Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    7:15:42 PM

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • shopkeepers shops commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

  • latest on the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ ਨੇ ਵੀ ਕਰ'ਤਾ ਵੱਡਾ ਐਲਾਨ

INTERNATIONAL News Punjabi(ਵਿਦੇਸ਼)

ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ ਨੇ ਵੀ ਕਰ'ਤਾ ਵੱਡਾ ਐਲਾਨ

  • Edited By Harpreet Singh,
  • Updated: 22 Aug, 2026 12:54 PM
Canada
canada usa trade talks failed
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ-  ਪਿਛਲੇ ਕਰੀਬ 18 ਮਹੀਨਿਆਂ ਤੋਂ ਅਮਰੀਕਾ ਅਤੇ ਕੈਨੇਡਾ ਵਿਚਾਲੇ ਚੱਲ ਰਹੀ ਵਪਾਰਕ ਗੱਲਬਾਤ ਆਖਰੀ ਦੌਰ 'ਚ ਪਹੁੰਚ ਕੇ ਨਾਕਾਮ ਹੋ ਗਈ ਹੈ, ਜਿਸ ਮਗਰੋਂ ਅਮਰੀਕਾ ਨੇ ਸ਼ਨੀਵਾਰ ਸਵੇਰੇ ਕੈਨਡਾ ਦੇ ਕਰੀਬ 20 ਅਰਬ ਅਮਰੀਕੀ ਡਾਲਰ ਦੇ ਉਤਪਾਦਾਂ 'ਤੇ 50 ਫੀਸਦੀ ਟੈਰਿਫ ਲਗਾ ਦਿੱਤਾ ਹੈ। ਟਰੰਪ ਪ੍ਰਸ਼ਾਸਨ ਦੀ ਇਸ ਕਾਰਵਾਈ ਦੇ ਤੁਰੰਤ ਬਾਅਦ ਕੈਨੇਡਾ ਨੇ ਵੀ ਜਵਾਬੀ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਇਹ ਟੈਰਿਫ ਅਮਰੀਕਾ ਨੂੰ ਭੇਜੇ ਜਾਣ ਵਾਲੇ ਕੈਨੇਡੀਅਨ ਸਮਾਨ ਦੇ ਲਗਭਗ 5 ਫ਼ੀਸਦੀ ਹਿੱਸੇ 'ਤੇ ਲਾਗੂ ਹੋਵੇਗਾ, ਜਿਸ ਵਿੱਚ ਹਾਕੀ ਸਟਿੱਕਸ ਤੋਂ ਲੈ ਕੇ ਮੈਡੀਕਲ ਉਪਕਰਨ, ਪਨੀਰ ਅਤੇ ਬੀਅਰ ਵਰਗੀਆਂ ਵਸਤੂਆਂ ਸ਼ਾਮਲ ਹਨ।

ਟੈਰਿਫ਼ ਲਗਾਏ ਜਾਣ ਮਗਰੋਂ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਐਕਸ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਕੈਨੇਡਾ ਆਪਣੇ ਕਾਮਿਆਂ ਅਤੇ ਵਪਾਰ ਦੀ ਰੱਖਿਆ ਲਈ "ਡਾਲਰ ਦੇ ਬਦਲੇ ਡਾਲਰ" ਦੀ ਰਣਨੀਤੀ ਅਪਣਾਏਗਾ ਤੇ ਅਮਰੀਕੀ ਉਤਪਾਦਾਂ 'ਤੇ ਟੈਰਿਫ ਲਗਾ ਕੇ ਜਵਾਬ ਦੇਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੈਨੇਡਾ ਨੇ ਅਮਰੀਕਾ ਨਾਲ ਵਪਾਰਕ ਗੱਲਬਾਤ ਮੁਅੱਤਲ ਕਰ ਦਿੱਤੀ ਹੈ ਅਤੇ ਆਪਣੀ ਟੀਮ ਨੂੰ ਓਟਾਵਾ ਵਾਪਸ ਬੁਲਾ ਲਿਆ ਹੈ।

My statement on Canada-U.S. trade negotiations: pic.twitter.com/65OuQH40ra

— Mark Carney (@MarkJCarney) August 22, 2026

ਇਹ ਵੀ ਪੜ੍ਹੋ- ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਅਮਰੀਕੀ ਟ੍ਰੇਡ ਪ੍ਰਤੀਨਿਧੀ ਜੈਮੀਸਨ ਗ੍ਰੀਅਰ ਨੇ ਦੱਸਿਆ ਕਿ ਕੈਨੇਡਾ ਨੇ ਆਖਰੀ ਸਮੇਂ 'ਤੇ ਨਵੀਂਆਂ ਮੰਗਾਂ ਰੱਖੀਆਂ ਅਤੇ ਪੁਰਾਣੀਆਂ ਗੱਲਾਂ ਤੋਂ ਪਿੱਛੇ ਹਟ ਗਿਆ। ਦੂਜੇ ਪਾਸੇ, ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕਾ 'ਤੇ ਦੋਸ਼ ਲਗਾਇਆ ਕਿ ਅਮਰੀਕਾ ਦੀਆਂ ਆਖਰੀ ਸਮੇਂ ਰੱਖੀਆਂ ਗਈਆਂ ਸ਼ਰਤਾਂ ਨਾਜਾਇਜ਼ ਅਤੇ ਗੈਰ-ਆਰਥਿਕ ਸਨ।

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਟੈਰਿਫ ਲਗਾਉਣ ਲਈ 1930 ਦੇ ਟੈਰਿਫ ਐਕਟ ਦੇ ਸੈਕਸ਼ਨ 338 ਦੀ ਵਰਤੋਂ ਕੀਤੀ ਹੈ, ਜੋ ਕਿ ਮਹਾਂਮੰਦੀ ਦੇ ਸਮੇਂ ਦਾ ਕਾਨੂੰਨ ਹੈ। ਦੋਵਾਂ ਦੇਸ਼ਾਂ ਵਿਚਾਲੇ ਛਿੜੇ ਇਸ ਵਪਾਰਕ ਤਣਾਅ ਕਾਰਨ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿਚਾਲੇ ਹੋਏ ਉੱਤਰੀ ਅਮਰੀਕੀ ਵਪਾਰ ਸਮਝੌਤੇ (USMCA) ਦੇ ਭਵਿੱਖ 'ਤੇ ਵੀ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਦੋਵਾਂ ਦੇਸ਼ਾਂ ਦੇ ਇਸ ਤਣਾਅ ਦਾ ਗਲੋਬਲ ਵਪਾਰ 'ਤੇ ਕੀ ਅਸਰ ਪੈਂਦਾ ਹੈ।

ਇਹ ਵੀ ਪੜ੍ਹੋ- ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2 ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Canada US Tariff
  • Donald Trump
  • Tariffs
  • Mark Carney

ਯੂਰਪੀਅਨ ਯੂਨੀਅਨ ਦਾ ਯੂਕ੍ਰੇਨ ਦੇ ਕਿਸਾਨਾਂ ਨੂੰ ਸਹਾਇਤਾ ਦੇਣ ਤੋਂ ਇਨਕਾਰ

NEXT STORY

Stories You May Like

  • us iran conflict
    ਹੁਣ ਨਹੀਂ ਉਡਣਗੇ ਈਰਾਨੀ ਏਅਰਲਾਈਨਜ਼ ਦੇ ਜਹਾਜ਼ ! ਅਮਰੀਕਾ ਨੇ ਕਰ'ਤਾ ਵੱਡਾ ਐਲਾਨ
  • pm narendra modi visit canada
    PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
  • pm mark carney big revelation
    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ ਵੱਡਾ ਖੁਲਾਸਾ
  • 25 lakh swindled under pretext of providing us dollars at low rates
    ਅਮਰੀਕੀ ਡਾਲਰ ਸਸਤੇ 'ਚ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 25 ਲੱਖ ਰੁਪਏ
  • no tariffs
    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
  • pm modi will end russia ukraine conflict
    PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
  • indian currency loses 11 paise against us dollar
    ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
  • indian rupee sees limited trading against dollar
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੀਮਤ ਕਾਰੋਬਾਰ ਕਰਦਾ ਦੇਖਿਆ ਜਾ ਰਿਹਾ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air force jet crash
      ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ...
    • gurmat samagam
      ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ...
    • conversion  marriage
      ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN...
    • voice of punjabi boy echoed in un
      UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
    • pakistan afghanistan conflict
      ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...
    • bangladesh
      ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • tibet china
      ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • h 1b visa violations
      H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +