Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    11:59:13 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਯੋਗਾ ਪ੍ਰੋਗਰਾਮ 'ਚ ਆ ਵੜੇ SFJ ਸਮਰਥਕ ! ਝੰਡੇ ਲਹਿਰਾਉਂਦੇ ਹੋਏ ਲਾਏ ਭਾਰਤ ਵਿਰੋਧੀ ਨਾਅਰੇ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਯੋਗਾ ਪ੍ਰੋਗਰਾਮ 'ਚ ਆ ਵੜੇ SFJ ਸਮਰਥਕ ! ਝੰਡੇ ਲਹਿਰਾਉਂਦੇ ਹੋਏ ਲਾਏ ਭਾਰਤ ਵਿਰੋਧੀ ਨਾਅਰੇ

  • Edited By Harpreet Singh,
  • Updated: 23 Jun, 2026 10:35 AM
Canada
canada yoga program
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- 21 ਜੂਨ ਨੂੰ ਭਾਰਤ ਸਣੇ ਪੂਰੀ ਦੁਨੀਆ 'ਚ ਵਿਸ਼ਵ ਯੋਗ ਦਿਵਸ ਮਨਾਇਆ ਗਿਆ। ਇਹ ਦਿਨ ਭਾਰਤੀ ਸੱਭਿਅਤਾ ਤੇ ਯੋਗਾ ਨੂੰ ਦੁਨੀਆ ਦੇ ਹਰ ਕੋਨੇ ਤੱਕ ਪਹੁੰਚਾਉਣ ਵੱਲ ਇਕ ਵੱਡਾ ਉਪਰਾਲਾ ਹੈ। ਇਹ ਦਿਵਸ ਪੂਰੀ ਦੁਨੀਆ 'ਚ ਸ਼ਾਂਤੀਪੂਰਵਕ ਮਨਾਇਆ ਗਿਆ, ਉੱਥੇ ਹੀ ਕੈਨੇਡਾ ਤੋਂ ਕੁਝ ਅਜਿਹੀਆਂ ਤਸਵੀਰਾਂ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ।

ਭਾਰਤ ਵਾਂਗ ਕੈਨੇਡਾ ਦੇ ਵੈਨਕੂਵਰ ਸ਼ਹਿਰ 'ਚ ਵੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਸਬੰਧੀ ਕਰਵਾਏ ਗਏ ਸ਼ਾਂਤੀਪੂਰਨ ਪਬਲਿਕ ਯੋਗਾ ਸਮਾਗਮ 'ਚ ਉਸ ਵੇਲੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ, ਜਦੋਂ 'ਸਿੱਖਸ ਫਾਰ ਜਸਟਿਸ' (SFJ) ਨਾਲ ਜੁੜੇ ਖਾਲਿਸਤਾਨੀ ਸਮਰਥਕਾਂ ਨੇ ਉੱਥੇ ਪਹੁੰਚ ਕੇ ਭਾਰਤ ਵਿਰੋਧੀ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਘਟਨਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਰਿਪੋਰਟਾਂ ਮੁਤਾਬਕ, ਪਾਰਕ 'ਚ ਪਰਿਵਾਰਾਂ ਅਤੇ ਆਮ ਲੋਕਾਂ ਲਈ ਯੋਗਾ ਸੈਸ਼ਨ ਚੱਲ ਰਿਹਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਭੜਕਾਊ ਨਾਅਰਿਆਂ ਵਾਲੀਆਂ ਤਖਤੀਆਂ ਲੈ ਕੇ ਪਾਰਕ ਦੇ ਅੰਦਰ ਵੜ ਗਏ ਅਤੇ ਉੱਚੀ-ਉੱਚੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਯੋਗਾ ਸਮਾਗਮ 'ਚ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਅਤੇ ਭਾਰਤ ਦੇ ਕੌਂਸਲ ਜਨਰਲ ਖੁਦ ਵੀ ਮੌਜੂਦ ਸਨ ਅਤੇ ਆਮ ਲੋਕਾਂ ਨਾਲ ਯੋਗਾ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਪ੍ਰੀਮੀਅਰ ਅਤੇ ਭਾਰਤੀ ਡਿਪਲੋਮੈਟ ਦੀ ਮੌਜੂਦਗੀ ਦੇ ਬਾਵਜੂਦ ਵੀ ਹੰਗਾਮਾ ਜਾਰੀ ਰੱਖਿਆ ਅਤੇ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ।

Khalistani Ruin Peaceful Yoga Event in Vancouver Why No Action from RCMP?#Khalistani from #SFJ shamelessly hijacked a peaceful public yoga event in Vancouver storming the park with flags inflammatory slogans to harass an Indian consul general terrorize families practicing yoga pic.twitter.com/cRlADc7Jcx

— Jkaur (@Jkaur0304) June 21, 2026

ਇਸ ਸਮਾਗਮ 'ਚ ਮੌਜੂਦ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਸ਼ਾਂਤਮਈ ਮਾਹੌਲ ਵਿੱਚ ਅਚਾਨਕ ਹੋਈ ਇਸ ਹਮਲਾਵਰ ਨਾਅਰੇਬਾਜ਼ੀ ਕਾਰਨ ਉੱਥੇ ਮੌਜੂਦ ਪਰਿਵਾਰ ਸਹਿਮ ਗਏ ਅਤੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਕੈਨੇਡੀਅਨ ਪੁਲਸ (RCMP) ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਚੁੱਕੇ ਜਾ ਰਹੇ ਹਨ ਕਿ ਇੰਨੇ ਵੱਡੇ ਹੰਗਾਮੇ ਅਤੇ ਵੀ.ਆਈ.ਪੀ. ਸੁਰੱਖਿਆ ਦੇ ਬਾਵਜੂਦ ਪੁਲਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ?

ਮਾਹਿਰਾਂ ਮੁਤਾਬਕ, ਕੈਨੇਡਾ ਵਿੱਚ ਬੋਲਣ ਦੀ ਆਜ਼ਾਦੀ ਦੇ ਕਾਨੂੰਨਾਂ ਕਾਰਨ ਪੁਲਸ ਆਮ ਤੌਰ 'ਤੇ ਉਦੋਂ ਤੱਕ ਦਖ਼ਲ ਨਹੀਂ ਦਿੰਦੀ ਜਦੋਂ ਤੱਕ ਸਿੱਧੀ ਸਰੀਰਕ ਹਿੰਸਾ ਜਾਂ ਭੰਨ-ਤੋੜ ਨਾ ਹੋਵੇ, ਪਰ ਇਸ ਨਰਮ ਰਵੱਈਏ ਕਾਰਨ ਭਾਰਤੀ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ, ਜਿਸ ਕਾਰਨ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ 'ਚ ਮੁੜ ਕੜਵਾਹਟ ਆ ਸਕਦੀ ਹੈ।

ਇਹ ਵੀ ਪੜ੍ਹੋ- ਸਟਾਰਮਰ ਦੇ ਅਸਤੀਫ਼ੇ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? ਸਭ ਤੋਂ ਉਪਰ ਹੈ ਇਹ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Canada
  • World Yoga Day
  • Protests
  • Yoga Program

ਅਮਰੀਕਾ ਨੂੰ ਭਾਰੀ ਪਈ ਈਰਾਨ ਜੰਗ! ਖਰਚਿਆਂ ਦੀ ਭਰਪਾਈ ਲਈ ਮੰਗੇ ਗਏ 80 ਅਰਬ ਡਾਲਰ

NEXT STORY

Stories You May Like

  • sfj calls on punjab students to boycott government
    SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਸੱਦਾ
  • amritpal singh s supporters enter chandigarh
    ਚੰਡੀਗੜ੍ਹ 'ਚ ਦਾਖ਼ਲ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕ, ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
  • is prime minister modi antiyouth or proyouth
    ਪ੍ਰਧਾਨ ਮੰਤਰੀ ਮੋਦੀ ਯੂਥ-ਵਿਰੋਧੀ ਹਨ ਜਾਂ ਯੂਥ-ਸਮਰਥਕ?
  • sfj calls on kashmiris to target and disrupt the indian parliament session
    SFJ ਵੱਲੋਂ ਕਸ਼ਮੀਰੀਆਂ ਨੂੰ 5 ਅਗਸਤ ਨੂੰ ਦਿੱਲੀ 'ਚ ਭਾਰਤੀ ਸੰਸਦ ਦੇ ਸੈਸ਼ਨ ਨੂੰ ਨਿਸ਼ਾਨਾ ਬਣਾ ਕੇ ਬੰਦ ਕਰਨ ਦਾ ਸੱਦਾ
  • housing in canada
    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ ਪੌਂ ਬਾਰਾਂ
  • robbers entered the house in broad daylight
    ਚਿੱਟੇ ਦਿਨ ਘਰ 'ਚ ਆ ਵੜੇ ਲੁਟੇਰੇ ! ਮਾਂ-ਪੁੱਤ ਨੂੰ ਰੱਸੀਆਂ ਨਾਲ ਬੰਨ੍ਹ ਖੌਫਨਾਕ ਵਾਰਦਾਤ ਨੂੰ ਦਿੱਤਾ ਅੰਜਾਮ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’ ਦਾ ਤਾਜ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security forces operation
      ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
    • incident in school
      ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
    • the crisis of sexual abuse of boys in pakistan
      ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ...
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • balochistan in pakistan
      ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
    • over 1 900 cases of child abuse registered in pakistan   report
      ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ...
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +