Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:52:28 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੋਰ ਵਧ ਗਿਆ ਦੋਸਾਂਝਾਂਵਾਲੇ ਦਾ ਰੁਤਬਾ ! ਕੈਨੇਡਾ ਦੀ ਯੂਨੀਵਰਸਿਟੀ ਨੇ ਕਰ'ਤਾ ਇਹ ਐਲਾਨ

INTERNATIONAL News Punjabi(ਵਿਦੇਸ਼)

ਹੋਰ ਵਧ ਗਿਆ ਦੋਸਾਂਝਾਂਵਾਲੇ ਦਾ ਰੁਤਬਾ ! ਕੈਨੇਡਾ ਦੀ ਯੂਨੀਵਰਸਿਟੀ ਨੇ ਕਰ'ਤਾ ਇਹ ਐਲਾਨ

  • Edited By Cherry,
  • Updated: 24 Jun, 2025 04:25 PM
International
canada s toronto metropolitan university announces course on diljit dosanjh
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ: ਪੰਜਾਬੀ ਮਿਊਜ਼ਿਕ ਅਤੇ ਸਿਨੇਮਾ ਇੰਡਸਟਰੀ ਦੀ ਸ਼ਾਨ ਦਿਲਜੀਤ ਦੋਸਾਂਝ ਦੀ ਲੋਕਪ੍ਰਿਯਤਾ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇੱਕ ਵਾਰ ਫਿਰ ਉਨ੍ਹਾਂ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ। ਹੁਣ ਕੈਨੇਡਾ ਦੀ ਮਸ਼ਹੂਰ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ (TMU) ਨੇ ਦਿਲਜੀਤ ਦੋਸਾਂਝ 'ਤੇ ਇੱਕ ਵਿਸ਼ੇਸ਼ ਅਕਾਦਮਿਕ ਕੋਰਸ ਸ਼ੁਰੂ ਕੀਤਾ ਹੈ।

ਇਹ ਵੀ ਪੜ੍ਹੋ: ਵੱਡੀ ਖਬਰ; 29 ਸਾਲਾ ਮਸ਼ਹੂਰ YouTuber ਨੇ ਕੀਤੀ ਖੁਦਕੁਸ਼ੀ

ਕੋਰਸ ਦਾ ਨਾਮ ਅਤੇ ਥਾਂ

ਕੋਰਸ TMU ਦੇ The Creative School ਵਿੱਚ ਸ਼ੁਰੂ ਕੀਤਾ ਗਿਆ ਹੈ। ਇਸ ਕੋਰਸ ਦਾ ਐਲਾਨ ਟੋਰਾਂਟੋ ਵਿੱਚ ਹੋਈ NXNE ਬਿਲਬੋਰਡ ਸਮਿੱਟ ਦੌਰਾਨ ਕੀਤਾ ਗਿਆ, ਜਿੱਥੇ ਮਿਊਜ਼ਿਕ ਅਤੇ ਮੀਡੀਆ ਇੰਡਸਟਰੀ ਦੀਆਂ ਚੋਟੀ ਦੀਆਂ ਹਸਤੀਆਂ ਹਾਜ਼ਰ ਸਨ। ਬਿਲਬੋਰਡ ਰਿਪੋਰਟ ਦੀ ਅਨੁਸਾਰ, ਇਹ ਕੋਰਸ ਦਿਲਜੀਤ ਦੇ ਗੀਤਾਂ ਅਤੇ ਐਲਬਮਾਂ ਦੀ 'ਸੱਭਿਆਚਾਰਕ, ਸੰਗੀਤਕ ਅਤੇ ਪ੍ਰਵਾਸੀ ਪ੍ਰਸੰਗਿਕਤਾ' ਅਤੇ ਵਿਸ਼ਵ ਪੱਧਰ 'ਤੇ ਉਨ੍ਹਾਂ ਦੇ ਵਧਦੇ ਪ੍ਰਭਾਵ 'ਤੇ ਕੇਂਦ੍ਰਿਤ ਹੋਵੇਗਾ।

ਇਹ ਵੀ ਪੜ੍ਹੋ : '5 ਜੁਲਾਈ ਨੂੰ ਆਵੇਗੀ ਵੱਡੀ ਤਬਾਹੀ !', ਜਾਪਾਨੀ ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਸਾਰੀ ਦੁਨੀਆ ਦੀ ਉਡਾਈ ਨੀਂਦ

ਕੋਰਸ ਵਿਚ ਕੀ ਸਿਖਾਇਆ ਜਾਵੇਗਾ?

ਇਸ ਕੋਰਸ ਵਿਚ ਵਿਦਿਆਰਥੀਆਂ ਨੂੰ ਇਹ ਸਮਝਾਇਆ ਜਾਵੇਗਾ ਕਿ, ਦਿਲਜੀਤ ਦੋਸਾਂਝ ਦੀ ਕਲਾ, ਮਿਊਜ਼ਿਕ ਅਤੇ ਸੱਭਿਆਚਾਰਿਕ ਯੋਗਦਾਨ ਕਿੰਨਾ ਮਹੱਤਵਪੂਰਣ ਹੈ। ਕਿਸ ਤਰ੍ਹਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਨੂੰ ਗਲੋਬਲ ਪੱਧਰ 'ਤੇ ਪਹੁੰਚਾਇਆ। TMU ਦੇ ਦਿ ਕ੍ਰਿਏਟਿਵ ਸਕੂਲ ਦੇ ਸਹਾਇਕ ਪ੍ਰੋਫੈਸਰ ਚਾਰਲੀ ਵਾਲ-ਐਂਡਰਿਊਜ਼ ਨੇ ਬਿਲਬੋਰਡ ਕੈਨੇਡਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੋਸਾਂਝ ਦਾ ਸਫ਼ਰ, ਸੱਭਿਆਚਾਰ, ਪਛਾਣ ਅਤੇ ਗਲੋਬਲ ਮਿਊਜ਼ਿਕ ਬਿਜ਼ਨੈਸ ਦੇ ਮਿਲਾਪ ਦਾ ਸਭ ਤੋਂ ਵਧੀਆ ਉਦਾਹਰਨ ਹਨ ਅਤੇ ਉਨ੍ਹਾਂ ਦਾ ਉਭਾਰ ਵਿਸ਼ਵ ਮੰਚ 'ਤੇ ਪੰਜਾਬੀ ਮਿਊਜ਼ਿਕ ਦੇ ਸੱਭਿਆਚਾਰਕ ਪ੍ਰਭਾਵ ਅਤੇ ਆਰਥਿਕ ਸੰਭਾਵਨਾ ਨੂੰ ਦਰਸਾਉਂਦਾ ਹੈ”। ਉਨ੍ਹਾਂ ਦੀ ਕਾਮਯਾਬੀ ਇਹ ਸਾਬਤ ਕਰਦੀ ਹੈ ਕਿ ਪੰਜਾਬੀ ਮਿਊਜ਼ਿਕ ਦਾ ਦੁਨੀਆ ਭਰ ਵਿਚ ਸੱਭਿਆਚਾਰਕ ਅਸਰ ਅਤੇ ਆਰਥਿਕ ਸੰਭਾਵਨਾ ਕਿੰਨੀ ਵੱਡੀ ਹੈ।”

ਇਹ ਵੀ ਪੜ੍ਹੋ: 'ਸਰਦਾਰ ਜੀ 3' ਵਿਵਾਦ ਮਗਰੋਂ ਦਿਲਜੀਤ ਨੇ ਪਾਈ ਪੋਸਟ, ਕਿਹਾ- ਰਿਲੀਜ਼ ਤੋਂ ਪਹਿਲਾਂ...

ਇੰਟਰਨੈਸ਼ਨਲ ਪਛਾਣ

ਦਿਲਜੀਤ ਨੇ ਪਿਛਲੇ 20 ਸਾਲਾਂ ਵਿੱਚ ਆਪਣਾ ਸਫਰ ਇੱਕ ਲੋਕਲ ਪੰਜਾਬੀ ਗਾਇਕ ਤੋਂ ਗਲੋਬਲ ਆਈਕਨ ਤੱਕ ਤੈਅ ਕੀਤਾ ਹੈ। ਉਨ੍ਹਾਂ ਦੀ ਐਲਬਮ MoonChild Era ਅਤੇ G.O.A.T. ਨੇ ਦੁਨੀਆ ਭਰ ਵਿੱਚ ਦਿਲ ਜਿੱਤੇ। ਉਨ੍ਹਾਂ ਦੇ ਕੰਸਰਟਸ ਦੀਆਂ ਟਿਕਟਾਂ ਲਈ ਹਮੇਸ਼ਾ ਹੌੜ ਲੱਗੀ ਰਹਿੰਦੀ ਹੈ। ਉਨ੍ਹਾਂ ਦੀ ਕਲਾ ਪੰਜਾਬੀ ਸਭਿਆਚਾਰ ਦੀ ਅੰਤਰਰਾਸ਼ਟਰੀ ਪਛਾਣ ਬਣ ਚੁੱਕੀ ਹੈ।

ਇਹ ਵੀ ਪੜ੍ਹੋ: ਉੱਠੀ ਦਿਲਜੀਤ ਦੋਸਾਂਝ ਨੂੰ ਬੈਨ ਕਰਨ ਦੀ ਮੰਗ, ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬੀ ਸੰਗੀਤ ਲਈ ਮਾਣ ਦਾ ਪਲ

ਇਹ ਪਹਿਲੀ ਵਾਰ ਹੈ ਕਿ ਕਿਸੇ ਪੰਜਾਬੀ ਕਲਾਕਾਰ 'ਤੇ ਵਿਦੇਸ਼ੀ ਯੂਨੀਵਰਸਿਟੀ ਨੇ ਇੱਕ ਅਧਿਐਨ ਕੋਰਸ ਸ਼ੁਰੂ ਕੀਤਾ ਹੈ। ਦਿਲਜੀਤ ਦੋਸਾਂਝ ਦੀ ਸੰਗੀਤਕ ਯਾਤਰਾ ਅਤੇ ਰਚਨਾਤਮਕ ਯੋਗਦਾਨ ਨੂੰ ਵਿਸ਼ਵ-ਪੱਧਰੀ ਮਾਨਤਾ ਮਿਲੀ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੀ ਹੋ ਗਈ ਮੌਤ, ਰਾਤੀਂ ਸੌਣ ਮਗਰੋਂ ਨਹੀਂ ਦੇਖ ਸਕੇ ਸਵੇਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Canada
  • Toronto Metropolitan University
  • course
  • Diljit Dosanjh

ਡਿਲੀਟ ਕਰ ਦਿਓ Whatsapp ! ਜਾਰੀ ਹੋ ਗਏ ਹੁਕਮ

NEXT STORY

Stories You May Like

  • us policy to restrict visas
    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ ਹੋਇਆ ਸਖ਼ਤ ! ਵੀਜ਼ਾ ਬੈਨ ਕਰਨ ਦਾ ਕਰ'ਤਾ ਐਲਾਨ
  • trump help isarel
    ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ ਬੰਬ ! ਟਰੰਪ ਨੇ ਕਰ'ਤਾ ਐਲਾਨ
  • us iran conflict
    ਹੁਣ ਨਹੀਂ ਉਡਣਗੇ ਈਰਾਨੀ ਏਅਰਲਾਈਨਜ਼ ਦੇ ਜਹਾਜ਼ ! ਅਮਰੀਕਾ ਨੇ ਕਰ'ਤਾ ਵੱਡਾ ਐਲਾਨ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • hungama by students at chitkara university
    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ! ਵਿਦਿਆਰਥੀਆਂ ਨੇ ਕੀਤਾ ਵੱਡਾ ਪ੍ਰਦਰਸ਼ਨ
  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • india to bypass pakistani airspace
      ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ ਲੋੜ ! ਨਵੇਂ ਰੂਟ ਬਾਰੇ ਚੱਲ...
    • shipping containers
      ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...
    • gurwinder gavy meets high commissioner
      ਆਸਟ੍ਰੇਲੀਆ 'ਚ ਗੁਰਜਿੰਦਰ ਗੈਵੀ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ ! ਕਈ ਅਹਿਮ...
    • donkey to us
      ਡੌਂਕੀ ਲਾ ਕੇ US ਜਾ ਰਹੇ 3 ਭਾਰਤੀ ਹੋਏ ਅਗਵਾ ! ਰਿਹਾਈ ਬਦਲੇ ਮੰਗਿਆ 1 ਕਰੋੜ
    • flydubai flight update
      'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ ਹੋਰ ਹੀ ਨਿਕਲੀ 'ਕਹਾਣੀ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +