Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    11:49:31 PM

  • major accident in fatehgarh sahib

    ਫਤਿਹਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ...

  • maruti suzuki vehicle buyers shock  prices are going to increase again

    ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ...

  • flood gates opened water released towards pakistan from madhopur pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • weather warning for 15 districts in punjab thunderstorm alert with heavy rain

    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਔਰਤ ਨੇ ਟਰੂਡੋ ਸਰਕਾਰ 'ਤੇ ਕੱਸਿਆ ਤੰਜ, ਵੀਡੀਓ ਜਾਰੀ ਕਰਕੇ ਦਿੱਤੀ ਇਹ ਸਲਾਹ

BUSINESS News Punjabi(ਵਪਾਰ)

ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਔਰਤ ਨੇ ਟਰੂਡੋ ਸਰਕਾਰ 'ਤੇ ਕੱਸਿਆ ਤੰਜ, ਵੀਡੀਓ ਜਾਰੀ ਕਰਕੇ ਦਿੱਤੀ ਇਹ ਸਲਾਹ

  • Edited By Harinder Kaur,
  • Updated: 22 Aug, 2023 11:48 AM
New Delhi
canada ranks as one of the most expensive places on earth
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਾਲ ਸਟ੍ਰੀਟ ਵਲੋਂ ਟਵਿੱਟਰ 'ਤੇ ਜਾਰੀ ਕੀਤੀ ਇਕ ਵੀਡੀਓ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ 'ਤੇ ਤੰਜ ਕੱਸਿਆ ਹੈ। ਵੀਡੀਓ ਵਿਚ ਕੈਨੇਡਾ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਵੀਡੀਓ ਵਿਚ ਕਿਹਾ ਗਿਆ ਹੈ ਕਿ ਟਰੂਡੋ ਸਰਕਾਰ  ਨੇ ਕੈਨੇਡੀਅਨ ਆਰਥਿਕਤਾ ਨੂੰ ਤਬਾਹ ਕਰ ਦਿੱਤਾ ਹੈ। ਕੈਨੇਡਾ ਹੁਣ ਰਹਿਣ ਲਈ ਧਰਤੀ ਉੱਤੇ ਸਭ ਤੋਂ ਮਹਿੰਗੇ ਸਥਾਨਾਂ ਵਿੱਚੋਂ ਇੱਕ ਬਣ ਗਿਆ ਹੈ। ਲੋਕਾਂ ਉੱਤੇ ਭਾਰੀ ਟੈਕਸ ਲਗਾਏ ਜਾ ਰਹੇ ਹਨ। ਜਿਸ ਕਾਰਨ ਇਥੋਂ ਦੇ ਲੋਕ ਮਹਿੰਗਾਈ ਕਾਰਨ ਜੀਵਨ ਜੀਊਣ ਲਈ ਸੰਘਰਸ਼ ਕਰ ਰਹੇ ਹਨ। ਰੋਜ਼ਾਨਾ ਦੀਆਂ ਵਸਤੂਆਂ ਖ਼ਰੀਦਣ ਲਈ ਵੀ ਜ਼ਿਆਦਾ ਪੈਸਾ ਖ਼ਰਚਣਾ ਪੈ ਰਿਹਾ ਹੈ।

 

Justin Trudeau has destroyed the Canadian economy, and people can barely make a living and survive.

🔊

Canada is now one of the most expensive places on earth to live, in both food and housing expenses. Canada also has some of the highest taxes on the planet.🚨🚨🚨

People are… pic.twitter.com/4tb0KCBqXD

— Wall Street Silver (@WallStreetSilv) August 20, 2023

ਇਹ ਵੀ ਪੜ੍ਹੋ : ਸੜਕ ਸੁਰੱਖਿਆ ਨੂੰ ਲੈ ਕੇ ਵੱਡਾ ਕਦਮ, ਨਿਤਿਨ ਗਡਕਰੀ ਭਲਕੇ ਲਾਂਚ ਕਰਨਗੇ Bharat NCAP

ਇਥੇ ਮਹਿੰਗਾਈ ਬਹੁਤ ਜ਼ਿਆਦਾ ਵਧ ਗਈ ਹੈ। ਭੋਜਨ ਅਤੇ ਰਿਹਾਇਸ਼ ਦੇ ਖਰਚਿਆਂ ਵਿੱਚ ਭਾਰੀ ਵਾਧਾ ਹੋ ਗਿਆ ਹੈ। ਕੈਨੇਡਾ ਵਿੱਚ ਧਰਤੀ ਉੱਤੇ ਸਭ ਤੋਂ ਵੱਧ ਟੈਕਸ ਲਏ ਜਾ ਰਹੇ ਹਨ। ਇਕ ਪਰਿਵਾਰ ਨੂੰ ਸਿਹਤ ਸੰਭਾਲ(Health care) ਲਈ 9,00 ਡਾਲਰ ਤੱਕ ਦਾ ਮਹੀਨਾਵਾਰ ਟੈਕਸ ਦੇਣਾ ਪੈ ਰਿਹਾ ਹੈ। ਇਥੇ ਘਰ ਖਰੀਦਣਾ ਵੀ ਬਹੁਤ ਮਹਿੰਗਾ ਹੁੰਦਾ ਜਾ ਰਿਹਾ ਹੈ। ਇਥੇ ਘਰ ਖ਼ੀਰਦਣ ਲਈ ਅੱਧਾ ਮਿਲਿਅਨ ਡਾਲਰ ਤੋਂ ਵਧ ਖ਼ਰਚਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਘਰ ਕਿਰਾਏ 'ਤੇ ਲੈਣ  ਲਈ  2 ਹਜ਼ਾਰ ਡਾਲਰ  ਅਤੇ 15-16 ਹਜ਼ਾਰ ਡਾਲਰ ਅਪਾਰਟਮੈਂਟ ਕਿਰਾਏ 'ਤੇ ਲੈਣ ਲਈ ਖ਼ਰਚ ਕਰਨਾ ਪੈ ਰਿਹਾ ਹੈ। ਇਸ ਲਈ ਲੋਕਾਂ ਨੂੰ ਇਥੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Jio Financial ਦੇ ਸ਼ੇਅਰ ਨੇ 36 ਲੱਖ ਨਿਵੇਸ਼ਕਾਂ ਨੂੰ ਕੀਤਾ ਨਿਰਾਸ਼, ਜਾਣੋ ਕਿੰਨੇ 'ਤੇ ਹੋਈ ਲਿਸਟਿੰਗ

ਇਹ ਵੀ ਪੜ੍ਹੋ : RBI ਨੇ ਦਿੱਤੀ ਵੱਡੀ ਰਾਹਤ, ਗਾਹਕ ਆਪਣੀ ਮਰਜ਼ੀ ਨਾਲ ਚੁਣ ਸਕਣਗੇ ਵਿਆਜ ਦਰਾਂ ਦਾ ਵਿਕਲਪ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Canada
  • inflation
  • taxes
  • ਕੈਨੇਡਾ
  • ਮਹਿੰਗਾਈ
  • ਟੈਕਸ

ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ 'ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ

NEXT STORY

Stories You May Like

  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • eps on pension hike  government gives information to parliament
    EPS ਪੈਨਸ਼ਨ ਵਾਧੇ ਨੂੰ ਲੈ ਕੇ ਆਇਆ ਅਪਡੇਟ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • rbi sold gold worth 12 billion dollars  govt gave complete information
    RBI ਨੇ ਵੇਚਿਆ 12 ਅਰਬ ਡਾਲਰ ਦਾ ਸੋਨਾ! ਸਰਕਾਰ ਨੇ ਗੋਲਡ ਰਿਜ਼ਰਵ ਨੂੰ ਲੈ ਕੇ ਦਿੱਤੀ ਪੂਰੀ ਜਾਣਕਾਰੀ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • government bureaucracy  pakistani youth are not getting employment
      ਸਰਕਾਰੀ ਅਫ਼ਸਰਸ਼ਾਹੀ ਕਾਰਨ ਹੋ ਰਿਹਾ ਕਰੋੜਾਂ ਦਾ ਨੁਕਸਾਨ, ਪਾਕਿ ਨੌਜਵਾਨਾਂ ਨੂੰ...
    • india has intensified preparations in view of the threat of el nino
      ਅਲ ਨੀਨੋ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਨੇ ਤਿਆਰੀਆਂ ਕੀਤੀਆਂ ਤੇਜ਼
    • economic crisis increases 4 8 crore people became unemployed in china
      ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ...
    • regional trade deficit crosses  16 billion
      ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ
    • keep gold in demat  investment has become easier with egr
      ਹੁਣ ਤਿਜ਼ੌਰੀ ਨਹੀਂ, ਡੀਮੈਟ ’ਚ ਰੱਖੋ ਸੋਨਾ, EGR ਨਾਲ ਨਿਵੇਸ਼ ਹੋਇਆ ਹੋਰ ਵੀ ਆਸਾਨ
    • indian rupee falls by 11 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
    • gold and silver prices surge for the third consecutive day
      ਲਗਾਤਾਰ ਤੀਜੇ ਦਿਨ Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਅੱਜ ਦੇ ਭਾਅ
    • crude oil import becoming expensive for the government
      ਸਰਕਾਰ ਨੂੰ ਮਹਿੰਗੀ ਪੈ ਰਹੀ ਕੱਚੇ ਤੇਲ ਦੀ ਦਰਮਾਦ, 61 ਫੀਸਦੀ ਵਧਿਆ ਬਿੱਲ...
    • tariffs on generic medicines
      ਹੁਣ ਦਵਾਈਆਂ 'ਤੇ 200 ਫ਼ੀਸਦੀ ਟੈਰਿਫ਼ ਲਾਉਣ ਦੀ ਤਿਆਰੀ 'ਚ ਟਰੰਪ ! ਭਾਰਤ 'ਤੇ...
    • imf reduces india  s gdp growth estimate  surge in crude oil
      IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +