Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    1:03:38 PM

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • powercom takes major action on employees amid strike

    ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • punjab school teacher

    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਟਰੂਡੋ ਸਰਕਾਰ ਨੇ ਲਿਆ ਅਹਿਮ ਫ਼ੈਸਲਾ

INTERNATIONAL News Punjabi(ਵਿਦੇਸ਼)

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਟਰੂਡੋ ਸਰਕਾਰ ਨੇ ਲਿਆ ਅਹਿਮ ਫ਼ੈਸਲਾ

  • Edited By Cherry,
  • Updated: 23 Sep, 2022 05:44 PM
Canada
canada to vaccine mandate at border september 30
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਏਜੰਸੀ) - ਦੁਨੀਆ ਭਰ 'ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ 'ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਉਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ 30 ਸਤੰਬਰ ਤੋਂ ਦੇਸ਼ ਵਿਚ ਦਾਖ਼ਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਰੋਕੂ ਟੀਕੇ ਲਗਵਾਉਣ ਦੀ ਜ਼ਰੂਰਤ ਨੂੰ ਖ਼ਤਮ ਕਰਨ ਦੀ ਵਿਵਸਥਾ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ 'ਦਿ ਐਸੋਸੀਏਟਡ ਪ੍ਰੈਸ' (ਏ.ਪੀ.) ਨੂੰ ਇਹ ਜਾਣਕਾਰੀ ਦਿੱਤੀ। ਅਮਰੀਕਾ ਵਾਂਗ, ਕੈਨੇਡਾ ਵਿੱਚ ਅਜੇ ਸਿਰਫ਼ ਉਨ੍ਹਾਂ ਲੋਕਾਂ ਨੂੰ ਦਾਖ਼ਲੇ ਦੀ ਇਜਾਜ਼ਤ ਹੈ ਜਿਨ੍ਹਾਂ ਨੂੰ ਕੋਵਿਡ-19 ਟੀਕਾਕਰਨ ਹੋ ਚੁੱਕਾ ਹੈ। ਹਾਲਾਂਕਿ, ਹਾਲ ਹੀ ਵਿੱਚ ਅਮਰੀਕਾ ਵਿੱਚ ਇਸ ਜ਼ਰੂਰਤ ਨੂੰ ਖ਼ਤਮ ਕੀਤੇ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। ਕੈਨੇਡਾ ਵਿੱਚ ਅਜੇ ਉਨ੍ਹਾਂ ਵਿਦੇਸ਼ੀ ਯਾਤਰੀਆਂ ਨੂੰ ਲਾਜ਼ਮੀ ਕੋਰੋਨਾ ਜਾਂਚ ਕਰਵਾਉਣੀ ਹੁੰਦੀ ਹੈ ਅਤੇ 14 ਦਿਨਾਂ ਤੱਕ ਆਈਸੋਲੇਸ਼ਨ ਵਿੱਚ ਰਹਿਣਾ ਪੈਂਦਾ ਹੈ, ਜਿਨ੍ਹਾਂ ਨੇ ਕੋਵਿਡ-19 ਰੋਕੂ ਟੀਕਾ ਨਹੀਂ ਲਗਵਾਇਆ ਹੈ।

ਇਹ ਵੀ ਪੜ੍ਹੋ: 'ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ'; ਜਾਣੋ ਕਿਵੇਂ 4 ਮਹੀਨੇ ਦੀ ਬੱਚੀ ਨੂੰ ਪਰਮਾਤਮਾ ਨੇ ਹੱਥ ਦੇ ਕੇ ਬਚਾਇਆ (ਵੀਡੀਓ)

ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਟਰੂਡੋ ਨੇ ਕੈਬਨਿਟ ਦੇ ਉਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿੱਚ 30 ਸਤੰਬਰ ਤੋਂ ਦੇਸ਼ ਦੀ ਸਰਹੱਦ ਵਿੱਚ ਦਾਖ਼ਲ ਹੋਣ ਲਈ ਲਾਜ਼ਮੀ ਕੋਵਿਡ-19 ਟੀਕਾਕਰਨ ਦੀ ਜ਼ਰੂਰਤ ਨੂੰ ਖ਼ਤਮ ਕਰਨ ਦਾ ਪ੍ਰਸਤਾਵ ਹੈ। ਹਾਲਾਂਕਿ ਟਰੂਡੋ ਸਰਕਾਰ ਨੇ ਟਰੇਨਾਂ ਅਤੇ ਹਵਾਈ ਜਹਾਜ਼ਾਂ 'ਚ ਯਾਤਰੀਆਂ ਲਈ ਮਾਸਕ ਪਹਿਨਣ ਦੀ ਲਾਜ਼ਮੀ ਵਿਵਸਥਾ ਨੂੰ ਖ਼ਤਮ ਕਰਨ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਹੈ। ਕੈਨੇਡਾ ਵਿੱਚ ਦਾਖ਼ਲ ਹੋਣ ਲਈ ਟੀਕਾਕਰਨ ਦੀ ਲੋੜ ਦੀ ਸਮਾਪਤੀ ਹੋਣ ਨਾਲ ਟੀਕਾ ਨਾ ਲਗਵਾਉਣ ਵਾਲੇ ਬੇਸਬਾਲ ਖ਼ਿਡਾਰੀਆਂ ਸਮੇਤ ਹੋਰ ਅਥਲੀਟਾਂ ਨੂੰ ਵੀ ਦੇਸ਼ ਵਿੱਚ ਖੇਡਣ ਦੀ ਇਜਾਜ਼ਤ ਮਿਲ ਜਾਵੇਗੀ। ਫਿਲਹਾਲ ਅਜਿਹੇ ਖਿਡਾਰੀਆਂ ਨੂੰ ਕੈਨੇਡਾ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ: ਮੈਕਸੀਕੋ ਦੇ ਬਾਰ ’ਚ ਅੰਨ੍ਹੇਵਾਹ ਗੋਲੀਬਾਰੀ, 10 ਲੋਕਾਂ ਦੀ ਮੌਤ (ਵੇਖੋ ਵੀਡੀਓ)

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Canada
  • drop
  • vaccine mandate
  • border
  • September 30
  • ਕੈਨੇਡਾ ਸਰਕਾਰ
  • ਫੈਸਲਾ
  • ਵਿਦੇਸ਼ੀ ਯਾਤਰੀਆਂ
  • ਛੋਟ

ਪੁਤਿਨ ਲਈ ਚੁਣੌਤੀ, ਯੂਕ੍ਰੇਨ ਮੋਰਚੇ 'ਤੇ ਜਾਣ ਤੋਂ ਬਚਣ ਲਈ ਰੂਸ ਛੱਡ ਕੇ ਭੱਜ ਰਹੇ ਰਿਜ਼ਰਵ ਫੌ਼ਜੀ

NEXT STORY

Stories You May Like

  • boeing 787 9 dreamliner passengers going to canada will get big relief
    Canada ਜਾਣ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • going to canada  direct flight from delhi to toronto starts
    Canada ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਈ Delhi-Toronto ਤੱਕ ਦੀ ਸਿੱਧੀ Flight
  • big good news for 12 districts of punjab
    ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ
  • backlog of immigration applications
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ, ਇਮੀਗ੍ਰੇਸ਼ਨ ਅਰਜ਼ੀਆਂ ਦਾ ਵਧਿਆ ਬੈਕਲਾਗ
  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • canada bars entry to foreign nationals
    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • lpg tanker attacked in iranian waters
      ਈਰਾਨੀ ਸਮੁੰਦਰੀ ਖੇਤਰ 'ਚ LPG ਟੈਂਕਰ 'ਤੇ ਹੋ ਗਿਆ ਹਮਲਾ, 28 ਭਾਰਤੀ ਹਨ ਸਵਾਰ
    • trump directly threatens china and russia
      'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ...
    • indian products will be expensive in america with 10  duty
      ਅਮਰੀਕਾ ’ਚ 10 ਫੀਸਦੀ ਡਿਊਟੀ ਨਾਲ ਭਾਰਤੀ ਉਤਪਾਦ ਹੋਣਗੇ ਮਹਿੰਗੇ, ਹੋਰਾਂ ਦੇਸ਼ਾਂ...
    • bangladesh president mohammed shahabuddin resigns
      ਬੰਗਲਾਦੇਸ਼ ਦੀ ਸਿਆਸਤ 'ਚ ਵੱਡੀ ਉਥਲ-ਪੁਥਲ ! ਰਾਸ਼ਟਰਪਤੀ ਸ਼ਹਾਬੁਦੀਨ ਨੇ ਦਿੱਤਾ...
    • bangladesh mistake in the official list of july martyrs
      ਬੰਗਲਾਦੇਸ਼: 'ਜੁਲਾਈ ਸ਼ਹੀਦਾਂ' ਦੀ ਸਰਕਾਰੀ ਸੂਚੀ 'ਚ ਗੜਬੜੀ, ਬਾਖ਼ਿਰ ਅਲੀ...
    • chinese activist detained in tibet after allegedly displaying dalai lama photo
      ਲਹਾਸਾ 'ਚ ਦਲਾਈ ਲਾਮਾ ਦੀ ਤਸਵੀਰ ਦਿਖਾਉਣ ਦੇ ਦੋਸ਼ 'ਚ ਹਿਰਾਸਤ 'ਚ ਲਿਆ ਗਿਆ...
    • fta between india and israel concludes
      ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤੇ 'ਤੇ ਗੱਲਬਾਤ ਦਾ ਦੂਜਾ ਦੌਰ ਸਮਾਪਤ
    • wildfires in spain
      ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...
    • sri guru granth sahib ji
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਯਾਤਰਾ ਦੌਰਾਨ ਕਥਿਤ ਬੇਅਦਬੀ ਦਾ...
    • government indifference towards martyrs
      'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +