Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    3:30:22 PM

  • chinese president xi jinping

    'ਤਾਈਵਾਨ ਦਾ ਚੀਨ 'ਚ ਮੁੜ ਮਿਲਣਾ ਤੈਅ' ! ਸ਼ੀ...

  • highcourt s strict orders regarding sgpc elections

    ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਹਾਈਕੋਰਟ ਦੇ...

  • monkey 81800 rupees pocket man tree threw money

    ਪੈ ਗਿਆ ਪੈਸਿਆਂ ਦਾ ਮੀਂਹ! ਦਰੱਖ਼ਤ ਤੋਂ ਡਿੱਗਣ ਲੱਗੇ...

  • sachin pilot s big statement regarding tickets in congress

    ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਵਪਾਰ ਯੁੱਧ ਖਿਲਾਫ 'ਲੜਾਈ ਤੋਂ ਪਿੱਛੇ ਨਹੀਂ ਹਟੇਗਾ', ਟਰੂਡੋ ਦਾ ਟਰੰਪ 'ਤੇ ਪਲਟਵਾਰ

INTERNATIONAL News Punjabi(ਵਿਦੇਸ਼)

ਕੈਨੇਡਾ ਵਪਾਰ ਯੁੱਧ ਖਿਲਾਫ 'ਲੜਾਈ ਤੋਂ ਪਿੱਛੇ ਨਹੀਂ ਹਟੇਗਾ', ਟਰੂਡੋ ਦਾ ਟਰੰਪ 'ਤੇ ਪਲਟਵਾਰ

  • Edited By Cherry,
  • Updated: 05 Mar, 2025 10:52 AM
Canada
canada will not back down from a fight against trade war trudeau
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਏਜੰਸੀ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸ਼ੁਰੂ ਕੀਤੇ ਗਏ ਵਪਾਰ ਯੁੱਧ ਵਿਰੁੱਧ ਲੜਾਈ ਤੋਂ ਪਿੱਛੇ ਨਹੀਂ ਹਟੇਗਾ। ਟਰੂਡੋ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਜਿਸ ਵਪਾਰ ਯੁੱਧ ਵਿੱਚ ਉਲਝੇ ਹੋਏ ਹਨ, ਉਸ ਦਾ ਕੋਈ ਤਰਕ ਨਹੀਂ ਹੈ ਅਤੇ ਕੈਨੇਡਾ ਟਰੰਪ ਦੇ ਕਦਮਾਂ ਨੂੰ ਚੁਣੌਤੀ ਦੇਵੇਗਾ।

ਇਹ ਵੀ ਪੜ੍ਹੋ: 'ਜੋ ਅਸੀਂ 43 ਦਿਨਾਂ 'ਚ ਕੀਤਾ, ਉਹ ਦੂਜੀਆਂ ਸਰਕਾਰਾਂ 43 ਸਾਲਾਂ 'ਚ ਨਹੀਂ ਕਰ ਸਕੀਆਂ': ਡੋਨਾਲਡ ਟਰੰਪ

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, 'ਅਮਰੀਕਾ ਨੇ ਕੈਨੇਡਾ ਦੇ ਵਿਰੁੱਧ ਵਪਾਰ ਯੁੱਧ ਸ਼ੁਰੂ ਕੀਤਾ, ਜੋ ਉਨ੍ਹਾਂ ਦਾ ਸਭ ਤੋਂ ਨਜ਼ਦੀਕੀ ਸਾਥੀ ਅਤੇ ਸਹਿਯੋਗੀ, ਉਨ੍ਹਾਂ ਦਾ ਸਭ ਤੋਂ ਨਜ਼ਦੀਕੀ ਦੋਸਤ ਹੈ।' ਟਰੂਡੋ ਨੇ ਕੈਨੇਡਾ ਦੀ ਬਦਲੇ ਦੀ ਕਾਰਵਾਈ ਨੂੰ ਦੁਹਰਾਇਆ। ਕੈਨੇਡੀਅਨ ਸਰਕਾਰ ਨੇ ਅਮਰੀਕੀ ਸਾਮਾਨਾਂ 'ਤੇ ਸ਼ੁਰੂਆਤੀ 30 ਬਿਲੀਅਨ ਕੈਨੇਡੀਅਨ ਡਾਲਰ ($21 ਬਿਲੀਅਨ) ਟੈਰਿਫ ਲਗਾ ਕੇ ਜਵਾਬੀ ਹਮਲਾ ਕੀਤਾ, ਜਿਸ ਵਿੱਚ 21 ਦਿਨਾਂ ਦੇ ਸਮੇਂ ਵਿੱਚ ਹੋਰ 125 ਬਿਲੀਅਨ ਕੈਨੇਡੀਅਨ ਡਾਲਰ ਜੋੜਨ ਦਾ ਵਾਅਦਾ ਕੀਤਾ ਗਿਆ।

ਇਹ ਵੀ ਪੜ੍ਹੋ: ਕਰਾਂਗੇ ਜਵਾਬੀ ਕਾਰਵਾਈ; ਜਾਣੋ ਕੌਣ ਹੈ ਡੋਨਾਲਡ ਟਰੰਪ ਨੂੰ ਧਮਕੀ ਦੇਣ ਵਾਲੀ ਇਹ ਖੂਬਸੂਰਤ ਮਹਿਲਾ

ਟਰੂਡੋ ਨੇ ਕਿਹਾ ਕਿ ਅਮਰੀਕੀ ਪਰਿਵਾਰ ਅਤੇ ਟਰੰਪ ਜਲਦੀ ਹੀ ਮਹਿਸੂਸ ਕਰਨਗੇ ਕਿ ਟੈਰਿਫ ਕਿੰਨੇ ਨੁਕਸਾਨਦੇਹ ਹਨ। ਕੈਮਰੇ 'ਤੇ ਬੋਲਦੇ ਹੋਏ ਟਰੂਡੋ ਨੇ ਸਿੱਧੇ ਤੌਰ 'ਤੇ ਟਰੰਪ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ "ਇਹ ਕਰਨਾ ਬਹੁਤ ਮੂਰਖਤਾਪੂਰਨ ਕੰਮ ਹੈ"। ਟਰੂਡੋ ਨੇ ਟਰੰਪ 'ਤੇ ਦੋਸ਼ ਲਗਾਇਆ ਕਿ ਉਹ "ਕੈਨੇਡਾ ਦੀ ਆਰਥਿਕਤਾ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਹੁੰਦਾ ਦੇਖਣਾ ਚਾਹੁੰਦਾ ਹੈ। ਕਿਉਂਕਿ ਇਸ ਨਾਲ ਸਾਨੂੰ ਆਪਣੇ ਵਿਚ ਮਿਲਾਉਣਾ ਆਸਾਨ ਹੋ ਜਾਵੇਗਾ ਪਰ ਅਸੀਂ ਕਦੇ ਵੀ (ਅਮਰੀਕਾ ਦਾ) 51ਵਾਂ ਰਾਜ ਨਹੀਂ ਬਣਾਂਗੇ। ਉਨ੍ਹਾਂ ਦਾ ਮੰਨਣਾ ਹੈ ਕਿ ਇਹੀ ਕਾਰਨ ਹੈ ਕਿ ਟਰੰਪ ਇੰਨੇ ਹਮਲਾਵਰ ਢੰਗ ਨਾਲ ਅੱਗੇ ਵਧ ਰਹੇ ਹਨ। ਟਰੂਡੋ ਨੇ ਟਰੰਪ ਦੇ ਫੈਂਟਾਨਿਲ ਡਰੱਗ ਤਸਕਰੀ ਦੇ ਦੋਸ਼ਾਂ ਦਾ ਵੀ ਜਵਾਬ ਦਿੱਤਾ ਅਤੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟੈਰਿਫ ਲਗਾਉਣ ਲਈ ਫੈਂਟਾਨਿਲ ਨੂੰ ਬਹਾਨੇ ਵਜੋਂ ਵਰਤ ਰਹੇ ਹਨ। ਟਰੂਡੋ ਨੇ ਦੋਸ਼ਾਂ ਨੂੰ "ਪੂਰੀ ਤਰ੍ਹਾਂ ਅਣਉਚਿਤ ਅਤੇ ਝੂਠਾ" ਕਿਹਾ। 

ਇਹ ਵੀ ਪੜ੍ਹੋ: ਇਹ ਹੈ ਦੁਨੀਆ ਦੀ ਸਭ ਤੋਂ ਛੋਟੀ ਪਾਰਕ, ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ 'ਚ ਨਾਮ ਹੋਇਆ ਦਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Canada
  • fight
  • trade war
  • Justin Trudeau

ਅਮਰੀਕਾ ਤੋਂ ਵਾਪਸ ਭੇਜਣ ਦੌਰਾਨ ਪੰਜਾਬੀਆਂ ਨਾਲ ਦੁਰਵਿਵਹਾਰ, ਸੁਣਾਈ ਹੱਡਬੀਤੀ

NEXT STORY

Stories You May Like

  • bjp leader vijay sampla
    ਰਾਜਾ ਵੜਿੰਗ ਦੇ ਬਿਆਨ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ
  • iran suspected to be behind 12 shooting incidents in canada
    ਕੈਨੇਡਾ ’ਚ 12 ਗੋਲੀਬਾਰੀ ਦੀਆਂ ਘਟਨਾਵਾਂ ਦੇ ਪਿੱਛੇ ਈਰਾਨ ਦਾ ਹੱਥ ਹੋਣ ਦਾ ਸ਼ੱਕ
  • the fight of the pcs candidates is my fight
    ਪੀ. ਸੀ. ਐੱਸ. ਉਮੀਦਵਾਰਾਂ ਦੀ ਲੜਾਈ ਮੇਰੀ ਲੜਾਈ, ਭਰਤੀ ਪ੍ਰਣਾਲੀ ਨਾਲ ਖਿਲਵਾੜ ਨਹੀਂ ਹੋਣ ਦੇਵਾਂਗਾ : ਮਜੀਠੀਆ
  • opposition preparing to initiate impeachment against trump
    ਟਰੰਪ ਦੇ ਖਿਲਾਫ ਮਹਾਦੋਸ਼ ਲਿਆਉਣ ਦੀ ਤਿਆਰੀ ’ਚ ਵਿਰੋਧੀ ਧਿਰ; ਪਰਿਵਾਰ ਨੂੰ ਅਮੀਰ ਬਣਾਉਣ ਦਾ ਦੋਸ਼
  • pakistan  s trade deficit has risen to 15 billion us dollars
    ਪਾਕਿਸਤਾਨ ਦਾ ਵਪਾਰ ਘਾਟਾ ਵਧ ਕੇ 15 ਅਰਬ ਅਮਰੀਕੀ ਡਾਲਰ ’ਤੇ ਪਹੁੰਚਿਆ
  • indian nationals deport from canada
    2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ ਕਰ'ਤੇ ਡਿਪੋਰਟ ! ਕੈਨੇਡਾ ਸਰਕਾਰ ਦੀ ਵੱਡੀ ਕਾਰਵਾਈ
  • parvinder jhota case
    ਪਰਵਿੰਦਰ ਝੋਟੇ ਦਾ ਪਿਤਾ ਨੇ ਕਰ'ਤਾ ਵੱਡਾ ਐਲਾਨ- 'ਸਾਡਾ ਸਟੈਂਡ ਪੱਕਾ, ਨਹੀਂ ਹਟਾਂਗੇ ਪਿੱਛੇ'
  • agreed to enhance cooperation
    ਪਾਕਿਸਤਾਨ ਅਤੇ ਸਿੰਗਾਪੁਰ ਵਪਾਰ, ਨਿਵੇਸ਼ ਅਤੇ ਸੰਪਰਕ 'ਚ ਸਹਿਯੋਗ ਵਧਾਉਣ 'ਤੇ ਸਹਿਮਤ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi woman in australia
      ਵੱਡੀ ਖ਼ਬਰ : ਘਰੇਲੂ ਹਿੰਸਾ ਦੀ ਸ਼ਿਕਾਰ ਪੰਜਾਬਣ ਬਲਜੀਤ ਕੌਰ ਦੀ ਮੌਤ, ਜਾਂਚ ਜਾਰੀ
    • india rare earth minerals mou
      ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ...
    • silicon valley  ceo jensen controversy
      ਸਿਲੀਕਾਨ ਵੈਲੀ 'ਚ ਜਾਸੂਸੀ ਦਾ ਖ਼ਤਰਾ; ਮੁੜ ਚਰਚਾ ਦਾ ਵਿਸ਼ਾ ਬਣਿਆ CEO ਜੇਨਸਨ...
    • balochistan  allegations of the enforced disappearance
      ਬਲੋਚਿਸਤਾਨ: ਪਾਕਿਸਤਾਨੀ ਬਲਾਂ ਵੱਲੋਂ 3 ਹੋਰ ਵਿਅਕਤੀਆਂ ਨੂੰ ਜ਼ਬਰਦਸਤੀ ਗਾਇਬ ਕਰਨ...
    • is china providing weapons to the houthis
      ਕੀ ਹੂਤੀ ਬਾਗ਼ੀਆਂ ਨੂੰ ਹਥਿਆਰ ਦੇ ਰਿਹਾ ਹੈ ਚੀਨ ! ਜਾਣੋ ਕੀ ਹੈ ਅਸਲ ਸੱਚਾਈ
    • war may end soon
      ਖ਼ਤਮ ਹੋਣ ਦੇ ਕੰਢੇ ਪਹੁੰਚੀ ਜੰਗ ! ਇਸ ਮਾਮਲੇ 'ਤੇ ਬਣੀ ਸਹਿਮਤੀ
    • india visa
      ਭਾਰਤੀ ਵੀਜ਼ਾ ਸਿਸਟਮ 'ਚ ਹੋਇਆ ਵੱਡਾ ਬਦਲਾਅ ! ਕੇਂਦਰ ਨੇ ਘਟਾਈਆਂ Visa...
    • vice president resigns
      ਉਪ ਰਾਸ਼ਟਰਪਤੀ ਨੇ ਦੇ'ਤਾ ਅਸਤੀਫ਼ਾ ! ਅਕਾਦਮਿਕ ਯੋਗਤਾ 'ਤੇ ਉੱਠੇ ਸਵਾਲ, ਇੰਡੋਨੇਸ਼ੀਆ...
    • tributes paid to soldiers
      ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...
    • emergency landing of singapore airlines aircraft
      ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ 'ਚ ਫੈਲਿਆ ਧੂੰਆਂ,  ਕੁਈਨਜ਼ਲੈਂਡ ’ਚ ਐਮਰਜੈਂਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +