Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    1:26:40 PM

  • diljit dosanjh  s indirect jibe at cjp at delhi concert

    "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ...

  • punjab police action

    ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ...

  • major incident in punjab

    ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ...

  • officers are buying land in many cities

    ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • 'ਕੈਨੇਡਾ ਸਾਡੇ ਡਿਪਲੋਮੈਟਾਂ ਨੂੰ ਬਣਾ ਰਿਹਾ ਸੀ ਨਿਸ਼ਾਨਾ', ਭਾਰਤੀ ਮੰਤਰੀ ਨੇ ਟਰੂਡੋ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

INTERNATIONAL News Punjabi(ਵਿਦੇਸ਼)

'ਕੈਨੇਡਾ ਸਾਡੇ ਡਿਪਲੋਮੈਟਾਂ ਨੂੰ ਬਣਾ ਰਿਹਾ ਸੀ ਨਿਸ਼ਾਨਾ', ਭਾਰਤੀ ਮੰਤਰੀ ਨੇ ਟਰੂਡੋ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

  • Edited By Vandana,
  • Updated: 27 Oct, 2024 11:58 AM
Canada
canada targeting our diplomats
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਟੋਰਾਂਟੋ- ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜੈਸ਼ੰਕਰ ਨੇ ਇੱਥੋਂ ਤੱਕ ਕਿਹਾ ਕਿ ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਭਾਰਤੀ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਕੈਨੇਡਾ ਵਿੱਚ ਸੰਗਠਿਤ ਅਪਰਾਧ ਦਾ ਮੁੱਦਾ ਉਠਾਇਆ ਸੀ ਪਰ ਕੈਨੇਡੀਅਨ ਸਰਕਾਰ ਵੱਲੋਂ ਇਸ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਭਾਰਤ ਨੇ ਕੈਨੇਡਾ ਨੂੰ ਸਖ਼ਤ ਜਵਾਬ ਦਿੱਤਾ ਹੈ। ਦਰਅਸਲ ਪੁਣੇ ਵਿੱਚ ਇੱਕ ਸਮਾਗਮ ਦੌਰਾਨ ਐਸ ਜੈਸ਼ੰਕਰ ਨੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤ, ਅਖੰਡਤਾ ਅਤੇ ਪ੍ਰਭੂਸੱਤਾ ਦੀ ਗੱਲ ਹੋਵੇਗੀ, ਭਾਰਤ ਸਖ਼ਤ ਕਦਮ ਚੁੱਕੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ ਸਾਡੇ ਹਾਈ ਕਮਿਸ਼ਨਰ ਅਤੇ ਡਿਪਲੋਮੈਟਾਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਦਾ ਅਸੀਂ ਢੁੱਕਵਾਂ ਜਵਾਬ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਮਿਸ਼ੇਲ ਓਬਾਮਾ ਨੇ ਹੈਰਿਸ ਦੇ ਸਮਰਥਨ 'ਚ ਕੀਤੀ ਰੈਲੀ 

PunjabKesari

ਭਾਰਤ ਅਪਣਾਏਗਾ ਸਖ਼ਤ ਰੁਖ਼ 

ਜੈਸ਼ੰਕਰ ਨੇ ਕਿਹਾ ਕਿ ਭਾਰਤ ਨਿਸ਼ਚਿਤ ਤੌਰ 'ਤੇ ਸਖ਼ਤ ਰੁਖ਼ ਅਪਣਾਏਗਾ ਜੋ ਉਸ ਨੇ ਆਪਣੇ ਰਾਸ਼ਟਰੀ ਹਿੱਤ, ਅਖੰਡਤਾ ਅਤੇ ਪ੍ਰਭੂਸੱਤਾ ਦੇ ਮਾਮਲਿਆਂ 'ਚ ਜੋ ਠੋਸ ਸਟੈਂਡ ਲਿਆ ਹੈ। ਦਰਅਸਲ 13 ਅਕਤੂਬਰ ਨੂੰ ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਨੂੰ ਨਾਮਜ਼ਦ ਕੀਤਾ ਸੀ, ਦੂਜੇ ਪਾਸੇ ਕੈਨੇਡਾ ਵੱਲੋਂ ਅਗਲੀ ਕਾਰਵਾਈ ਤੋਂ ਪਹਿਲਾਂ ਹੀ ਭਾਰਤ ਨੇ ਉਨ੍ਹਾਂ ਨੂੰ ਵਾਪਸ ਬੁਲਾ ਲਿਆ ਹੈ। ਇਹ ਕੂਟਨੀਤਕ ਵਿਵਾਦ ਉਦੋਂ ਵਧਿਆ ਜਦੋਂ ਓਟਾਵਾ ਨੇ ਭਾਰਤ ਵਿਰੁੱਧ ਪਾਬੰਦੀਆਂ ਦਾ ਸੰਕੇਤ ਦਿੱਤਾ, ਜਿਸ ਨੂੰ ਭਾਰਤ ਨੇ ਰੱਦ ਕਰ ਦਿੱਤਾ।

ਜੈਸ਼ੰਕਰ ਨੇ ਕਿਹਾ ਹੈ ਕਿ ਸਮੱਸਿਆ ਇਹ ਹੈ ਕਿ  ਉੱਥੇ ਇਕ ਛੋਟੀ ਘੱਟ ਗਿਣਤੀ ਹੈ ਪਰ ਉਨ੍ਹਾਂ ਨੇ ਆਪਣੇ ਆਪ ਨੂੰ ਇੱਕ ਵੱਡੀ ਸਿਆਸੀ ਹਸਤੀ ਵਿੱਚ ਬਦਲ ਲਿਆ ਹੈ। ਬਦਕਿਸਮਤੀ ਨਾਲ ਉਸ ਦੇਸ਼ ਦੀ ਰਾਜਨੀਤੀ ਸ਼ਾਇਦ ਉਸ ਸਿਆਸੀ ਲਾਬੀ ਨੂੰ ਇੱਕ ਹੱਦ ਤੱਕ ਖੇਡ ਦੇ ਰਹੀ ਹੈ, ਜੋ ਨਾ ਸਿਰਫ ਸਾਡੇ ਅਤੇ ਸਾਡੇ ਸਬੰਧਾਂ ਲਈ ਮਾੜੀ ਹੈ, ਪਰ ਮੈਂ ਕਹਾਂਗਾ ਕਿ ਇਹ ਕੈਨੇਡਾ ਲਈ ਵੀ ਮਾੜਾ ਹੈ। ਦੱਸ ਦੇਈਏ ਕਿ ਵਿਦੇਸ਼ ਮੰਤਰਾਲੇ ਨੇ ਸੰਜੇ ਵਰਮਾ 'ਤੇ ਲੱਗੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੰਜੇ ਵਰਮਾ ਭਾਰਤ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਦਾ 36 ਸਾਲਾਂ ਦਾ ਸ਼ਾਨਦਾਰ ਕਰੀਅਰ ਰਿਹਾ ਹੈ। ਉਹ ਜਾਪਾਨ ਅਤੇ ਸੂਡਾਨ ਵਿੱਚ ਰਾਜਦੂਤ ਰਹਿ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • S Jaishankar
  • Indian Diplomat
  • Trudeau Government
  • Canada
  • ਐਸ ਜੈਸ਼ੰਕਰ
  • ਭਾਰਤੀ ਡਿਪਲੋਮੈਟ
  • ਟਰੂਡੋ ਸਰਕਾਰ
  • ਕੈਨੇਡਾ

ਮਿਸ਼ੇਲ ਓਬਾਮਾ ਨੇ ਹੈਰਿਸ ਦੇ ਸਮਰਥਨ 'ਚ ਕੀਤੀ ਰੈਲੀ

NEXT STORY

Stories You May Like

  • punjabi female councillor in canada
    ਕੈਨੇਡਾ 'ਚ ਪੰਜਾਬੀ ਮਹਿਲਾ ਕੌਂਸਲਰ ਨੂੰ ਨਿਸ਼ਾਨਾ ਬਣਾ ਕੇ ਲਗਾਏ ਗਏ ਨਫ਼ਰਤ ਭਰੇ ਪੋਸਟਰ, ਮਾਮਲਾ ਭਖਿਆ
  • payal rohatagi calls actor imran khan  jobless actor
    'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ ਖਾਨ 'ਤੇ ਵਿੰਨ੍ਹਿਆ ਨਿਸ਼ਾਨਾ
  • bikram majithia statement
    ਮਜੀਠੀਆ ਨੇ ਗੁਰੂਘਰਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ
  • pakistan planning to land on the moon by 2035 minister
    ਪਾਕਿ 2035 ਤੱਕ ਚੰਦਰਮਾ ’ਤੇ ਉਤਰਨ ਦੀ ਬਣਾ ਰਿਹਾ ਹੈ ਯੋਜਨਾ : ਮੰਤਰੀ
  • bikram majithia statement
    ਪੰਜਾਬ 'ਚ ਰੋਜ਼ਾਨਾ ਹੋ ਰਹੇ ਕਤਲਾਂ 'ਤੇ ਮਜੀਠੀਆ ਨੇ ਖੜ੍ਹੇ ਕੀਤੇ ਸਵਾਲ, ਸੂਬਾ ਸਰਕਾਰ 'ਤੇ ਸਾਧਿਆ ਨਿਸ਼ਾਨਾ
  • tanker targeted in drone attack reaches romania
    ਡਰੋਨ ਹਮਲੇ ’ਚ ਨਿਸ਼ਾਨਾ ਬਣਿਆ ਟੈਂਕਰ ਰੋਮਾਨੀਆ ਪਹੁੰਚਿਆ, ਸਾਰੇ 9 ਭਾਰਤੀ ਸੁਰੱਖਿਅਤ
  • canada immigration fraud penalties
    ਕੈਨੇਡਾ ਵੀਜ਼ਾ ਦੇ ਨਾਂ 'ਤੇ ਠੱਗੀ ਮਾਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਵਾਂਗੇ : ਵੇਣੂਗੋਪਾਲ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
  • code of conduct to come into force in the first week of january
    ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋਵੇਗਾ ਚੋਣ ਜ਼ਾਬਤਾ! ਫਰਵਰੀ ’ਚ ਵੋਟਾਂ ਪੈਣ ਦੀ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • middle east
      ਮਿਡਲ ਈਸਟ 'ਚ ਹੋਣ ਜਾ ਰਿਹੈ ਕੁਝ 'ਵੱਡਾ' ! ਅਮਰੀਕਾ ਨੇ ਇਜ਼ਰਾਈਲ ਵੱਲ ਭੇਜੇ...
    • festivities of karwa chauth in compitello
      ਇਟਲੀ ਦੇ ਕੰਪੀਤੇਲੋ ’ਚ ਕਰਵਾ ਚੌਥ ਦੀਆਂ ਰੌਣਕਾਂ, ਪੰਜਾਬਣਾਂ ਨੇ ਰਲ-ਮਿਲ ਕੇ ਮਨਾਇਆ...
    • if democrats win in 2028  democracy in america will end
      2028 ’ਚ ਡੈਮੋਕ੍ਰੇਟਸ ਜਿੱਤੇ ਤਾਂ ਅਮਰੀਕਾ ’ਚ ਲੋਕਤੰਤਰ ਖ਼ਤਮ : ਮਸਕ
    • oil tanker attacked with   limpet mines   in hormuz
      ਹੋਰਮੁਜ਼ 'ਚ ਤੇਲ ਟੈਂਕਰ 'ਤੇ 'ਲਿਮਪੇਟ ਮਾਈਨਸ' ਨਾਲ ਹਮਲਾ, ਜਹਾਜ਼ 'ਚ ਸਵਾਰ...
    • pope leo xiv becomes first pope in history to vote in us elections
      ਅਮਰੀਕੀ ਚੋਣਾਂ 'ਚ ਵੋਟ ਪਾਉਣ ਵਾਲੇ ਇਤਿਹਾਸ ਦੇ ਪਹਿਲੇ ਪੋਪ ਬਣੇ ਲੀਓ XIV
    • uae warehouse helpers
      UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
    • vehicles collision
      ਅਫਗਾਨਿਸਤਾਨ : ਦੋ ਗੱਡੀਆਂ ਦੀ ਜ਼ਬਰਦਸਤ ਟੱਕਰ, 5 ਲੋਕਾਂ ਦੀ ਮੌਤ ਤੇ ਕਈ ਜ਼ਖਮੀ
    • only 1 7 percent hindus remain in pakistan
      ਪਾਕਿਸਤਾਨ ’ਚ ਸਿਰਫ਼ ਬਚੇ 1.7 ਫੀਸਦੀ ਹਿੰਦੂ, ਹਿੰਸਾ-ਧਰਮ ਪਰਿਵਰਤਨ ਬਣਿਆ ਵੱਡਾ...
    • namesake candidate
      ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...
    • record dismissals and absences at the chinese communist party meeting
      ਚੀਨੀ ਕਮਿਊਨਿਸਟ ਪਾਰਟੀ ਦੀ ਬੈਠਕ 'ਚ ਹੋਈਆਂ ਰਿਕਾਰਡ ਬਰਖਾਸਤਗੀਆਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +