Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    11:53:17 AM

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

  • find out when these two films starring nana patekar will be released

    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ...

  • dinesh flahari premanand maharaj apology virat kohli

    ਦਿਨੇਸ਼ ਫਲਾਹਾਰੀ ਦਾ 5 ਕਰੋੜ ਵਾਲੇ ਬਿਆਨ 'ਤੇ...

  • charanjit singh channi to launch pagri sambhal yatra

    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ

INTERNATIONAL News Punjabi(ਵਿਦੇਸ਼)

ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ

  • Edited By Vandana,
  • Updated: 18 Sep, 2026 12:50 PM
Canada
canada visa
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਜਾਣ ਦੇ ਚਾਹਵਾਨ ਭਾਰਤੀਆਂ ਖ਼ਾਸ ਕਰ ਕੇ ਪੰਜਾਬੀਆਂ ਲਈ ਚੰਗੀ ਖ਼ਬਰ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਵੱਲੋਂ ਭਾਰਤੀ ਬਿਨੈਕਾਰਾਂ ਲਈ ਅਸਥਾਈ ਰਿਹਾਇਸ਼ ਵੀਜ਼ਾ ਪ੍ਰੋਸੈਸਿੰਗ ਦੇ ਸਮੇਂ ਨਾਲ ਸਬੰਧਤ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। 16 ਸਤੰਬਰ ਨੂੰ ਜਾਰੀ ਇਸ ਅਪਡੇਟ ਅਨੁਸਾਰ ਭਾਰਤੀਆਂ ਲਈ ਵਰਕ ਅਤੇ ਸਟੱਡੀ ਪਰਮਿਟ ਦੇ ਪ੍ਰੋਸੈਸਿੰਗ ਸਮੇਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ, ਜਦੋਂ ਕਿ ਵਿਜ਼ਟਰ ਵੀਜ਼ਾ ਦੇ ਸਮੇਂ ਵਿੱਚ ਮਾਮੂਲੀ ਸੁਧਾਰ ਹੋਇਆ ਹੈ ਅਤੇ ਸੁਪਰ ਵੀਜ਼ਾ ਲਈ ਇੰਤਜ਼ਾਰ ਦਾ ਸਮਾਂ ਇੱਕ ਦਿਨ ਵਧ ਗਿਆ ਹੈ।

ਵਰਕ ਅਤੇ ਸਟੱਡੀ ਪਰਮਿਟ ਦੀ ਸਥਿਤੀ

ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਤੋਂ ਵਰਕ ਪਰਮਿਟ ਲਈ ਅਰਜ਼ੀ ਦੇਣ ਵਾਲਿਆਂ ਲਈ ਅਨੁਮਾਨਿਤ ਪ੍ਰੋਸੈਸਿੰਗ ਸਮਾਂ 10 ਹਫ਼ਤੇ ਬਰਕਰਾਰ ਹੈ। ਇਸ ਦੇ ਮੁਕਾਬਲੇ ਅਮਰੀਕਾ ਤੋਂ ਅਰਜ਼ੀ ਦੇਣ ਵਾਲਿਆਂ ਲਈ ਇਹ ਸਮਾਂ 3 ਹਫ਼ਤੇ ਅਤੇ ਫਿਲੀਪੀਨਜ਼ ਲਈ 7 ਹਫ਼ਤੇ ਹੈ, ਜਦੋਂ ਕਿ ਕੈਨੇਡਾ ਦੇ ਅੰਦਰੋਂ ਅਰਜ਼ੀ ਦੇਣ ਵਾਲਿਆਂ ਲਈ 109 ਦਿਨ ਲੱਗਦੇ ਹਨ। ਪਾਕਿਸਤਾਨ ਤੋਂ ਦਾਖਲ ਅਰਜ਼ੀਆਂ ਦੇ ਮਾਮਲੇ ਵਿਚ ਸਿਰਫ਼ 8 ਹਫ਼ਤੇ ਲੱਗ ਰਹੇ ਹਨ। 

ਦੂਜੇ ਪਾਸੇ ਭਾਰਤੀਆਂ ਲਈ ਸਟੱਡੀ ਪਰਮਿਟ ਦੀ ਪ੍ਰੋਸੈਸਿੰਗ ਦਾ ਸਮਾਂ ਵੀ 5 ਹਫ਼ਤਿਆਂ 'ਤੇ ਸਥਿਰ ਹੈ। ਇਹ ਸਮਾਂ ਕੈਨੇਡਾ ਦੇ ਅੰਦਰੋਂ ਅਰਜ਼ੀ ਦੇਣ ਵਾਲਿਆਂ ਦੇ 8 ਹਫ਼ਤਿਆਂ ਅਤੇ ਅਮਰੀਕਾ ਦੇ 6 ਹਫ਼ਤਿਆਂ ਦੇ ਮੁਕਾਬਲੇ ਘੱਟ ਹੈ, ਜਦੋਂ ਕਿ ਫਿਲੀਪੀਨਜ਼ ਲਈ ਵੀ ਇਹ ਅਨੁਮਾਨ 5 ਹਫ਼ਤੇ ਹੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ

ਵਿਜ਼ਟਰ ਵੀਜ਼ਾ ਅਤੇ ਸੁਪਰ ਵੀਜ਼ਾ

ਭਾਰਤੀ ਬਿਨੈਕਾਰਾਂ ਲਈ ਵਿਜ਼ਟਰ ਵੀਜ਼ਾ ਦਾ ਅਨੁਮਾਨਿਤ ਪ੍ਰੋਸੈਸਿੰਗ ਸਮਾਂ 29 ਦਿਨ ਹੈ। ਇਸ ਦੇ ਮੁਕਾਬਲੇ ਅਮਰੀਕਾ 'ਚ 16 ਦਿਨ, ਫਿਲੀਪੀਨਜ਼ 'ਚ 21 ਦਿਨ ਅਤੇ ਕੈਨੇਡਾ ਦੇ ਅੰਦਰੋਂ ਅਰਜ਼ੀ ਦੇਣ ਵਾਲਿਆਂ ਲਈ 11 ਦਿਨ ਦਾ ਸਮਾਂ ਲੱਗਦਾ ਹੈ ।ਦੂਜੇ ਪਾਸੇ ਪਾਕਿਸਤਾਨ ਤੋਂ ਦਾਖ਼ਲ ਵਿਜ਼ਟਰ ਵੀਜ਼ਾ ਅਰਜ਼ੀਆਂ ਦਾ ਪ੍ਰੋਸੈਸਿੰਗ ਸਮਾਂ 73 ਦਿਨ ਤੋਂ ਵੱਧ ਕੇ 75 ਦਿਨ ਹੋ ਗਿਆ ਹੈ।

ਸੁਪਰ ਵੀਜ਼ਾ ਦੀ ਗੱਲ ਕਰੀਏ ਤਾਂ ਭਾਰਤੀ ਬਿਨੈਕਾਰਾਂ ਨੂੰ ਲਗਭਗ 70 ਦਿਨਾਂ ਦਾ ਇੰਤਜ਼ਾਰ ਕਰਨਾ ਪਵੇਗਾ, ਜਦੋਂ ਕਿ ਅਮਰੀਕਾ ਦੇ ਬਿਨੈਕਾਰਾਂ ਲਈ 116 ਦਿਨ ਅਤੇ ਫਿਲੀਪੀਨਜ਼ ਲਈ 90 ਦਿਨ ਦਾ ਸਮਾਂ ਤੈਅ ਹੈ। ਜਦਕਿ ਪਾਕਿਸਤਾਨ ਦੇ ਮਾਮਲੇ ਵਿਚ 95 ਦਿਨ ਲੱਗ ਰਹੇ ਹਨ। ਸੁਪਰ ਵੀਜ਼ਾ ਲਈ ਅਰਜ਼ੀਆਂ ਸਿਰਫ਼ ਕੈਨੇਡਾ ਤੋਂ ਬਾਹਰੋਂ ਹੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ, ਜੋ ਕੈਨੇਡੀਅਨ ਨਾਗਰਿਕਾਂ ਅਤੇ ਪੱਕੇ ਰਿਹਾਇਸ਼ੀਆਂ ਦੇ ਮਾਪਿਆਂ ਅਤੇ ਦਾਦਾ-ਦਾਦੀ/ਨਾਨਾ-ਨਾਨੀ ਨੂੰ ਲੰਬੇ ਸਮੇਂ ਲਈ ਆਉਣ ਦੀ ਇਜਾਜ਼ਤ ਦਿੰਦਾ ਹੈ।


ਇੱਥੇ ਦੱਸ ਦਈਏ ਕਿ IRCC ਵੱਲੋਂ ਵੀਜ਼ਾ ਪ੍ਰੋਸੈਸਿੰਗ ਸਮੇਂ ਦੀ ਹਰ ਹਫ਼ਤੇ ਅਪਡੇਟ ਕੀਤੀ ਜਾਂਦੀ ਹੈ ਅਤੇ ਅਗਲੀ ਅਪਡੇਟ 23 ਸਤੰਬਰ 2026 ਦੇ ਆਸ-ਪਾਸ ਆਉਣ ਦੀ ਉਮੀਦ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਸਮਾਂ ਸਿਰਫ਼ ਅਨੁਮਾਨ ਹੈ, ਕੋਈ ਅੰਤਿਮ ਸੀਮਾ ਜਾਂ ਗਾਰੰਟੀ ਨਹੀਂ। IRCC ਨੇ ਸਾਲ 2026 ਦੇ ਪਹਿਲੇ 7 ਮਹੀਨਿਆਂ ਦੌਰਾਨ 1,832,065 ਅਰਜ਼ੀਆਂ ਦੀ ਪ੍ਰੋਸੈਸਿੰਗ ਕੀਤੀ ਹੈ, ਜਦੋਂ ਕਿ 31 ਜੁਲਾਈ ਤੱਕ 394,000 ਤੋਂ ਵੱਧ ਅਰਜ਼ੀਆਂ ਅੰਤਿਮ ਫੈਸਲੇ ਦੀ ਉਡੀਕ ਵਿੱਚ ਪੈਂਡਿੰਗ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Visitor visa
  • waiting time
  • Punjabi community
  • Canada
  • ਵਿਜ਼ਟਰ ਵੀਜ਼ਾ
  • ਉਡੀਕ ਸਮਾਂ
  • ਪੰਜਾਬੀ ਭਾਈਚਾਰਾ
  • ਕੈਨੇਡਾ

ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ

NEXT STORY

Stories You May Like

  • us policy to restrict visas
    ਵਿਦੇਸ਼ਾਂ 'ਚ ਫਸੇ ਬੱਚਿਆਂ ਦੇ ਮਾਮਲੇ 'ਚ ਅਮਰੀਕਾ ਹੋਇਆ ਸਖ਼ਤ ! ਵੀਜ਼ਾ ਬੈਨ ਕਰਨ ਦਾ ਕਰ'ਤਾ ਐਲਾਨ
  • h 1b visa rules
    H-1B ਵੀਜ਼ਾ ਨਿਯਮਾਂ 'ਚ ਸਖ਼ਤੀ ਦੇ ਸੰਕੇਤ ! ਭਾਰਤੀ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
  • indian wrestlers participation in the under 23 world championship in doubt
    World Championship ਲਈ ਭਾਰਤੀ ਖਿਡਾਰੀਆਂ ਨੂੰ ਨਹੀਂ ਮਿਲਿਆ ਵੀਜ਼ਾ ! ਕਿੰਝ ਜਿੱਤਣਗੇ ਮੈਡਲ ?
  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • delhi police takes major action in us visa fraud case
    ਅਮਰੀਕੀ ਵੀਜ਼ਾ ਧੋਖਾਧੜੀ ਮਾਮਲੇ 'ਚ ਦਿੱਲੀ ਪੁਲਸ ਦੀ ਵੱਡੀ ਕਾਰਵਾਈ, ਪੰਜਾਬ ਤੋਂ ਲੈਬ ਮਾਲਕ ਗ੍ਰਿਫ਼ਤਾਰ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • canada advisory
    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ
  • egyptian government decided to increase single entry visa rates
    ਇਸ ਦੇਸ਼ 'ਚ ਘੁੰਮਣਾ ਹੋਵੇਗਾ ਮਹਿੰਗਾ, 1 ਜਨਵਰੀ 2027 ਤੋਂ ਵਧੇਗਾ ਸਿੰਗਲ ਐਂਟਰੀ ਵੀਜ਼ਾ ਦਾ ਚਾਰਜ
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • inequality rises in bangladesh due to inflation
      ਵਿਸ਼ਵ ਬੈਂਕ ਦੀ ਚਿਤਾਵਨੀ: ਮਹਿੰਗਾਈ, ਬੇਰੁਜ਼ਗਾਰੀ ਤੇ ਊਰਜਾ ਸੰਕਟ ਕਾਰਨ...
    • us will not attack iran before the november 3 midterm elections
      3 ਨਵੰਬਰ ਦੀਆਂ ਮਿਡਟਰਮ ਚੋਣਾਂ ਤੱਕ ਈਰਾਨ 'ਤੇ ਹਮਲਾ ਨਹੀਂ ਕਰੇਗਾ ਅਮਰੀਕਾ, ਟਰੰਪ...
    • us cracks down on indian companies including info and hcl
      Infosys, HCL ਸਣੇ ਕਈ ਭਾਰਤੀ ਕੰਪਨੀਆਂ 'ਤੇ ਅਮਰੀਕਾ ਦੀ ਸਖਤੀ, 'ਗ੍ਰੀਨ ਕਾਰਡ'...
    • voices raised to save the greenland shark
      400 ਸਾਲ ਉਮਰ ਤੇ 10 ਸਾਲ ਦਾ ਗਰਭਕਾਲ! ਇਨ੍ਹਾਂ ਮੱਛੀਆਂ ਨੂੰ ਕਿਉਂ ਮਾਰਨਾ ਚਾਹੁੰਦੇ...
    • advisory issued for indians in saudi arabia
      'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲੋ', ਸਾਊਦੀ ਅਰਬ 'ਚ...
    • nobel prize in literature
      ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ ਜਿੱਤਿਆ ਸਾਹਿਤ ਦਾ ਨੋਬਲ ਪੁਰਸਕਾਰ
    • population supports students   protests
      ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ
    • india  saudi arabia  airports  ministry of external affairs
      ਸਾਊਦੀ ਅਰਬ ਦੇ ਹਵਾਈ ਅੱਡਿਆਂ 'ਤੇ ਹਮਲਿਆਂ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ
    • china network
      ਇੰਟਰਨੈੱਟ 'ਤੇ ਚੀਨ ਦਾ ਵਧਦਾ ਜਾ ਰਿਹਾ ਪ੍ਰਭਾਵ ! ਪੂਰੀ ਦੁਨੀਆ ਦੇ ਨੈੱਟਵਰਕ ਲਈ...
    • police personnel
      ਪਾਕਿਸਤਾਨ 'ਚ ਪੁਲਸ ਟੀਮ 'ਤੇ ਹਮਲਾ, ਦੋ ਹਲਾਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +