲ੍ਹਦੇ ਸਾਰ ਹੀ ਵਿਦਿਆਰਥੀਆਂ ਨੇ ਕਰ'ਤੀ Blockade ! ਫਰਾਂਸ 'ਚ ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +