Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    8:52:29 AM

  • sukhpal khaira s sharp attack on mann government

    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ...

  • india taxi change drivers luck

    ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ...

  • high court takes a strong stand on punjab government

    ਅਫਸਰਾਂ ਦੀ 'ਅਣਗਿਹਲੀ' ਪਈ ਭਾਰੀ, ਸਿਖਲਾਈ ਦਾ ਵਾਅਦਾ...

  • air ambulance crash

    Air Ambulance Crash: ਰਾਂਚੀ ਏਅਰਪੋਰਟ ਤੋਂ ਉਡਾਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਸਰਕਾਰ ਨੇ ਵੱਡੀ ਗਿਣਤੀ 'ਚ ਜਾਰੀ ਕੀਤੇ ਵਿਜ਼ਟਰ ਵੀਜ਼ਾ, ਹੁਣ ਬਣੀ ਵੱਡੀ ਮੁਸੀਬਤ

INTERNATIONAL News Punjabi(ਵਿਦੇਸ਼)

ਕੈਨੇਡਾ ਸਰਕਾਰ ਨੇ ਵੱਡੀ ਗਿਣਤੀ 'ਚ ਜਾਰੀ ਕੀਤੇ ਵਿਜ਼ਟਰ ਵੀਜ਼ਾ, ਹੁਣ ਬਣੀ ਵੱਡੀ ਮੁਸੀਬਤ

  • Edited By Vandana,
  • Updated: 24 Apr, 2024 06:48 PM
Canada
canadian government issued visitor visas in large numbers now a big problem
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ: ਵਿਜ਼ਟਰ ਵੀਜ਼ਾ ਦੀਆਂ ਸ਼ਰਤਾਂ ਵਿਚ ਢਿੱਲ ਦੇਣੀ ਕੈਨੇਡਾ ਦੇ ਇੰਮੀਗ੍ਰੇਸ਼ਨ ਵਿਭਾਗ ਨੂੰ ਸੰਭਾਵਤ ਤੌਰ ’ਤੇ ਮਹਿੰਗੀ ਪਈ ਅਤੇ ਹੁਣ ਇਸ ਦੇ ਅਣਕਿਆਸੇ ਸਿੱਟੇ ਸਾਹਮਣੇ ਆ ਰਹੇ ਹਨ। ‘ਟੋਰਾਂਟੋ ਸਟਾਰ’ ਵੱਲੋਂ ਸਰਕਾਰੀ ਦਸਤਾਵੇਜ਼ਾਂ ਦੇ ਹਵਾਲੇ ਨਾਲ ਪ੍ਰਕਾਸ਼ਤ ਰਿਪੋਰਟ ਮੁਤਾਬਕ ਸਪੈਸ਼ਲ ਪ੍ਰੋਗਰਾਮ ਦੌਰਾਨ ਵਿਜ਼ਟਰ ਵੀਜ਼ਾ ਹਾਸਲ ਕਰਨ ਵਾਲੇ 152,400 ਜਣਿਆਂ ਵਿਚੋਂ 19,400 ਨੇ ਕੈਨੇਡਾ ਵਿਚ ਪਨਾਹ ਦਾ ਦਾਅਵਾ ਪੇਸ਼ ਕਰ ਦਿੱਤਾ। ਸਿਰਫ ਇਥੇ ਹੀ ਬੱਸ ਨਹੀਂ ਸੁਪਰ ਵੀਜ਼ਾ ’ਤੇ ਆਏ ਕੁਝ ਵਿਦੇਸ਼ੀ ਨਾਗਰਿਕ ਵੀ ਪੱਕੇ ਤੌਰ ’ਤੇ ਇੱਥੇ ਰਹਿਣਾ ਚਾਹੁੰਦੇ ਹਨ।

ਪਨਾਹ ਦੇ ਦਾਅਵਿਆਂ ਵਿਚ ਹੋਇਆ ਮੋਟਾ ਵਾਧਾ

ਇੰਮੀਗ੍ਰੇਸ਼ਨ ਮਾਹਰਾਂ ਮੁਤਾਬਕ ਇਹ ਅੰਕੜਾ ਬਹੁਤ ਜ਼ਿਆਦਾ ਬਣਦਾ ਹੈ ਕਿਉਂਕਿ 2019 ਤੱਕ 57 ਲੱਖ ਟੈਂਪਰੇਰੀ ਰੈਜ਼ੀਡੈਂਟ ਵੀਜ਼ੇ ਜਾਰੀ ਕੀਤੇ ਗਏ ਜਿਨ੍ਹਾਂ ਵਿਚੋਂ 58,378 ਨੇ ਮੁਲਕ ਵਿਚ ਪਨਾਹ ਮੰਗੀ। ਇਸ ਅੰਕੜੇ ਵਿਚ ਇੰਟਰਨੈਸ਼ਨਲ ਸਟੂਡੈਂਟ, ਵਿਦੇਸ਼ੀ ਕਾਮੇ ਅਤੇ ਅਮਰੀਕਾ ਦੇ ਰਸਤੇ ਦਾਖਲ ਹੋਏ ਗੈਰਕਾਨੂੰਨੀ ਪ੍ਰਵਾਸੀ ਵੀ ਸ਼ਾਮਲ ਸਨ, ਜਿਸ ਦੇ ਮੱਦੇਨਜ਼ਰ ਵਿਜ਼ਟਰ ਵੀਜ਼ਾ ’ਤੇ ਆਏ ਲੋਕਾਂ ਵੱਲੋਂ ਪਨਾਹ ਮੰਗਣ ਦਾ ਅੰਕੜਾ ਜ਼ਿਆਦਾ ਨਹੀਂ ਬਣਦਾ। ਕੈਨੇਡਾ ਵਿਚ 2023 ਦੌਰਾਨ ਇਕ ਲੱਖ 38 ਹਜ਼ਾਰ ਅਸਾਇਲਮ ਕਲੇਮ ਮਤਲਬ ਸ਼ਰਨ ਦੇ ਦਾਅਵੇ ਦਾਖਲ ਕੀਤੇ ਗਏ ਜਿਨ੍ਹਾਂ ਵਿਜ਼ਟਰ ਵੀਜ਼ਾ ਵਾਲੇ ਤਕਰੀਬਨ 14 ਫ਼ੀਸਦੀ ਬਣਦੇ ਹਨ। ਇਹ ਅੰਕੜਾ ਹੋਰ ਵਧਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿਉਂਕਿ ਵੀਜ਼ਾ ਐਕਸਪਾਇਰ ਹੋਣ ਦੀ ਸੂਰਤ ਵਿਚ ਹੋਰ ਜ਼ਿਆਦਾ ਵਿਦੇਸ਼ੀ ਨਾਗਰਿਕ ਰਫਿਊਜੀ ਕਲੇਮ ਦਾਇਰ ਕਰਨਗੇ। ਕੈਲਗਰੀ ਦੇ ਇੰਮੀਗ੍ਰੇਸ਼ਨ ਵਕੀਲ ਰਾਜ ਸ਼ਰਮਾ ਨੇ ਦੱਸਿਆ ਕਿ ਵਿਜ਼ਟਰ ਵੀਜ਼ਾ ਦਾ ਸਪੈਸ਼ਲ ਪ੍ਰੋਗਰਾਮ ਦਸੰਬਰ ਵਿਚ ਖ਼ਤਮ ਹੋ ਗਿਆ ਅਤੇ ਇਸ ਤਹਿਤ ਛੇ ਮਹੀਨੇ ਦਾ ਵੀਜ਼ਾ ਦਿੱਤਾ ਜਾਂਦਾ ਸੀ। ਆਉਣ ਵਾਲੇ ਦਿਨਾਂ ਵਿਚ ਹਜ਼ਾਰਾਂ ਵਿਦੇਸ਼ੀਆਂ ਦੇ ਵੀਜ਼ੇ ਖ਼ਤਮ ਹੋਣਗੇ ਅਤੇ ਅਸਾਇਲਮ ਦੇ ਦਾਅਵਿਆਂ ਵਿਚ ਮੋਟਾ ਵਾਧਾ ਹੋ ਸਕਦਾ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਕੋਲ ਆਸਟ੍ਰੇਲੀਆ ਜਾਣ ਦੇ ਖੁੱਲ੍ਹੇ ਵਿਕਲਪ, ਨਹੀਂ ਵਧੀ ਵੀਜ਼ਾ ਖਾਰਿਜ਼ ਦੀ ਗਿਣਤੀ

14 ਫ਼ੀਸਦੀ ਲੋਕ ਵਾਪਸ ਜਾਣ ਨੂੰ ਤਿਆਰ ਨਹੀਂ

ਇੱਥੇ ਦੱਸ ਦਈਏ ਕਿ 28 ਫਰਵਰੀ, 2023 ਤੋਂ 7 ਦਸੰਬਰ 2023 ਤੱਕ ਲਾਗੂ ਰਹੇ ਸਪੈਸ਼ਲ ਪ੍ਰੋਗਰਾਮ ਦੌਰਾਨ ਵਿੱਤੀ ਸਰੋਤਾਂ ਦੇ ਸਬੂਤ ਪੇਸ਼ ਕਰਨ ਦੀ ਕੋਈ ਬੰਦਿਸ਼ ਨਹੀਂ ਸੀ। ਸਪੈਸ਼ਲ ਪ੍ਰੋਗਰਾਮ ਲਾਗੂ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਨੇ ਇਕ ਸਰਕਾਰੀ ਨੋਟ ਵਿਚ ਲਿਖਿਆ ਸੀ,‘‘ਕੋਰੋਨਾ ਮਹਾਮਾਰੀ ਲੰਘ ਚੁੱਕੀ ਹੈ ਅਤੇ ਕੌਮਾਂਤਰੀ ਆਵਾਜਾਈ ਵਿਚ ਤੇਜ਼ੀ ਆ ਰਹੀ ਹੈ ਜਿਸ ਦੇ ਮੱਦੇਨਜ਼ਰ ਮੁਲਕ ਦੇ ਅਰਥਚਾਰੇ ਵੱਲ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ। ਸੈਲਾਨੀਆਂ, ਕਾਰੋਬਾਰੀਆਂ ਅਤੇ ਫੈਮਿਲੀ ਵਿਜ਼ਟਰਜ਼ ਦੀ ਆਵਾਜਾਈ ਦਾ ਫ਼ਾਇਦਾ ਲੈਣ ਵਾਸਤੇ ਵੀਜ਼ਾ ਪ੍ਰੋਸੈਸਿੰਗ ਦਾ ਸਮਾਂ ਘਟਾਇਆ ਜਾ ਰਿਹਾ ਹੈ।’’ ਦੂਜੇ ਪਾਸੇ ਕੈਨੇਡੀਅਨ ਐਸੋਸੀਏਸ਼ਨ ਆਫ ਰਫਿਊਜੀ ਲਾਅਇਰਜ਼ ਦੇ ਬੁਲਾਰੇ ਅਤੇ ਇੰਮੀਗ੍ਰੇਸ਼ਨ ਵਕੀਲ ਐਡਮ ਸੈਡਿੰਸਕੀ ਨੇ ਕਿਹਾ ਅਸਲੀਅਤ ਇਹ ਹੈ ਕਿ ਜਦੋਂ ਲੋਕ ਆਵਾਜਾਈ ਕਰਨ ਤੋਂ ਅਸਮਰੱਥ ਸਨ ਤਾਂ ਉਨ੍ਹਾਂ ਨੂੰ ਆਪਣੇ ਜੱਦੀ ਮੁਲਕ ਵਿਚ ਵਧੀਕੀਆਂ ਬਰਦਾਸ਼ਤ ਕਰਨੀਆਂ ਪਈਆਂ। 

ਆਖਰਕਾਰ ਜਦੋਂ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਨ੍ਹਾਂ ਨੇ ਕੈਨੇਡਾ ਵਿਚ ਆ ਕੇ ਪਨਾਹ ਮੰਗ ਲਈ। ਇਹ ਕੁਦਰਤੀ ਵਰਤਾਰਾ ਹੀ ਹੈ ਕਿ ਵਿਜ਼ਟਰ ਵੀਜ਼ਾ ਲੈ ਕੇ ਕੈਨੇਡਾ ਆਉਣ ਵਾਲਿਆਂ ਵਿਚੋਂ ਕਈਆਂ ਦਾ ਮਕਸਦ ਇਥੇ ਪਨਾਹ ਹਾਸਲ ਕਰਨਾ ਹੀ ਹੁੰਦਾ ਹੈ। ਇਸ ਤੋਂ ਇਲਾਵਾ ਜਦੋਂ ਵਿਜ਼ਟਰ ਵੀਜ਼ਾਂ ਦੇ ਨਿਯਮਾਂ ਵਿਚ ਢਿੱਲ ਦਿਤੀ ਗਈ, ਉਦੋਂ ਹੀ ਓਟਾਵਾ ਅਤੇ ਵਾਸ਼ਿੰਗਟਨ ਵੱਲੋਂ ਦੁਵੱਲੇ ਸਰਹੱਦੀ ਸਮਝੌਤੇ ਦਾ ਘੇਰਾ ਵਧਾ ਦਿਤਾ ਗਿਆ ਜਦਕਿ ਇਸ ਤੋਂ ਪਹਿਲਾਂ ਜ਼ਮੀਨੀ ਰਸਤੇ ਆਉਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੁੰਦੀ ਸੀ। ਰਾਜ ਸ਼ਰਮਾ ਨੇ ਇਸ ਬਾਰੇ ਕਿਹਾ ਕਿ ਫੈਡਰਲ ਸਰਕਾਰ ਕੋਲ ਕਈ ਰਾਹ ਮੌਜੂਦ ਹੁੰਦੇ ਹਨ ਜਿਨ੍ਹਾਂ ਵਿਚ ਅਰਜ਼ੀਆਂ ਵਾਪਸ ਕਰਨਾ ਅਤੇ ਬੈਕਲਾਗ ਵਿਚ ਫਸੇ ਬਿਨੈਕਾਰਾਂ ਨੂੰ ਵੀਜ਼ਾ ਫੀਸ ਵਾਪਸ ਕਰਨੀ ਸ਼ਾਮਲ ਹੈ ਜਾਂ ਸਿੱਧੇ ਤੌਰ ’ਤੇ ਐਲਾਲ ਕਰ ਦਿਤਾ ਜਾਵੇ ਕਿ ਬੈਕਲਾਗ ਕਾਫੀ ਵਧ ਚੁੱਕਾ ਹੈ ਅਤੇ ਜੇ ਕੋਈ ਉਡੀਕ ਕਰ ਸਕਦਾ ਹੈ ਤਾਂ ਠੀਕ। ਇਸ ਵੇਲੇ ਕੈੈਨੇਡਾ ਦੇ ਇੰਮੀਗ੍ਰੇਸ਼ਨ ਵਿਭਾਗ ਕੋਲ 11 ਲੱਖ 44 ਹਜ਼ਾਰ ਅਰਜ਼ੀਆਂ ਬਕਾਇਆ ਹਨ ਅਤੇ ਇਹ ਅੰਕੜਾ ਫਰਵਰੀ 2023 ਦੇ ਮੁਕਾਬਲੇ 64 ਫ਼ੀਸਦੀ ਹੇਠਾਂ ਆਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Canada Government
  • Visitor Visa
  • Asylum Claim
  • ਕੈਨੇਡਾ ਸਰਕਾਰ
  • ਵਿਜ਼ਟਰ ਵੀਜ਼ਾ
  • ਅਸਾਇਲਮ ਕਲੇਮ

ਵਿਕਟੋਰੀਅਨ ਪਾਰਲੀਮੈਂਟ 'ਚ ਕਰਵਾਏ ਗਏ ਵਿਸਾਖੀ ਦੇ ਸਮਾਗਮ (ਤਸਵੀਰਾਂ)

NEXT STORY

Stories You May Like

  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • dubai launches single health screening service for residency visa
    Dubai ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ Residency Visa ਮਿਲਣਾ ਹੋਇਆ ਹੋਰ ਵੀ ਆਸਾਨ
  • ugc releases list of 32 fake universities
    ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ ਲਿਸਟ ਜਾਰੀ, ਦਿੱਲੀ ’ਚ ਸਭ ਤੋਂ ਜ਼ਿਆਦਾ 12 ਅਦਾਰੇ ਨਾਜਾਇਜ਼
  • big revelation in lucky oberoi murder case  who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ! ਹੁਣ ਪਰਿਵਾਰ ਨੂੰ...
  • fourth quarter u s gdp up just 1 4
    US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ
  • big news for gun owners licenses revoked
    ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਰੱਦ ਕੀਤੇ ਲਾਇਸੈਂਸ, ਹਥਿਆਰ ਰੱਖਣ ਦੇ ਸ਼ੌਕੀਨਾਂ 'ਚ ਮਚੀ ਤੜਥੱਲੀ
  • big news for central government employees and pensioners
    ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਦਿੱਤੀ ਖੁਸ਼ਖਬਰੀ, ਹੁਣ 10 ਲੱਖ ਤੱਕ...
  • thief flees with cash from chhabra general store in jalandhar
    ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ
  • sukhpal khaira s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ ਇੱਕੋ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • canada urges people to avoid traveling to mexico
      ਕੈਨੇਡਾ ਵੱਲੋਂ ਮੈਕਸੀਕੋ ਯਾਤਰਾ ਤੋਂ ਪਰਹੇਜ਼ ਦੀ ਅਪੀਲ, ਕਾਰਟੈਲ ਮੁਖੀ ਦੀ ਮੌਤ...
    • indian canada visa
      10 'ਚੋਂ ਹਰ 5 ਭਾਰਤੀਆਂ ਦਾ ਵੀਜ਼ਾ Reject ਕਰ ਰਿਹਾ ਕੈਨੇਡਾ ! ਜਾਣੋ ਕੀ ਹੈ ਅਸਲ...
    • canada could sign trade deal with india within a year indian envoy
      PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...
    • indians advisory
      ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ...
    • portugal and poland visa
      ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
    • bus fell in river
      ਨਦੀ 'ਚ ਜਾ ਡਿੱਗੀ ਸਵਾਰੀਆਂ ਨਾਲ ਭਰੀ ਬੱਸ ! 18 ਲੋਕਾਂ ਦੀ ਦਰਦਨਾਕ ਮੌਤ, ਕਈ...
    • uttar pradesh  yogi adityanath  singapore visit  investment agreements
      CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼...
    • punjabis in problem
      ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮਾਂ ਨੇ...
    • punjab and haryana uk visa ban
      ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ...
    • dangerous drug lord el mencho killed in mexican army operation
      ਮੈਕਸੀਕਨ ਫ਼ੌਜ ਦੀ ਕਾਰਵਾਈ 'ਚ ਮਾਰਿਆ ਗਿਆ ਡਰੱਗ ਮਾਫੀਆ El Mencho, ਪੂਰੇ ਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +