Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    12:04:20 PM

  • pilots flydubai identified

    ਕੈਪਟਨ ਸਮਿਤ ਮਛਾਰ ਹਮਲੇ ਮਗਰੋਂ ਹੋਏ ਜ਼ਖਮੀ, ਫਲਾਈਟ...

  • france protest

    ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • funreal of aarav talwar son of the owner of pappi sweets

    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ : ਅਲਬਰਟਾ ਸੂਬਾਈ ਚੋਣਾਂ 'ਚ ਪੰਜਾਬੀਆਂ ਦੀ ਝੰਡੀ, ਤਿੰਨ ਪੰਜਾਬੀ ਬਣੇ ਵਿਧਾਇਕ

INTERNATIONAL News Punjabi(ਵਿਦੇਸ਼)

ਕੈਨੇਡਾ : ਅਲਬਰਟਾ ਸੂਬਾਈ ਚੋਣਾਂ 'ਚ ਪੰਜਾਬੀਆਂ ਦੀ ਝੰਡੀ, ਤਿੰਨ ਪੰਜਾਬੀ ਬਣੇ ਵਿਧਾਇਕ

  • Edited By Vandana,
  • Updated: 30 May, 2023 06:37 PM
Canada
canada three punjabis became legislators in alberta provincial elections
  • Share
    • Facebook
    • Tumblr
    • Linkedin
    • Twitter
  • Comment

ਕੈਲਗਰੀ (ਦਲਵੀਰ ਸਿੰਘ ਜਲੋਵਾਲੀਆ)- ਕੈਨੇਡਾ ਵਿੱਚ 29 ਮਈ ਨੂੰ ਹੋਈਆਂ ਅਲਬਰਟਾ ਸੂਬਾਈ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਖ਼ਬਰ ਆਈ ਹੈ ਕਿ ਪੰਜਾਬੀ ਮੂਲ ਦੇ ਤਿੰਨ ਵਿਅਕਤੀਆਂ ਨੇ ਜਿੱਤ ਦਰਜ ਕੀਤੀ ਹੈ। ਇਹਨਾਂ ਵਿਚ ਪਰਮੀਤ ਸਿੰਘ ਬੋਪਾਰਾਏ, ਗੁਰਿੰਦਰ ਬਰਾੜ ਅਤੇ ਰਾਜਨ ਸਾਵਨੀ ਸ਼ਾਮਲ ਹਨ। ਤਾਜ਼ਾ ਜਾਣਕਾਰੀ ਮੁਤਾਬਕ ਡੈਨੀਅਲ ਸਮਿਥ ਦੀ ਅਗਵਾਈ ਹੇਠ ਯੂ.ਸੀ.ਪੀ ਬਹੁਮਤ ਹਾਸਲ ਕਰਨ ਵਿਚ ਸਫਲ ਹੋਈ ਹੈ ਅਤੇ ਉਹ ਅਗਲੀ ਪ੍ਰੀਮੀਅਰ ਬਣ ਗਈ ਹੈ। ਅਲਬਰਟਾ ਵਿਧਾਨ ਸਭਾ ਦੀਆਂ ਅੱਜ ਹੋਈਆਂ ਵੋਟਾਂ ਦੇ ਆਏ ਨਤੀਜੇ ਵਿਚ ਯੂਨਾਈਟਡ ਕੰਸਰਵੇਟਿਵ ਪਾਰਟੀ ( ਯੂ ਸੀ ਪੀ) ਪ੍ਰੀਮੀਅਰ ਡੈਨੀਅਲ ਸਮਿਥ ਦੀ ਅਗਵਾਈ ਹੇਠ ਮੁੜ ਸਰਕਾਰ ਬਣਾਉਣ ਜਾ ਰਹੀ ਹੈ। 88 ਮੈਂਬਰੀ ਵਿਧਾਨ ਸਭਾ ਵਿਚ ਬਹੁਮਤ ਲਈ ਲੋੜੀਦੀਆਂ 44 ਸੀਟਾਂ ਤੋਂ ਵੱਧ ਯੂਸੀਪੀ ਨੇ 49 ਸੀਟਾਂ ਜਿਤ ਲਈਆਂ ਜਦੋਂਕਿ ਵਿਰੋਧੀ ਧਿਰ ਐਨ ਡੀ ਪੀ 39 ਸੀਟਾਂ ਲਿਜਾਕੇ ਸ਼ਕਤੀਸ਼ਾਲੀ ਵਿਰੋਧੀ ਧਿਰ ਵਜੋਂ ਸਾਹਮਣੇ ਆਈ।

PunjabKesari

ਗੁਰਿੰਦਰ ਬਰਾੜ ਨੇ NPP ਵੱਲੋਂ ਚੋਣ ਲੜਦਿਆਂ ਯੂਸੀਪੀ ਦੇ ਇੰਦਰ ਗਰੇਵਾਲ ਨੂੰ ਹਰਾ ਕੇ ਜਿੱਤ ਦਰਜ ਕੀਤੀ। ਪਰਮੀਤ ਸਿੰਘ ਬੋਪਾਰਾਏ ਕੈਲਗਰੀ ਫਾਲਕੋਨਰਿੱਜ ਵਾਲੀ ਸੀਟ ਤੋਂ 2166 ਵੋਟਾਂ ਨਾਲ ਜਿੱਤ ਕੇ NDP ਪਾਰਟੀ ਦੇ MLA ਬਣੇ ਹਨ।  ਪ੍ਰਮੁੱਖ ਪੰਜਾਬੀ ਉਮੀਦਵਾਰ ਰਾਜਨ ਸਾਹਨੀ (ਵਪਾਰ, ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰ ਲਈ ਕੈਬਨਿਟ ਮੰਤਰੀ) ਨੇ ਕੈਲਗਰੀ ਉੱਤਰ-ਪੱਛਮੀ ਤੋਂ ਯੂਸੀਪੀ ਟਿਕਟ 'ਤੇ ਚੋਣ ਲੜ ਕੇ ਜਿੱਤ ਦਰਜ ਕੀਤੀ। 

PunjabKesari

 

ਯੂਸੀਪੀ ਆਗੂ ਡੈਨੀਅਲ ਸਮਿਥ ਦੇ ਕਈ ਕੈਬਨਿਟ ਮੰਤਰੀਆਂ ਦੇ ਹਾਰ ਜਾਣ ਤੋਂ ਬਾਅਦ, ਪਾਰਟੀ ਪੇਂਡੂ ਖੇਤਰ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਿਚ ਸਫਲ ਰਹੀ। ਐਡਮਿੰਟਨ ਸ਼ਹਿਰ ਨੂੰ ਐਨ ਡੀ ਪੀ ਨੇ ਸੰਤਰੀ ਰੰਗ ਵਿਚ ਰੰਗ ਦਿੱਤਾ ਜਦੋਂਕਿ ਯੂਸੀਪੀ ਕੈਲਗਰੀ ਤੇ ਪੇਂਡੂ ਖੇਤਰਾਂ ਵਿਚ ਲੋਕਾਂ ਦਾ ਵਿਸ਼ਵਾਸ ਜਿੱਤਣ ਵਿਚ ਸਫਲ ਰਹੀ। ਉਂਜ ਇਸ ਵਾਰ ਕੈਲਗਰੀ ਸ਼ਹਿਰ 'ਚੋਂ ਵੀ ਐਨ ਡੀ ਪੀ 12 ਸੀਟਾਂ ਲਿਜਾਣ ਵਿਚ ਸਫਲ ਰਹੀ ਜਦੋਂਕਿ ਯੂਸੀਪੀ ਨੂੰ ਕੈਲਗਰੀ 'ਚੋਂ 15 ਸੀਟਾਂ ਮਿਲੀਆਂ।

PunjabKesari

ਅਲਬਰਟਾ ਦੀਆਂ ਚੋਣਾਂ ਵਿੱਚ 2.8 ਮਿਲੀਅਨ ਯੋਗ ਵੋਟਰਾਂ ਵਿੱਚੋਂ ਸਿਰਫ਼ 1.1 ਮਿਲੀਅਨ ਵੋਟਰਾਂ ਨੇ ਵੋਟ ਅਧਿਕਾਰ ਦੀ ਵਰਤੋਂ ਕੀਤੀ। । ਯੂਸੀਪੀ 50 ਰਾਈਡਿੰਗਾਂ ਵਿੱਚ ਅੱਗੇ ਸੀ, ਜਦੋਂ ਕਿ ਐਨਡੀਪੀ 37 ਵਿੱਚ ਅੱਗੇ ਸੀ, ਜਿਸ ਨੇ ਰਾਚੇਲ ਨੌਟਲੀ ਦੇ ਨਿਊ ਡੈਮੋਕਰੇਟਸ ਨੂੰ ਵਿਰੋਧੀ ਬੈਂਚਾਂ ਵਿੱਚ ਵਾਪਸ ਰੱਖਿਆ।
52 ਸਾਲਾ ਸਮਿਥ ਇਕ ਸਾਬਕਾ ਰੇਡੀਓ ਸ਼ੋਅ ਹੋਸਟ ਤੇ ਅਖਬਾਰ ਦੀ ਕਾਲਮਨਵੀਸ ਨੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਵਲੋਂ ਅਸਤੀਫਾ ਦੇਣ ਉਪਰੰਤ  ਸੀ ਪੀ ਲੀਡਰ ਚੁਣੇ ਜਾਣ ਉਪਰੰਤ ਵੋਟਾਂ ਦਾ ਸਾਹਮਣਾ ਕੀਤਾ ਹੈ। ਜੇਸਨ ਕੈਨੀ ਦੀ ਅਗਵਾਈ ਵਿੱਚ 2019 ਵਿੱਚ 63 ਸੀਟਾਂ ਜਿੱਤਣ ਤੋਂ ਬਾਅਦ ਸਮਿਥ ਦੀ ਅਗਵਾਈ ਵਾਲੀ ਯੂ ਸੀ ਪੀ ਹੁਣ 49 ਸੀਟਾਂ 'ਤੇ ਆ ਗਈ ਹੈ। ਖ਼ਬਰ ਲਿਖੇ ਜਾਣ ਤੱਕ ਇਕ ਹੋਰ ਪੰਜਾਬੀ ਮੀਡੋਜ ਤੋਂ ਐੱਨ.ਡੀ.ਪੀ. ਦੇ ਮੌਜੂਦਾ ਵਿਧਾਇਕ ਜਸਵੀਰ ਦੇਓਲ ਮੁੜ ਜਿੱਤ ਹਾਸਲ ਕਰਨ ਵਿਚ ਸਫਲ ਰਹੇ। ਉਹਨਾਂ ਨੇ ਯੂਸੀਪੀ ਦੇ ਅ੍ਰੰਮਿਤਪਾਲ ਸਿੰਘ ਮਠਾਰੂ ਨੂੰ ਹਰਾਇਆ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ ਦੇ ਸ਼ੇਰਪਾ ਐਸੋਸੀਏਸ਼ਨ ਨੇ 100 ਤੋਂ ਵੱਧ ਅਨੁਭਵੀ ਪਰਬਤਾਰੋਹੀਆਂ ਦਾ ਕੀਤਾ 'ਸਨਮਾਨ' (ਤਸਵੀਰਾਂ)

ਜ਼ਿਕਰਯੋਗ ਹੈ ਕਿ ਪੰਜਾਬੀ ਮੂਲ ਦੇ 15 ਉਮੀਦਵਾਰ ਮੈਦਾਨ ਵਿੱਚ ਸਨ। 29 ਮਈ ਨੂੰ ਸਾਰੇ 87 ਹਲਕਿਆਂ ਵਿੱਚ ਵੋਟਾਂ ਪਈਆਂ ਸਨ। ਇਹਨਾਂ ਚੋਣਾਂ ਵਿਚ ਦੋ ਪ੍ਰਮੁੱਖ ਰਾਜਨੀਤਿਕ ਪਾਰਟੀਆਂ- ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਅਤੇ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਆਫ ਅਲਬਰਟਾ (ਯੂਸੀਪੀ) ਨੇ ਨਾ ਸਿਰਫ ਦੱਖਣੀ ਏਸ਼ੀਆਈਆਂ ਅਤੇ ਖਾਸ ਕਰਕੇ ਪੰਜਾਬੀਆਂ 'ਤੇ ਬਹੁਤ ਜ਼ਿਆਦਾ ਭਰੋਸਾ ਕੀਤਾ। ਪੰਜਾਬੀਆਂ ਨੇ ਜ਼ਿਆਦਾਤਰ ਕੈਲਗਰੀ ਅਤੇ ਐਡਮਿੰਟਨ ਖੇਤਰਾਂ ਦੀਆਂ ਸੀਟਾਂ 'ਤੇ ਚੋਣ ਲੜੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Alberta provincial elections
  • three Punjabis
  • legislators
  • ਕੈਨੇਡਾ
  • ਅਲਬਰਟਾ ਸੂਬਾਈ ਚੋਣਾਂ
  • ਤਿੰਨ ਪੰਜਾਬੀ
  • ਵਿਧਾਇਕ

ਲਸ਼ਕਰ-ਏ-ਤੋਇਬਾ ਦੇ ਟਾਪ ਕਮਾਂਡਰ ਦੀ ਜੇਲ੍ਹ 'ਚ ਮੌਤ, 26/11 ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਦਿੱਤੀ ਸੀ ਟ੍ਰੇਨਿੰਗ

NEXT STORY

Stories You May Like

  • alberta voters rejected proposal
    ਨਹੀਂ ਹੋਣਗੇ ਕੈਨੇਡਾ ਦੇ ਟੋਟੇ ! ਅਲਬਰਟਾ ਦੇ ਵੋਟਰਾਂ ਨੇ ਵੱਖ ਹੋਣ ਦਾ ਪ੍ਰਸਤਾਵ ਕਰ'ਤਾ ਰੱਦ
  • elections in british columbia
    ਕੈਨੇਡਾ ਦੀਆਂ ਚੋਣਾਂ 'ਚ ਪੰਜਾਬੀਆਂ ਨੇ ਕਰਾਈ ਬੱਲੇ-ਬੱਲੇ, 6 ਪੰਜਾਬਣਾਂ ਬਣੀਆਂ ਕੌਂਸਲਰ
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ ਲਈ ਸੁਨਹਿਰੀ ਮੌਕਾ
  • incident with punjabi boys in canada
    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ ! ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 3 ਹੋਰ ਜ਼ਖ਼ਮੀ
  • canada s unity
    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ ਨਾਲ ਭਰਪੂਰ ਅਲਬਰਟਾ ’ਚ ਵਧੀ ਆਜ਼ਾਦੀ ਦੀ ਮੰਗ
  • punjabi boy in canada
    ਕੈਨੇਡਾ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪੁਲਸ ਨੇ ਤਸਵੀਰ ਕੀਤੀ ਜਾਰੀ
  • punjabi female councillor in canada
    ਕੈਨੇਡਾ 'ਚ ਪੰਜਾਬੀ ਮਹਿਲਾ ਕੌਂਸਲਰ ਨੂੰ ਨਿਸ਼ਾਨਾ ਬਣਾ ਕੇ ਲਗਾਏ ਗਏ ਨਫ਼ਰਤ ਭਰੇ ਪੋਸਟਰ, ਮਾਮਲਾ ਭਖਿਆ
  • canadian pr
    ਫ੍ਰੈਂਚ ਭਾਸ਼ਾ ਨੇ ਕੈਨੇਡਾ ਦੀ PR ਦਾ ਰਾਹ ਕਰ'ਤਾ ਸੌਖਾ, ਪੰਜਾਬੀਆਂ ਲਈ ਸੁਨਹਿਰੀ ਮੌਕਾ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
Trending
Ek Nazar
famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ban on turbans and burqa
      ਸਕੂਲਾਂ 'ਚ ਦਸਤਾਰ ਤੇ ਬੁਰਕੇ 'ਤੇ ਬੈਨ ! ਕਿਊਬੈਕ ਪ੍ਰਸ਼ਾਸਨ ਨੇ ਕੀਤਾ ਐਲਾਨ
    • private jet crashes in florida
      ਫਲੋਰੀਡਾ 'ਚ ਪ੍ਰਾਈਵੇਟ ਜੈੱਟ ਕ੍ਰੈਸ਼: 9 ਲੋਕਾਂ ਦੀ ਮੌਤ, ਧਮਾਕੇ ਨਾਲ ਕੰਬਿਆ...
    • halloween weekend in the us
      ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ ਅਲਾਬਾਮਾ ਤੱਕ ਚੱਲੀਆਂ ਗੋਲੀਆਂ,...
    • youth protest against inflation in germany turns violent
      ਜਰਮਨੀ ’ਚ ਮਹਿੰਗਾਈ ਖ਼ਿਲਾਫ਼ ਨੌਜਵਾਨਾਂ ਦਾ ਪ੍ਰਦਰਸ਼ਨ ਹਿੰਸਕ, ਫ੍ਰੈਂਕਫਰਟ ’ਚ...
    • big incident in ludhiana
      ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ ਦਾ ਕਤਲ!
    • uproar by garment workers in bangladesh
      ਬੰਗਲਾਦੇਸ਼ 'ਚ ਕੱਪੜਾ ਮਜ਼ਦੂਰਾਂ ਦਾ ਹੰਗਾਮਾ! ਹਿੰਸਕ ਪ੍ਰਦਰਸ਼ਨ ਤੋਂ ਬਾਅਦ ਪੁਲਸ...
    • global energy market restrictions  disruptions  maritime routes jaishankar
      ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟ ਨਾਲ ਗਲੋਬਲ ਊਰਜਾ ਬਾਜ਼ਾਰ ’ਚ ਵਧ...
    • rubio claimed bolsonaro  s arrival
      ਬੋਲਸੋਨਾਰੋ ਦੇ ਅਮਰੀਕਾ ਆਉਣ 'ਚ ਟਰੰਪ ਪ੍ਰਸ਼ਾਸਨ ਦੀ ਕੋਈ ਭੂਮਿਕਾ ਨਹੀਂ : ਰੂਬੀਓ...
    • black sea ship target
      ਕਾਲਾ ਸਾਗਰ 'ਚ ਜਹਾਜ਼ 'ਤੇ ਹੋ ਗਏ 3 ਡਰੋਨ ਹਮਲੇ ! ਬੁਲਗਾਰੀਆ ਨੇੜੇ ਜਾ ਕੇ ਡੁੱਬਾ
    • binance north korea
      FBI ਨੇ Binance ਤੋਂ ਅਰਬਾਂ ਡਾਲਰ ਚੋਰੀ ਲਈ  ਉੱਤਰੀ ਕੋਰੀਆ ਨੂੰ ਠਹਿਰਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +