Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    1:07:27 PM

  • all is well in punjab congress

    ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੂਲ...

  • lunch break open  metro station supreme court

    ''ਲੰਚ ਤੋਂ ਪਹਿਲਾਂ ਖੋਲ੍ਹ ਦਿਓ ਮੈਟਰੋ ਸਟੇਸ਼ਨ,...

  • pond fallen car wedding 5 people

    ਬਰਾਤੀਆਂ ਨਾਲ ਭਰੀ ਗੱਡੀ ਨਾਲ ਵੱਡਾ ਹਾਦਸਾ, 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ ਸਾਵਧਾਨ ! ਲੱਗ ਸਕਦੈ 5 ਸਾਲ ਤੱਕ ਦਾ ਬੈਨ

INTERNATIONAL News Punjabi(ਵਿਦੇਸ਼)

ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ ਸਾਵਧਾਨ ! ਲੱਗ ਸਕਦੈ 5 ਸਾਲ ਤੱਕ ਦਾ ਬੈਨ

  • Edited By Harpreet Singh,
  • Updated: 21 May, 2026 10:50 AM
Canada
canada spouse policy
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ ਅਤੇ ਪੀ.ਆਰ. (PR) ਹਾਸਲ ਕਰਨ ਲਈ ਵਿਆਹ ਨੂੰ ਸ਼ਾਰਟਕੱਟ ਵਜੋਂ ਵਰਤਣ ਵਾਲੇ ਲੋਕਾਂ ਖ਼ਿਲਾਫ਼ ਕੈਨੇਡਾ ਸਰਕਾਰ ਨੇ ਸ਼ਿਕੰਜਾ ਕੱਸ ਦਿੱਤਾ ਹੈ। ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਊਜੀਜ਼ ਅਤੇ ਸਿਟੀਜ਼ਨਸ਼ਿਪ ਵਿਭਾਗ (IRCC) ਨੇ ਇੱਕ ਵਿਸ਼ੇਸ਼ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਸਿਰਫ਼ ਕੈਨੇਡਾ 'ਚ ਦਾਖ਼ਲ ਹੋਣ ਜਾਂ ਉੱਥੋਂ ਦੀ ਨਾਗਰਿਕਤਾ ਲੈਣ ਦੇ ਮਕਸਦ ਨਾਲ ਕੀਤੇ ਗਏ ਫ਼ਰਜ਼ੀ ਵਿਆਹਾਂ (ਕੰਟਰੈਕਟ ਮੈਰਿਜ) ਨੂੰ 'ਸਹੂਲਤ ਦਾ ਰਿਸ਼ਤਾ' ਮੰਨਿਆ ਜਾਵੇਗਾ, ਜੋ ਕਿ ਇੱਕ ਗੰਭੀਰ ਕਾਨੂੰਨੀ ਅਪਰਾਧ ਹੈ। ਅਜਿਹਾ ਕਰਨ ਵਾਲੇ ਸਪਾਂਸਰ ਅਤੇ ਬਿਨੈਕਾਰ ਦੋਵਾਂ ਨੂੰ ਭਾਰੀ ਨਤੀਜੇ ਭੁਗਤਣੇ ਪੈਣਗੇ।

IRCC ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਜੇਕਰ ਕੋਈ ਵਿਦੇਸ਼ੀ ਨਾਗਰਿਕ ਕੈਨੇਡੀਅਨ ਨਾਗਰਿਕ ਜਾਂ ਉੱਥੋਂ ਦੇ ਸਥਾਈ ਨਿਵਾਸੀ ਨਾਲ ਸਿਰਫ਼ ਵੀਜ਼ਾ ਲੈਣ ਲਈ ਵਿਆਹ ਕਰਦਾ ਹੈ, ਤਾਂ ਉਸ ਦਾ ਵੀਜ਼ਾ ਤੁਰੰਤ ਰੱਦ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਸ ਵਿਅਕਤੀ 'ਤੇ ਕੈਨੇਡਾ ਆਉਣ ਲਈ 5 ਸਾਲਾਂ ਦਾ ਬੈਨ ਲਗਾ ਦਿੱਤਾ ਜਾਵੇਗਾ। ਇਹ ਧੋਖਾਧੜੀ ਬਿਨੈਕਾਰ ਦੇ ਸਥਾਈ ਇਮੀਗ੍ਰੇਸ਼ਨ ਰਿਕਾਰਡ ਵਿੱਚ ਦਰਜ ਹੋ ਜਾਵੇਗੀ, ਜਿਸ ਕਾਰਨ ਭਵਿੱਖ ਵਿੱਚ ਉਸ ਨੂੰ ਕਿਸੇ ਵੀ ਦੇਸ਼ ਦਾ ਵੀਜ਼ਾ ਮਿਲਣਾ ਮੁਸ਼ਕਿਲ ਹੋ ਜਾਵੇਗਾ।

ਇਸ ਤੋਂ ਇਲਾਵਾ ਕੈਨੇਡਾ 'ਚ ਰਹਿ ਰਹੇ ਉਨ੍ਹਾਂ ਲੋਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਗਈ ਹੈ ਜੋ ਪੈਸੇ ਦੇ ਲਾਲਚ ਜਾਂ ਕਿਸੇ ਦਬਾਅ ਹੇਠ ਆ ਕੇ ਅਜਿਹੇ ਫ਼ਰਜ਼ੀ ਵਿਆਹਾਂ ਲਈ ਹਾਮੀ ਭਰਦੇ ਹਨ। ਕੈਨੇਡੀਅਨ ਕਾਨੂੰਨ ਮੁਤਾਬਕ ਵਿਆਹ ਟੁੱਟਣ ਜਾਂ ਰਿਸ਼ਤਾ ਖ਼ਤਮ ਹੋਣ ਦੇ ਬਾਵਜੂਦ, ਸਪਾਂਸਰ ਕਰਨ ਵਾਲੇ ਵਿਅਕਤੀ ਨੂੰ 3 ਸਾਲਾਂ ਤੱਕ ਆਪਣੇ ਸਾਥੀ ਦਾ ਸਾਰਾ ਵਿੱਤੀ ਖ਼ਰਚਾ ਚੁੱਕਣਾ ਪਵੇਗਾ। ਜੇਕਰ ਸਪਾਂਸਰ ਕੀਤਾ ਸਾਥੀ ਕੈਨੇਡਾ ਆ ਕੇ ਸਰਕਾਰੀ ਵੈਲਫੇਅਰ ਲੈਂਦਾ ਹੈ, ਤਾਂ ਉਹ ਸਾਰਾ ਪੈਸਾ ਸਰਕਾਰ ਸਪਾਂਸਰ ਕੋਲੋਂ ਵਸੂਲ ਕਰੇਗੀ। ਜਦੋਂ ਤੱਕ ਇਹ ਕਰਜ਼ਾ ਨਹੀਂ ਉਤਾਰਿਆ ਜਾਂਦਾ, ਸਪਾਂਸਰ ਕਿਸੇ ਹੋਰ ਨੂੰ ਕੈਨੇਡਾ ਨਹੀਂ ਬੁਲਾ ਸਕੇਗਾ। ਪੈਸੇ ਲੈ ਕੇ ਵਿਆਹ ਕਰਵਾਉਣ ਵਾਲੇ ਕੈਨੇਡੀਅਨ ਨਾਗਰਿਕਾਂ 'ਤੇ ਅਪਰਾਧਿਕ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਵੀ ਹੋ ਸਕਦੀ ਹੈ।

Think carefully before marrying someone and sponsoring them to come to Canada, especially if:
🚩 you’ve just met
🚩 they want to get married quickly
🚩 they’ve been married or in a common-law relationship many times before
🚩 they haven’t shared much information about their…

— IRCC (@CitImmCanada) May 19, 2026

ਇਹ ਵੀ ਪੜ੍ਹੋ- ਹੁਣ ਟਰੰਪ ਨੂੰ ਖ਼ਤਮ ਕਰਨੀ ਪਵੇਗੀ ਜੰਗ ! ਸੰਸਦ 'ਚ ਮਤਾ ਹੋਇਆ ਪਾਸ

ਇਮੀਗ੍ਰੇਸ਼ਨ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀ ਫ਼ਰਜ਼ੀ ਰਿਸ਼ਤਿਆਂ ਨੂੰ ਪਛਾਣਨ ਲਈ ਖ਼ਾਸ ਟਰੇਨਿੰਗ ਹਾਸਲ ਕਰਦੇ ਹਨ। ਵੀਜ਼ਾ ਪ੍ਰਕਿਰਿਆ ਦੌਰਾਨ ਦਸਤਾਵੇਜ਼ਾਂ, ਵਿਆਹ ਦੀਆਂ ਤਸਵੀਰਾਂ, ਚੈਟ ਹਿਸਟਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ ਅਤੇ ਦੋਵਾਂ ਧਿਰਾਂ ਦੀਆਂ ਵੱਖੋ-ਵੱਖਰੀਆਂ ਸਖ਼ਤ ਇੰਟਰਵਿਊਜ਼ ਲਈਆਂ ਜਾਂਦੀਆਂ ਹਨ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਇਸ ਸਖ਼ਤ ਕਾਨੂੰਨ ਵਿਚਾਲੇ ਸਰਕਾਰ ਨੇ ਇੱਕ ਮਨੁੱਖੀ ਪਹਿਲੂ ਵੀ ਸਾਂਝਾ ਕੀਤਾ ਹੈ। ਜੇਕਰ ਕੋਈ ਵਿਅਕਤੀ ਅਸਲ ਵਿਆਹ ਰਾਹੀਂ ਕੈਨੇਡਾ ਆਇਆ ਹੈ ਪਰ ਉਸ ਦਾ ਕੈਨੇਡੀਅਨ ਸਾਥੀ ਉਸ ਨਾਲ ਕੁੱਟਮਾਰ ਜਾਂ ਮਾਨਸਿਕ ਤਸ਼ੱਦਦ ਕਰਦਾ ਹੈ, ਤਾਂ ਪੀੜਤ ਨੂੰ ਆਪਣੀ ਪੀ.ਆਰ. ਬਚਾਉਣ ਲਈ ਉਸ ਹਿੰਸਕ ਰਿਸ਼ਤੇ ਵਿੱਚ ਰਹਿਣ ਦੀ ਕੋਈ ਮਜਬੂਰੀ ਨਹੀਂ ਹੈ। ਅਜਿਹੇ ਪੀੜਤਾਂ ਦੀ ਮਦਦ ਲਈ ਕੈਨੇਡਾ ਵਿੱਚ ਵਿਸ਼ੇਸ਼ ਸੁਰੱਖਿਆ ਕਾਨੂੰਨ ਮੌਜੂਦ ਹਨ।

ਕੈਨੇਡਾ ਸਰਕਾਰ ਦੀ ਇਸ ਚਿਤਾਵਨੀ ਤੋਂ ਸਾਫ਼ ਹੈ ਕਿ ਕੈਨੇਡਾ ਜਾਣ ਦੇ ਚਾਹਵਾਨਾਂ ਨੂੰ 'ਕਾਂਟਰੈਕਟ ਮੈਰਿਜ' ਜਾਂ ਫ਼ਰਜ਼ੀ ਵਿਆਹਾਂ ਦੇ ਸ਼ਾਰਟਕੱਟਾਂ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇੱਕ ਗਲਤ ਕਦਮ ਸੁਪਨਿਆਂ ਦੇ ਦੇਸ਼ ਦੇ ਬੂਹੇ ਹਮੇਸ਼ਾ ਲਈ ਬੰਦ ਕਰ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canada Immigration Policy
  • Marriage
  • Spouse Visa
  • Visa Ban

ਸਿਰਫ਼ ਅਮਰੀਕਾ 'ਚ ਜਨਮੇ ਲੋਕਾਂ ਨੂੰ ਮਿਲਣ ਅਧਿਕਾਰ ! ਅਮਰੀਕੀ ਸੰਸਦ 'ਚ ਮਤਾ ਪੇਸ਼

NEXT STORY

Stories You May Like

  • punjab national highway jam
    ਪੰਜਾਬ 'ਚ ਨੈਸ਼ਨਲ ਹਾਈਵੇਅ BLOCK! ਲੱਗਿਆ ਕਈ ਕਿੱਲੋਮੀਟਰ ਲੰਮਾ ਜਾਮ, ਇਸ ਪਾਸੇ ਜਾਣ ਵਾਲੇ ਹੋ ਜਾਓ ਸਾਵਧਾਨ
  • sawan month temple devotees  dress code
    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ ਹੋਇਆ ਲਾਗੂ
  • uttarakhand  char dham yatra  tunnel  bridge  project
    ਚਾਰਧਾਮ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ Good News ! 31 ਅਗਸਤ ਤੱਕ...
  • don  t forget to eat these things at night
    ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • be careful if you drink too much cold water
    ਹੱਦ ਤੋਂ ਜ਼ਿਆਦਾ ਪੀਂਦੇ ਹੋ ਠੰਢਾ ਪਾਣੀ ਤਾਂ ਹੋ ਜਾਓ  ਸਾਵਧਾਨ ! ਸਿਹਤ ਲਈ ਹੋ ਸਕਦੈ ਖਤਰਨਾਕ
  • x users on youtube beware
    YouTube ਤੇ X ਯੂਜ਼ਰਸ ਹੋ ਜਾਣ ਸਾਵਧਾਨ ! ਐਪਸ ਨੂੰ ਪ੍ਰਮੋਟ ਕਰਨ ਲਈ ਵਰਤਿਆ ਜਾ ਰਿਹਾ ਅਸ਼ਲੀਲ ਕੰਟੈਂਟ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth arrested
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਨੌਜਵਾਨ ਹਰਮਨਵੀਰ ਸਿੰਘ ਗ੍ਰਿਫ਼ਤਾਰ
    • petrol diesel price hike
      ਪੈਟਰੋਲ 327 ਤੇ ਡੀਜ਼ਲ 375 ਰੁਪਏ ਹੋਇਆ ਮਹਿੰਗਾ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
    • big stir in pakistani politics
      ਪਾਕਿਸਤਾਨ ਦੀ ਰਾਜਨੀਤੀ 'ਚ ਵੱਡੀ ਹਲਚਲ, ਨਵਾਜ਼ ਸ਼ਰੀਫ਼ ਨੇ PoK ਦਾ ਪ੍ਰਧਾਨ...
    • us military drops bombs on iran on 12th night
      ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ...
    • trump  s big announcement
      ਟਰੰਪ ਦਾ ਵੱਡਾ ਐਲਾਨ: ਅਗਸਤ 2028 ਤੋਂ ਜੈਨੇਰਿਕ ਦਵਾਈਆਂ 'ਤੇ ਲੱਗੇਗਾ 200% ਤੱਕ...
    • lalit modi to return to india after 16 years  ed fine cancelled
      16 ਸਾਲ ਬਾਅਦ ਭਾਰਤ ਪਰਤਣਗੇ ਲਲਿਤ ਮੋਦੀ, ਈ. ਡੀ. ਦਾ ਜੁਰਮਾਨਾ ਰੱਦ
    • pakistan  s entry in miss world for the first time in 73 years
      73 ਸਾਲਾਂ ’ਚ ਪਹਿਲੀ ਵਾਰ ਮਿਸ ਵਰਲਡ ’ਚ ਪਾਕਿ ਦੀ ਐਂਟਰੀ, ਅਨਿਕਾ ਜਮਾਲ ਕਰੇਗੀ...
    • india saved 12 of our sailors
      ਭਾਰਤ ਨੇ ਸਾਡੇ 12 ਮਲਾਹਾਂ ਨੂੰ ਬਚਾਇਆ, ਇਹ ਅਹਿਸਾਨ ਕਦੇ ਨਹੀਂ ਭੁੱਲਾਂਗੇ : ਚੀਨ
    • new debate on islamist networks in britain
      ਬ੍ਰਿਟੇਨ ’ਚ ਇਸਲਾਮਵਾਦੀ ਨੈੱਟਵਰਕ ’ਤੇ ਨਵੀਂ ਬਹਿਸ, ਖਾਲਿਦ ਹਸਨ ਨੇ ਸਰਕਾਰ ਨੂੰ...
    • record breaking heatwave in france
      ਰਿਕਾਰਡ ਤੋੜ ਗਰਮੀ ਦਾ ਕਹਿਰ: ਫਰਾਂਸ 'ਚ ਹੀਟਵੇਵ ਦੌਰਾਨ ਅਨੁਮਾਨ ਤੋਂ 5,700 ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +