Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    11:58:55 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • PM ਟਰੂਡੋ ਦੇ 'ਇਸਲਾਮੋਫੋਬੀਆ' ਸਬੰਧੀ ਬਿਆਨ ਦਾ ਇਮਰਾਨ ਖ਼ਾਨ ਵੱਲੋਂ ਸਵਾਗਤ, ਕਹੀ ਵੱਡੀ ਗੱਲ

INTERNATIONAL News Punjabi(ਵਿਦੇਸ਼)

PM ਟਰੂਡੋ ਦੇ 'ਇਸਲਾਮੋਫੋਬੀਆ' ਸਬੰਧੀ ਬਿਆਨ ਦਾ ਇਮਰਾਨ ਖ਼ਾਨ ਵੱਲੋਂ ਸਵਾਗਤ, ਕਹੀ ਵੱਡੀ ਗੱਲ

  • Edited By Vandana,
  • Updated: 31 Jan, 2022 12:30 PM
Pakistan
canada to appoint representative to fight islamophobia pm imran welcomes
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ/ਟੋਰਾਂਟੋ (ਬਿਊਰੋ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਆਪਣੇ ਕੈਨੇਡੀਅਨ ਹਮਰੁਤਬਾ ਜਸਟਿਨ ਟਰੂਡੋ ਦੇ 'ਇਸਲਾਮੋਫੋਬੀਆ' ਨਾਲ ਜੁੜੇ ਇਕ ਬਿਆਨ ਦਾ ਸਵਾਗਤ ਕੀਤਾ। ਟਰੂਡੋ ਨੇ ਆਪਣੇ ਬਿਆਨ ਵਿਚ ਇਸਲਾਮੋਫੋਬੀਆ ਦੀ ਨਿੰਦਾ ਕੀਤੀ ਹੈ ਅਤੇ ਮੁਸਲਮਾਨਾਂ ਖ਼ਿਲਾਫ਼ ਨਫਰਤ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ।

2017 ਦੀ ਕਿਊਬੇਕ ਮਸਜਿਦ ਹਮਲਿਆਂ ਦੀ ਪੰਜਵੀਂ ਬਰਸੀ 'ਤੇ ਟਰੂਡੋ ਨੇ ਇਕ ਟਵੀਟ ਜ਼ਰੀਏ ਇਹ ਗੱਲ ਕਹੀ। ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਕੇ ਮਸਜਿਦ ਵਿਚ ਹੋਈ ਗੋਲੀਬਾਰੀ ਵਿਚ ਛੇ ਮੁਸਲਮਾਨ ਮਾਰੇ ਗਏ ਅਤੇ 19 ਜ਼ਖਮੀ ਹੋਏ ਸਨ। ਹਮਲਿਆਂ ਦੀ ਬਰਸੀ 'ਤੇ 29 ਜਨਵਰੀ ਨੂੰ ਕੈਨੇਡਾ ਦੀ ਨਸਲਵਾਦ ਵਿਰੋਧੀ ਨੀਤੀ ਦੇ ਤਹਿਤ ਇਸਲਾਮੋਫੋਬੀਆ ਦਾ ਮੁਕਾਬਲਾ ਕਰਨ ਲਈ ਟਰੂਡੋ ਨੇ ਇਕ ਵਿਸ਼ੇਸ਼ ਪ੍ਰਤੀਨਿਧੀ ਨਿਯੁਕਤ ਕਰਨ ਦੀ ਵੀ ਘੋਸ਼ਣਾ ਕੀਤੀ। 2021 ਵਿਚ ਕੈਨੇਡਾ ਨੇ ਘੋਸ਼ਣਾ ਕੀਤੀ ਸੀ ਕਿ ਉਹ ਇਸ ਦਿਨ ਨੂੰ ਮਰਨ ਵਾਲਿਆਂ ਦੀ ਯਾਦ ਵਿਚ ਰਾਸ਼ਟਰੀ ਯਾਦ ਦਿਵਸ ਦੇ ਰੂਪ ਵਿਚ ਮਨਾਏਗਾ। 

PunjabKesari

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਇਸਲਾਮੋਫੋਬੀਆ ਅਸਵੀਕਾਰਯੋਗ ਹੈ। ਇਸ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਨੂੰ ਇਸ ਨਫਰਤ ਨੂੰ ਖ਼ਤਮ ਕਰਨ ਅਤੇ ਆਪਣੇ ਦੇਸ਼ ਨੂੰ ਮੁਸਲਿਮ ਕੈਨੇਡੀਅਨ ਲੋਕਾਂ ਲਈ ਸੁਰੱਖਿਅਤ ਬਣਾਉਣ ਦੀ ਲੋੜ ਹੈ। ਇਸ  ਲਈ ਅਸੀਂ ਇਸਲਾਮੋਫੋਬੀਆ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਪ੍ਰਤੀਨਿਧੀ ਨਿਯੁਕਤ ਕਰਨ ਦਾ ਇਰਾਦਾ ਰੱਖਦੇ ਹਾਂ।

PunjabKesari

ਇਸ ਮਗਰੋਂ ਇਮਰਾਨ ਖਾਨ ਨੇ ਟਰੂਡੋ ਦੇ ਇਸ ਬਿਆਨ ਦੀ ਤਾਰੀਫ ਕੀਤੀ ਹੈ। ਉਹਨਾਂ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਮੈਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਇਸਲਾਮੋਫੋਬੀਆ ਦੀ ਨਿੰਦਾ ਅਤੇ ਇਸ ਮੌਜੂਦਾ ਸੰਕਟ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਪ੍ਰਤੀਨਿਧੀ ਨਿਯੁਕਤ ਕਰਨ ਦੀ ਉਹਨਾਂ ਦੀ ਯੋਜਨਾ ਦਾ ਸਵਾਗਤ ਕਰਦਾ ਹਾਂ। ਉਹ ਜਿਹੜੀ ਕਾਰਵਾਈ ਦੀ ਗੱਲ ਕਰ ਰਹੇ ਹਨ, ਲੰਬੇਂ ਸਮੇਂ ਤੋਂ ਅਸੀਂ ਉਸ ਦੀ ਮੰਗ ਕਰਦੇ ਆਏ ਹਾਂ। ਆਓ ਇਸ ਖਤਰੇ ਨੂੰ ਖ਼ਤਮ ਕਰਨ ਲਈ ਹੱਥ ਮਿਲਾਈਏ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਟਰੱਕ ਚਾਲਕਾਂ ਦਾ ਪ੍ਰਦਰਸ਼ਨ ‘ਆਜ਼ਾਦੀ ਕਾਫਲਾ’ ਦੂਜੇ ਦਿਨ ਵੀ ਜਾਰੀ 

ਵਿਸ਼ੇਸ਼ ਪ੍ਰਤੀਨਿਧੀ ਦੀ ਨਿਯੁਕਤੀ ਸਬੰਧੀ ਕੈਨੇਡਾ ਨੇ ਇਕ ਬਿਆਨ ਵੀ ਜਾਰੀ ਕੀਤਾ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਇਸਲਾਮੋਫੋਬੀਆ ਕੈਨੇਡਾ ਅਤੇ ਦੁਨੀਆ ਭਰ ਦੇ ਮੁਸਲਮਾਨਾਂ ਲਈ ਇਕ ਅਸਲੀਅਤ ਹੈ। ਬਿਆਨ ਵਿਚ ਕਿਹਾ ਗਿਆ ਕਿ ਕਿਊਬੇਕ ਵਿਚ ਮਸਜਿਦ 'ਤੇ ਹਮਲੇ ਦੀ ਪੰਜਵੀਂ ਬਰਸੀ ਮੌਕੇ ਕੈਨੇਡਾ ਸਰਕਾਰ ਪੂਰੇ ਦੇਸ਼ ਵਿਚ ਮੁਸਲਿਮ ਭਾਈਚਾਰਿਆਂ ਨਾਲ ਖੜ੍ਹੀ ਹੈ ਅਤੇ ਉਹਨਾਂ ਦਾ ਸਮਰਥਨ ਕਰਦੀ ਹੈ। ਸਰਕਾਰ ਇਸਲਾਮੋਫੋਬੀਆ ਦੀ ਨਿੰਦਾ ਕਰਨ ਅਤੇ ਨਫਰਤ ਫੈਲਾਉਣ ਵਾਲੀ ਹਿੰਸਾ ਨਾਲ ਨਜਿੱਠਣ ਲਈ ਕਾਰਵਾਈ ਕਰਨ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੀ ਹੈ।ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਵਿਸ਼ੇਸ਼ ਪ੍ਰਤੀਨਿਧੀ ਦੀ ਨਿਯੁਕਤੀ ਕੈਨੇਡਾ ਦੀ ਨਸਲਵਾਦ ਵਿਰੋਧੀ ਰਣਨੀਤੀ ਦੇ ਤਹਿਤ ਇਸਲਾਮੋਫੋਬੀਆ ਨਾਲ ਨਜਿੱਠਣ ਲਈ ਸਰਕਾਰ ਦੇ ਚੱਲ ਰਹੇ ਕੰਮ ਵਿਚ ਇਕ ਹੋਰ ਵਾਧੂ ਕਦਮ ਹੋਵੇਗਾ। ਬਿਆਨ ਵਿਚ ਇਸ ਗੱਲ ਦਾ ਵੀ ਜ਼ਿਕਰ ਕੀਤਾ ਗਿਆ ਕਿ ਪਿਛਲੇ ਸਾਲ ਜੁਲਾਈ ਵਿਚ ਆਯੋਜਿਤ ਇਸਲਾਮੋਫੋਬੀਆ 'ਤੇ ਇਕ ਸੰਮੇਲਨ ਵਿਚ ਪ੍ਰਤੀਨਿਧੀ ਨੂੰ ਨਿਯੁਤਚ ਕਰਨ ਦਾ ਸੁਝਾਅ ਦਿੱਤਾ ਗਿਆ ਸੀ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Justin Trudeau
  • Islamophobia
  • Statement
  • Imran Khan
  • Welcome
  • Pakistan
  • Canada
  • ਜਸਟਿਨ ਟਰੂਡੋ
  • ਇਸਲਾਮੋਫੋਬੀਆ
  • ਬਿਆਨ
  • ਇਮਰਾਨ ਖਾਨ
  • ਸਵਾਗਤ
  • ਪਾਕਿਸਤਾਨ
  • ਕੈਨੇਡਾ

ਕਾਂਗੋ ’ਚ 5 ਸਾਲ ਪਹਿਲਾਂ ਵਾਪਰੀ ਇਸ ਘਟਨਾ ਸਬੰਧੀ ਇਕੱਠਿਆਂ 51 ਲੋਕਾਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

NEXT STORY

Stories You May Like

  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • pm modi spoke at the centenary celebrations
    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ ਹਮੇਸ਼ਾ ਮਚਾਈ ਧੂਮ', ਸ਼ਤਾਬਦੀ ਸਮਾਗਮ 'ਚ ਬੋਲੇ PM ਮੋਦੀ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • big relief to imran khan and bushra
    ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
  • italian prime minister malone responds to pm modi  s greetings
    'Thank You Dear..!' ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨੇ PM ਮੋਦੀ ਦੀਆਂ ਵਧਾਈਆਂ ਦਾ ਦਿੱਤਾ ਜਵਾਬ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • eu pakistan blow
      PoK ਪ੍ਰਦਰਸ਼ਨਾਂ ਦਾ ਪਾਕਿਸਤਾਨ ਨੂੰ ਝੱਲਣਾ ਪਵੇਗਾ ਵੱਡਾ ਨੁਕਸਾਨ ! EU ਦੇ ਸਕਦੈ...
    • witkoff and kushner set to arrive in kyiv
      ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
    • nepal tragedy
      ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • india  world map  ministry of external affairs  kashmir  ladakh
      'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!'...
    • tv presenter sarah khalifa
      ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
    • protocol issued
      ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
    • state of punjab
      'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
    • power crisis in bangladesh
      ਬੰਗਲਾਦੇਸ਼ 'ਚ ਗੰਭੀਰ ਬਿਜਲੀ ਸੰਕਟ, ਭਾਰਤ ਤੋਂ ਮਦਦ ਦੀ ਆਸ
    • afghan refugees
      ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +