Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    7:05:11 PM

  • murder in mulepur

    ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ...

  • lpg gas is over government will release 50 lakh new connections

    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ...

  • punjab police employee found drunk video goes viral

    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • Canada 'ਚ ਵਧੇ ਸਿੱਖਾਂ 'ਤੇ ਹਮਲੇ, ਫਿਕਰਾਂ 'ਚ ਪਏ ਮਾਪੇ

INTERNATIONAL News Punjabi(ਵਿਦੇਸ਼)

Canada 'ਚ ਵਧੇ ਸਿੱਖਾਂ 'ਤੇ ਹਮਲੇ, ਫਿਕਰਾਂ 'ਚ ਪਏ ਮਾਪੇ

  • Edited By Vandana,
  • Updated: 10 Dec, 2024 12:02 PM
Canada
canada sikhs parents worried
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਸਿੱਖ ਭਾਈਚਾਰੇ ਦੇ ਲੋਕਾਂ ਨੇ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ। ਫਿਰ ਵੀ ਕੈਨੇਡਾ ਵਿਚ ਸਿੱਖਾਂ ਵਿਰੁੱਧ ਨਸਲਵਾਦ ਅਤੇ ਨਫ਼ਰਤੀ ਅਪਰਾਧਾਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨੇ ਭਾਰਤ ਵਿੱਚ ਪੰਜਾਬੀ ਭਾਈਚਾਰੇ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਖਾਸ ਕਰਕੇ ਉਨ੍ਹਾਂ ਮਾਪਿਆਂ ਵਿੱਚ ਬਹੁਤ ਚਿੰਤਾ ਹੈ ਜਿਨ੍ਹਾਂ ਦੇ ਬੱਚੇ ਕੈਨੇਡਾ ਵਿੱਚ ਪੜ੍ਹ ਰਹੇ ਹਨ ਜਾਂ ਵਰਕ ਪਰਮਿਟ 'ਤੇ ਹਨ। ਲਗਾਤਾਰ ਹੋ ਰਹੀਆਂ ਹੱਤਿਆਵਾਂ ਦੀਆਂ ਘਟਨਾਵਾਂ ਨੇ ਸਿੱਖ ਭਾਈਚਾਰੇ ਵਿਚ ਵੀ ਰੋਹ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਕੈਨੇਡਾ ਦੀ ਧਰਤੀ 'ਤੇ ਵਧੇ ਨਸਲੀ ਹਮਲੇ

ਪ੍ਰਸਿੱਧ ਪ੍ਰੋਫੈਸਰ ਕੁਨਾਲ ਦਾ ਕਹਿਣਾ ਹੈ ਕਿ ਨਸਲੀ ਹਿੰਸਾ ਦੀਆਂ ਘਟਨਾਵਾਂ 1907 ਤੋਂ ਚੱਲ ਰਹੀਆਂ ਹਨ। 1907 ਦੇ ਬੇਲਿੰਘਮ ਰੇਸ ਦੰਗੇ ਵਿਚ ਜ਼ਿਆਦਾਤਰ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਦਾ ਅਸਰ ਕੈਨੇਡਾ ਅਤੇ ਪੈਸੀਫਿਕ ਉੱਤਰ-ਪੱਛਮ ਵਿਚ ਪਰਵਾਸੀ ਵਿਰੋਧੀ ਭਾਵਨਾਵਾਂ 'ਤੇ ਵੀ ਪਿਆ ਸੀ, ਇਸ ਭਾਵਨਾ ਨੂੰ 1914 ਦੀ ਕਾਮਾਗਾਟਾਮਾਰੂ ਘਟਨਾ ਦੁਆਰਾ ਹੋਰ ਉਜਾਗਰ ਕੀਤਾ ਗਿਆ ਸੀ ਜਦੋਂ 376 ਭਾਰਤੀ ਯਾਤਰੀਆਂ, ਜਿਨ੍ਹਾਂ ਵਿਚ ਜ਼ਿਆਦਾਤਰ ਸਿੱਖ ਸਨ, ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਭਾਰਤ ਵਾਪਸ ਜਾਣ ਦਾ ਆਦੇਸ਼ ਦਿੱਤਾ ਗਿਆ ਸੀ। ਜਿੱਥੇ ਕਈ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕੁਝ ਘਟਨਾਵਾਂ ਘਟੀਆਂ ਪਰ ਹੁਣ ਫਿਰ ਤੋਂ ਵਧਣ ਲੱਗੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ।

ਘਟਨਾਵਾਂ ਤੋਂ ਪੰਜਾਬੀ ਭਾਈਚਾਰਾ ਚਿੰਤਤ 

ਕੈਨੇਡਾ ਦੇ ਪ੍ਰਸਿੱਧ ਲੇਖਕ ਸੁਖਵਿੰਦਰ ਸਿੰਘ ਚੋਹਲਾ ਦਾ ਕਹਿਣਾ ਹੈ ਕਿ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪੰਜਾਬੀ ਭਾਈਚਾਰਾ ਚਿੰਤਤ ਹੈ। ਅਜਿਹੀਆਂ ਘਟਨਾਵਾਂ ਦਿਲ ਦਹਿਲਾ ਦੇਣ ਵਾਲੀਆਂ ਹਨ। ਇਸ ਕਾਰਨ ਸਿੱਖ ਕੌਮ ਵਿੱਚ ਚਿੰਤਾ ਦਾ ਹੋਣਾ ਸੁਭਾਵਿਕ ਹੈ। ਪੰਜਾਬ ਦੇ ਨੌਜਵਾਨ ਇੱਥੇ ਰੁਜ਼ਗਾਰ ਅਤੇ ਉੱਜਵਲ ਭਵਿੱਖ ਲੈ ਕੇ ਆਏ ਹਨ। ਇਕ ਪੰਜਾਬੀ ਦਾ ਕਹਿਣਾ ਹੈ ਕਿ ਉਸ ਦੇ ਬੱਚੇ ਕੈਨੇਡਾ ਪੜ੍ਹਨ ਗਏ ਸਨ ਅਤੇ ਉੱਥੇ ਹੀ ਸੈਟਲ ਹਨ। ਪਰ ਇਹ ਘਟਨਾਵਾਂ ਉਸ ਦੇ ਦਿਲ ਨੂੰ ਝੰਜੋੜ ਰਹੀਆਂ ਹਨ। ਹਾਲ ਹੀ ਵਿਚ ਇੱਕ 20 ਸਾਲਾ ਪੰਜਾਬੀ ਨੌਜਵਾਨ ਜੋ ਕਿ ਆਪਣੀ ਨੌਕਰੀ 'ਤੇ ਸੀ, ਨੂੰ ਗੋਲੀ ਮਾਰ ਦਿੱਤੀ ਗਈ। ਅਜਿਹੀਆਂ ਘਟਨਾਵਾਂ ਦਰਦਨਾਕ ਹਨ।

ਪੜ੍ਹੋ ਇਹ ਅਹਿਮ ਖ਼ਬਰ-Trudeau ਦੀ ਵਿਦੇਸ਼ ਨੀਤੀ ਰਹੀ ਅਸਫਲ, ਚੀਨ ਤੇ ਰੂਸ ਦਾ ਵਧਿਆ ਦਬਦਬਾ

ਕੈਨੇਡਾ ਸਰਕਾਰ ਕੋਲ ਮੁੱਦਾ ਉਠਾਵਾਂਗੇ : ਲਾਲਪੁਰਾ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਕੈਨੇਡਾ ਵਿੱਚ ਸਿੱਖਾਂ ਵਿਰੁੱਧ ਹੋ ਰਹੀਆਂ ਅਪਰਾਧਿਕ ਘਟਨਾਵਾਂ ਚਿੰਤਾਜਨਕ ਹਨ। ਉਹ ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਰਾਹੀਂ ਕੈਨੇਡਾ ਸਰਕਾਰ ਕੋਲ ਇਹ ਮੁੱਦਾ ਉਠਾਉਣਗੇ। ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

ਤਾਜ਼ਾ ਘਟਨਾਵਾਂ...

1- ਤਰਨਤਾਰਨ ਦੇ ਪਿੰਡ ਨੰਦਪੁਰ ਦੇ ਰਹਿਣ ਵਾਲੇ ਦੋ ਭਰਾਵਾਂ ਨੂੰ ਕੈਨੇਡਾ ਦੇ ਬਰੈਂਪਟਨ 'ਚ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ। ਇੱਕ ਦੀ ਮੌਤ ਹੋ ਗਈ, ਜਦਕਿ ਦੂਜਾ ਹਸਪਤਾਲ ਵਿੱਚ ਭਰਤੀ ਹੈ। ਹਮਲੇ 'ਚ ਪ੍ਰਿਤਪਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ।

2- ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਅਪਾਰਟਮੈਂਟ ਬਿਲਡਿੰਗ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਨ ਵਾਲੇ 20 ਸਾਲਾ ਹਰਸ਼ਨਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

3- ਲੁਧਿਆਣੇ ਦੇ ਰਹਿਣ ਵਾਲੇ 22 ਸਾਲਾ ਗੁਰਾਸੀਸ ਸਿੰਘ ਨੂੰ ਕੈਨੇਡਾ ਦੇ ਸਰਨੀਆ 'ਚ ਉਸ ਦੇ ਨਾਲ ਰਹਿੰਦੇ ਇਕ ਨੌਜਵਾਨ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ।

4- ਰਿਪੁਦਮਨ ਸਿੰਘ ਮਲਿਕ ਦੀ ਵੈਨਕੂਵਰ ਵਿੱਚ ਗੋਲੀ ਮਾਰ ਕੇ ਹੱਤਿਆ।

5- ਸਤੰਬਰ ਵਿੱਚ ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਵਿੱਚ ਇੱਕ ਪਾਰਕਿੰਗ ਲਾਟ ਵਿੱਚ 22 ਸਾਲਾ ਸਿੱਖ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ।

6- ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਸਿੱਖ ਵਿਅਕਤੀ ਹਰਪ੍ਰੀਤ ਸਿੰਘ ਉੱਪਲ ਅਤੇ ਉਸਦੇ 11 ਸਾਲਾ ਬੇਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

7- ਅਲਬਰਟਾ ਇਲਾਕੇ 'ਚ 24 ਸਾਲਾ ਸਿੱਖ ਨੌਜਵਾਨ ਸਨਰਾਜ ਦਾ ਕਤਲ ਕਰ ਦਿੱਤਾ ਗਿਆ, ਉਸ ਦੇ ਸਰੀਰ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।

8- ਹਰਪ੍ਰੀਤ ਕੌਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ।

9- ਓਂਟਾਰੀਓ ਸੂਬੇ ਵਿੱਚ 21 ਸਾਲਾ ਕੈਨੇਡੀਅਨ-ਸਿੱਖ ਔਰਤ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

10- ਨੋਵਾ ਸਕੋਸ਼ੀਆ ਸੂਬੇ ਵਿੱਚ 23 ਸਾਲਾ ਭਾਰਤੀ ਸਿੱਖ ਪ੍ਰਭਜੋਤ ਸਿੰਘ ਕੈਟਰੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ।

11- ਦੋ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਗਏ ਜਸਕਰਨ ਸਿੰਘ ਦਾ ਕਤਲ।

12- ਮਨਜੋਤ ਸਿੰਘ (25) ਦਾ ਸ਼ੱਕੀ ਹਾਲਾਤ ਵਿੱਚ ਕਤਲ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Sikh community
  • attacks
  • parents worried
  • ਕੈਨੇਡਾ
  • ਸਿੱਖ ਭਾਈਚਾਰਾ
  • ਹਮਲੇ
  • ਚਿੰਤਾ ਵਿਚ ਮਾਪੇ

Trudeau ਦੀ ਵਿਦੇਸ਼ ਨੀਤੀ ਰਹੀ ਅਸਫਲ, ਚੀਨ ਤੇ ਰੂਸ ਦਾ ਵਧਿਆ ਦਬਦਬਾ

NEXT STORY

Stories You May Like

  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • india canada relations
    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
  • major changes in immigration policies
    ਆਸਟ੍ਰੇਲੀਆ, ਕੈਨੇਡਾ ਸਣੇ ਪ੍ਰਵਾਸ ਨੂੰ ਸੀਮਤ ਕਰਨ ਵੱਲ ਵਧੇ ਪ੍ਰਮੁੱਖ ਦੇਸ਼, ਇਮੀਗ੍ਰੇਸ਼ਨ ਨੀਤੀਆਂ ’ਚ ਵੱਡੇ ਬਦਲਾਅ
  • canada pr holder arrested
    ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR ਨੌਜਵਾਨ ਗ੍ਰਿਫ਼ਤਾਰ
  • canada visa
    ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
  • major crackdown on lawrence bishnoi gang in canada
    ਕੈਨੇਡਾ 'ਚ ਲਾਰੈਂਸ ਬਿਸ਼ਨੋਈ ਗੈਂਗ 'ਤੇ ਵੱਡੀ ਕਾਰਵਾਈ: 200 ਮੈਂਬਰਾਂ ਨੂੰ ਦੇਸ਼ ਛੱਡਣ ਦਾ ਹੁਕਮ, 111 ਡਿਪੋਰਟ
  • canada  examination  barrister and solicitor
    ਸ੍ਰੀ ਮੁਕਤਸਰ ਸਾਹਿਬ ਦੇ ਗੁਰਦਮਨਦੀਪ ਸਿੰਘ ਬਰਾੜ ਬਣੇ ਕੈਨੇਡਾ ’ਚ ‘ਬੈਰਿਸਟਰ ਐਂਡ ਸੋਲਿਸਿਟਰ’
  • indian youth in canada
    ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • dengue outbreak
      ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
    • cases in punjab
      ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ...
    • flydubai un chief guterres
      ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
    • putin praised narendra modi ideas
      ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
    • narendra modi samit machchhar video call
      PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ...
    • great crisis in china
      ਚੀਨ 'ਚ ਮਹਾ-ਸੰਕਟ! ਏਵਰਗ੍ਰਾਂਡੇ ਦੀ ਤਬਾਹੀ ਤੋਂ ਬਾਅਦ ਸਰਕਾਰ ਐਕਸ਼ਨ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +